Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    3:57:49 PM

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

  • ishan minhas becomes a lieutenant in the indian army

    ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ...

  • horrific accident on jalandhar pathankot natonal highway

    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ...

  • bihar  neeraj kumar singh  scholarship  usa  phd

    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ ਮਾਰ-ਮਾਰ ਕੀਤਾ ਲਹੂ-ਲੁਹਾਨ

PUNJAB News Punjabi(ਪੰਜਾਬ)

ਵੱਡੀ ਖਬਰ: ਮਸ਼ਹੂਰ ਪੰਜਾਬੀ ਗਾਇਕ ਦੁਰਗਾ ਰੰਗੀਲੇ ਦੇ ਪੋਤਰੇ ਦੀ ਕੁੱਟਮਾਰ, ਕੜੇ ਮਾਰ-ਮਾਰ ਕੀਤਾ ਲਹੂ-ਲੁਹਾਨ

  • Edited By Cherry,
  • Updated: 12 Feb, 2026 09:38 AM
Punjab
famous punjabi singer durga rangeela s grandson beaten up
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਚਮਕੌਰ ਸਾਹਿਬ (ਕੌਸ਼ਲ) : ਸਥਾਨਕ ਪੁਰਾਣੇ ਸ਼ਹੀਦੀ ਗੇਟ ਨੇੜੇ ਸਥਿਤ ਪ੍ਰਾਈਵੇਟ ਸਕੂਲ ’ਚ ਬੁੱਧਵਾਰ ਨੂੰ ਉਸ ਸਮੇਂ ਖੂਨੀ ਲੜਾਈ ਹੋਈ, ਜਦੋਂ ਪ੍ਰਸਿੱਧ ਗਾਇਕ ਦੁਰਗਾ ਰੰਗੀਲਾ ਦਾ ਪੋਤਰਾ ਕਪਿਲ ਰੰਗੀਲਾ ਨੂੰ ਉਸਦੇ ਜਮਾਤੀਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰ ਲਹੂ-ਲੁਹਾਨ ਕਰ ਦਿੱਤਾ। ਕਪਿਲ ਰੰਗੀਲਾ 8ਵੀਂ ਜਮਾਤ ਦਾ ਵਿਦਿਆਰਥੀ ਹੈ। ਕੁੱਟਮਾਰ ਕਰਨ ਵਾਲੇ ਵਿਦਿਆਰਥੀਆਂ ਨੇ ਹੱਥਾਂ ’ਚ ਪਾਏ ਕੜੇ ਮਾਰ-ਮਾਰ ਕੇ ਕਪਿਲ ਰੰਗੀਲਾ ਨੂੰ ਲਹੂ-ਲੁਹਾਨ ਕਰ ਦਿੱਤਾ। ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਸਕੂਲ ਅਧਿਆਪਕਾਂ ਨੇ ਦੁਰਗਾ ਰੰਗੀਲਾ ਦੇ ਘਰ ਫੋਨ ਕਰਕੇ ਆਖਿਆ ਕਿ ਉਨ੍ਹਾਂ ਦੇ ਪੋਤਰੇ ਦੇ ਸੱਟ ਲੱਗੀ ਹੈ ਉਸ ਨੂੰ ਆ ਕੇ ਲੈ ਜਾਓ। ਇੱਥੋਂ ਤੱਕ ਕੇ ਲਹੂ-ਲੁਹਾਨ ਵਿਦਿਆਰਥੀ ਕਪਿਲ ਰੰਗੀਲਾ ਨੂੰ ਕੋਈ ਵੀ ਮੁੱਢਲੀ ਸਹਾਇਤਾ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ: ਗਰਦਿਸ਼ 'ਚ ਆਏ ਬਾਲੀਵੁੱਡ ਦੇ ਸਿਤਾਰੇ ! ਸਲਮਾਨ ਤੋਂ ਬਾਅਦ ਹੁਣ ਜੀਜੇ ਆਯੂਸ਼ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ’ਚ ਫਸਟ ਏਡ ਬਾਕਸ ਰੱਖਣਾ ਤੇ ਉਸਦੀ ਵਰਤੋਂ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੋਈ ਹੈ। ਉੱਧਰ ਜਦੋਂ ਸਬੰਧਤ ਸਕੂਲ ’ਚ ਪੜ੍ਹਦੀ ਕਪਿਲ ਰੰਗੀਲਾ ਦੀ ਭੈਣ ਦਵਿੰਦਰ ਕੌਰ ਨੂੰ ਪਤਾ ਲੱਗਾ ਤਾਂ ਉਹ ਦੌੜੀ ਆਈ ਤੇ ਆਪਣੇ ਭਰਾ ਨੂੰ ਲਹੂ-ਲੁਹਾਨ ਹੋਇਆ ਦੇਖ ਘਬਰਾ ਗਈ। ਉਸ ਨੇ ਅਧਿਆਪਕਾਂ ਨੂੰ ਆਖਿਆ ਕਿ ਮੇਰੇ ਭਰਾ ਨੂੰ ਤੁਰੰਤ ਹਸਪਤਾਲ ਲੈ ਕੇ ਚੱਲੋ ਪਰ ਸਕੂਲ ਸਟਾਫ ਰੰਗੀਲਾ ਪਰਿਵਾਰ ਦੀ ਗੱਡੀ ਨੂੰ ਹੀ ਉਡੀਕਦਾ ਰਿਹਾ। ਕੁਝ ਸਮੇਂ ਬਾਅਦ ਜਦੋਂ ਗੱਡੀ ਲੈ ਕੇ ਲਹੂ-ਲੁਹਾਨ ਹੋਏ ਵਿਦਿਆਰਥੀ ਕਪਿਲ ਰੰਗੀਲਾ ਦਾ ਪਿਤਾ ਗਾਮਾ ਰੰਗੀਲਾ ਸਕੂਲ ਪੁੱਜਾ ਤਾਂ ਉਸ ਨੇ ਆਪਣੇ ਪੁੱਤਰ ਨੂੰ ਤੁਰੰਤ ਸਿਵਲ ਹਸਪਤਾਲ ਚਮਕੌਰ ਸਾਹਿਬ ਵਿਖੇ ਪਹੁੰਚਾਇਆ।

ਇਹ ਵੀ ਪੜ੍ਹੋ: "ਧੋਖੇ ਨਾਲ ਕਢਵਾਈ ਬੱਚੇਦਾਨੀ"; ਬਾਲੀਵੁੱਡ ਗਾਇਕ ਉਦਿਤ ਨਾਰਾਇਣ ਖਿਲਾਫ ਪਹਿਲੀ ਪਤਨੀ ਨੇ ਦਰਜ ਕਰਾਈ FIR

PunjabKesari

ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਦਾ ਕਹਿਣਾ ਹੈ ਕਿ ਸਾਡੇ ਵੱਲੋਂ ਕੁੱਟਮਾਰ ਕਰਨ ਵਾਲੇ ਵਿਦਿਆਰਥੀਆਂ ਨੂੰ ਭਜਾਇਆ ਨਹੀਂ ਗਿਆ, ਬਲਕਿ ਉਨ੍ਹਾਂ ਦਾ ਨਾਮ ਕੱਟ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲ ’ਚੋਂ 1 ਵਿਦਿਆਰਥੀ ਦਾ ਨਾਮ ਹੀ ਕੱਟਿਆ ਗਿਆ ਹੈ ਜਦਕਿ 5 ਨੂੰ ਬਚਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਇਸ ਤੋਂ ਕੁਝ ਦਿਨ ਪਹਿਲਾਂ ਰਵੀ ਕੁਮਾਰ ਨਾਮੀ ਵਿਅਕਤੀ ਦੇ ਪੁੱਤਰ ਦੀ ਵੀ ਉਕਤ ਸਕੂਲ ’ਚ ਕੁੱਟਮਾਰ ਕਰ ਉਸਦਾ ਸਿਰ ਪਾੜ ਦਿੱਤਾ ਗਿਆ ਸੀ। ਇਸ ਤਰ੍ਹਾਂ ਪ੍ਰਾਈਵੇਟ ਸਕੂਲ ਲੜਾਈਆਂ ਦਾ ਮੁੱਖ ਕੇਂਦਰ ਬਣਦੇ ਜਾ ਰਹੇ ਹਨ। ਥਾਣਾ ਮੁਖੀ ਰਜਿੰਦਰ ਸਿੰਘ ਨੇ ਜ਼ਖ਼ਮੀ ਪੀੜ੍ਹਤ ਵਿਦਿਆਰਥੀ ਦੇ ਬਿਆਨ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ' ; ਬਾਲੀਵੁੱਡ ਦੀਆਂ 5 ਜੋੜੀਆਂ ਜਿਨ੍ਹਾਂ ਦੀ ਲਵ ਸਟੋਰੀ ਹੈ ਸਭ ਤੋਂ

ਮਾਮਲੇ ਦੀ ਜਾਂਚ ਕਰ ਬਣਦੀ ਕਾਰਵਾਈ ਕੀਤੀ ਜਾਵੇਗੀ : ਐੱਸ.ਡੀ.ਐੱਮ.

ਦੂਸਰੇ ਪਾਸੇ ਐੱਸ.ਡੀ.ਐੱਮ. ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਇਹ ਸਰਾਸਰ ਗਲਤ ਹੈ ਕਿ ਵਿਦਿਆਰਥੀ ਨੂੰ ਸਕੂਲ ’ਚ ਮੁੱਢਲੀ ਸਹਾਇਤਾ ਦੇਣੀ ਚਾਹੀਦੀ ਸੀ। ਉਹ ਇਸ ਮਾਮਲੇ ਦੀ ਜਾਂਚ ਕਰ ਬਣਦੀ ਕਾਰਵਾਈ ਕਰਨਗੇ।

ਇਹ ਵੀ ਪੜ੍ਹੋ: ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ ! ਵੇਖੋ ਵੀਡੀਓ

ਪੁਲਸ ਪ੍ਰਸ਼ਾਸਨ ’ਤੇ ਪੂਰਾ ਯਕੀਨ ਕਿ ਸਾਨੂੰ ਇਨਸਾਫ਼ ਮਿਲੇਗਾ: ਦੁਰਗਾ ਰੰਗੀਲਾ

ਇਸ ਸਬੰਧੀ ਪ੍ਰਸਿੱਧ ਗਾਇਕ ਦੁਰਗਾ ਰੰਗੀਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਪੋਤਰੇ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨਾ ਮੰਦਭਾਗਾ ਹੈ। ਇਸ ਸਬੰਧੀ ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੇ ਪੋਤਰੇ ਦੀ ਉਕਤ ਵਿਦਿਆਰਥੀਆਂ ਨੇ ਕੁੱਟਮਾਰ ਕੀਤੀ ਸੀ, ਜਿਸ ਤੋਂ ਬਾਅਦ ਮਾਮਲਾ ਸੁਲਝ ਗਿਆ ਪਰ ਉਹ ਮਨ ’ਚ ਰੰਜਿਸ਼ ਰੱਖਦੇ ਸਨ, ਜਿਸ ਕਾਰਨ ਇਹ ਲੜਾਈ ਹੋਈ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ’ਤੇ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

ਇਹ ਵੀ ਪੜ੍ਹੋ: 33 ਸਾਲਾਂ ਬਾਅਦ ਵੱਡਾ ਖੁਲਾਸਾ, ਦਿਵਿਆ ਭਾਰਤੀ ਦੀ ਮੌਤ 'ਤੇ ਕਰੀਬੀ ਦੋਸਤ ਦਾ ਹੈਰਾਨ ਕਰਨ ਵਾਲਾ ਦਾਅਵਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Famous Punjabi singer
  • Durga Rangeela
  • grandson
  • beaten

ਸਥਾਨਕ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ਦੇ ਨਿਰਦੇਸ਼, ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • punjabi singer gulab sidhu
    ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
  • singer vadda grewal acquitted in case registered under ndps act
    ਮਸ਼ਹੂਰ ਪੰਜਾਬੀ ਗਾਇਕ ਨੂੰ ਰਾਹਤ, ਕੋਰਟ ਨੇ NDPS ਕੇਸ ’ਚੋਂ ਕੀਤਾ ਬਰੀ
  • youth iron rod drugs police
    ਹਰਿਆਣਾ 'ਚ ਵੱਡੀ ਵਾਰਦਾਤ : ਦਿਨ-ਦਿਹਾੜੇ ਨੌਜਵਾਨ ਦਾ ਲੋਹੇ ਦੀ ਰਾਡ ਮਾਰ ਕਰ 'ਤਾ ਕਤਲ
  • ammy virk canada punjabi singer
    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
  • punjabi singer baljit singh
    ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • punjabi singer ammy virk incident
    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
  • famous musician  his pregnant wife and daughter
    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਘਰ 'ਚ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਕਤਲ
  • horrific accident on jalandhar pathankot natonal highway
    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
Trending
Ek Nazar
rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • atp notice action
      ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਨਾਜਾਇਜ਼ ਉਸਾਰੀਆਂ ’ਤੇ ਤਾਬੜਤੋੜ ਕਾਰਵਾਈ
    • shots fired over a dispute regarding a pathway
      ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • major action by lohian police
      ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • the health department  s food safety team seized 75 kg of paneer
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • public rejoicing over lok adalats
      ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
    • theft worth lakhs in pathankot after breaking in
      ਪਠਾਨਕੋਟ 'ਚ ਪਾੜ ਲਾ ਕੇ ਲੱਖਾਂ ਦੀ ਚੋਰੀ: 76 AC, 42 ਗੀਜ਼ਰ ਤੇ 29 ਵਾਸ਼ਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +