Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    7:03:40 PM

  • your old upi id can empty your bank account  change setting

    ਸਾਵਧਾਨ! ਤੁਹਾਡੀ ਪੁਰਾਣੀ UPI ID ਖਾਲੀ ਕਰ ਸਕਦੀ ਹੈ...

  • heat wave will increase further in punjab today

    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ,...

  • high court s big decision regarding da of employees

    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ...

  • kuldeep singh gargajj  gulab chand kataria

    ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੰਨਾ ਕਾਸ਼ਤਕਾਰਾਂ ਦੇ ਹੱਕ ’ਚ ਕਿਸਾਨ ਜਥੇਬੰਦੀਆਂ ਵੱਲੋਂ ਡੀ. ਸੀ. ਦਫਤਰ ਅੱਗੇ ਧਰਨਾ

PUNJAB News Punjabi(ਪੰਜਾਬਂ)

ਗੰਨਾ ਕਾਸ਼ਤਕਾਰਾਂ ਦੇ ਹੱਕ ’ਚ ਕਿਸਾਨ ਜਥੇਬੰਦੀਆਂ ਵੱਲੋਂ ਡੀ. ਸੀ. ਦਫਤਰ ਅੱਗੇ ਧਰਨਾ

  • Updated: 22 Aug, 2018 12:32 AM
Punjab
farmer organizations dharna
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ,   (ਹਰਮਨਪ੍ਰੀਤ, ਵਿਨੋਦ, ਦੀਪਕ)-   ਅੱਜ ਗੰਨਾ ਕਾਸ਼ਤਕਾਰਾਂ ਦੀਆਂ ਵੱਖ-ਵੱਖ ਮੁਸ਼ਕਲਾਂ ਦੇ ਹੱਲ ਅਤੇ ਗੰਨੇ ਦੇ ਬਕਾਏ ਜਾਰੀ ਕਰਵਾਉਣ ਲਈ ਗੰਨਾ ਉਤਪਾਦਕ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ, ਜਮੂਹਰੀ ਕਿਸਾਨ ਸਭਾ, ਕੁਲ ਹਿੰਦ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬਾਗਡ਼ੀਆਂ, ਚੰਨਣ ਸਿੰਘ ਦੋਰਾਂਗਲਾ, ਰਣਜੀਤ ਸਿੰਘ, ਬਲਜੀਤ ਸਿੰਘ ਬਾਜਵਾ ਅਤੇ ਅਜੀਤ ਸਿੰਘ ਭਰਥ ਦੀ ਅਗਵਾਈ ਹੇਠ ਸੈਂਕਡ਼ੇ ਕਿਸਾਨਾਂ ਨੇ ਗੁਰੂ ਨਾਨਕ ਪਾਰਕ ਵਿਖੇ ਇਕੱਠੇ ਹੋ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਉਪਰੰਤ ਇਹ ਆਗੂ ਰੋਸ ਮਾਰਚ ਕਰਦੇ ਹੋਏ ਡੀ. ਸੀ. ਦਫ਼ਤਰ ਅੱਗੇ ਪਹੁੰਚੇ। ਜਦੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਦੇਣ ਦੇ ਬਾਵਜੂਦ ਕੋਈ  ਅਧਿਕਾਰੀ ਪ੍ਰਦਰਸ਼ਨਕਾਰੀਆਂ ਦੀ ਗੱਲ ਸੁਣਨ ਲਈ ਬਾਹਰ ਨਹੀਂ ਆਇਆ ਤਾਂ ਪ੍ਰਦਰਸ਼ਨਕਾਰੀਆਂ ਨੇ ਪ੍ਰਬੰਧਕੀ ਕੰਪਲੈਕਸ ਅੰਦਰ ਜਾ ਕੇ ਧਰਨਾ ਲਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਸਤਬੀਰ ਸਿੰਘ ਸੁਲਤਾਨੀ, ਕਾਮਰੇਡ ਰਘਬੀਰ ਸਿੰਘ ਪਕੀਵਾਂ, ਬਲਬੀਰ ਸਿੰਘ ਕੱਤੋਵਾਲ, ਬਲਬੀਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਕੀਡ਼ੀ ਅਫਗਾਨਾ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਆਰਥਕ ਸੰਕਟ ਕਰ ਕੇ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦਾ ਸੰਕਟ ਖ਼ਤਮ ਕਰਨ ਦੀ ਬਜਾਏ ਕਾਰਪੋਰੇਟ ਜਗਤ ਨੂੰ ਲਾਭ ਪਹੁੰਚਾਉਣ ਵਾਲੇ ਫੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਝੋਨੇ ਦਾ ਫਸਲੀ ਚੱਕਰ ਤਿਆਗ ਕੇ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਮਿੱਲ ਪ੍ਰਬੰਧਕਾਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। 
ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਕਿ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਵੱਲ ਰਹਿੰਦਾ ਗੰਨੇ ਦਾ ਬਕਾਇਆ ਤੁਰੰਤ ਵਿਆਜ ਸਮੇਤ ਦਿੱਤਾ ਜਾਵੇ ਅਤੇ ਨਾਲ ਹੀ ਆਪਣੇ ਖੇਤਰਾਂ ’ਚ ਕਿਸਾਨਾਂ ਦੇ ਗੰਨੇ ਦਾ ਬਾਂਡ ਪਹਿਲ ਦੇ ਆਧਾਰ ’ਤੇ ਭਰਨ। ਇਸ ਦੇ ਨਾਲ ਹੀ ਉਨ੍ਹਾਂ ਮਿੱਲਾਂ ਦੀ ਸਮਰੱਥਾ ਤੋਂ ਵਾਧੂ ਗੰਨਾ ਦੂਜੀਆਂ ਖੰਡ ਮਿੱਲਾਂ ਨੂੰ ਅਲਾਟ ਕਰਨ, ਸਹਿਕਾਰੀ ਖੰਡ ਮਿੱਲਾਂ ਦਾ ਨਵੀਨੀਕਰਨ ਕਰ ਕੇ ਬਿਜਲੀ ਪਲਾਂਟ ਲਵਾਉਣ, ਕੀਡ਼ੀ ਅਫਗਾਨਾ ਖੰਡ ਮਿੱਲ ਵੱਲੋਂ ਕਿਸਾਨ ਸਿਰ ਥੋਪੇ ਗਏ ਵਾਧੂ ਕਰਜ਼ੇ ਵਾਪਸ ਕਰਵਾਉਣ, ਸਾਰੀਆਂ ਖੰਡ ਮਿੱਲਾਂ 1 ਨਵੰਬਰ ਤੋਂ ਚਲਾਉਣ ਅਤੇ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ। ਇਸ ਦੌਰਾਨ ਕਾਮਰੇਡ ਅਜੀਤ ਸਿੰਘ ਠੱਕਰ ਸੰਧੂ, ਤਰਲੋਕ ਸਿੰਘ ਬਹਿਰਾਮਪੁਰ, ਕਾਮਰੇਡ ਗੁਲਜਾਰ ਸਿੰਘ ਬਸੰਤਕੋਟ, ਸੁਖਦੇਵ ਸਿੰਘ ਭਾਗੋਕਾਵਾਂ, ਸਤਨਾਮ ਸਿੰਘ ਕੀਡ਼ੀ ਅਫਗਾਨਾ, ਨਿਰਮਲ ਸਿੰਘ ਬੋਪਾਰਾਏ, ਲਖਵਿੰਦਰ ਸਿੰਘ ਜੋਗੋਚੱਕ ਟਾਂਡਾ, ਜਸਬੀਰ ਸਿੰਘ ਕੱਤੋਵਾਲ ਅਤੇ ਸੁਭੇਗ ਸਿੰਘ ਠੱਠਾ ਆਦਿ ਕਿਸਾਨਾਂ ਨੇ ਵੀ ਸੰਬੋਧਨ ਕੀਤਾ।
 

  • ਕਿਸਾਨ ਜਥੇਬੰਦੀਆਂ
  • ਧਰਨਾ
  • Farmer organizations
  • dharna

ਚੌਥਾ ਦਰਜਾ ਕਰਮਚਾਰੀਆਂ ਨੇ ਠੋਕਿਆ ਵਿਸ਼ਾਲ ਰੋਸ ਧਰਨਾ

NEXT STORY

Stories You May Like

  • powercom protest
    ਪਾਵਰਕੌਮ ਆਊਟ-ਸੋਰਸਡ ਠੇਕਾ ਕਾਮਿਆਂ ਵੱਲੋਂ ਬਿਜਲੀ ਮੰਤਰੀ ਦੀ ਕੋਠੀ ਅੱਗੇ ਲਗਾਤਾਰ ਰੋਸ਼ ਧਰਨਾ
  • gutka sahib  sacrilege incident
    ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ
  • protest in front of the police station
    ਪਟਿਆਲਾ : 24 ਸਾਲਾਂ ਨੌਜਵਾਨ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਬਰੇਟਾ ਵਾਸੀਆਂ ਨੇ ਥਾਣੇ ਅੱਗੇ ਦਿੱਤਾ ਧਰਨਾ
  • office catches fire after child plays with lighter in cabin
    ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ
  • a large gathering of sikh organizations at takht sri kesgarh sahib
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ
  • farmers protest at ladowal toll plaza
    ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ 'ਤੇ ਲਾਇਆ ਧਰਨਾ, ਪੜ੍ਹੋ ਕੀ ਰਿਹਾ ਕਾਰਨ
  • khuyan toll plaza  slip free  indian farmers unity
    29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ ਅੰਦੋਲਨ ਦਾ ਐਲਾਨ
  • high court  s big decision regarding da of employees
    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • fire in firozpur
      ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • a drone was recovered during a search in the fields
      ਸਰਹੱਦੀ ਪਿੰਡ ਕਾਲੂਵਾਲਾ ਦੇ ਖੇਤਾਂ ’ਚ ਸਰਚ ਦੌਰਾਨ ਇਕ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +