Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    8:46:58 PM

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • supreme court  justice sheel nagu  petition

    ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਗਾਇਕ ਬੱਬੂ ਮਾਨ ਦਾ ਨੇਕ ਕੰਮ, ਕਿਸਾਨੀ ਅੰਦੋਲਨ 'ਚ ਇੰਝ ਕਰ ਰਹੇ ਨੇ ਸੇਵਾ

PUNJAB News Punjabi(ਪੰਜਾਬ)

ਗਾਇਕ ਬੱਬੂ ਮਾਨ ਦਾ ਨੇਕ ਕੰਮ, ਕਿਸਾਨੀ ਅੰਦੋਲਨ 'ਚ ਇੰਝ ਕਰ ਰਹੇ ਨੇ ਸੇਵਾ

  • Edited By Sunita,
  • Updated: 21 Dec, 2020 04:31 PM
New Delhi
farmer protest babbu maan took broom and cleaned it
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)  — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਦਿੱਲੀ ਬਾਰਡਰ 'ਤੇ ਮੋਰਚਾ ਲਾਇਆ ਹੋਇਆ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਦਿੱਲੀ ਅੰਦੋਲਨ ’ਚ ਪਹੁੰਚੇ ਹੋਏ ਹਨ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਬੱਬੂ ਮਾਨ ਕਦੇ ਸਿੱਘੂ ਬਾਰਡਰ ਤੇ ਕਦੇ ਕੁੰਡਲੀ ਬਾਰਡਰ ’ਤੇ ਲੱਗੇ ਧਰਨਿਆਂ ’ਚ ਪਹੁੰਚ ਰਹੇ ਹਨ। ਇਸ ਦੌਰਾਨ ਬੱਬੂ ਮਾਨ ਸਟੇਜ ’ਤੇ ਆਪਣੇ ਵਿਚਾਰਾਂ ਨਾਲ ਕਿਸਾਨੀ ਅੰਦੋਲਨ ’ਚ ਖ਼ਾਸ ਯੋਗਦਾਨ ਪਾ ਰਹੇ ਹਨ। ਹਾਲ ਹੀ ’ਚ ਬੱਬੂ ਮਾਨ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ’ਚ ਬੱਬੂ ਮਾਨ ਕਿਸਾਨੀ ਅੰਦੋਲਨ ’ਚ ਪਹੁੰਚ ਕੇ ਸੇਵਾਵਾਂ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ। ਹਾਲ ਹੀ ’ਚ ਬੱਬੂ ਮਾਨ ਦੀਆਂ ਕੁਝ ਨਵੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜੋ ਗਾਜ਼ੀਪੁਰ ਬਾਰਡਰ ਦੀਆਂ ਹਨ। ਇਨ੍ਹਾਂ ਵੀਡੀਓਜ਼ ’ਚ ਬੱਬੂ ਮਾਨ ਝਾੜੂ ਦੀ ਸੇਵਾ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਹ ਕੂੜਾ ਕਰਕਟ ਵੀ ਇਕੱਠਾ ਕਰ ਰਹੇ ਹਨ। ਇਕ ਵੀਡੀਓਜ਼ ’ਚ ਬੱਬੂ ਮਾਨ ਲੰਗਰ ਵਰਤਾਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਇਨ੍ਹਾਂ ਵੀਡੀਓਜ਼ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 
ਦੱਸ ਦਈਏ ਕਿ ਬੱਬੂ ਮਾਨ ਦਿੱਲੀ ਕਿਸਾਨ ਅੰਦੋਲਨ ’ਚ ਵਧ ਚੜ ਕੇ ਹਿੱਸਾ ਲੈ ਰਹੇ ਹਨ। ਉਹ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ, ਜਿਸ ਦੇ ਚੱਲਦੇ ਉਹ ਕਿਸਾਨੀ ਨੂੰ ਲੈ ਕੇ ਕਈ ਗੀਤ ਵੀ ਦਰਸ਼ਕਾਂ ਦੇ ਰੂਬਰੂ ਕਰ ਚੁੱਕੇ ਹਨ। 

ਬੱਬੂ ਮਾਨ ਨੇ ਮੰਚ ’ਤੇ ਬੋਲਦਿਆਂ ਕਿਹਾ 'ਬੱਬੂ ਮਾਨ ਨੇ ਮੰਚ ’ਤੇ ਬੋਲਦਿਆਂ ਕਿਹਾ'
ਬੱਬੂ ਮਾਨ ਨੇ ਮੰਚ ’ਤੇ ਬੋਲਦਿਆਂ ਕਿਹਾ ਸੀ ‘ਕਿਸਾਨ ਅੰਦੋਲਨ ਬਹੁਤ ਵੱਡਾ ਅੰਦੋਲਨ ਬਣ ਚੁੱਕਿਆ ਹੈ। ਹੁਣ ਸ਼ਾਇਦ ਇਸ ਅੰਦੋਲਨ ਦਾ ਨਾਂ ਵੀ ‘ਗਿੰਨੀ ਬੁੱਕ ਵਰਲਡ ਰਿਕਾਰਡਜ਼’ ਆ ਜਾਵੇਗਾ। ਜਦੋਂ ਤੱਕ ਅਸੀਂ ਅਗਵਾਹੀ ’ਚ ਨਹੀਂ ਚੱਲਾਂਗੇ, ਉਦੋਂ ਤੱਕ ਕੋਈ ਵੀ ਅੰਦੋਲਨ ਸਿਖ਼ਰ ’ਤੇ ਨਹੀਂ ਪਹੁੰਚਦਾ। ਹੁਣ ਸਿਆਸੀ ਲੋਕਾਂ ਪਿੱਛੇ ਸਿਆਸੀ ਛੱਡਣੀ ਪੈਣੀ। ਇਸ ਅੰਦੋਲਨ ਨੇ ਆਉਣ ਵਾਲੇ ਸਮੇਂ ਬਹੁਤ ਕੁਝ ਬਦਲਣਾ ਹੈ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਹੁਣ ਇਕੋ ਮੰਚ ਹੀ ਬਣਾ ਲਓ ਸਾਰੇ ਗੱਭਰੂ ਤੁਹਾਡੇ ਨਾਲ ਦਰਿਆਵਾਂ ਦੇ ਪਾਣੀ ਵਾਂਗੂ ਚੱਲਣਗੇ। ਇਹ ਲੜਾਈ ਕਿਸੇ ਇਕ ਫਿਰਕੇ ਦੀ ਨਹੀਂ ਹੈ। ਸਾਨੂੰ ਸਾਰੀਆਂ ਮਾੜੀਆਂ ਅਦਾਤਾਂ ਛੱਡਣੀਆਂ ਪੈਣਗੀਆਂ। ਆਪਸੀ ਫੁੱਟਬਾਜ਼ੀਆਂ ਛੱਡਣੀਆਂ ਚਾਹੀਦੀਆਂ ਹਨ। ਕਾਫ਼ਲਾ ਇਕ ਵਾਰ ਸ਼ੁਰੂ ਹੁੰਦਾ ਹੈ ਅਤੇ ਹੌਲੀ-ਹੌਲੀ ਇਹ ਵਿਸ਼ਾਲ ਹੁੰਦਾ ਜਾ ਰਿਹਾ ਹੈ।’
ਇਸ ਤੋਂ ਇਲਾਵਾ ਬੱਬੂ ਮਾਨ ਨੇ ਕਿਹਾ, ‘ਹੁਣ ਵੇਲਾ ਆ ਗਿਆ ਹੈ ਕਿ ਅਸੀਂ ਸਾਰੇ ਆਪਣੇ ਘਰਾਂ ਤੋਂ ਸਿਆਸੀ ਝੰਡੇ ਉਤਾਰ ਕੇ ਕਿਸਾਨੀ ਅੰਦੋਲਨ ਦੇ ਝੰਡੇ ਲਾਓ। ਇਹ ਅੰਦੋਲਨ ਇਕ ਵੱਖਰੇ ਸੱਤਰ ’ਤੇ ਪਹੁੰਚ ਗਿਆ। ਬਹੁਤ ਚੀਰਾਂ ਬਾਅਦ ਪੰਜਾਬ ਜਾਗਿਆ ਹੈ, ਰੱਬ ਕਰੇ ਇਹ ਹੁਣ ਇਸੇ ਤਰ੍ਹਾਂ ਜਾਗਦਾ ਰਹੇ। ਨਾ ਮਿਲ ਵਰਤਣ ਲਹਿਰ ਵੀ ਪੰਜਾਬ ਤੋਂ ਸ਼ੁਰੂ ਹੋਈ ਸੀ ਪਰ ਇਸ ਦਾ ਸਿਹਰਾ ਕਿਸੇ ਹੋਰ ਸਿਰ ਜਾ ਬੱਝਾ।’

ਬੱਬੂ ਮਾਨ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ ਖ਼ਾਸ ਪੋਸਟ 
ਚਿਰਾਂ ਤੋਂ ਸਾਨੂੰ ਸਿਆਸਤ ਨੇ ਵੰਡਿਆ ਹੋਇਆ ਸੀ। 
ਧਰਮਾਂ, ਜਾਤਾਂ, ਆਸਤਿਕ, ਨਾਸਤਿਕ ਅਲੱਗ-ਅਲੱਗ ਖ਼ੇਮਿਆਂ ’ਚ ਸਾਨੂੰ ਵੰਡ ਦਿੱਤਾ ਹੈ।
ਨੌਜਵਾਨ ਜਾਗ ਗਏ, ਬਾਬੇ ਕਾਇਮ ਹੋ ਗਏ, ਜਿਹੜੇ ਮੇਰੇ ਵੀਰ ਦਿੱਲੀ ਨਹੀਂ ਜਾ ਸਕਦੇ ਉਹ ਆਪਣੀ-ਆਪਣੀ ਕਾਰ,
ਸਕੂਟਰ, ਮੋਟਰਸਾਈਕਲ, ਸਾਈਕਲ, ਟਰੈਕਟਰ ਅਤੇ ਘਰਾਂ ਦੇ ਉੱਪਰ ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਝੰਡੇ ਲਾ ਦਿਓ।
ਇਹ ਵਕਤ ਹੁਣ ਸਿਆਸਤਦਾਨਾ ਪਿੱਛੇ ਜ਼ਿੰਦਗੀ ਗਵਾਉਣ ਦਾ ਨਹੀਂ,
ਇਹ ਵਕਤ ਹੈ ਹੁਣ ਇਕੱਠੇ ਹੋਣ ਦਾ।
ਜਰਮਨ ਜੇ ਕੰਧ ਢਾਹ ਸਕਦਾ ਹੈ ਤੇ ਅਸੀਂ ਆਪਣੀ ਇਗੋ (ਆਕੜ) ਕਿਉਂ ਨਹੀਂ ਢਾਹ ਸਕਦੇ,
ਜੇ ਪੂਰਾ ਯੂਰੋਪ ਇਕੱਠਾ ਹੋ ਸਕਦਾ ਹੈ ਤਾਂ ਸਾਰਾ ਏਸ਼ੀਆ ਇਕੱਠਾ ਕਿਉਂ ਨਹੀਂ ਹੋ ਸਕਦਾ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ?ਕੁਮੈਂਟ ਬਾਕਸ ’ਚ ਜ਼ਰੂਰ ਦੱਸੋ।

  • Babbu Maan
  • Singhu Border
  • Farmers Protest
  • Farm Laws
  • Farmers
  • Punjab
  • Punjabi Singer

ਕਿਸਾਨ ਅੰਦੋਲਨ ਦੀ ਹਮਾਇਤ 'ਚ ਇਕ ਹੋਰ 'ਭਾਜਪਾ ਆਗੂ' ਨੇ ਦਿੱਤਾ ਅਸਤੀਫ਼ਾ

NEXT STORY

Stories You May Like

  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ
  • vote theft protest  congress
    ‘ਵੋਟ ਚੋਰੀ’ ਸਬੰਧੀ ਦੇਸ਼ ਭਰ ’ਚ ਅੰਦੋਲਨ ਚਲਾਏਗੀ ਕਾਂਗਰਸ, ਵਿਰੋਧੀ ਧਿਰਾਂ ਦਾ ਵੀ ਲਿਆ ਜਾਵੇਗਾ ਸਹਿਯੋਗ
  • sir work in tarn taran 100  complete
    ਤਰਨਤਾਰਨ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • blinded by selfishness  people are killing their own kin
    ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • famous singer father bjp resignation
    ਮਸ਼ਹੂਰ ਗਾਇਕ ਦੇ ਪਿਤਾ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • bodybuilder varinder singh ghumman s death anniversary
      ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • grocery store  thief  theft
      ਮੋਗਾ : ਕਰਿਆਨੇ ਦੀ ਦੁਕਾਨ ’ਚ ਚੋਰੀ, 30 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫ਼ਰਾਰ ਹੋਏ...
    • saudi arabia young man dies in road accident
      ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ ਵਿਅਕਤੀ ਦੀ ਮੌਤ, ਪਰਿਵਾਰ 'ਤੇ...
    • dispute over train departure superintendent attacks manager with a stick
      ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +