ਐਂਟਰਟੇਨਮੈਂਟ ਡੈਸਕ : ਸੋਸ਼ਲ ਮੀਡੀਆ ’ਤੇ ਪੰਜਾਬ ਦੇ ਮਸ਼ਹੂਰ ਗਾਇਕ ਬੂਟਾ ਮੁਹੰਮਦ ਨਾਲ ਵਾਪਰੇ ਸੜਕ ਹਾਦਸੇ ਦੀ ਖਬਰ ਮਹਿਜ਼ ਇੱਕ ਅਫਵਾਹ ਨਿਕਲੀ ਹੈ। ਦਰਅਸਲ ਜਦੋਂ ਇਸ ਸਬੰਧੀ 'ਜਗਬਾਣੀ' ਵੱਲੋਂ ਗਾਇਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ। ਗਾਇਕ ਦੇ ਪੁੱਤਰ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਪਿਤਾ ਦਾ ਕੋਈ ਐਕਸੀਡੈਂਟ ਨਹੀਂ ਹੋਇਆ ਹੈ। ਉਹ ਬਿਲਕੁੱਲ ਠੀਕ ਹਨ ਅਤੇ ਘਰ ਵਿੱਚ ਹਨ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਆਈਆਂ ਹਾਦਸੇ ਦੀਆਂ ਖ਼ਬਰਾਂ ਬਿਲਕੁਲ ਝੂਠੀਆਂ ਅਤੇ ਬੇਬੁਨਿਆਦ ਹਨ।
ਇਹ ਵੀ ਪੜ੍ਹੋ: "ਦੁਬਈ ਦੇ ਮੁਸਲਮਾਨ ਚੰਗੇ, ਪਾਕਿਸਤਾਨ ਦੇ ਕਿਉਂ ਨਹੀਂ?" - ਮੀਕਾ ਸਿੰਘ ਦਾ ਵੱਡਾ ਬਿਆਨ
ਉਥੇ ਹੀ ਇਸ ਘਟਨਾ ਮਗਰੋਂ ਸੜਕ 'ਤੇ ਭਾਰੀ ਹੰਗਾਮਾ ਹੋ ਗਿਆ। ਨਿਵਾਸੀਆਂ ਨੇ ਘਟਨਾ ਦੀ ਸੂਚਨਾ ਰਾਮਾ ਮੰਡੀ ਪੁਲਸ ਸਟੇਸ਼ਨ ਨੂੰ ਦਿੱਤੀ, ਜਿਸ ਮਗਰੋਂ ASI ਸੁਰਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ: ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ ਵਧਾਈ ਚਿੰਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਤੇਜ਼ਧਾਰ ਹਥਿਆਰ ਲੈ ਕੇ ਘਰ 'ਚ ਆ ਮੁੰਡੇ, ਮੁਹੱਲੇ ਵਾਲਿਆਂ ਨੇ ਕਾਬੂ ਕਰ ਕੇ ਕੀਤਾ ਪੁਲਸ ਹਵਾਲੇ
NEXT STORY