Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    3:40:52 PM

  • trump threatens iran

    ‘ਹੁਣ ਹੋਰ ਸ਼ਰੀਫ਼ ਬਣ ਕੇ ਨਹੀਂ ਰਹਾਂਗਾ’! ਡੋਨਾਲਡ...

  • two killed as plane crashes into hangar at australia airport

    ਏਅਰਪੋਰਟ 'ਤੇ ਵੱਡਾ ਹਾਦਸਾ! ਪੈਰਾਫੀਲਡ 'ਚ ਹੈਂਗਰ...

  • mother of pardeep arrested in shambhu blast case comes forward

    'ਮੇਰੇ ਪੁੱਤ ਨੂੰ ਘਰੋਂ ਚੁੱਕ ਕੇ ਲੈ ਗਏ', ਸ਼ੰਭੂ...

  • defense minister is misguiding

    ਰੱਖਿਆ ਮੰਤਰੀ ਕਰ ਰਹੇ ਗੁੰਮਰਾਹ ! JD Vance ਨੇ ਪੀਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਫਰਦ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਲਿਆ ਗਿਆ ਵੱਡਾ ਫ਼ੈਸਲਾ

PUNJAB News Punjabi(ਪੰਜਾਬ)

ਫਰਦ ਬਨਵਾਉਣ ਵਾਲਿਆਂ ਲਈ ਚੰਗੀ ਖ਼ਬਰ, ਆਖਿਰ ਲਿਆ ਗਿਆ ਵੱਡਾ ਫ਼ੈਸਲਾ

  • Edited By Gurminder Singh,
  • Updated: 06 Jun, 2025 11:34 AM
Patiala
fard online fard punjab government
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਰੱਖੜਾ (ਰਾਣਾ) : ਸੂਬੇ ਅੰਦਰ 2007 ਵਿਚ ਲੋਕਾਂ ਦੀ ਸਹੂਲਤ ਲਈ ਫਰਦ ਲੈਣ ਦੀ ਪ੍ਰੀਕਿਰਿਆ ਨੂੰ ਆਸਾਨ ਬਣਾਉਂਦਿਆਂ ਆਨਲਾਈਨ ਫਰਦ ਕੇਂਦਰ ਪ੍ਰਾਜੈਕਟ ਸ਼ੁਰੂ ਕੀਤੇ ਗਏ, ਜਿਸ ਦੇ 18 ਸਾਲ ਲੰਘਣ ਤੋਂ ਬਾਅਦ ਹੁਣ ਸੂਬੇ ਭਰ ਦੇ 900 ਤੋਂ ਵੱਧ ਫਰਦ ਕੇਂਦਰਾਂ ’ਚ ਕੰਮ ਕਰਦੇ ਮੁਲਾਜ਼ਮਾਂ ਦੇ ਸੇਵਾ ਕਾਲ ਵਿਚ ਵਾਧਾ ਨਾ ਹੋਣ ਕਾਰਨ ਬੇਰੁਜ਼ਗਾਰੀ ਦੀ ਤਲਵਾਰ ਲਟਕਦੀ ਦਿਖਾਈ ਦੇ ਰਹੀ ਹੈ, ਜਿਸ ਕਾਰਨ ਪਿਛਲੇ ਤਿੰਨ ਦਿਨਾਂ ਤੋਂ ਸਮੁੱਚੇ ਕਰਮਚਾਰੀ ਕਲਮਛੋੜ ਹੜਤਾਲ ’ਤੇ ਚਲੇ ਗਏ ਸਨ। ਹੁਣ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਕੰਟਰੈਕਟ ਵਧਾਉਣ ਦਾ ਭਰੋਸਾ ਦਿੱਤਾ ਗਿਆ, ਜਿਸ ਤੋਂ ਬਾਅਦ ਸਮੁੱਚੇ ਕਰਮਚਾਰੀਆਂ ਵੱਲੋਂ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਸਮੁੱਚੇ ਫਰਦ ਕੇਂਦਰਾਂ ’ਚ ਫਰਦ ਦੇਣ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ। ਕੰਮ ਦੇ ਮੁੜ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਜ਼ਿਕਰਯੋਗ ਹੈ ਕਿ ਪਿਛਲੇ 18 ਸਾਲਾਂ ਤੋਂ ਇਹ ਕਰਮਚਾਰੀ ਨਾਮਾਤਰ ਤਨਖਾਹਾਂ ’ਤੇ ਲੋਕ ਹਿੱਤ ਲਈ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਹੜਤਾਲ ’ਤੇ ਬੈਠੇ ਸਮੁੱਚੇ ਕਰਮਚਾਰੀਆਂ ਵਿਚ ਗੁਰਦੀਪ ਸਿੰਘ, ਗਗਨ, ਕਮਲ, ਰਣਜੀਤ, ਗੁਰਸਿਮਰਨ, ਜਸਵੀਰ ਕੌਰ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵਿਸ਼ਵਾਸ ਦਿਵਾਉਣ ਉਪਰੰਤ ਫਰਦ ਕੇਂਦਰ ਮੁੜ ਤੋਂ ਤਿੰਨ ਦਿਨਾਂ ਬਾਅਦ ਚਾਲੂ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਨ੍ਹਾਂ ਜ਼ਿਲ੍ਹਿਆਂ ਵਿਚ ਸ਼ੁਰੂ ਹੋ ਰਹੇ ਵੱਡੇ ਪ੍ਰਾਜੈਕਟ

31 ਅਕਤੂਬਰ 2024 ਨੂੰ ਖ਼ਤਮ ਹੋ ਚੁੱਕੈ ਮੁਲਾਜ਼ਮਾਂ ਦਾ ਸੇਵਾ ਕਾਲ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਭਰ ਦੇ 900 ਤੋਂ ਵੱਧ ਫਰਦ ਕੇਂਦਰਾਂ ਦੇ ਮੁਲਾਜ਼ਮਾਂ ਦੇ ਠੇਕੇ ਦਾ ਸਮਾਂ 31 ਅਕਤੂਬਰ 2024 ਨੂੰ ਖ਼ਤਮ ਹੋ ਚੁੱਕਾ ਹੈ, ਜਿਸ ਤੋਂ ਬਾਅਦ ਸਰਕਾਰ ਨੇ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਕੋਈ ਨਵਾਂ ਕੰਟਰੈਕਟ ਸਾਈਨ ਨਹੀਂ ਹੋਇਆ, ਜਿਸ ਕਰਕੇ ਸਮੁੱਚੇ ਮੁਲਾਜ਼ਮਾਂ ਦਾ ਬੇਰੁਜ਼ਗਾਰ ਹੋਣਾ ਲਾਜ਼ਮੀ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦੌਰਾਨ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Fard
  • Online Fard
  • Punjab Government
  • ਫਰਦ
  • ਆਨਲਾਈਨ ਫਰਦ
  • ਪੰਜਾਬ ਸਰਕਾਰ

11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

NEXT STORY

Stories You May Like

  • relief news for those going to pgi
    PGI ਜਾਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਮਰੀਜ਼ਾਂ ਲਈ ਲਿਆ ਗਿਆ ਵੱਡਾ ਫ਼ੈਸਲਾ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • school holiday  school students  punjab school
    ਪੰਜਾਬ : ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਇਸ ਕਾਰਣ ਲਿਆ ਗਿਆ ਫ਼ੈਸਲਾ
  • relief news for the people of punjab
    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਹੋਣ ਵਾਲੇ 'ਰੇਲੇ ਰੋਕੋ ਅੰਦੋਲਨ' ਬਾਰੇ ਆਇਆ ਵੱਡਾ ਫ਼ੈਸਲਾ (ਵੀਡੀਓ)
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • delhi bound trains cancelled after blast in punjab
    ਪੰਜਾਬ 'ਚ ਧਮਾਕੇ ਮਗਰੋਂ ਦਿੱਲੀ ਜਾਣ ਵਾਲੀਆਂ ਟਰੇਨਾਂ ਰੱਦ! ਰੇਲਵੇ ਨੇ ਲਿਆ ਅਹਿਮ ਫ਼ੈਸਲਾ
  • baisakhi bumper 6 crore lottery
    ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ
  • big announcement made in punjab for april 17th
    ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab student teacher
      ਪੰਜਾਬ: Student ਵੱਲੋਂ Teacher ਨਾਲ 15 ਕਰੋੜ ਰੁਪਏ ਦੀ ਠੱਗੀ! ਹੋਸ਼ ਉਡਾ ਦੇਵੇਗਾ...
    • punjab bjp appointments
      ਪੰਜਾਬ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਕੀਤੀਆਂ ਅਹਿਮ ਨਿਯੁਕਤੀਆਂ, ਪੜ੍ਹੋ ਪੂਰੀ LIST
    • punjab weather raining
      ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ...
    • sukhi bal  ama dablam  nepal
      ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
    • summer vacations announced new schedule released
      ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਰੀ ਹੋਇਆ ਨਵਾਂ ਸ਼ਡਿਊਲ, PGI ਪ੍ਰਸ਼ਾਸਨ ਵਲੋਂ...
    • murder in nabha  murder of a young man
      ਪੰਜਾਬ 'ਚ ਖੌਫਨਾਕ ਵਾਰਦਾਤ, ਪਹਿਲਾਂ ਫੋਨ ਕਰਕੇ ਘੁਰੋਂ ਬੁਲਾਇਆ ਮੁੰਡਾ, ਫਿਰ ਕਰ...
    • ludhiana businessman video
      'ਮੇਰੇ ਮੱਥੇ 'ਚ ਗੋਲ਼ੀ ਮਾਰ ਦਿਓ...' ਫੁੱਟ-ਫੁੱਟ ਕੇ ਰੋਇਆ ਲੁਧਿਆਣਾ ਦਾ...
    • 2 drones and 1 kg heroin recovered near the border in tarn taran
      ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
    • transgender woman appeals to change name in school records
      ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ...
    • warning of rain thunderstorm and lightning in punjab
      ਪੰਜਾਬ 'ਚ ਮੀਂਹ-ਤੂਫ਼ਾਨ ਤੇ ਬਿਜਲੀ ਚਮਕਣ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +