Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:19:47 PM

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕਿਸਾਨ ਦੀ ਧੀ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ 'ਚ ਪੰਜਾਬ 'ਚੋਂ ਕੀਤਾ ਟੌਪ

PUNJAB News Punjabi(ਪੰਜਾਬ)

ਕਿਸਾਨ ਦੀ ਧੀ ਨੇ ਕਰਵਾਈ ਬੱਲੇ-ਬੱਲੇ, NDA ਦੀ ਮੈਰਿਟ ਸੂਚੀ 'ਚ ਪੰਜਾਬ 'ਚੋਂ ਕੀਤਾ ਟੌਪ

  • Edited By Shivani Attri,
  • Updated: 18 Oct, 2025 06:22 PM
Hoshiarpur
farmer s daughter sehjaldeep kaur tops nda merit list from punjab
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਦੇ ਪਿੰਡ ਚੌਟਾਲਾ ਦੇ ਇਕ ਛੋਟੇ ਕਿਸਾਨ ਦੀ ਧੀ ਸਹਿਜਲਦੀਪ ਕੌਰ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ. ਡੀ. ਏ) ਦੀ ਮੈਰਿਟ ਸੂਚੀ ਵਿਚ 13ਵਾਂ ਰੈਂਕ ਪ੍ਰਾਪਤ ਕੀਤਾ ਹੈ ਅਤੇ ਪੰਜਾਬ 'ਚੋਂ ਟੌਪ ਕੀਤਾ ਹੈ। ਇਸ ਦੌਰਾਨ ਸਹਿਜਲਦੀਪ ਦੇ ਘਰ ਵਿਖੇ ਪਹੁੰਚ ਕੇ ਉਸਦੇ ਪਿਤਾ ਜਗਦੇਵ ਸਿੰਘ ਅਤੇ ਮਾਤਾ ਪਰਵਿੰਦਰ ਕੌਰ ਨੂੰ ਸਨਮਾਨਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਮਚੁਰਾਸੀ ਇੰਚਾਰਜ ਸੰਦੀਪ ਸਿੰਘ ਸੀਕਰੀ ਨੇ ਆਖਿਆ ਕਿ ਸਹਿਜਲਦੀਪ ਪਿੰਡ ਦਾ ਮਾਣ ਹੈ ਅਤੇ ਉਹ ਅਣਗਿਣਤ ਪੇਂਡੂ ਕੁੜੀਆਂ ਲਈ ਉਮੀਦ ਦਾ ਪ੍ਰਤੀਕ ਬਣ ਗਈ ਹੈ |

ਇਹ ਵੀ ਪੜ੍ਹੋ: ਦੀਵਾਲੀ ਮੌਕੇ ਦਹਿਲ ਜਾਣਾ ਸੀ ਪੰਜਾਬ! 5 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ

PunjabKesari

ਇਸ ਮੌਕੇ ਸਹਿਜਲਦੀਪ ਦੇ ਮਾਤਾ-ਪਿਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੇ ਸਵੈ-ਅਧਿਐਨ ਦੁਆਰਾ ਅਤੇ ਬਿਨਾਂ ਕਿਸੇ ਕੋਚਿੰਗ ਦੇ ਐੱਨ. ਡੀ. ਏ. ਲਿਖਤੀ ਪ੍ਰੀਖਿਆ ਆਪਣੇ ਬਲਬੂਤੇ 'ਤੇ ਪਾਸ ਕੀਤੀ। ਸਹਿਜਲਦੀਪ ਜੋ ਹੁਣ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ. ਐੱਫ਼. ਪੀ. ਆਈ) ਫਾਰ ਗਰਲਜ਼, ਮੋਹਾਲੀ ਵਿਚ ਸਿਖਲਾਈ ਲੈ ਰਹੀ ਹੈ। ਉਸ ਦਾ ਸਫ਼ਰ ਨੈਨੋਵਾਲ ਦੇ ਇਕ ਛੋਟੇ ਜਿਹੇ ਪ੍ਰਾਈਵੇਟ ਸਕੂਲ ਤੋਂ ਸ਼ੁਰੂ ਹੋਇਆ ਸੀ। ਬਾਰ੍ਹਵੀਂ ਜਮਾਤ ਵਿੱਚ ਉਸ ਨੇ ਪੀ. ਐੱਮ. ਸ਼੍ਰੀ ਕੇਂਦਰੀ ਵਿਦਿਆਲਿਆ, ਗੱਜਾ, ਭੂੰਗਾ ਤੋਂ 97.8 ਫ਼ੀਸਦੀ ਅੰਕ ਪ੍ਰਾਪਤ ਕੀਤੇ ਸਨ। ਅਪ੍ਰੈਲ 2025 ਵਿੱਚ ਉਸ ਨੇ ਐੱਨ. ਡੀ. ਏ. ਲਿਖਤੀ ਪ੍ਰੀਖਿਆ ਅਤੇ ਏ. ਐੱਫ਼. ਪੀ. ਆਈ. ਲਈ ਦਾਖ਼ਲਾ ਪ੍ਰੀਖਿਆ ਦੋਵੇਂ ਪਾਸ ਕਰ ਲਈਆਂ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਲਾਕਾ

ਜੁਲਾਈ ਵਿਚ ਭੋਪਾਲ ਵਿਚ ਸਰਵਿਸਿਜ਼ ਸਿਲੈਕਸ਼ਨ ਬੋਰਡ (ਐੱਸ. ਐੱਸ .ਬੀ.) ਇੰਟਰਵਿਊ ਦਾ ਸਾਹਮਣਾ ਕਰਨ ਤੋਂ ਪਹਿਲਾਂ ਉਹ 12-14 ਦਿਨਾਂ ਲਈ ਏ. ਐੱਫ਼. ਪੀ. ਆਈ. ਵਿਚ ਰਹੀ ਰੇਲਗੱਡੀ ਰਾਹੀਂ ਯਾਤਰਾ ਕਰਦੇ ਸਮੇਂ ਵੀ ਅਧਿਕਾਰੀਆਂ ਤੋਂ ਨਿਰੰਤਰ ਮਾਰਗਦਰਸ਼ਨ ਪ੍ਰਾਪਤ ਕਰਦੀ ਰਹੀ। ਇੰਟਰਵਿਊ ਤੋਂ ਬਾਅਦ ਉਹ ਏ. ਐੱਫ਼. ਪੀ. ਆਈ. ਵਾਪਸ ਆ ਗਈ ਅਤੇ 10 ਅਕਤੂਬਰ ਨੂੰ ਮੈਰਿਟ ਸੂਚੀ ਆਉਣ ਤੱਕ ਆਪਣੀ ਸਿਖਲਾਈ ਜਾਰੀ ਰੱਖੀ। ਉਸ ਨੇ 570 ਅੰਕਾਂ ਨਾਲ ਇੰਟਰਵਿਊ ਵਿਚ ਟੌਪ ਕੀਤਾ।  ਇਸ ਦੌਰਾਨ ਨੌਜਵਾਨ ਆਗੂ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਨੇ ਆਖਿਆ ਕਿ ਸਹਿਜਲਦੀਪ ਪਿੰਡ ਦੀ ਪਹਿਲੀ ਕਮਿਸ਼ਨਡ ਅਫ਼ਸਰ ਹੋਵੇਗੀ, ਉਸ ਨੇ ਨਾ ਸਿਰਫ਼ ਆਪਣੇ ਪਰਿਵਾਰ ਨੂੰ ਸਗੋਂ ਸਾਰੇ ਹੁਸ਼ਿਆਰਪੁਰ ਅਤੇ ਪੰਜਾਬ ਨੂੰ ਮਾਣ ਦਿਵਾਇਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਹੁੰਚਣ 'ਤੇ ਸਹਿਜਲਦੀਪ ਦਾ ਭਰਵਾਂ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਇੰਗਲੈਂਡ ਜਾਣ ਦੀ ਇੱਛਾ 'ਚ ਗਈ ਜਾਨ, ਸਮੁੰਦਰ ਵਿਚਕਾਰ ਜਲੰਧਰ ਦੇ ਨੌਜਵਾਨ ਦੀ ਕਿਸ਼ਤੀ ਪਲਟੀ, ਪੈਰਿਸ ਤੋਂ ਮਿਲੀ ਲਾਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Farmer
  • daughter
  • Sehjaldeep Kaur
  • tops NDA merit list
  • Punjab
  • ਨੈਸ਼ਨਲ ਡਿਫੈਂਸ ਅਕੈਡਮੀ
  • ਟੌਪ 
  • ਸਹਿਜਲਦੀਪ ਕੌਰ
  • ਕਿਸਾਨ
  • ਧੀ

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਕੀਤਾ ਪੰਜਾਬ ਵਿਧਾਨ ਸਭਾ ਦਾ ਦੌਰਾ

NEXT STORY

Stories You May Like

  • the indian batsman scored 233 runs in just so many balls
    6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ ਗੇਂਦਾਂ 'ਚ ਠੋਕ'ਤੀਆਂ 233 ਦੌੜਾਂ
  • dilip gavit wins gold
    CWG 2026: ਭਾਰਤ ਦੀ ਬੱਲੇ-ਬੱਲੇ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ, ਸ਼੍ਰੀਸ਼ੰਕਰ ਨੂੰ ਲਾਂਗ ਜੰਪ 'ਚ ਫਿਰ ਸਿਲਵਰ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • ncpi mps attend nda parliamentary party meeting for the first time
    ਪਹਿਲੀ ਵਾਰ NDA ਸੰਸਦੀ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਏ NCPI ਸੰਸਦ ਮੈਂਬਰ
  • punjab police officer transfers police transfers
    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
  • narendra modi  nda mp  house  monsoon session
    ਨਵੇਂ ਰਾਜਗ ਸੰਸਦ ਮੈਂਬਰਾਂ ਨੂੰ PM ਮੋਦੀ ਦੀ ਨਸੀਹਤ, ਸਦਨ ਦੀ ਚਿੰਤਾ ਬਾਹਰ ਨਾ ਲੈ ਕੇ ਜਾਓ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • water level of ravi river rises
      ਪੰਜਾਬ: ਵੱਧ ਗਿਆ ਰਾਵੀ ਦਰਿਆ ਦਾ ਪਾਣੀ, ਅੱਧੀ ਦਰਜਨ ਪਿੰਡਾਂ ਦਾ ਟੁੱਟਿਆ ਸੰਪਰਕ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • pawanjit cm madal
      ਐੱਸ.ਪੀ. (ਡੀ) ਖੰਨਾ ਪਵਨਜੀਤ ਨੂੰ ਮਿਲੇਗਾ ਮੁੱਖ ਮੰਤਰੀ ਮੈਡਲ
    • three youths  stock market
      ਪੰਜਾਬ 'ਚ ਹੈਰਾਨੀਜਨਕ ਮਾਮਲਾ, 3 ਮੁੰਡਿਆਂ ਨੇ ਪੀਤਾ ਜ਼ਹਿਰ, ਪੂਰਾ ਮਾਮਲਾ ਜਾਣ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +