Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    6:15:19 PM

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ,...

  • dera baba murad shah annual fair during punjab bandh

    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਕੁੰਡੀ ਫੜਨ ਆਏ ਪਾਵਰਕਾਮ ਅਧਿਕਾਰੀਆਂ ਦਾ ਕਿਸਾਨ ਜੱਥੇਬੰਦੀਆਂ ਨੇ ਕੀਤਾ ਘਿਰਾਉ

PUNJAB News Punjabi(ਪੰਜਾਬ)

ਕੁੰਡੀ ਫੜਨ ਆਏ ਪਾਵਰਕਾਮ ਅਧਿਕਾਰੀਆਂ ਦਾ ਕਿਸਾਨ ਜੱਥੇਬੰਦੀਆਂ ਨੇ ਕੀਤਾ ਘਿਰਾਉ

  • Edited By Anuradha,
  • Updated: 17 May, 2022 01:20 PM
Barnala
farmer community protested against powercom officials
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ(ਸ਼ਾਮ,ਗਰਗ): ਥਾਣਾ ਤਪਾ ਅਧੀਨ ਪੈਂਦੇ ਪਿੰਡ ਢਿਲਵਾਂ ਦੀ ਰਾਜਾ ਪੱਤੀ 'ਚ ਕੁੰਡੀ ਫੜਨ ਗਏ ਪਾਵਰਕਾਮ ਅਧਿਕਾਰੀਆਂ ਦਾ ਕਿਸਾਨ ਜੱਥੇਬੰਦੀਆਂ ਨੇ ਘਿਰਾਉ ਕਰਕੇ ਰੋਸ਼ ਪ੍ਰਦਰਸ਼ਨ ਕਰਨ ਬਾਰੇ ਜਾਣਕਾਰੀ ਮਿਲੀ ਹੈ । ਪਾਵਰਕਾਮ ਸਬ-ਡਵੀਜਨ 1 ਦੇ ਐੱਸ.ਡੀ.ਓ. ਜੱਸਾ ਸਿੰਘ ਦੀ ਅਗਵਾਈ 'ਚ ਪ੍ਰਗਟ ਸਿੰਘ,ਅਮਨਦੀਪ ਸਿੰਘ,ਹਰਪ੍ਰੀਤ ਸਿੰਘ ਅਤੇ ਸਮੂਹ ਕਰਮਚਾਰੀਆਂ ਨੇ ਖੁੱਡੀ ਰੋਡ ਸਥਿਤ ਇੱਕ ਘਰ 'ਚ ਸਿੱਧੀ ਕੁੰਡੀ ਲਾਕੇ ਬਿਜਲੀ ਚੋਰੀ ਕਰਨ ਦੇ ਮਾਮਲੇ ਬਾਰੇ ਉਚ-ਅਧਿਕਾਰੀਆਂ ਨੂੰ ਸ਼ਿਕਾਇਤ ਕਰਕੇ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ 'ਚ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

PunjabKesari

ਉਸ ਤੋਂ ਬਾਅਦ ਪਾਵਰਕਾਮ ਦੇ ਅਧਿਕਾਰੀਆਂ ਨੇ ਜੈਮਲ ਸਿੰਘ ਵਾਲਾ ਰੋਡ ਸਥਿਤ ਰਾਜਾ ਪੱਤੀ 'ਚ ਘਰਾਂ ਦੀ ਚੈਕਿੰਗ ਕਰਨ ਸ਼ੁਰੂ ਕਰ ਦਿੱਤੀ। ਇਸ ਚੈਕਿੰਗ ਦੀ ਭਿਣਕ ਕਿਸਾਨ ਜੱਥੇਬੰਦੀਆਂ ਨੂੰ ਲੱਗਣ 'ਤੇ ਬਲੋਰ ਸਿੰਘ ਜ਼ਿਲ੍ਹਾ ਪ੍ਰਧਾਨ,ਰੂਪ ਸਿੰਘ ਸਾਬਕਾ ਪ੍ਰਧਾਨ,ਹਾਕਮ ਸਿੰਘ ਢਿਲਵਾਂ,ਗੋਰਾ ਸਿੰਘ,ਜਗਤਾਰ ਸਿੰਘ,ਮਲਕੀਤ ਸਿਾਂਘ,ਬਿੱਕਰ ਸਿੰਘ,ਲਖਵਿੰਦਰ ਸਿੰਘ,ਪੰਚ ਗੁਰਜੀਤ ਕੌਰ,ਜਸਵੀਰ ਕੌਰ ਸਾਬਕਾ ਸਰਪੰਚ,ਸੁਰਿੰਦਰ ਕੌਰ ਆਦਿ ਵੱਡੀ ਗਿਣਤੀ 'ਚ ਪੁੱਜੀਆਂ ਔਰਤਾਂ ਅਤੇ ਕਿਸਾਨਾਂ ਨੇ ਪਾਵਰਕਾਮ ਦੀ ਟੀਮ ਦਾ ਘਿਰਾਉ ਕਰ ਲਿਆ। ਉਕਤ ਲੋਕਾਂ ਨੇ ਪਾਵਰਕਾਮ ਦੇ ਅਧਿਕਾਰੀਆਂ 'ਤੇ ਦੋਸ਼ ਲਗਾਉਂਦਿਆ ਕਿਹਾ ਕਿ ਬਿਜਲੀ ਅਧਿਕਾਰੀ ਘਰ ਪਰਿਵਾਰਾਂ ਨੂੰ ਬਿਨ੍ਹਾਂ ਦੱਸੇ ਕੰਧਾਂ ਟੱਪਕੇ ਘਰਾਂ ਦੇ ਮੀਟਰ ਚੈਂਕ ਕਰਨ ਲੱਗ ਪੈਂਦੇ ਹਨ ਕਿਉਂਕਿ ਘਰ ਦੇ ਮਾਲਕ ਆਪਣੇ ਖੇਤਾਂ 'ਚ ਗਏ ਹੁੰਦੇ ਹਨ | ਉਨ੍ਹਾਂ ਪਾਵਰਕਾਮ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਵੀਰਾਂ ਨਾਮਕ ਕਿਸਾਨ ਜੋ ਕਿ ਬਹੁਤ ਹੀ ਗਰੀਬ ਹੈ ਦੀ ਫੜੀ ਕੁੰਡੀ ਨੂੰ ਛੱਡਿਆਂ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ ਅਧਿਕਾਰੀ ਕਿਸਾਨ ਜੱਥੇਬੰਦੀਆਂ ਨਾਲ ਗੱਲ ਜੁਰਮਾਨਾ ਨਾ ਪਾਉਣ ਬਾਰੇ ਗੱਲ ਨਹੀਂ ਉਦੋਂ ਤੱਕ ਇਹ ਘਿਰਾਉ ਜਾਰੀ ਰਹੇਗਾ। ਜੇਕਰ ਇਹ ਯਤਨ ਕਰਨ ਤੋਂ ਬਾਅਦ ਵੀ ਕੋਈ ਮਾਮਲਾ ਨਾ ਸੁਲਝਾਇਆ ਗਿਆ ਤਾਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤੀ ਜਾਵੇਗੀ । 

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

PunjabKesari

ਇਸ ਘਟਨਾ ਦਾ ਪਤਾ ਲੱਗਦਿਆਂ ਤਪਾ ਤੋਂ ਹੀ ਡੀ.ਐੱਸ.ਪੀ. ਗੁਰਵਿੰਦਰ ਸਿੰਘ ਦੀ ਅਗਵਾਈ 'ਚ ਥਾਣਾ ਮੁੱਖੀ ਨਰਦੇਵ ਸਿੰਘ,ਸਬ-ਇੰਸਪੈਕਟਰ ਅੰਮਿ੍ਤ ਸਿੰਘ ਦੀ ਅਗਵਾਈ 'ਚ ਪਹੁੰਚਕੇ ਕਿਸਾਨ ਆਗੂਆਂ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ ਕੀਤੀ ਪਰ ਉਨ੍ਹਾਂ ਦਾ ਇਕੋ-ਇੱਕ ਮਕਸਦ ਕਿ ਫੜੀ ਕੁੰਡੀ ਛੱਡੀ ਜਾਵੇ ਅਤੇ ਅੱਗੇ ਤੋਂ ਪਿੰਡ 'ਚ ਚੈਕਿੰਗ ਨਾਂ ਕੀਤੀ ਜਾਵੇ | ਮੌਕੇ 'ਤੇ ਹਾਜ਼ਰ ਐੱਸ.ਡੀ.ਓ. ਜੱਸਾ ਸਿੰਘ ਨੇ ਕਿਹਾ ਕਿ ਫੜੀ ਕੁੰਡੀ ਬਾਰੇ ਉਚ-ਅਧਿਕਾਰੀਆਂ ਨੂੰ ਦੱਸਿਆ ਗਿਆ ਹੈ ਅਤੇ ਜੋ ਵੀ ਜੁਰਮਾਨਾ ਹੋਵੇਗਾ ਉਹ ਭਰਨਾ ਪਵੇਗਾ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਕੋਈ ਵੀ ਅਧਿਕਾਰੀ ਕੰਧ ਟੱਪਕੇ ਘਰਾਂ 'ਚ ਦਾਖਲ ਨਹੀਂ ਹੋਇਆ |ਇਸ ਮੌਕੇ ਐੱਸ.ਡੀ.ਓ. ਪ੍ਰਸੋਤਮ ਦਾਸ ਅਤੇ ਪਾਵਰਕਾਮ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

ਨੋਟ: ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ। 

  • powercom
  • farmers
  • illegal
  • protest
  • action
  • ਪਾਵਰਕਾਮ
  • ਕਿਸਾਨ
  • ਗੈਰ-ਕਾਨੂੰਨੀ
  • ਰੋਸ
  • ਕਾਰਵਾਈ

ਅੰਮ੍ਰਿਤਸਰ ਦੀ ਨਹਿਰ ’ਚੋਂ ਮਿਲੀ ਡਾਕਟਰ ਦੀ ਲਾਸ਼, 2 ਦਿਨਾਂ ਤੋਂ ਸੀ ਲਾਪਤਾ

NEXT STORY

Stories You May Like

  • clash in ludhiana
    ਬਿਜਲੀ ਘਰ ਦੇ ਗੇਟ ਤੋੜ ਕੇ ਅੰਦਰ ਦਾਖਲ ਹੋਏ ਲੋਕਾਂ ਨੇ ਪਾਵਰਕਾਮ ਮੁਲਾਜ਼ਮ ’ਤੇ ਕੀਤਾ ਹਮਲਾ
  • powercom department electricity consumers
    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ ਜਾਣਗੇ ਕਨੈਕਸ਼ਨ
  • alarm bell for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ ਲੈਂਦਿਆਂ ਕਰ' ਤੀ ਸਖ਼ਤ ਕਾਰਵਾਈ
  • protest by doaba kisan committee in   tanda
    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ ਪ੍ਰਦਰਸ਼ਨ
  • fearing theft  farmer buried rs 5 lakh in field
    ਚੋਰੀ ਦੇ ਡਰੋਂ ਖੇਤ 'ਚ ਕਿਸਾਨ ਨੇ ਦੱਬ ਦਿੱਤੇ ਸਨ 5 ਲੱਖ ਰੁਪਏ, ਸਿਉਂਕ ਨੇ 'ਮਿਹਨਤ ਦੀ ਕਮਾਈ' ਨੂੰ ਕਰ 'ਤਾ ਬਰਬਾਦ
  • firing on police personnel and team
    ਮੁਰਾਦਾਬਾਦ 'ਚ ਬਿਜਲੀ ਚੋਰੀ ਫੜਨ ਗਈ ਟੀਮ ਅਤੇ ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਵਰਦੀ ਵੀ ਪਾੜੀ
  • shocking incident in punjab
    ਵਿਦੇਸ਼ ਤੋਂ ਪੰਜਾਬ ਆਏ ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
  • protest in mansa
    ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਨੇ ਮਾਨਸਾ 'ਚ ਕੀਤੀ ਰੋਸ ਰੈਲੀ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • punjabi comedian passes away in dubai
      ਪੰਜਾਬ ਦੇ ਕਾਮੇਡੀ ਕਲਾਕਾਰ ਦਾ ਦੁਬਈ 'ਚ ਦਿਹਾਂਤ !
    • 15 priceless trees stolen from government forest
      ਜੁਗਿਆਲ ਦੇ ਸਰਕਾਰੀ ਜੰਗਲ 'ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰਖ਼ੱਤ ਚੋਰੀ, ਜੰਗਲਾਤ...
    • accident involving two youths riding activa in phagwara
      ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
    • amritpal  s health has deteriorated
      ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • farmers   protest at khanauri border postponed
      ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +