ਬਹਿਰਾਮਪੁਰ - ਪਿਛਲੇ ਦਿਨੀਂ ਪਿੰਡ ਬਾਲਾਪਿੰਡੀ ਵਿਖੇ ਇਕ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹੱਤਿਆ ਕਰ ਲਈ ਗਈ ਸੀ। ਅੱਜ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਪਿੰਡ ਬਾਲਾਪਿੰਡੀ ਪਹੁੰਚੇ। ਇਸ ਮੌਕੇ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ ਤਾਂ ਕਿ ਇਨਸਾਫ ਮਿਲ ਸਕੇ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਸੈਕਟਰੀ ਗੁਰਦੀਪ ਸਿੰਘ, ਸਰਪੰਚ ਨਰਿੰਦਰ ਸਿੰਘ ਬਾਲਾਪਿੰਡੀ ਆਦਿ ਹਾਜ਼ਰ ਸਨ।
ਬਾਦਲਾਂ ਦੀ ਹੱਟੀ 'ਤੇ ਕਾਂਗਰਸ ਨੇ ਕੀਤਾ ਕਬਜ਼ਾ : ਖਹਿਰਾ, ਬੈਂਸ
NEXT STORY