Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:35:34 AM

  • 5 people were detained by the police for the bandh call dcp s statement

    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ...

  • sho suspended in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO...

  • big jump in gold and silver  know how much rates have increased

    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ...

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਮੁੱਖ ਮੰਤਰੀ ਚੰਨੀ

PUNJAB News Punjabi(ਪੰਜਾਬ)

ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ : ਮੁੱਖ ਮੰਤਰੀ ਚੰਨੀ

  • Edited By Anuradha,
  • Updated: 23 Nov, 2021 02:21 PM
Ludhiana
farmer struggle is a turning point in the country
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ’ਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕ-ਹਕੂਕ ਕਾਇਮ ਰੱਖੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਰੇਕ ਦੇਸ਼ ਵਾਸੀ ਨੂੰ ਲੋਕਤੰਤਰ ਅਤੇ ਮਾਨਵੀ ਅਧਿਕਾਰਾਂ ਦੀ ਖਾਤਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲੜਨ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਮੁਲਕ ਦੇ ਅੰਨਦਾਤਿਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸਮੂਹ ਪੰਜਾਬੀ ਖਾਸ ਕਰਕੇ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਬਜਾਏ ਓਦੋਂ ਤੱਕ ਚੌਕਸ ਰਹਿਣਾ ਚਾਹੀਦਾ ਹੈ, ਜਦੋਂ ਤੱਕ ਇਹ ਘਿਨਾਉਣੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕਰ ਰਹੇ ਲੀਡਰਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਖੌਤੀ ਕੌਮੀ ਨੇਤਾ ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਪੂਰੀ ਤਰ੍ਹਾਂ ਸ਼ਾਮਿਲ ਹਨ। ਮੁੱਖ ਮੰਤਰੀ ਨੇ ਇਨ੍ਹਾਂ ਨੇਤਾਵਾਂ ਨੂੰ ਅਜਿਹੀਆਂ ਖੁਸ਼ੀਆਂ ਜ਼ਾਹਰ ਕਰਨ ਪਿੱਛੇ ਤਰਕ ਦੇਣ ਦਾ ਸਵਾਲ ਕਰਦਿਆਂ ਕਿਹਾ ਕਿ ਇਹਦੇ ਵਿਚ ਖੁਸ਼ੀ ਵਾਲੀ ਕਿਹੜੀ ਗੱਲ ਹੈ ਕਿਉਂ ਜੋ ਇਸ ਸੰਘਰਸ਼ ਵਿਚ ਪੰਜਾਬ ਆਪਣੇ 700 ਧੀਆਂ-ਪੁੱਤ ਗੁਆ ਚੁੱਕਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫੈਸਲੇ ਦੇ ਹੱਕ ਵਿਚ ਸੋਹਲੇ ਗਾਉਣ ਦਾ ਸਿੱਧਾ ਜਿਹਾ ਮਤਲਬ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ’ਤੇ ਢਾਹੇ ਤਸ਼ੱਦਦ ਦਾ ਪੱਖਾ ਪੂਰਨਾ ਹੈ ਜੋ ਪੂਰੀ ਤਰ੍ਹਾਂ ਗੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਵਾਰਥੀ ਮੁਫਾਦਾਂ ਦੀ ਖਾਤਰ ਕੁਝ ਸਿਆਸੀ ਨੇਤਾ ਸੂਬੇ ਦੇ ਹਿੱਤਾਂ ਖਾਸ ਕਰਕੇ ਕਿਸਾਨਾਂ ਦੇ ਹਿੱਤ ਕੁਰਬਾਨ ਕਰਨ ਲਈ ਪੱਬਾ ਭਾਰ ਹੋਏ ਫਿਰਦੇ ਹਨ।

ਇਹ ਵੀ ਪੜ੍ਹੋ : ਖ਼ੁਫੀਆ ਰਿਪੋਰਟਾਂ ਨੇ ਐਕਟਿਵ ਕਰ ਦਿੱਤਾ ਕੇਂਦਰ ਸਰਕਾਰ ਨੂੰ    

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲ ਜਾਂਦੀ, ਓਦੋਂ ਤੱਕ ਕਾਲੇ ਕਾਨੂੰਨ ਮਨਸੂਖ ਕਰ ਦੇਣ ਦਾ ਐਲਾਨ ਵੀ ਬੇਮਾਅਨਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਘੱਟੋ-ਘੱਟ ਸਮਰਥਨ ਭਾਅ ’ਤੇ ਚੁੱਕਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਹੱਥੋਂ ਲੁੱਟ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨਾਂ ਲਈ ਇਹ ਕੁਝ ਦਿਨ ਬਹੁਤ ਅਹਿਮ ਹਨ ਅਤੇ ਸਾਡੇ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਨਾਮ ’ਤੇ ਯਾਦਗਾਰ ਬਣਾਏਗੀ ਤਾਂ ਕਿ ਸਾਡੀਆਂ ਨੌਜਵਾਨਾਂ ਪੀੜ੍ਹੀਆਂ ਉਨ੍ਹਾਂ ਦੇ ਮਿਸਾਲੀ ਸੰਘਰਸ਼ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੂੰ ਦਰਪੇਸ਼ ਔਕੜਾਂ ਅਤੇ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਮਨ, ਜ਼ੁਲਮ ਅਤੇ ਬੇਇਨਸਾਫੀ ਦੇ ਖਿਲਾਫ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਸੂਬਾ ਸਰਕਾਰ ਵੱਲੋਂ ਮੁਲਕ ਦੇ ਅੰਨਦਾਤਿਆਂ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਅਗਲੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ ਜਿਨ੍ਹਾਂ ਵਿਚ ਬਲਜਿੰਦਰ ਸਿੰਘ ਪੁੱਤਰ ਸਵਰਗੀ ਜੰਗ ਸਿੰਘ, ਅਮਨਦੀਪ ਕੌਰ ਪਤਨੀ ਸਵਰਗੀ ਬਲਜਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰ ਸਵਰਗੀ ਮਨਮੋਹਨ ਸਿੰਘ, ਹਰਵਿੰਦਰ ਕੌਰ ਪਤਨੀ ਸਵਰਗੀ ਜਗਜੀਤ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸਵਰਗੀ ਹਾਕਮ ਸਿੰਘ ਸ਼ਾਮਿਲ ਸਨ। ਇਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਨਾਲ ਖੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 

  • Farmers
  • Human Rights
  • Charanjit Singh Channi
  • ਕਿਸਾਨਾਂ
  • ਮਨੁੱਖੀ ਅਧਿਕਾਰਾਂ
  • ਚਰਨਜੀਤ ਸਿੰਘ ਚੰਨੀ

ਗੈਸ ਕਟਰ ਨਾਲ ਜਿੰਦਰੇ ਤੇ ਸ਼ਟਰ ਕੱਟ ਕੇ ਅਣਪਛਾਤੇ ਵਿਅਕਤੀਆਂ ਵੱਲੋਂ ATM ਲੁੱਟਣ ਦੀ ਕੋਸ਼ਿਸ਼

NEXT STORY

Stories You May Like

  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
Trending
Ek Nazar
north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • full effect of   punjab bandh   in derabassi
      'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ...
    • tarn taran  ajmeet singh  gurlal singh  arrested  punjab police
      ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ ਗੁਰਲਾਲ ਸਿੰਘ ਗ੍ਰਿਫ਼ਤਾਰ ! AGTF...
    • latest on school holidays amid punjab bandh
      'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • tarn taran heroin punjab police head constable arrested
      ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ
    • punjab bandh parvinder jhota today
      ਪਰਵਿੰਦਰ ਝੋਟਾ ਕਤਲ ਮਾਮਲੇ ’ਚ ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...
    • surveillance to be increased at drug hotspots
      ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
    • senior lashkar e taiba commander shot dead in pakistan
      ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ...
    • ludhiana schools to remain closed today
      'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ ਸਕੂਲ ਅੱਜ ਰਹਿਣਗੇ ਬੰਦ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +