Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:10:25 AM

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • jewelry shop punjab police blockade

    ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ...

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਕਾਲਾਝਾੜ ਧਰਨੇ ਦੌਰਾਨ ਕਿਸਾਨ ਨੂੰ ਆਇਆ ਹਾਰਟ ਅਟੈਕ, ਹਾਲਤ ਗੰਭੀਰ

PUNJAB News Punjabi(ਪੰਜਾਬ)

ਕਾਲਾਝਾੜ ਧਰਨੇ ਦੌਰਾਨ ਕਿਸਾਨ ਨੂੰ ਆਇਆ ਹਾਰਟ ਅਟੈਕ, ਹਾਲਤ ਗੰਭੀਰ

  • Edited By Gurminder Singh,
  • Updated: 21 Feb, 2024 05:19 PM
Sangrur-Barnala
farmer  heart attack  family
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ਅਨੁਸਾਰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਉੱਪਰ ਸਥਿਤ ਕਾਲਾਝਾੜ ਟੋਲ ਪਲਾਜ਼ਾ ’ਤੇ ਪੱਕਾ ਮੋਰਚਾ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆ ਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਅੱਜ 5ਵੇਂ ਦਿਨ ਵੀ ਧਰਨਾ ਜਾਰੀ ਹੈ। ਇਸ ਧਰਨੇ ਵਿਚ ਸ਼ਾਮਲ ਨੇੜਲੇ ਪਿੰਡ ਰਾਜਪੁਰਾ ਦੇ ਕਿਸਾਨ ਸ਼ਿੰਗਾਰਾ ਸਿੰਘ (55) ਨੂੰ ਬੀਤੇ ਕੱਲ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਣ ਉਨ੍ਹਾਂ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਦੀ ਨਿਖੇਧੀ ਕੀਤੀ। ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਹਰਿਆਣਾ ਦੇ ਬਾਰਡਰ 'ਤੇ ਬੈਠੇ ਕਿਸਾਨਾਂ ਉੱਤੇ ਸਰਕਾਰ ਗੋਲੀਆਂ ਚਲਾ ਰਹੀ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਕੇਂਦਰ ਸਰਕਾਰ ਦੀ ਸ਼ਹਿ ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨਾਂ ਉੱਪਰ ਹਮਲਾ ਤੇ ਜਬਰ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸਖਤ ਐਕਸ਼ਨ ਉਲੀਕੇ ਜਾਣਗੇ। ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ ਸੂਬੇ ਦੇ ਟੋਲ ਪਲਾਜੇ 22 ਫਰਵਰੀ ਤੱਕ ਪਰਚੀ ਮੁਤਕ ਨੂੰ ਰੱਖੇ ਜਾਣਗੇ। 

ਯੂਨੀਅਨ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਦੱਸਿਆ ਕਿ ਮੋਰਚੇ ਵਿੱਚ ਸ਼ਾਮਲ ਨੇੜਲੇ ਪਿੰਡ ਰਾਜਪੁਰਾ ਦੇ ਕਿਸਾਨ ਸ਼ਿੰਗਾਰਾ ਸਿੰਘ (55) ਨੂੰ ਬੀਤੇ ਕੱਲ ਦਿਲ ਦਾ ਦੌਰਾ ਪੈਣ ਕਾਰਣ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਵੱਲੋਂ ਜਿਸ ਦੀ ਹਾਲਤ ਨਾਜ਼ਕ ਦੱਸੀ ਜਾ ਰਹੀ ਹੈ। ਇਸ ਮੌਕੇ ਜ਼ਿਲਾ ਆਗੂ ਗੋਬਿਦਰ ਸਿੰਘ ਮੰਗਵਾਲ, ਰਣਜੀਤ ਸਿੰਘ ਲੌਂਗੋਵਾਲ, ਜਸਵੰਤ ਸਿੰਘ ਤੋਲਾਵਾਲ, ਚਰਨਜੀਤ ਸਿੰਘ ਘਨੌੜ, ਨੈਬ ਸਿੰਘ ਗੁੱਜਰਾਂ, ਕਰਮਜੀਤ ਸਿੰਘ ਭਲਵਾਨ, ਬਲਬੰਤ ਸਿੰਘ ਘਨੌਰੀ, ਸੁਖਪਾਲ ਸਿੰਘ ਕਣਕਵਾਲ, ਹਰਜੀਤ ਸਿੰਘ ਮਹਿਲਾਂ ਚੌਂਕ, ਜਸਵੀਰ ਸਿੰਘ ਗੱਗੜਪੁਰ, ਪ੍ਰੀਤਮ ਸਿੰਘ ਲੇਹਲ ਕਲਾਂ, ਜਸਬੀਰ ਕੌਰ ਉਗਰਾਹਾਂ ਤੇ ਰਣਦੀਪ ਕੌਰ ਰਟੋਲਾਂ ਨੇ ਵੀ ਵਿਚਾਰ ਸਾਂਝੇ ਕੀਤੇ।

  • Farmer
  • heart attack
  • family
  • ਕਿਸਾਨ
  • ਹਾਰਟ ਅਟੈਕ
  • ਪਰਿਵਾਰ

ਮਲੋਟ ਦੇ ਨਸ਼ਾ ਤਕਸਰ ਦੀ 14 ਲੱਖ ਤੋਂ ਵੱਧ ਦੀ ਪ੍ਰਾਪਰਟੀ ਸੀਲ

NEXT STORY

Stories You May Like

  • a cricketer died of a heart attack during an ongoing match
    ਚੱਲਦੇ ਮੈਚ 'ਚ ਧਾਕੜ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਸੋਗ ਦੀ ਲਹਿਰ
  • kalajhar toll plaza  bku ekta  toll free
    ਕਾਲਾਝਾੜ ਟੋਲ ਪਲਾਜ਼ਾ ਰਿਹਾ ਟੋਲ ਮੁਕਤ, ਬੀਕੇਯੂ ਏਕਤਾ (ਸਿੱਧੂਪੁਰ) ਦਾ ਵੱਡਾ ਰੋਸ ਪ੍ਰਦਰਸ਼ਨ
  • famous actor suffers heart attack
    ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ, ਇੰਡਸਟਰੀ 'ਚ ਪਸਰਿਆ ਮਾਤਮ
  • youth death case
    ਪਾਰਕਿੰਗ 'ਚ ਗੰਭੀਰ ਹਾਲਤ 'ਚ ਮਿਲੇ ਨੌਜਵਾਨ ਦੀ ਮੌਤ
  • checking in bhawanigarh
    ਭਵਾਨੀਗੜ੍ਹ ਪੁਲਸ ਵੱਲੋਂ ਕਾਲਾਝਾੜ ਟੋਲ ’ਤੇ ਵਾਹਨਾਂ ਦੀ ਚੈਕਿੰਗ
  • sadar police station moga ravneet bittu
    ਮੋਗਾ ਸਦਰ ਥਾਣਾ ਗ੍ਰਨੇਡਾ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ
  • toronto street festival incident
    ਟੋਰਾਂਟੋ ਦੇ ਸਟ੍ਰੀਟ ਫੈਸਟੀਵਲ 'ਚ ਹੋ ਗਈ ਤਾਬੜਤੋੜ ਫ਼ਾਇਰਿੰਗ ! 2 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
  • major accident in fatehgarh sahib
    ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2 ਜਵਾਕਾਂ ਦੀ ਮੌਤ, 3 ਦੀ ਹਾਲਤ ਗੰਭੀਰ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • body of missing youth found in canal
      ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +