Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    6:27:01 PM

  • shortage of rs 10 and rs 20 notes in punjab

    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ...

  • major accident in gurdwara sahib

    ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ...

  • child dies after being shot while playing with father s licensed pistol

    ਪੰਜਾਬ: ਖੇਡ-ਖੇਡ 'ਚ ਬੁਝ ਗਿਆ ਘਰ ਦਾ ਚਿਰਾਗ ! ਪਿਓ...

  • punjab police asi murder

    ਪੰਜਾਬ ਪੁਲਸ ਦੇ ASI ਦਾ ਕਤਲ, ਡਿਊਟੀ ’ਤੇ ਜਾਂਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪਲਾਟ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਕਿਸਾਨ ਦੀ ਮੌਤ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ

PUNJAB News Punjabi(ਪੰਜਾਬ)

ਪਲਾਟ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਕਿਸਾਨ ਦੀ ਮੌਤ, ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ

  • Edited By Shivani Bassan,
  • Updated: 23 May, 2026 05:24 PM
Gurdaspur
farmer dies during ongoing dispute over plot
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ): ਕਸਬਾ ਕਾਹਨੂੰਵਾਨ ਦੇ ਮੁਹੱਲਾ ਨਵਾਂ ਪਿੰਡ ਵਿੱਚ ਇੱਕ ਕਿਸਾਨ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀਆਂ 'ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਹਨ, ਜਦਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸਤਨਾਮ ਸਿੰਘ ਲਵਲੀ ਵਾਲੇ, ਪੰਚ ਦਲੇਰ ਸਿੰਘ ਅਤੇ ਹੋਰ ਨਿਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕੁਲਵਿੰਦਰ ਸਿੰਘ ਬਿੱਟੂ ਦਾ ਆਪਣੇ ਗੁਆਂਢੀਆਂ ਨਾਲ ਇੱਕ ਛੋਟੇ ਪਲਾਟ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।

ਇਹ ਵੀ ਪੜ੍ਹੋ- ਫੇਸਬੁੱਕ ‘ਤੇ ਲਾਈਵ ਹੋ ਕੇ ਫੌਜੀ ਜਵਾਨ ਨੇ ਚੁੱਕਿਆ ਖੌਫਨਾਕ ਕਦਮ, ਕਿਹਾ ਮੇਰੀ ਪਤਨੀ...

ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਮੁਤਾਬਕ ਸ਼ਨੀਵਾਰ ਨੂੰ ਜਦੋਂ ਕੁਲਵਿੰਦਰ ਸਿੰਘ ਆਪਣੀ ਝੋਨੇ ਦੀ ਪਨੀਰੀ ਨੂੰ ਪਾਣੀ ਲਗਾਉਣ ਲਈ ਖੇਤ ਵਿੱਚ ਗਿਆ ਤਾਂ ਉੱਥੇ ਕੁਝ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ। ਇਲਜ਼ਾਮ ਹੈ ਕਿ ਬਾਅਦ ਵਿੱਚ ਉਸ ਨੂੰ ਜ਼ਬਰਦਸਤੀ ਇੱਕ ਫਾਰਮ ਹਾਊਸ ਵਿੱਚ ਲਿਜਾ ਕੇ ਹੋਰ ਲੋਕਾਂ ਨਾਲ ਮਿਲ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜਾਣਕਾਰੀ ਮਿਲਣ ਉਪਰੰਤ ਉਹ ਉਸ ਨੂੰ ਲੱਭ ਕੇ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਇੱਕ ਕਿਸਾਨ ਪਰਿਵਾਰ ਨਾਲ ਸੰਬੰਧਿਤ ਸੀ ਅਤੇ ਘਰ ਦਾ ਮੁੱਖ ਮੈਂਬਰ ਸੀ। ਉਨ੍ਹਾਂ ਕਿਹਾ ਕਿ ਉਸ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ। ਉੱਧਰ, ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Farmer dies
  • dispute
  • plot
  • murder
  • ਕਿਸਾਨ ਦੀ ਮੌਤ
  • ਝਗੜਾ
  • ਸਾਜ਼ਿਸ਼
  • ਕਤਲ

24 ਸਾਲਾ ਮੁੰਡੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਿੰਡ ਬੁਰਜ ਵਿਚ ਸੁੱਟ ਗਏ ਲਾਸ਼

NEXT STORY

Stories You May Like

  • family makes serious allegations over death of inmate during treatment
    ਜੇਲ੍ਹ 'ਚ ਨਸ਼ੇ ਦੇ ਇੰਜੈਕਸ਼ਨ..., ਹਵਾਲਾਤੀ ਦੀ ਇਲਾਜ ਦੌਰਾਨ ਮੌਤ 'ਤੇ ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • young man in de addiction centre
    ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ ! ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • boy dies under suspicious circumstances  body found in fields
    ਸ਼ੱਕੀ ਹਾਲਾਤਾਂ 'ਚ ਮੁੰਡੇ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼, ਪਰਿਵਾਰ ਨੇ ਲਾਏ ਗੰਭੀਰ ਦੋਸ਼
  • dead body of person missing for 3 days found in   vacant plot
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
  • punjabi boy dies in uk
    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • sunil jakhar big statement
    ਸੁਨੀਲ ਜਾਖੜ ਨੇ ਘੇਰੀ ਪੰਜਾਬ ਸਰਕਾਰ, ਚੋਣਾਂ ਦੇ ਮੱਦੇਨਜ਼ਰ ਲਾਏ ਗੰਭੀਰ ਇਲਜ਼ਾਮ
  • brahmin boy to marry a muslim girl in jalandhar then parties clashed
    ਜਲੰਧਰ 'ਚ ਬ੍ਰਾਹਮਣ ਨੂੰ ਮੁਸਲਿਮ ਕੁੜੀ ਨਾਲ ਵਿਆਹ ਕਰਨਾ ਪਿਆ ਮਹਿੰਗਾ! ਪਰਿਵਾਰ ਨੇ...
  • close friend murdered boy in jalandhar
    ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • funny video of pinkoo tv bholi bakri
    ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼...
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
Trending
Ek Nazar
russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • close friend murdered boy in jalandhar
      ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ...
    • dead body of person missing for 3 days found in   vacant plot
      3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • sgpc president dhami reaches hospital after accident in gurdwara sahib
      ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ,...
    • high alert at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ
    • 4 businessmen of punjab received threat from gangsters
      ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ
    • tuesday and wednesday will be government holiday in punjab
      ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
    • funny video of pinkoo tv bholi bakri
      ਬੱਚਿਆਂ ਲਈ ਆ ਗਈ Pinkoo TV ਦੀ ਇਕ ਹੋਰ ਮਜ਼ੇਦਾਰ ਵੀਡੀਓ! ਵੇਖੋ ਕਿਵੇਂ 'ਭੋਲੀ...
    • punjabi deport
      ਅਮਰੀਕਾ 'ਚ ਇਕ ਹੋਰ ਪੰਜਾਬੀ 'ਤੇ ਡਿੱਗੀ ਗਾਜ ! ਡਿਪੋਰਟ ਹੋਵੇਗਾ ਪਰਮਿੰਦਰਪਾਲ ਸਿੰਘ
    • married woman dies under suspicious circumstances in hoshiarpur
      ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ...
    • pspcl issues strict orders regarding uninterrupted power supply
      ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +