Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    9:47:28 PM

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

  • firing in rahimpur grain market of hoshiarpur

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਫਰੀਦਕੋਟ ਦੀ ਪੁਨੀਤ ਨੇ ਕੈਨੇਡਾ ’ਚ ਗੱਡੇ ਝੰਡੇ, ਆਰਮਡ ਫੋਰਸ ’ਚ ਹੋਈ ਸ਼ਾਮਲ

PUNJAB News Punjabi(ਪੰਜਾਬ)

ਫਰੀਦਕੋਟ ਦੀ ਪੁਨੀਤ ਨੇ ਕੈਨੇਡਾ ’ਚ ਗੱਡੇ ਝੰਡੇ, ਆਰਮਡ ਫੋਰਸ ’ਚ ਹੋਈ ਸ਼ਾਮਲ

  • Edited By Rajwinder Kaur,
  • Updated: 16 Feb, 2020 04:45 PM
Faridkot
faridkot canada puneet chawla
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਹਾਲੀ) - ਰੋਜ਼ੀ-ਰੋਟੀ ਲਈ ਆਪਣਾ ਦੇਸ਼ ਛੱਡ ਸੱਤ ਸੁਮੰਦਰ ਪਾਰ ਗਏ ਬਹੁਤ ਸਾਰੇ ਪੰਜਾਬੀ ਉਥੇ ਜਾ ਕੇ ਵੀ ਵੱਡੀਆਂ ਮੱਲਾਂ ਮਾਰ ਰਹੇ ਹਨ। ਤਾਜ਼ਾ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿਥੇ ਪੰਜਾਬ ਦੀ ਧੀ ਪੁਨੀਤ ਚਾਵਲਾ, ਜੋ ਕੈਨੇਡਾ ਦੀ ਆਰਮਡ ਫੋਰਸ ਦੇ ਸਾਰੇ ਟੈਸਟ ਪਾਸ ਕਰ ਇਸ ਦਾ ਹਿੱਸਾ ਬਣ ਚੁੱਕੀ ਹੈ। ਦੱਸ ਦੇਈਏ ਕਿ ਪੁਨੀਤ ਪੰਜਾਬ ਦੀ ਪਹਿਲੀ ਪੰਜਾਬਣ ਹੈ, ਜਿਸ ਨੇ ਕੈਨੇਡਾ ਦੀ ਫੋਰਸ ’ਚ ਇਹ ਅਹਿਮ ਅਹੁਦਾ ਪ੍ਰਾਪਤ ਕੀਤਾ ਹੈ। ਉਸਦੀ ਇਸ ਪ੍ਰਾਪਤੀ ਨਾਲ ਫਰੀਦਕੋਟ ਜ਼ਿਲੇ ਦੇ ਚਾਵਲਾ ਪਰਿਵਾਰ ’ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।

PunjabKesari

ਖੁਸ਼ੀ ’ਚ ਖੀਵੇ ਹੋਏ ਫਰੀਦਕੋਟ ਨਾਲ ਸਬੰਧਤ ਪੁਨੀਤ ਚਾਵਲਾ ਦੇ ਪਿਤਾ ਰਾਜੇਸ਼ ਚਾਵਲਾ ਅਤੇ ਮਾਤਾ ਹਰਦੀਪ ਚਾਵਲਾ ਨੇ ਦੱਸਿਆ ਕਿ 22 ਸਾਲ ਪਹਿਲਾਂ ਪੁਨੀਤ ਜਦੋਂ 1 ਸਾਲ ਦੀ ਸੀ, ਉਹ ਫਰੀਦਕੋਟ ਅਤੇ ਪੰਜਾਬ ਛੱਡ ਕੇ ਕੈਨੇਡਾ ਦੇ ਕੈਲਗਿਰੀ ’ਚ ਆ ਕੇ ਵਸ ਗਏ ਸਨ। ਇਥੇ ਹੀ ਉਸਨੇ ਆਪਣੀ ਪੜ੍ਹਾਈ ਪੂਰੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਚਾਹੁੰਦੀ ਸੀ ਕਿ ਉਹ ਕੈਨੇਡਾ ਦੀ ਆਰਮਡ ਫੋਰਸ ’ਚ ਭਰਤੀ ਹੋਵੇ, ਜਿਸ ਦੇ ਲਈ ਉਸ ਨੇ ਸਖਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਪੜ੍ਹਾਈ ਅਤੇ ਟੈਸਟ ਦੀ ਤਿਆਰੀ ਦੇ ਨਾਲ ਨਾਲ ਪੁਨੀਤ ਨੇ ਸਰੀਰਕ ਤੌਰ ’ਤੇ ਵੀ ਬਹੁਤ ਮਿਹਨਤ ਕੀਤੀ। ਇਸ ਦੇ ਲਈ ਉਸ ਨੇ ਆਪਣਾ 60 ਪੌਂਡ ਤੱਕ ਭਾਰ ਘਟਾਇਆ ਅਤੇ ਫੋਰਸ ਲਈ ਲੋੜੀਦੀਆਂ ਸਰੀਰਤ ਯੋਗਤਾਵਾਂ ਮੁਤਾਬਕ ਆਪਣਾ ਸਰੀਰ ਫਿਟ ਕੀਤਾ।

ਉਨ੍ਹਾਂ ਦੱਸਿਆ ਕਿ ਹੁਣ ਉਸ ਨੇ ਕਨੇਡੀਅਨ ਇਨਫੈਂਟਰੀ ’ਚ ਆਪਣੀ ਡਿਊਟੀ ਜੁਆਇਨ ਕਰ ਲਈ ਹੈ। ਉਸਦੀ ਪੰਜਾਬੀ, ਹਿੰਦੀ ਅਤੇ ਅੰਗਰੇਜੀ ਭਾਸ਼ਾਵਾਂ ਉਪਰ ਪਕੜ ਦੇਖ ਹੁਣ ਕੈਨੇਡਾ ਦੀ ਆਰਮਡ ਫੋਰਸ ਦੇ ਅਧਿਕਾਰੀਆਂ ਨੇ ਫੈਸਲਾ ਕੀਤਾ ਕਿ ਉਸ ਨੂੰ ਇੰਟੈਲੀਜੈਂਸੀ ’ਚ ਤਾਇਨਾਤ ਕੀਤਾ ਜਾਵੇ। ਚਾਵਲਾ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਦੀ ਇਸ ਪ੍ਰਾਪਤੀ ਨਾਲ ਉਨ੍ਹਾਂ ਦਾ ਮਾਣ ਨਾਲ ਸਿਰ ਉੱਚਾ ਹੋਇਆ ਹੈ। ਉਨ੍ਹਾਂ ਨੂੰ ਕੱਨੇਡਾ ’ਚ ਵੀ ਵਧਾਈਆਂ ਮਿਲ ਰਹੀਆਂ ਹਨ।

  • Faridkot
  • Canada
  • Puneet Chawla
  • Armed force
  • ਫਰੀਦਕੋਟ
  • ਕੈਨੇਡਾ
  • ਪੁਨੀਤ ਚਾਵਲਾ
  • ਆਰਮਡ ਫੋਰਸ

ਲੌਂਗੋਵਾਲ ਵੈਨ ਹਾਦਸਾ : ਇਸ ਵਿਦਿਆਰਥਣ ਦੀ ਸਮਝਦਾਰੀ ਨੇ ਬਚਾਈ 4 ਮਾਸੂਮਾਂ ਦੀ ਜਾਨ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • major negligence in faridkot jail
    ਫਰੀਦਕੋਟ ਜੇਲ੍ਹ 'ਚ ਵੱਡੀ ਲਾਪਰਵਾਹੀ: ਬੈਰਕਾਂ 'ਚੋਂ 6 ਮੋਬਾਈਲ ਤੇ ਸਿਮ ਬਰਾਮਦ, 4 ਬੰਦੀਆਂ ਖਿਲਾਫ ਮਾਮਲਾ ਦਰਜ
  • canada deports 3 323 indians in just 6 months
    6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ ਨੂੰ ਭੇਜਿਆ ਵਾਪਸ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • miri piri institute  sgpc  hsgpc  police force
    ਭੱਖ ਗਿਆ ਮੀਰੀ-ਪੀਰੀ ਇੰਸਟੀਚਿਊਟ ਦਾ ਵਿਵਾਦ ! ਆਹਮੋ-ਸਾਹਮਣੇ ਹੋਏ SGPC ਤੇ HSGPC, ਭਾਰੀ ਪੁਲਸ ਫੋਰਸ ਤਾਇਨਾਤ
  • ramandeep kaur died in a road accident in canada
    ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • sarwan singh pandher  s big announcement protest from august 24 to 31
      ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
    • cm mann meets governor for the second time in 15 days
      CM ਮਾਨ ਵਲੋਂ 15 ਦਿਨਾਂ 'ਚ ਰਾਜਪਾਲ ਨਾਲ ਦੂਜੀ ਮੁਲਾਕਾਤ, ਸਿਆਸੀ ਹਲਕਿਆਂ 'ਚ...
    • grounded  body recovered  body of young man
      ਫ਼ਰੀਦਕੋਟ ਜਹਾਜ਼ ਗਰਾਊਂਡ 'ਚ ਸ਼ੱਕੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +