Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    9:26:16 AM

  • scott bessent leaves home

    ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ !...

  • fazilka incident youth  police

    ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ...

  • police officer  dragged  200 metres  car bonnet

    ਨਾਕੇਬੰਦੀ ਦੌਰਾਨ ਪੁਲਸ ਮੁਲਾਜ਼ਮ 'ਤੇ ਚਾੜ੍ਹ 'ਤੀ...

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ 'ਚ ਕਿਸਾਨਾਂ ਵਲੋਂ ਵਿਜੇ ਸਾਂਪਲਾ ਦਾ ਜ਼ੋਰਦਾਰ ਵਿਰੋਧ, ਪੁਲਸ ਨਾਲ ਹੋਈ ਝੜਪ

PUNJAB News Punjabi(ਪੰਜਾਬ)

ਮੋਗਾ 'ਚ ਕਿਸਾਨਾਂ ਵਲੋਂ ਵਿਜੇ ਸਾਂਪਲਾ ਦਾ ਜ਼ੋਰਦਾਰ ਵਿਰੋਧ, ਪੁਲਸ ਨਾਲ ਹੋਈ ਝੜਪ

  • Edited By Gurminder Singh,
  • Updated: 08 Feb, 2021 05:57 PM
Moga
farmer  vijay sampla  protest
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ ) : ਨਗਰ-ਨਿਗਮ ਚੋਣਾਂ ਲਈ ਵੱਖ-ਵੱਖ ਵਾਰਡਾਂ ਵਿਚ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਕਿਸਾਨ ਜਥੇਬੰਦੀਆਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਸਾਂਪਲਾ ਨੇ ਕਿਹਾ ਕਿ ਸਾਡੀ ਜਿੱਤ ਨੂੰ ਦੇਖਦਿਆਂ ਹੁਣ ਜਿੱਥੇ ਵਿਰੋਧੀ ਧਿਰਾਂ ਵੱਲੋਂ ਸਾਡੇ ਉਮੀਦਵਾਰਾਂ ਦੇ ਜਿੱਥੇ ਪੋਸਟਰ ਪੜ੍ਹਾਏ ਜਾ ਰਹੇ ਹਨ ਅਤੇ ਕਈ ਪੋਸਟਰਾਂ ਤੇ ਕਾਲਖ਼ਾ ਵੀ ਮਿਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਡਰਨ ਵਾਲੇ ਨਹੀਂ ਸਗੋਂ ਡਟ ਕੇ ਵਿਰੋਧ ਕਰ ਕੇ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ 'ਤੇ ਕਾਬਜ਼ ਹੋਵਾਂਗੇ। ਇਸ ਮੌਕੇ ਸਾਂਪਲਾ ਨੇ ਕਾਂਗਰਸ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ ਕੀਤੇ ਵਾਅਦਿਆਂ ਨੂੰ ਅਜੇ ਤਕ ਵਫ਼ਾ ਨਹੀਂ ਕਰ ਸਕੇ, ਇਹੀ ਕਾਰਨ ਹੈ ਕਿ ਕਾਂਗਰਸ ਆਪਣੀ ਹਾਰ ਨੂੰ ਦੇਖਦਿਆਂ ਪੂਰੀ ਤਰ੍ਹਾਂ ਨਾਲ ਬੌਖਲਾ ਚੁੱਕੀ ਹੈ ਤੇ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ।

ਇਹ ਵੀ ਪੜ੍ਹੋ : ਅਮਰੀਕਾ ਦੀਆਂ 80 ਸਿੱਖ ਸੰਸਥਾਵਾਂ ਦਾ ਐਲਾਨ, ਅੰਦੋਲਨ ਦਾ ਵਿਰੋਧ ਕਰਨ ਵਾਲੇ ਕਲਾਕਾਰਾਂ ਤੇ ਖਿਡਾਰੀਆਂ ਦਾ ਹੋਵੇਗਾ ਵਿਰੋਧ

ਇਸ ਮੌਕੇ 'ਤੇ ਪੰਜਾਬ ਪ੍ਰਭਾਰੀ ਮੋਹਨ ਲਾਲ ਸੇਠੀ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਆਪਣਿਆਂ ਨੂੰ ਹੀ ਮੇਅਰ ਬਣਾਉਣ ਤਕ ਸੀਮਤ ਹਨ ਜਦੋਂ ਕਿ ਭਾਜਪਾ ਆਪਣੇ ਵਰਕਰਾਂ ਨੂੰ ਅੱਗੇ ਲਿਆ ਕੇ ਤੇ ਉਨ੍ਹਾਂ ਦੀ ਜਿੱਤ ਕਰਾ ਕੇ ਉਨ੍ਹਾਂ ਵਰਕਰਾਂ ਵਿਚੋਂ ਹੀ ਮੇਅਰ ਬਣਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਭਾਜਪਾ ਉਮੀਦਵਾਰਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਘਟਨਾ : ਨਵਰੀਤ, ਰਣਜੀਤ ਅਤੇ ਨੌਦੀਪ ਦੇ ਮਾਮਲੇ 'ਚ ਸਬੂਤ ਇਕੱਠੇ ਕਰਨ ਲੱਗੇ ਵਕੀਲ

ਕਿਸਾਨ ਜਥੇਬੰਦੀਆਂ ਨੇ ਕੀਤਾ ਵਿਜੇ ਸਾਂਪਲਾ ਦਾ ਡਟਵਾਂ ਵਿਰੋਧ
ਜਿਉਂ ਹੀ ਪ੍ਰੈੱਸ ਕਾਨਫਰੰਸ ਵਿਜੇ ਸਾਂਪਲਾ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਬੀਜੇਪੀ ਦੇ ਉਮੀਦਵਾਰਾਂ ਦਾ ਚੋਣ ਪ੍ਰਚਾਰ ਕਰਨ ਪੁੱਜੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਵੱਖ ਵੱਖ ਥਾਵਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ  ਬਲਕਾਰ ਸਿੰਘ ਘੱਲ ਕਲਾਂ ਸੁਖਜਿੰਦਰ ਸਿੰਘ ਮਹੇਸਰੀ, ਵੀਰਪਾਲ ਕੌਰ ਤੇ ਹੋਰਾਂ ਵਲੋਂ ਸਾਂਪਲਾ ਦਾ ਡਟਵਾਂ ਵਿਰੋਧ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਰੋਹ ਵਿਚ ਆਏ ਕਿਸਾਨ ਆਗੂਆਂ ਵੱਲੋਂ ਬੀਜੇਪੀ ਦੇ ਕੁਝ ਆਗੂਆਂ ਦੀਆਂ ਗੱਡੀਆਂ 'ਤੇ ਵੀ ਹਮਲਾ ਕੀਤਾ ਗਿਆ ਹਾਲਾਂਕਿ ਵਿਜੇ ਸਾਂਪਲਾ ਦੀ ਗੱਡੀ ਨੂੰ  ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੱਢ ਲਿਆ ਗਿਆ। ਇਸ ਦੌਰਾਨ ਕਿਸਾਨਾਂ 'ਤੇ ਪੁਲੀ ਵੱਲੋਂ ਹਲਕੇ ਬਲ ਦਾ ਪ੍ਰਯੋਗ ਕੀਤਾ ਗਿਆ। ਇੱਥੇ ਹੀ ਬੱਸ ਨਹੀਂ ਕਿ ਪੁਲਸ ਨਾਲ ਹੱਥੋਪਾਈ ਹੁੰਦੇ ਕਈ ਕਿਸਾਨਾਂ ਦੀਆਂ ਦਸਤਾਰਾਂ ਵੀ ਲਹਿ ਗਈਆਂ ।

ਇਹ ਵੀ ਪੜ੍ਹੋ : ਰਾਜ ਸਭਾ 'ਚ ਪ੍ਰਧਾਨ ਮੰਤਰੀ ਦਾ ਪ੍ਰਤਾਪ ਬਾਜਵਾ 'ਤੇ ਵਿਅੰਗ, ਕਿਹਾ '84 ਦੀ ਗੱਲ ਕਰਨੀ ਕਿਵੇਂ ਭੁੱਲ ਗਏ

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

 

  • Farmer
  • Vijay Sampla
  • protest
  • ਕਿਸਾਨ
  • ਵਿਜੇ ਸਾਂਪਲਾ
  • ਵਿਰੋਧ

ਡਰੱਗ ਮਨੀ, ਸਵਿੱਫਟ ਕਾਰ ਅਤੇ ਚੋਰੀ ਦੇ 13 ਮੋਟਰਸਾਇਕਲਾਂ ਸਣੇ 5 ਭਗੌੜੇ ਗ੍ਰਿਫਤਾਰ

NEXT STORY

Stories You May Like

  • bjp leader vijay sampla
    ਰਾਜਾ ਵੜਿੰਗ ਦੇ ਬਿਆਨ 'ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ
  • railway track  train  sri ganganagar
    ਰੇਲਵੇ ਟਰੈਕ 'ਤੇ ਜ਼ੋਰਦਾਰ ਧਮਾਕਾ, ਰੇਲਗੱਡੀ ਨੂੰ ਉਡਾਉਣ ਦੀ ਸੀ ਸਾਜ਼ਿਸ਼, ਸ਼੍ਰੀਗੰਗਾਨਗਰ ਪੁਲਸ ਵਲੋਂ ਜਾਂਚ ਜਾਰੀ
  • farmers protest over closure of markets
    ਮੰਡੀਆਂ ਬੰਦ ਹੋਣ ਨਾਲ ਕਿਸਾਨਾਂ ’ਚ ਭਾਰੀ ਰੋਸ, 15 ਨਵੰਬਰ ਤੱਕ ਖ਼ਰੀਦ ਚਾਲੂ ਰੱਖਣ ਦੀ ਮੰਗ
  • diwali  security  checking  police
    ਮੋਗਾ ’ਚ ਦੀਵਾਲੀ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖ਼ਤ, ਪੁਲਸ ਵੱਲੋਂ ਕੀਤੀ ਰਹੀ ਚੈਕਿੰਗ
  • delhi police  acp suspended
    ਪੁਲਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦੇ ਮਾਮਲੇ 'ਚ ਦਿੱਲੀ ਪੁਲਸ ਵਲੋਂ ACP ਮੁਅੱਤਲ
  • ghaziabad police outpost incident cracks wall
    ਵੱਡੀ ਖ਼ਬਰ : ਗਾਜ਼ੀਆਬਾਦ ਪੁਲਸ ਚੌਂਕੀ ਦੇ ਅੰਦਰ ਜ਼ੋਰਦਾਰ ਧਮਾਕਾ, ਭਿਆਨਕ ਬਣੇ ਹਾਲਾਤ
  • mansa protest police forensic van
    ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ ਕੀਤਾ ਬੰਦ, ਨੌਜਵਾਨਾਂ ਵੱਲੋਂ ਭਾਰੀ ਵਿਰੋਧ
  • incident in punjab
    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • municipal corporation gets two new joint commissioners
      ਨਗਰ ਨਿਗਮ ਨੂੰ ਕਮਿਸ਼ਨਰ ਦੇ ਨਾਲ ਮਿਲੇ ਹਨ ਦੋ ਨਵੇਂ ਜੁਆਇੰਟ ਕਮਿਸ਼ਨਰ
    • fire breaks out at scrap warehouse in upscale moga
      ਮੋਗਾ: ਕਬਾੜ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ, ਇਲਾਕੇ 'ਚ ਮਚੀ ਹਫੜਾ-ਦਫੜੀ
    • politics punjab legislative assembly election
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
    • transfers tehsildar revenue officer
      ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਮਾਲ...
    • daljit mansa report
      ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਵੱਡਾ...
    • mla amandeep kaur saman
      ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ
    • sri akal takht sahib  kirtani jathas  jathedar
      ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • weapons recovered from chandu wadala
      ਭਾਰਤ-ਪਾਕਿ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ...
    • leopard spotted in chakfala village people in panic
      ਅਚਾਨਕ ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਰਾਤ ਨੂੰ ਘਰਾਂ 'ਚੋਂ ਬਾਹਰ ਨਿਕਲਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +