ਫਰੀਦਕੋਟ, (ਜਗਤਾਰ) - ਫਰੀਦਕੋਟ ਦੇ ਪਿੰਡ ਮਚਾਕੀ ਖੁਰਦ 'ਚ ਐੱਲ. ਪੀ. ਜੀ. ਸਿਲੰਡਰ ਨੂੰ ਅਚਾਨਕ ਅੱਗ ਲੱਗਣ ਕਾਰਨ ਦੋ ਲੜਕੀਆਂ ਦੇ ਝੁਲਸਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਸਿਲੰਡਰ ਨੂੰ ਅੱਗ ਲੱਗੀ ਉਸ ਸਮੇਂ ਘਰ 'ਚ 4 ਮੈਂਬਰ ਮੌਜੂਦ ਸਨ ਅਤੇ ਦੋ ਲੜਕੀਆਂ ਅੱਗ ਦੀ ਲਪੇਟ ਆਉਣ ਕਾਰਨ ਝੁਲਸ ਗਈਆਂ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੈਪਟਨ ਤੇ ਚੰਨੀ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੀ ਹੋਵੇਗੀ ਸਾਈਬਰ ਕ੍ਰਾਈਮ ਤੋਂ ਜਾਂਚ
NEXT STORY