Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:56:03 AM

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ ਵੀ ਸ਼ਿਕਾਇਤ ਦਰਜ

PUNJAB News Punjabi(ਪੰਜਾਬ)

ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ ਵੀ ਸ਼ਿਕਾਇਤ ਦਰਜ

  • Edited By Cherry,
  • Updated: 09 Mar, 2026 03:54 PM
Punjab
famous punjabi singer in big trouble
  • Share
    • Facebook
    • Tumblr
    • Linkedin
    • Twitter
  • Comment

ਜਾਲੰਧਰ (ਸੁਨੀਲ) : ਬਾਲੀਵੁੱਡ ਦੇ ਮਸ਼ਹੂਰ ਸਿੰਗਰ ਅਤੇ ਰੈਪਰ ਆਦਿਤਿਆ ਪ੍ਰਤੀਕ ਸਿੰਘ ਸਿਸੋਦੀਆ ਉਰਫ਼ ਬਾਦਸ਼ਾਹ ਆਪਣੇ ਨਵੇਂ ਰਿਲੀਜ਼ ਹੋਏ ਗੀਤ ‘ਟਟੀਰੀ’ ਨੂੰ ਲੈ ਕੇ ਵੱਡੇ ਵਿਵਾਦਾਂ ਵਿੱਚ ਘਿਰ ਗਏ ਹਨ। ਜਿੱਥੇ ਹਰਿਆਣਾ ਪੁਲਸ ਵੱਲੋਂ ਬਾਦਸ਼ਾਹ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਲੁੱਕਆਊਟ ਸਰਕੂਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਉੱਥੇ ਹੀ ਹੁਣ ਪੰਜਾਬ ਦੇ ਜਾਲੰਧਰ ਵਿੱਚ ਵੀ ਉਨ੍ਹਾਂ ਖ਼ਿਲਾਫ਼ ਲੋਕਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਵੀ ਪੜ੍ਹੋ: 66 ਸਾਲ ਦੀ ਉਮਰ 'ਚ ਮਾਂ ਬਣਨ ਜਾ ਰਹੀ ਨੀਨਾ ਗੁਪਤਾ ? 'ਬੇਬੀ ਬੰਪ' ਦੀਆਂ ਤਸਵੀਰਾਂ 'ਤੇ ਅਦਾਕਾਰਾ ਨੇ ਤੋੜੀ ਚੁੱਪੀ

ਸਕ੍ਰੀਨਿੰਗ ਬੋਰਡ ਬਣਾਉਣ ਦੀ ਉੱਠੀ ਮੰਗ

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਮ.ਪੀ. ਸਿੰਘ ਨੇ ਦੱਸਿਆ ਕਿ ਬਾਦਸ਼ਾਹ ਨੇ ਆਪਣੇ ਨਵੇਂ ਗੀਤ ਵਿੱਚ ਬੇਹੱਦ ਇਤਰਾਜ਼ਯੋਗ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਅੱਜ ਜਾਲੰਧਰ ਦੇ ਡਿਪਟੀ ਕਮਿਸ਼ਨਰ (DC) ਦਫ਼ਤਰ ਵਿਖੇ ਸ਼ਿਕਾਇਤ ਦਿੰਦਿਆਂ ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਗੀਤਾਂ ਲਈ ਇੱਕ ਸਕ੍ਰੀਨਿੰਗ ਬੋਰਡ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 'ਵੂਮੈਨ ਡੇ' ਤੋਂ ਠੀਕ ਪਹਿਲਾਂ ਔਰਤਾਂ ਲਈ ਅਜਿਹੀ ਭੱਦੀ ਸ਼ਬਦਾਵਲੀ ਵਰਤਣਾ ਬੇਹੱਦ ਨਿੰਦਣਯੋਗ ਹੈ।

ਇਹ ਵੀ ਪੜ੍ਹੋ: ਸਾਵਧਾਨ ! ਭਾਰਤੀ ਸਿੰਘ ਦੀ ਵੀਡੀਓ ਦੇਖ ਕੇ ਨਾ ਖਰੀਦੋ ਇਹ ਸਾਮਾਨ, ਕਾਮੇਡੀਅਨ ਨੇ ਖੁਦ ਦੱਸੀ ਸੱਚਾਈ

PunjabKesari

ਮਨਕੀਰਤ ਔਲਖ 'ਤੇ ਵੀ ਨਿਸ਼ਾਨਾ: 'ਗੰਨ ਕਲਚਰ' ਪ੍ਰਮੋਟ ਕਰਨ ਦੇ ਦੋਸ਼

ਬਾਦਸ਼ਾਹ ਦੇ ਨਾਲ-ਨਾਲ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਸ਼ਿਕਾਇਤਕਰਤਾਵਾਂ ਦੇ ਨਿਸ਼ਾਨੇ 'ਤੇ ਆ ਗਏ ਹਨ। ਐਮ.ਪੀ. ਸਿੰਘ ਨੇ ਕਿਹਾ ਕਿ, ਮਨਕੀਰਤ ਔਲਖ ਵੱਲੋਂ 6 ਫਰਵਰੀ ਨੂੰ ਰਿਲੀਜ਼ ਕੀਤੇ ਗੀਤ ਵਿੱਚ ਗੰਨ ਕਲਚਰ ਨੂੰ ਪ੍ਰਮੋਟ ਕੀਤਾ ਗਿਆ ਹੈ। ਇਸ ਗੀਤ ਨੂੰ ਇੱਕ ਮਹੀਨਾ ਬੀਤ ਜਾਣ ਦੇ ਬਾਵਜੂਦ ਸੋਸ਼ਲ ਮੀਡੀਆ ਤੋਂ ਨਹੀਂ ਹਟਾਇਆ ਗਿਆ।

ਇਹ ਵੀ ਪੜ੍ਹੋ: ਸਾਵਧਾਨ ; ਭੁੱਲ ਕੇ ਵੀ ਨਾ ਬਣਾਉਣਾ ਇਸ ਪੰਜਾਬੀ ਗਾਇਕ ਦੇ ਗਾਣੇ 'ਤੇ ਰੀਲ, ਹੋ ਸਕਦੀ ਹੈ ਜੇਲ੍ਹ !

PunjabKesari

ਹਰਿਆਣਾ ਦੀ ਤਰਜ਼ 'ਤੇ ਪੰਜਾਬ 'ਚ ਕਾਰਵਾਈ ਦੀ ਮੰਗ

ਸ਼ਿਕਾਇਤਕਰਤਾਵਾਂ ਨੇ ਸਵਾਲ ਚੁੱਕਿਆ ਕਿ ਜੇਕਰ ਹਰਿਆਣਾ ਸਰਕਾਰ ਬਾਦਸ਼ਾਹ ਦੇ ਵਿਵਾਦਤ ਗੀਤ ਨੂੰ 2 ਦਿਨਾਂ ਵਿੱਚ ਯੂਟਿਊਬ ਤੋਂ ਹਟਵਾ ਸਕਦੀ ਹੈ ਅਤੇ ਗੀਤ ਦੀ ਕਲਿੱਪ ਵਟਸਐਪ 'ਤੇ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਕਰ ਸਕਦੀ ਹੈ, ਤਾਂ ਪੰਜਾਬ ਸਰਕਾਰ ਮਨਕੀਰਤ ਔਲਖ ਦੇ ਗੀਤ 'ਤੇ ਕਾਰਵਾਈ ਕਰਨ ਵਿੱਚ ਦੇਰੀ ਕਿਉਂ ਕਰ ਰਹੀ ਹੈ? ਉਨ੍ਹਾਂ ਮੰਗ ਕੀਤੀ ਕਿ ਅਜਿਹੇ ਗਾਇਕਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਸਮਾਜ ਵਿੱਚ ਗਲਤ ਸੰਦੇਸ਼ ਫੈਲਾ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬੀ ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Haryana
  • Punjab
  • Badshah
  • badshah song controversy

ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • diljit dosanjh punjabi singer
    ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਸੰਗੀਤ ਪ੍ਰੋਗਰਾਮ 'ਚ ਹੋਣਗੇ ਧਮਾਕੇ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • youtuber  dhruv rathee  citizenship inquiry  ministry of home affairs  letter
    Youtuber ਧਰੁਵ ਰਾਠੀ ਦੀਆਂ ਵਧੀਆਂ ਮੁਸ਼ਕਲਾਂ, ਨਾਗਰਿਕਤਾ ਦੀ ਜਾਂਚ ਕਰਵਾਉਣ ਦੀ ਉੱਠੀ ਮੰਗ
  • famous punjabi singer buta mohammad
    ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਵਾਪਰਿਆ ਭਿਆਨਕ ਹਾਦਸਾ ! ਕਾਰ ਦੇ ਉੱਡੇ ਪਰਖੱਚੇ
  • famous punjabi singer balvir boparai  s mother passes away
    ਮਸ਼ਹੂਰ ਪੰਜਾਬੀ ਗਾਇਕ ਬਲਵੀਰ ਬੋਪਾਰਾਏ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ ਦਿਹਾਂਤ
  • lack of security at atms
    ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +