Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    4:47:59 PM

  • punjabi woman in uk

    ਲੰਡਨ 'ਚ ਪੰਜਾਬੀ ਮੁਟਿਆਰ ਦੀ ਗੋਲੀ ਮਾਰ ਕੇ ਹੱਤਿਆ,...

  • daler mehndi spoke for the first time after the uttarakhand controversy

    ਉੱਤਰਾਖੰਡ ਵਿਵਾਦ ਤੋਂ ਬਾਅਦ ਪਹਿਲੀ ਵਾਰ ਬੋਲੇ Daler...

  • major incident in jalandhar  massive fire breaks out in a scrap warehouse

    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ...

  • parvinder singh jhota

    ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਦਿੱਲੀ ਮੋਰਚੇ ’ਚ ਸ਼ਾਮਲ ਸਮਰਾਲਾ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

PUNJAB News Punjabi(ਪੰਜਾਬ)

ਦਿੱਲੀ ਮੋਰਚੇ ’ਚ ਸ਼ਾਮਲ ਸਮਰਾਲਾ ਦੇ ਇੱਕ ਹੋਰ ਕਿਸਾਨ ਦੀ ਹੋਈ ਮੌਤ

  • Edited By Anuradha,
  • Updated: 10 Mar, 2021 01:27 PM
Ludhiana
farmer death
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ  (ਗਰਗ, ਬੰਗੜ) : ਖ਼ੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਸ਼ਾਮਲ ਸਮਰਾਲਾ ਨੇੜਲੇ ਪਿੰਡ ਹਰਿਓ ਕਲਾਂ ਦੇ ਇੱਕ ਹੋਰ 70 ਸਾਲਾ ਕਿਸਾਨ ਦੀ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮੌਤ ਹੋ ਗਈ ਹੈ। ਦਿੱਲੀ ਦੇ ਸਿੰਘੂ ਬਾਰਡਰ ਵਿਖੇ ਪਹਿਲੇ ਦਿਨ ਤੋਂ ਹੀ ਸੰਘਰਸ਼ ’ਚ ਸ਼ਾਮਲ ਰਿਹਾ ਕਿਸਾਨ ਬਲਵੀਰ ਸਿੰਘ ਹਾਲਤ ਵਿਗੜਣ ਕਰਕੇ ਘਰ ਪਰਤ ਆਇਆ ਅਤੇ ਉਸ ਨੂੰ ਇਲਾਜ ਲਈ ਪੀ. ਜੀ. ਆਈ.  ਚੰਡੀਗੜ੍ਹ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਕਿ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਗਰਮ ਮੈਂਬਰ ਰਹੇ ਇਸ ਕਿਸਾਨ ਦੀ ਮੌਤ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਫੈਲ ਗਈ ਹੈ। ਇਸ ਤੋਂ ਪਹਿਲਾ ਵੀ ਦਿੱਲੀ ਸੰਘਰਸ਼ ਵਿੱਚ ਸ਼ਾਮਲ ਸਮਰਾਲਾ ਇਲਾਕੇ ਦੇ ਕਈ ਹੋਰ ਕਿਸਾਨਾਂ ਦੀ ਹਾਲਤ ਖ਼ਰਾਬ ਹੋਣ ’ਤੇ ਮੌਤ ਹੋ ਚੁੱਕੀ ਹੈ, ਜਿਸ ਕਰਕੇ ਲੋਕਾਂ ਦੇ ਮਨਾਂ ਅੰਦਰ ਮੋਦੀ ਸਰਕਾਰ ਖ਼ਿਲਾਫ਼ ਗੁੱਸਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਬਲਵੀਰ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਲਈ ਸਰਕਾਰੀ ਨੌਕਰੀ ਤੇ ਮਾਲੀ ਮਦਦ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ, ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਦੀ ਹੋਈ ਮੌਤ

ਦੱਸਣਯੋਗ ਹੈ ਕਿ ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ਤੋਂ ਇਕ ਹੋਰ ਬੁਰੀ ਖ਼ਬਰ ਮਿਲੀ ਹੈ। ਸਿੰਘੂ ਬਾਰਡਰ ਉਤੇ ਡਟੇ ਸੁਲਤਾਨਪੁਰ ਲੋਧੀ ਦੇ ਗ਼ਰੀਬ ਮਜ਼ਦੂਰ ਬਲਦੇਵ ਸਿੰਘ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵਿਰੁੱਧ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਿੰਘੂ ਬਾਰਡਰ ਦਿੱਲੀ ਵਿਚ ਚੱਲ ਰਹੇ ਕਿਸਾਨ-ਮਜ਼ਦੂਰ ਅੰਦੋਲਨ ਇਕ ਇਕ ਹਫ਼ਤੇ ਤੋਂ ਗਏ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਡਡਵਿੰਡੀ ਦੇ 55 ਸਾਲਾ ਮਜਦੂਰ ਬਲਦੇਵ ਸਿੰਘ ਪੁੱਤਰ ਹੁਕਮ ਚੰਦ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ‘ਆਸ਼ੀਰਵਾਦ’ ਦੀ ਰਾਸ਼ੀ ਵਧਾ ਕੇ 51 ਹਜ਼ਾਰ ਕਰਨਾ, ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ’

 

 

 

 

 

  • Delhi
  • farmer
  • death
  • ਦਿੱਲੀ
  • ਸਮਰਾਲਾ
  • ਕਿਸਾਨ
  • ਮੌਤ

ਹੁਸ਼ਿਆਰਪੁਰ ’ਚ ਮੈਡੀਕਲ ਸਟੋਰ ਮਾਲਕ ਦਾ ਬੇਰਹਿਮੀ ਨਾਲ ਕੀਤਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

NEXT STORY

Stories You May Like

  • afghan taliban forces
    ਪਾਕਿਸਤਾਨ 'ਚ ਅਫਗਾਨ ਤਾਲਿਬਾਨ ਬਲਾਂ ਵੱਲੋਂ ਗੋਲੀਬਾਰੀ,  ਇੱਕ ਵਿਅਕਤੀ ਦੀ ਮੌਤ ਤੇ ਪੰਜ ਹੋਰ ਜ਼ਖਮੀ
  • tractor trolley overturns after being hit by a tanker  farmer dies
    ਦਰਦਨਾਕ ਸੜਕ ਹਾਦਸਾ : ਟੈਂਕਰ ਦੀ ਟੱਕਰ ਨਾਲ ਟਰੈਕਟਰ-ਟਰਾਲੀ ਪਲਟੀ, ਕਿਸਾਨ ਦੀ ਮੌਤ
  • incident in punjab
    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਕਾਰੋਬਾਰੀ ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ
  • bangladesh measles crisis warning sign of other outbreaks
    ਬੰਗਲਾਦੇਸ਼ ਵਿੱਚ ਖਸਰੇ ਦਾ ਸੰਕਟ ਹੋਰ ਮਹਾਂਮਾਰੀਆਂ ਬਾਰੇ ਹੈ ਇੱਕ ‘ਚੇਤਾਵਨੀ ਸੰਕੇਤ’
  • school student delhi police cctv
    ਸਕੂਲ 'ਚ ਤੀਜੀ ਜਮਾਤ ਦੀ ਵਿਦਿਆਰਥਣ ਦੀ ਮੌਤ, ਦਿੱਲੀ ਦੇ ਮਯੂਰ ਵਿਹਾਰ 'ਚ ਸਨਸਨੀ
  • the demon of drug abuse destroys another home
    ਨਸ਼ੇ ਦੇ ਦੈਂਤ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
  • accident  farmer  market  paddy
    ਠੱਠਾ ਨੇੜੇ ਵੱਡਾ ਹਾਦਸਾ, ਮੰਡੀ 'ਚ ਝੋਨਾ ਲੈ ਕੇ ਜਾ ਰਹੇ ਕਿਸਾਨ ਦੀ ਦਰਦਨਾਕ ਮੌਤ
  • jio ipo makes explosive entry  investors benefit  listing at 21  premium
    Jio IPO ਦੀ ਬਾਜ਼ਾਰ 'ਚ ਧਮਾਕੇਦਾਰ ​​ਐਂਟਰੀ, ਨਿਵੇਸ਼ਕਾਂ ਨੂੰ ਲਾਭ, 21% ਪ੍ਰੀਮੀਅਮ 'ਤੇ ਹੋਈ ਲਿਸਟਿੰਗ
  • major incident in jalandhar  massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
Trending
Ek Nazar
trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft on diwali
      ਦੀਵਾਲੀ ਵਾਲੇ ਦਿਨ ਵੱਡੀ ਚੋਰੀ! 15 ਤੋਲੇ ਸੋਨੇ ਦੇ ਗਹਿਣੇ ਅਤੇ 6 ਲੱਖ ਰੁਪਏ ਦੀ...
    • stubble burning punjab
      ਪੰਜਾਬ 'ਚ ਦੀਵਾਲੀ 'ਤੇ ਸਾਹਮਣੇ ਆਏ ਪਰਾਲੀ ਸਾੜਣ ਦੇ 1,152 ਮਾਮਲੇ
    • punjab diwali toxic air bathinda aqi 1258
      ਜ਼ਹਿਰੀਲੀ ਹੋਈ ਪੰਜਾਬ ਦੀ ਹਵਾ, ਦੀਵਾਲੀ ਦੇ ਪਟਾਕਿਆਂ ਕਾਰਨ ਬਠਿੰਡਾ ਦਾ AQI 1258...
    • diwali khanna injuries
      ਖੰਨਾ 'ਚ ਦੀਵਾਲੀ 'ਤੇ ਪਟਾਕੇ ਚਲਾਉਂਦਿਆਂ 2 ਦਰਜਨ ਤੋਂ ਵੱਧ ਲੋਕ ਝੁਲਸੇ!...
    • boy died during firecracker explosion
      ਪੰਜਾਬ: ਦੀਵਾਲੀ ਦੀ ਰਾਤ ਪਸਰਿਆ ਮਾਤਮ! ਪਟਾਕੇ ਦੇ ਧਮਾਕੇ ਦੌਰਾਨ ਮਾਪਿਆਂ ਦੇ...
    • diwali night punjab
      ਦੀਵਾਲੀ ਦੀ ਰਾਤ ਪੰਜਾਬ 'ਚ ਵੱਡੀ ਘਟਨਾ! ਸੁੱਤੇ ਪਏ ਮੁੰਡੇ ਦੇ ਢਿੱਡ 'ਚ ਵੱਜੀ...
    • a daughter born as an embodiment of lakshmi
      ਲਕਸ਼ਮੀ ਦੇ ਰੂਪ 'ਚ ਜਨਮੀ ਧੀ ਨੇ ਬਣਾ'ਤਾ ਕਰੋੜ ਪਤੀ, 200 ਰੁਪਏ ਨੇ ਕਰ'ਤਾ ਮਾਲੋ-ਮਾਲ
    • major incident in barnala on the night of diwali
      ਦੀਵਾਲੀ ਦੀ ਰਾਤ ਬਰਨਾਲਾ 'ਚ ਵੱਡੀ ਵਾਰਦਾਤ! ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
    • a massive fire broke out unexpectedly at a scrap shop on the night of diwali
      ਦੀਵਾਲੀ ਦੀ ਰਾਤ ਅਚਾਨਕ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, 10 ਤੋਂ 15 ਲੱਖ...
    • pakistani drone entered 6 km inside  7 kg of opium seized
      6 ਕਿਲੋਮੀਟਰ ਅੰਦਰ ਦਾਖਲ ਹੋਇਆ ਪਾਕਿਸਤਾਨੀ ਡਰੋਨ; 7 ਕਿੱਲੋ ਅਫ਼ੀਮ ਜ਼ਬਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +