Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:28:09 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਪੰਜਾਬ 'ਚ ਕਿਸਾਨ ਅੰਦੋਲਨ ਰੇਲਵੇ ਨੇ 2 ਟ੍ਰੇਨਾਂ ਨੂੰ ਕੀਤਾ ਰੱਦ

PUNJAB News Punjabi(ਪੰਜਾਬ)

ਪੰਜਾਬ 'ਚ ਕਿਸਾਨ ਅੰਦੋਲਨ ਰੇਲਵੇ ਨੇ 2 ਟ੍ਰੇਨਾਂ ਨੂੰ ਕੀਤਾ ਰੱਦ

  • Updated: 06 Dec, 2020 02:46 PM
Faridkot
farmer protest  railways  cancellation  jaito
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ): ਉੱਤਰੀ ਰੇਲਵੇ ਵਲੋਂ ਪੰਜਾਬ 'ਚ ਕਿਸਾਨ ਅੰਦੋਲਨ ਨੂੰ ਵੇਖਦੇ ਹੋਏ 24 ਸਤੰਬਰ ਤੋਂ ਹੁਣ ਤੱਕ ਨਿਰੰਤਰ ਰੇਲ ਗੱਡੀਆਂ ਨੂੰ ਰੱਦ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦਾ ਰਸਤਾ ਬਦਲਿਆ ਜਾ ਰਿਹਾ ਹੈ ਅਤੇ ਅੰਸ਼ਕ ਰੱਦ ਕੀਤੀਆਂ ਜਾ ਰਹੀਆਂ ਹਨ।ਇਹ ਸਿਲਸਿਲਾ ਸਿੱਧੇ ਤੌਰ 'ਤੇ ਕਿਸਾਨ ਅੰਦੋਲਨ ਪ੍ਰਭਾਵਿਤ ਹੋ ਰਿਹਾ ਹੈ। ਰੇਲ ਗੱਡੀਆਂ ਜਿਨ੍ਹਾਂ ਬਾਰੇ ਰੇਲ ਮੰਤਰਾਲਾ ਨੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ 'ਚ ਟ੍ਰੇਨ ਨੰਬਰ05531 ਸਹਾਰਸਾ-ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਟਰੇਨ ਜੇ.ਸੀ.ਓ 6 ਦਸੰਬਰ ਅਤੇ 7 ਦਸੰਬਰ ਨੂੰ ਰੇਲ ਨੰਬਰ 05532 ਅੰਮ੍ਰਿਤਸਰ-ਸਹਾਰਸਾ ਸਪੈਸ਼ਲ ਟ੍ਰੇਨ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।  

ਇਹ ਵੀ ਪੜ੍ਹੋ: ਕੋਰੋਨਾ ਦੇ ਡਰ ਤੋਂ ਪਤੀ ਨੇ ਬਣਾਈ ਦੂਰੀ, ਹੁਣ ਕੋਰਟ 'ਚ ਦੇਣਾ ਪਿਆ ਇਹ ਸਬੂਤ

ਟ੍ਰੇਨ ਨੰਬਰ 02715 ਨਾਂਦੇੜ-ਅੰਮ੍ਰਿਤਸਰ ਐਕਸਪ੍ਰੈੱਸ ਜੇ.ਸੀ.ਓ. ਨਵੀਂ ਦਿੱਲੀ ਵਿਚ ਸਮਾਪਤ ਕੀਤੀ ਜਾਵੇਗੀ। ਨਤੀਜੇ ਵਜੋਂ ਰੇਲ ਨੰਬਰ 02716 ਅੰਮ੍ਰਿਤਸਰ-ਨਾਂਦੇੜ ਐਕਸਪ੍ਰੈਸ ਜੇ.ਸੀ.ਓ. 8 ਦਸੰਬਰ ਨੂੰ ਨਵੀਂ ਦਿੱਲੀ ਤੋਂ ਸ਼ੁਰੂ ਹੋਵੇਗੀ ਅਤੇ ਅੰਸ਼ਕ ਤੌਰ ਤੇ ਨਵੀਂ ਦਿੱਲੀ-ਅੰਮ੍ਰਿਤਸਰ-ਨਵੀਂ ਦਿੱਲੀ ਦੇ ਵਿਚਕਾਰ ਰੱਦ ਕੀਤੀ ਜਾਏਗੀ। ਰੇਲਗੱਡੀ ਨੰਬਰ 02925 ਬਾਂਦਰਾ ਟਰਮਿਨਸ - ਅੰਮ੍ਰਿਤਸਰ ਐਕਸਪ੍ਰੈੱਸ ਜੇਸੀਓ ਚੰਡੀਗੜ੍ਹ ਵਿਖੇ ਸਮਾਪਤ ਹੋਵੇਗੀ ਅਤੇ 02926 ਅੰਮ੍ਰਿਤਸਰ - ਬਾਂਦਰਾ ਟਰਮਿਨਸ ਐਕਸਪ੍ਰੈਸ ਜੇਸੀਓ 08 ਦਸੰਬਰ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਵੇਗੀ ਅਤੇ ਅੰਸ਼ਕ ਤੌਰ ਤੇ ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ ਵਿਚਕਾਰ ਰੱਦ ਕੀਤੀ ਜਾਵੇਗੀ।  ਰੇਲਗੱਡੀ ਨੰਬਰ 04652 ਅੰਮ੍ਰਿਤਸਰ-ਜੈਯਨਗਰ ਐਕਸਪ੍ਰੈਸ ਸਪੈਸ਼ਲ ਰੇਲ ਗੱਡੀ ਜੇਸੀਓ ਅੰਬਾਲਾ ਤੋਂ ਰਵਾਨਾ ਹੋਵੇਗੀ ਜਦੋਂ ਕਿ ਰੇਲ ਨੰਬਰ 0465ਜੈਯਨਗਰ-ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਰੇਲ ਗੱਡੀ ਜੇਸੀਓ 08 ਦਸੰਬਰ ਨੂੰ ਅੰਬਾਲਾ ਵਿਖੇ ਸਮਾਪਤ ਹੋਵੇਗੀ ਅਤੇ ਅੰਬਾਲਾ ਅਤੇ ਅੰਮ੍ਰਿਤਸਰ ਦਰਮਿਆਨ ਰੱਦ ਕੀਤੀ ਜਾਵੇਗੀ।  

ਇਹ ਵੀ ਪੜ੍ਹੋ:  ਕੈਪਟਨ-ਬਾਦਲ ਦੇ ਫ੍ਰੈਂਡਲੀ ਮੈਚ ਦੀ ਦਹਾਕਿਆਂ ਤੋਂ ਸਜ਼ਾ ਭੁਗਤ ਰਿਹੈ ਪੰਜਾਬ : ਭਗਵੰਤ ਮਾਨ

ਰੇਲਗੱਡੀ ਨੰਬਰ 02904 ਅੰਮ੍ਰਿਤਸਰ-ਮੁੰਬਈ ਕੇਂਦਰੀ ਐਕਸਪ੍ਰੈਸ ਸਪੈਸ਼ਲ ਅੰਮ੍ਰਿਤਸਰ-ਤਰਨ ਤਾਰਨ-ਬਿਆਸ ਰਸਤੇ  ਚਲਾਇਆ ਜਾਵੇਗਾ।  ਇਸ ਤਰ੍ਹਾਂ  ਹੀ ਟ੍ਰੇਨ ਨੰਬਰ02903 ਮੁੰਬਈ ਸੈਂਟਰਲ- ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਜੇ.ਸੀ.ਓ. ,04649/73 ਜੈਯਨਗਰ -ਅੰਮ੍ਰਿਤਸਰ ਐਕਸਪ੍ਰੈਸ ਸਪੈਸ਼ਲ ਜੇ.ਸੀ.ਓ.  ਅਤੇ ਰੇਲ ਨੰਬਰ 04650/74 ਅੰਮ੍ਰਿਤਸਰ-ਜੈਯਨਗਰ ਐਕਸਪ੍ਰੈਸ ਸਪੈਸ਼ਲ ਜੇ.ਸੀ.ਓ. ਨੂੰ ਅੰਮ੍ਰਿਤਸਰ-ਤਰਨ ਤਾਰਨ-ਵਿਆਸ ਰਸਤਾ ਚਲਾਉਣ ਲਈ ਕਿਹਾ ਗਿਆ ਹੈ। ਇਸ ਦੌਰਾਨ ਹੀ ਫਿਰੋਜ਼ਪੁਰ ਰੇਲ ਮੰਡਲ ਦੇ ਕਮਰਸੀਅਲ ਪ੍ਰਬੰਧਕ ਚੇਤਨ ਤਨੇਜਾ ਨੇ ਕਿਹਾ ਕਿ ਕਿਸਾਨ ਸੰਗਠਨ ਜੰਡਿਆਲਾ ਰੇਲਵੇ ਸਟੇਸ਼ਨ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਟੇਸ਼ਨ ਪੂਰੀ ਤਰ੍ਹਾਂ ਨਾਲ ਖ਼ਾਲੀ ਨਾ ਹੋ ਜਾਣ ਉਸ ਸਮੇਂ ਤੱਕ ਰੇਲ ਸੇਵਾਵਾਂ ਦਾ ਸੰਚਾਲਨ ਸੰਭਵ ਨਹੀਂ ਹੈ। ਅੰਦੋਲਨ ਦੇ ਮੱਦੇਨਜ਼ਰ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਤ ਹੋਈ ਹੈ, ਜਿਸ ਕਾਰਨ ਯਾਤਰੀ ਭਾਰੀ ਪ੍ਰੇਸ਼ਾਨੀਆਂ 'ਚੋਂ ਗੁਜ਼ਰ ਰਹੇ ਹਨ।

ਇਹ ਵੀ ਪੜ੍ਹੋ: ਮੁਅੱਤਲ ਪੁਲਸ ਮੁਲਾਜ਼ਮ ਨੇ ਖੇਡੀ ਖੂਨੀ ਖੇਡ, ਮੌਤ ਦੇ ਘਾਟ ਉਤਾਰੇ ਪਤਨੀ ਤੇ ਪੁੱਤਰ

  • farmer protest
  • Railways
  • Cancellation
  • jaito
  • ਕਿਸਾਨ ਅੰਦੋਲਨ
  • ਰੇਲਵੇ
  • ਰੱਦ
  • ਜੈਤੋ

ਕੰਗਨਾ ਰਣੌਤ ਨੇ ਆਪਣੇ ਆਪ ਨੂੰ ਦੱਸਿਆ ਦੇਸ਼ ਦਾ 'Hottest Target' , ਕਿਹਾ- 'ਜੇ ਮੈਂ ਡਾਨ ਹੁੰਦੀ ਤਾਂ...'

NEXT STORY

Stories You May Like

  • woman 2 sons 2 daughters birth
    ਔਰਤ ਨੇ ਇਕੋ ਵੇਲੇ 2 ਪੁੱਤਰਾਂ ਤੇ 2 ਧੀਆਂ ਨੂੰ ਦਿੱਤਾ ਜਨਮ, ਬਰੇਲੀ ਹਸਪਤਾਲ 'ਚ ਖੁਸ਼ੀ ਦੀ ਲਹਿਰ
  • police arrest two people with heroin
    ਪੁਲਸ ਨੇ 2 ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • punjab 2 pakistani nationals shot dead in bsf operation
    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ ਬੱਚੀ ਨੂੰ ਬਚਾਇਆ
  • cait issues clarification on   no upi day   on october 2
    CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
  • no upi day on october 2 500 business organizations
    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ ਨੇ ਕਰ'ਤਾ ਐਲਾਨ
  • akali dal wpd leaders detained
    ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ ਕੀਤਾ ਡਿਟੇਨ!
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +