Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 27, 2026

    3:41:17 PM

  • plot owner  punjab plot  noc of registries

    ਪੰਜਾਬ ਦੇ ਇਨ੍ਹਾਂ ਪਲਾਟਾਂ ਦੇ ਮਾਲਕਾਂ ਲਈ ਖੜ੍ਹੀ...

  • sonam wangchuk discharged

    ਸੋਨਮ ਵਾਂਗਚੁਕ ਨੂੰ ਮਿਲ ਗਈ ਛੁੱਟੀ ! ਹਸਪਤਾਲ ਤੋਂ...

  • school holidays

    ਅਗਸਤ ਤੇ ਸਤੰਬਰ ਮਹੀਨੇ ਦੌਰਾਨ 21 ਦਿਨਾਂ ਲਈ ਸਕੂਲ...

  • school van punjab school

    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਫਰੀਦਕੋਟੀਆਂ ਤੋਂ ਬਗੈਰ ਹੋਰ ਕਿਸੇ ਵੀ ਨਾ ਸਜਾਇਆ ਜਗਮੀਤ ਦੇ ਸਿਰ ਤਾਜ

PUNJAB News Punjabi(ਪੰਜਾਬ)

ਫਰੀਦਕੋਟੀਆਂ ਤੋਂ ਬਗੈਰ ਹੋਰ ਕਿਸੇ ਵੀ ਨਾ ਸਜਾਇਆ ਜਗਮੀਤ ਦੇ ਸਿਰ ਤਾਜ

  • Updated: 20 Apr, 2019 03:10 PM
Faridkot
faridkot lok sabha constituency jagmeet singh brar
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਬਿਊਰੋ)—ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਇਲਾਵਾ ਕਿਤੋਂ ਵੀ ਸਫਲਤਾ ਨਹੀਂ ਮਿਲੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਜਿੱਥੋਂ ਵੀ ਚੋਣ ਲੜੀ, ਉੱਥੋਂ ਉਨ੍ਹਾਂ ਨੂੰ ਹਾਰ ਦਾ ਹੀ ਸਾਹਮਣਾ ਕਰਨਾ ਪਿਆ। 

ਜ਼ਿਕਰਯੋਗ ਹੈ ਕਿ 1992 'ਚ ਜਗਮੀਤ ਸਿੰਘ ਬਰਾੜ ਪਹਿਲੀ ਵਾਰ ਫਰੀਦਕੋਟ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣੇ ਸਨ। ਉਨ੍ਹਾਂ ਦੇ ਲਈ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਖੁਦ ਫਰੀਦਕੋਟ ਹਲਕੇ 'ਚ ਜਾ ਕੇ ਰੈਲੀਆਂ ਕੀਤੀਆਂ ਸਨ ਪਰ ਇਸ ਦੇ ਬਾਵਜੂਦ ਜਗਮੀਤ ਸਿੰਘ ਬਰਾੜ ਨੇ ਸਿਰਫ਼ ਆਪਣੇ ਵਰਕਰਾਂ ਦੇ ਸਿਰ 'ਤੇ ਸੁਖਬੀਰ ਸਿੰਘ ਬਾਦਲ ਨੂੰ ਕਾਂਗਰਸ ਪਾਰਟੀ ਵੱਲੋਂ ਚੋਣ ਲੜਦਿਆਂ ਛੇ ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਸੀ।ਇਸ ਸ਼ਾਨਦਾਰ ਜਿੱਤ ਤੋਂ ਬਾਅਦ ਜਗਜੀਤ ਸਿੰਘ ਬਰਾੜ ਨੇ ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਕਥਿਤ ਬਾਦਲ ਪਰਿਵਾਰ ਨਾਲ ਸਿਆਸੀ ਸਮਝੌਤਾ ਕਰਕੇ ਫਰੀਦਕੋਟ ਲੋਕ ਸਭਾ ਹਲਕੇ ਨੂੰ ਅਲਵਿਦਾ ਕਹਿ ਦਿੱਤਾ। ਇਹ ਦੋਵੇਂ ਜਗਮੀਤ ਸਿੰਘ ਬਰਾੜ ਦੀਆਂ ਆਖ਼ਰੀ ਜਿੱਤਾਂ ਸਨ। 

ਦੱਸ ਦੇਈਏ ਕਿ ਸਾਲ 1999 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਉਦੋਂ ਹਰਾਇਆ ਜਦੋਂ ਸੁਖਬੀਰ ਸਿੰਘ ਬਾਦਲ ਵਾਜਪਾਈ ਸਰਕਾਰ ਵਿੱਚ ਕੇਂਦਰੀ ਮੰਤਰੀ ਸਨ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਸਨ। 

ਅੱਠ ਸਾਲ ਸਿਆਸੀ ਭਟਕਣ ਤੋਂ ਬਾਅਦ ਜਗਮੀਤ ਸਿੰਘ ਬਰਾੜ ਫਿਰ ਫਰੀਦਕੋਟ ਜ਼ਿਲ੍ਹੇ ਦੀ ਸ਼ਰਨ ਵਿੱਚ ਆਏ ਅਤੇ ਕੋਟਕਪੂਰਾ ਤੋਂ ਆਪਣੇ ਭਰਾ ਰਿਪਜੀਤ ਸਿੰਘ ਬਰਾੜ ਲਈ ਵੋਟਾਂ ਮੰਗੀਆਂ। ਵਰਕਰਾਂ ਦੇ ਸ਼ਿਕਵਿਆਂ ਦੇ ਬਾਵਜੂਦ ਜਗਮੀਤ ਸਿੰਘ ਬਰਾੜ ਮਹਿਜ਼ ਦਸ ਦਿਨਾਂ ਦੇ ਚੋਣ ਪ੍ਰਚਾਰ ਵਿੱਚ ਆਪਣੇ ਭਰਾ ਰਿਪਜੀਤ ਸਿੰਘ ਬਰਾੜ ਨੂੰ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ 18 ਹਜ਼ਾਰ ਵੋਟਾਂ ਦੇ ਫਰਕ ਨਾਲ ਚੋਣ ਜਿਤਾਉਣ ਵਿੱਚ ਸਫ਼ਲ ਰਹੇ ਪਰ ਰਿਪਜੀਤ ਸਿੰਘ ਬਰਾੜ ਨੇ ਵੀ ਜਿੱਤਣ ਤੋਂ ਬਾਅਦ ਆਪਣੇ ਹਲਕੇ ਦੀ ਸਾਰ ਨਹੀਂ ਲਈ ਅਤੇ 2012 ਵਿੱਚ ਉਹ 12000 ਵੋਟਾਂ ਦੇ ਫਰਕ ਨਾਲ ਹਾਰ ਗਏ। ਫਰੀਦਕੋਟ ਲੋਕ ਸਭਾ ਹਲਕਾ ਛੱਡਣ ਤੋਂ ਬਾਅਦ ਜਗਮੀਤ ਸਿੰਘ ਬਰਾੜ ਨੇ ਲੋਕ ਸਭਾ ਦੀਆਂ ਤਿੰਨ ਚੋਣਾਂ ਲੜੀਆਂ ਅਤੇ ਇਹ ਤਿੰਨੋਂ ਚੋਣਾਂ ਉਹ ਬੁਰੀ ਤਰ੍ਹਾਂ ਹਾਰ ਗਏ। ਕਿਸੇ ਵੇਲੇ ਬਾਦਲਾਂ ਲਈ ਸਭ ਤੋਂ ਵੱਡੀ ਸਿਆਸੀ ਚੁਣੌਤੀ ਰਹੇ ਜਗਮੀਤ ਸਿੰਘ ਬਰਾੜ ਲਈ ਹੁਣ ਅਕਾਲੀ ਆਗੂ ਵਜੋਂ ਵਿਚਰਨਾ ਵੀ ਇੱਕ ਵੱਡੀ ਚੁਣੌਤੀ ਹੋਵੇਗੀ ਕਿਉਂਕਿ ਬਾਦਲਾਂ ਖ਼ਿਲਾਫ਼ ਬੇਬਾਕ ਹੋ ਕੇ ਬੋਲਣਾ ਜਗਮੀਤ ਸਿੰਘ ਬਰਾੜ ਦੀ ਇੱਕ ਖਾਸ ਪਛਾਣ ਸੀ। ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ ਦੀ ਸਿਆਸੀ ਸਮਝ ਤੋਂ ਕਾਫ਼ੀ ਪ੍ਰਭਾਵਿਤ ਹਨ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਲੰਬਾ ਸਮਾਂ ਪੰਜਾਬ ਦੀ ਸੇਵਾ ਕੀਤੀ ਹੈ। ਇਸੇ ਲਈ ਉਨ੍ਹਾਂ ਨੇ ਹੁਣ ਅਕਾਲੀ ਦਲ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਫੈਸਲਾ ਕੀਤਾ ਹੈ।

  • Faridkot
  • Lok Sabha constituency
  • Jagmeet Singh Brar
  • ਫ਼ਰੀਦਕੋਟ
  • ਲੋਕ ਸਭਾ ਹਲਕੇ
  • ਜਗਮੀਤ ਸਿੰਘ ਬਰਾੜ

ਕਾਂਗਰਸ ਵੱਲੋਂ ਘਰ-ਘਰ ਨੌਕਰੀ ਦੇਣ ਦੇ ਵਾਅਦੇ ਹੋਏ ਝੂਠੇ ਸਾਬਤ : ਬਲਵਿੰਦਰ ਕੁਮਾਰ

NEXT STORY

Stories You May Like

  • fifa world cup 2026
    FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ ਦੇ ਸਿਰ ਸਜਿਆ ਕਾਂਸੀ ਦਾ ਤਾਜ
  • not oil gas american attacks anger iran
    'ਹੁਣ ਕਿਸੇ ਨੂੰ ਵੀ ਨਹੀਂ ਮਿਲੇਗਾ ਤੇਲ-ਗੈਸ', ਅਮਰੀਕੀ ਹਮਲਿਆਂ ਤੋਂ ਭੜਕੇ ਈਰਾਨ ਨੇ ਦੇ 'ਤੀ ਵੱਡੀ ਚਿਤਾਵਨੀ
  • sonam wangchuk hunger strike
    'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ
  • don  t make these mistakes even if you forget after taking a bath
    ਨਹਾਉਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਸਕਿਨ ਨੂੰ ਹੋ ਸਕਦੈ ਵੱਡਾ ਨੁਕਸਾਨ
  • desi ghee is no less than a treasure
    ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਦੇਸੀ ਘਿਓ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • chia seeds are no less than a treasure for the body
    ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • what is the legal dispute related to the taj mahal
    ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
  • jalandhar corporation issues final sealing notice to hotel meriton
    ਨਿਗਮ ਨੇ ਹੋਟਲ ਮੈਰੀਟਨ ਨੂੰ ਜਾਰੀ ਕੀਤਾ ਫਾਈਨਲ ਸੀਲਿੰਗ ਨੋਟਿਸ, 3 ਦਿਨਾਂ ਦਾ...
  • punjab bandh  holiday in schools
    ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
  • punjab closed today know open remain closed
    ਅੱਜ ਪੰਜਾਬ ਬੰਦ! ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ...
Trending
Ek Nazar
missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strike begins  sanitation workers  municipal council haryana
      ਅਣਮਿੱਥੇ ਸਮੇਂ ਲਈ ਸਫਾਈ ਸੇਵਕਾਂ ਦੀ ਹੜਤਾਲ ਸ਼ੁਰੂ
    • kewal singh dhillon met pm modi
      ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
    • passengers troubled by train delays in the middle of summer
      ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
    • kapurthala closed in protest against lathi charge on sanitation workers
      ਸਫ਼ਾਈ ਮੁਲਾਜ਼ਮਾਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਪੂਰਾ ਕਪੂਰਥਲਾ ਬੰਦ, ਬਾਜ਼ਾਰ ਤੇ...
    • punjab police employee caught in a girl boy case
      ਕੁੜੀ-ਮੁੰਡੇ ਦੇ ਚੱਕਰ 'ਚ ਫਸਿਆ ਪੰਜਾਬ ਪੁਲਸ ਦਾ ਮੁਲਾਜ਼ਮ! ਪੜ੍ਹੋ ਹੈਰਾਨ ਕਰਦਾ...
    • protest in ludhiana
      ਲੁਧਿਆਣਾ 'ਚ ਸਫ਼ਾਈ ਕਰਮਚਾਰੀਆਂ ਨੇ ਨਿਗਮ ਦਫ਼ਤਰ ਦੇ ਬਾਹਰ ਲਾਇਆ ਧਰਨਾ
    • blackout in jalandhar lights out for 23 hours
      ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
    • punjab bjp office
      Big Breaking: ਪੰਜਾਬ 'ਚ ਭਾਜਪਾ ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ
    • tarun chugh attacks the government on the paper leak case in punjab
      ਪੰਜਾਬ 'ਚ ਪੇਪਰ ਲੀਕ ਮਾਮਲੇ 'ਤੇ ਤਰੁਣ ਚੁੱਘ ਨੇ ਘੇਰੀ ਸਰਕਾਰ
    • manisha tewari
      ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +