Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    1:36:15 PM

  • former lecturer pleads guilty

    ਨਸ਼ੇ 'ਚ ਟੱਲੀ ਸਾਬਕਾ ਲੈਕਚਰਾਰ ਨੇ ਲਈ ਪੰਜਾਬੀ ਜੋੜੇ...

  • gurpreet kaur mann bikram majithia notice

    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ...

  • punjab police in controversy employee slaps boy in jalandhar

    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ...

  • driving license  traffic rules violation  government

    ਟਰੈਫਿਕ ਉਲੰਘਣਾ ’ਤੇ ਲਾਗੂ ਹੋਣ ਜਾ ਰਿਹਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਫਰੀਦਕੋਟ: ਬੱਚੇ ਦੇ ਜਨਮ ਦਿਨ ਤੇ ਆਨਲਾਈਨ ਖ਼ਰੀਦੀ ਘੜੀ, ਜਦ ਪੈਕਿੰਗ ਖੋਲ੍ਹੀ ਤਾਂ ਉੱਡੇ ਹੋਸ਼

PUNJAB News Punjabi(ਪੰਜਾਬ)

ਫਰੀਦਕੋਟ: ਬੱਚੇ ਦੇ ਜਨਮ ਦਿਨ ਤੇ ਆਨਲਾਈਨ ਖ਼ਰੀਦੀ ਘੜੀ, ਜਦ ਪੈਕਿੰਗ ਖੋਲ੍ਹੀ ਤਾਂ ਉੱਡੇ ਹੋਸ਼

  • Updated: 20 Nov, 2020 06:07 PM
Faridkot
faridkot packing birthday online watch
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ): ਇਨੀਂ ਦਿਨੀਂ ਲੋਕਾਂ 'ਚ ਆਨਲਾਈਨ ਸ਼ਾਪਿੰਗ ਕਰਨ ਦਾ ਕਾਫ਼ੀ ਜ਼ਿਆਦਾ ਰੁਝਾਨ ਵੱਧਦਾ ਜਾ ਰਿਹਾ ਹੈ ਪਰ ਇੱਕਾ-ਦੁੱਕਾ ਕੰਪਨੀਆਂ ਨੂੰ ਛੱਡ ਜ਼ਿਆਦਾਤਰ ਆਨਲਾਈਨ ਕੰਪਨੀਆਂ ਵਲੋਂ ਲੋਕਾਂ ਨੂੰ ਹਜ਼ਾਰਾਂ ਰੁਪਏ ਦੀ ਆਏ ਦਿਨ ਚੂਨਾ ਲਗਾਇਆ ਜਾ ਰਿਹਾ ਹੈ। ਜਿਸ ਦੀ ਤਾਜਾ ਮਿਸਾਲ ਫਰੀਦਕੋਟ ਸ਼ਹਿਰੲਅੰਦਰ ਦੇਖਣ ਨੂੰ ਮਿਲੀ, ਜਿੱਥੇ ਇਕ ਪਤੀ ਪਤਨੀ ਨੇ ਆਪਣੇ ਬੱਚੇ ਦੇ ਜਨਮ ਦਿਨ ਦੀ ਖੁਸ਼ੀ 'ਚ ਫਲਿਪਕਾਰਟ ਤੋਂ ਐਪਲ ਕੰਪਨੀ ਦੀ ਇਕ ਘੜੀ 5000 ਰੁਪਏ ਦੇ ਆਨਲਾਈਨ ਡਿਸਕਾਊਟ ਤੇ ਕਰੀਬ 20 ਹਜ਼ਾਰ ਰੁਪਏ ਆਨਲਾਈਨ ਪੇਮੈਂਟ ਕਰ ਕੇ ਮੰਗਵਾਈ ਸੀ, ਜਿਸ ਦੀ ਕੁਝ ਦਿਨ ਪਹਿਲਾਂ ਡਿਲਿਵਰੀ ਹੋ ਗਈ ਸੀ ਪਰ ਜਦ ਪਰਿਵਾਰ ਨੇ ਜਨਮ ਦਿਨ ਵਾਲੇ ਦਿਨ ਇਸ ਘੜੀ ਦੀ ਪੈਕਿੰਗ ਖੋਲ੍ਹੀ ਤਾਂ ਇਨ੍ਹਾਂ ਦੇ ਹੋਸ਼ ਉੱਡ ਗਏ। ਪੈਕਿੰਗ 'ਚੋਂ ਘੜੀ ਨਿਕਲੀ ਹੀ ਨਹੀਂ। ਪਰਿਵਾਰ ਦੀਆਂ ਬੱਚੇ ਦਾ ਜਨਮ ਦਿਨ ਮਨਾਉਣ ਦੀਆਂ ਖੁਸ਼ੀਆਂ ਵੀ ਮੱਠੀਆਂ ਪੈ ਗਈਆਂ।ਜਦੋਂ ਪਰਿਵਾਰ ਨੇ ਕੰਪਨੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਵੀ ਕੋਈ ਸੰਤੋਸ਼ ਜਨਕ ਜਵਾਬ ਨਹੀਂ ਦਿੱਤਾ। ਹੁਣ ਪਰਿਵਾਰ ਆਪਣੇ ਆਪ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਿਹਾ ਅਤੇ ਲੋਕਾਂ ਨੂੰ ਆਨਲਾਈਨ ਖਰੀਦੋਫਰੋਖ਼ਤ ਨਾਂ ਕਰਨ ਦੀ ਸਲਾਹ ਦੇ ਰਿਹਾ।

ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਮਰੀਜ਼ ਨੂੰ ਹਸਪਤਾਲ ਤੋਂ ਛੁੱਟੀ ਦਿਵਾ ਕੇ ਘਰ ਜਾ ਰਹੇ ਤਿੰਨ ਵਿਅਕਤੀਆਂ ਦੀ ਦਰਦਨਾਕ ਹਾਦਸੇ 'ਚ ਮੌਤ

PunjabKesari

ਇਸ ਮੌਕੇ ਗੱਲਬਾਤ ਕਰਦੇ ਹੋਏ ਪੀੜਤ ਜੋੜੇ ਨੇ ਦੱਸਿਆ ਕਿ ਉਨ੍ਹਾਂ ਦੇ ਮੁੰਡੇ ਦਾ ਜਨਮ ਦਿਨ ਸੀ ਅਤੇ ਇਸ ਲਈ ਉਨ੍ਹਾਂ ਨੇ ਇਕ ਸਰਪ੍ਰਾਈਜ ਗਿਫ਼ਟ ਵਜੋਂ ਐਪਲ ਕੰਪਨੀ ਦੀ ਕਰੀਬ 25 ਹਜ਼ਾਰ ਰੁਪਏ ਦੀ ਕੀਮਤ ਵਾਲੀ ਇਕ ਸਮਾਰਟ ਵਾਚ ਸਪੈਸ਼ਲ 5 ਹਜਾਰ ਰੁਪਏ ਦੇ ਡਿਸਕਾਉਂਟ ਤੇ ਆਨਲਾਈਨ ਫਲਿਪਕਾਰਟ ਤੋਂ ਖਰੀਦੀ ਸੀ, ਜਿਸ ਦੀ ਡਿਲਿਵਰੀ 3 ਨਵੰਬਰ ਨੂੰ ਹੋਈ ਸੀ ਪਰ ਪਰਿਵਾਰ ਨੇ ਇਸ ਘੜੀ ਦੀ ਪੈਕਿੰਗ ਨੂੰ ਸਰਪ੍ਰਾਈਜ ਗਿਫ਼ਟ ਵਜੋਂ ਸੰਭਾਲਦੇ ਹੋਏ ਖੋਲ੍ਹਿਆ ਨਹੀਂ ਸੀ ਪਰ ਜਦੋਂ ਬੀਤੇ ਦਿਨੀਂ ਬੱਚੇ ਦੇ ਜਨਮ ਦਿਨ ਮੌਕੇ ਉਨ੍ਹਾਂ ਇਸ ਘੜੀ ਦੀ ਪੈਕਿੰਗ ਨੂੰ ਖੋਲ੍ਹਿਆ ਤਾਂ ਪੈਕਿੰਗ 'ਚੋਂ ਘੜੀ ਦੇ ਸਿਰਫ਼ ਪਟੇ ਹੀ ਨਿਕਲੇ ਘੜੀ ਨਹੀਂ ਨਿਕਲੀ।

ਇਹ ਵੀ ਪੜ੍ਹੋ: ਮਾਮਲਾ ਕਾਰ 'ਚ ਸੜੇ 5 ਮਿੱਤਰਾਂ ਦਾ,'ਥੋੜ੍ਹੀ ਦੇਰ ਹੋਰ ਠਹਿਰ ਜਾ' ਗਾਣਾ ਸੁਣਦਿਆਂ ਦੀ ਵੀਡੀਓ ਵਾਇਰਲ

ਉਨ੍ਹਾਂ ਦੱਸਿਆ ਕਿ ਇਸ ਤੇ ਜਦ ਉਨ੍ਹਾਂ ਫਲਿਪਕਾਰਟ ਕੰਪਨੀ ਦੇ ਆਨਲਾਇਨ ਟੋਲਫਰੀ ਨੰਬਰ ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੋਈ ਸੰਤੋਸ਼ਜਨਕ ਜਵਾਬ ਨਹੀਂ ਦਿੱਤਾ।ਉਨ੍ਹਾਂ ਕਿਹਾ ਕਿ ਕੰਪਨੀ ਨੇ ਉਨ੍ਹਾਂ ਨਾਲ ਕਰੀਬ 20000 ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਲੋਕਾਂ ਨੂੰ ਵੀ ਸਲਾਹ ਦਿੱਤੀ ਕਿ ਅੱਗੇ ਤੋਂ ਕੋਈ ਵੀ ਇਨ੍ਹਾਂ ਕੰਪਨੀਆਂ ਤੋਂ ਆਨਲਾਇਨ ਖਰੀਦ ਨਾ ਕਰੇ।ਪਰਿਵਾਰ ਨੇ ਭਰੇ ਮਨ ਨਾਲ ਕਿਹਾ ਕਿ ਅੱਜ ਉਨ੍ਹਾਂ ਦੇ ਬੱਚੇ ਦਾ ਜਨਮ ਦਿਨ ਸੀ ਪਰ ਇੰਨੀ ਵੱਡੀ ਠੱਗੀ ਹੋ ਜਾਣ ਤੋਂ ਬਾਅਦ ਬੱਚੇ ਦੇ ਜਨਮ ਦਿਨ ਦੀਆਂ ਖੁਸ਼ੀਆਂ ਵੀ ਫਿੱਕੀਆਂ ਲੱਗਣ ਲੱਗੀਆਂ ਹਨ।

ਇਹ ਵੀ ਪੜ੍ਹੋ:  ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਸਰਕਾਰ ਫਿਰ ਹੋਈ ਸਖ਼ਤ, ਦੇਸ਼ 'ਚ ਫਿਰ ਤਾਲਾਬੰਦੀ ਦੇ ਆਸਾਰ!

  • Faridkot
  • packing
  • birthday
  • online
  • watch
  • ਫਰੀਦਕੋਟ
  • ਪੈਕਿੰਗ
  • ਜਨਮ ਦਿਨ
  • ਆਨਲਾਈਨ
  • ਘੜੀ

'ਵਿਦਿਆਰਥੀ ਜਥੇਬੰਦੀਆਂ ਨੇ ਖ਼ੁਦ ਹੋਸਟਲ ਖੋਲ੍ਹ ਕੇ ਕੀਤਾ ਪਟਿਆਲਾ ਯੂਨੀਵਰਸਿਟੀ ਖੁੱਲ੍ਹਣ ਦਾ ਐਲਾਨ'

NEXT STORY

Stories You May Like

  • buffalo  birthday  cake  basanti
    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ
  • fake notes of rs 17 crore found in pnb bank
    ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼
  • gael monfils achieved victory on his 40th birthday
    ਗੇਲ ਮੋਨਫਿਲਸ ਨੇ ਆਪਣੇ 40ਵੇਂ ਜਨਮ ਦਿਨ ’ਤੇ ਜਿੱਤ ਕੀਤੀ ਹਾਸਲ
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • pm modi  shri krishna janmashtami
    ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ
  • janmashtami 3 to 5 september  no entry  devotees
    ਜਨਮ ਅਸ਼ਟਮੀ 'ਤੇ ਵ੍ਰਿੰਦਾਵਨ ਜਾਣ ਵਾਲੇ ਸਾਵਧਾਨ! 3 ਤੋਂ 5 ਸੰਤਬਰ ਤੱਕ ਨੋ ਐਂਟਰੀ, ਸ਼ਰਧਾਲੂਆਂ ਲਈ QR ਕੋਰਡ ਲਾਗੂ
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
  • young man opens itching shop
    ਨੌਜਵਾਨ ਨੇ ਖੋਲ੍ਹੀ 'ਖੁਜਲੀ ਕਰਨ ਦੀ ਦੁਕਾਨ', ਕਮਾਈ 14 ਲੱਖ ਰੁਪਏ ਮਹੀਨਾ!
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
Trending
Ek Nazar
mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 7 people arrested with heroin and drug capsules
      ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
    • punjab board s big decision regarding exams
      ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ...
    • punjab 3 boys reach bhakra canal after skipping school
      ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ ਪੁੱਜੇ 3 ਮੁੰਡੇ, ਫਿਰ ਪਲਾਂ 'ਚ ਜੋ...
    • hearing of da case postponed in punjab and haryana highcourt
      ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ ਸੁਣਵਾਈ ਟਲੀ, ਮੁਲਾਜ਼ਮਾਂ ਨੂੰ ਕਰਨਾ...
    • complete ban on sale of pregabalin capsules and tablets in the district
      ਜ਼ਿਲ੍ਹੇ ’ਚ ਪ੍ਰੀਗਾਬਾਲਿਨ ਦੇ ਕੈਪਸੂਲਾਂ ਅਤੇ ਟੈਬਲੇਟਸ ਦੀ ਵਿਕਰੀ ’ਤੇ ਮੁਕੰਮਲ...
    • vice president c  p  radhakrishnan to visit chandigarh today
      ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਦਾ ਅੱਜ ਚੰਡੀਗੜ੍ਹ ਦੌਰਾ, ਕਈ ਸੜਕਾਂ ’ਤੇ...
    • mother  fed up with drug addict son  sets herself on fire
      ਨਸ਼ੇੜੀ ਪੁੱਤਰ ਤੋਂ ਤੰਗ ਆਈ ਮਾਂ ਨੇ ਖੁਦ ਨੂੰ ਲਾਈ ਅੱਗ, 80 ਫੀਸਦੀ ਝੁਲਸੀ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    • big incident in punjab
      ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ ਨਗਨ ਹਾਲਤ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +