Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    6:22:22 PM

  • silver becomes risk fears investors dangerous fluctuations since 1980

    ਨਿਵੇਸ਼ਕ 'ਚ ਵਧਿਆ ਡਰ, ਚਾਂਦੀ ਬਣੀ ਸਭ ਤੋਂ ਵੱਡਾ...

  • raja warring speach

    ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ...

  • partap singh bajwa statement

    ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ...

  • farmers arrested in punjab

    ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤੇ 100 ਕਿਸਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਖੰਨਾ 'ਚ ਲੱਖਾਂ ਦੇ ਕਰਜ਼ਾਈ ਕਿਸਾਨ ਨੇ ਰੇਲਗੱਡੀ ਅੱਗੇ ਮਾਰੀ ਛਾਲ, ਰੋਂਦੇ ਟੱਬਰ ਨੂੰ ਦੇਖ ਹਰ ਕਿਸੇ ਦੀ ਅੱਖ ਹੋਈ ਨਮ

PUNJAB News Punjabi(ਪੰਜਾਬ)

ਖੰਨਾ 'ਚ ਲੱਖਾਂ ਦੇ ਕਰਜ਼ਾਈ ਕਿਸਾਨ ਨੇ ਰੇਲਗੱਡੀ ਅੱਗੇ ਮਾਰੀ ਛਾਲ, ਰੋਂਦੇ ਟੱਬਰ ਨੂੰ ਦੇਖ ਹਰ ਕਿਸੇ ਦੀ ਅੱਖ ਹੋਈ ਨਮ

  • Edited By Babita,
  • Updated: 17 Feb, 2023 01:28 PM
Ludhiana
farmer suicide in khanna
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ) : ਕਿਸਾਨ ਕਰਜ਼ੇ ਕਾਰਨ ਲਗਾਤਾਰ ਖ਼ੁਦਕੁਸ਼ੀਆਂ ਕਰ ਰਹੇ ਹਨ। ਤਾਜ਼ਾ ਮਾਮਲਾ ਖੰਨਾ 'ਚ ਸਾਹਮਣੇ ਆਈ ਹੈ, ਜਿੱਥੇ ਕਰਜ਼ੇ ਤੋਂ ਪਰੇਸ਼ਾਨ ਪਿੰਡ ਗੰਢੂਆਂ ਦੇ ਰਹਿਣ ਵਾਲੇ ਇੱਕ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ 36 ਸਾਲਾਂ ਦੇ ਸੱਤਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਗੰਡੂਆਂ ਵਜੋਂ ਹੋਈ। ਕਿਸਾਨ ਪਰਿਵਾਰ ਦੇ ਸਿਰ ਕਰੀਬ 12 ਲੱਖ ਦਾ ਕਰਜ਼ਾ ਹੈ। ਸੱਤਜੀਤ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ। ਜਾਣਕਾਰੀ ਮੁਤਾਬਕ ਮਾਤਾ ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਕਾਮਾਖਾ ਨੂੰ ਜਾ ਰਹੀ ਰੇਲਗੱਡੀ ਚਾਵਾ ਤੋਂ ਦਿੱਲੀ ਵਾਲੀ ਸਾਈਡ ਨੂੰ ਲੰਘੀ ਤਾਂ ਦਹੇੜੂ ਨੇੜੇ ਇਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਰੇਲ ਗੱਡੀ ਨੂੰ ਰੋਕਣ ਤੋਂ ਬਾਅਦ ਲੋਕੋ ਪਾਇਲਟ ਵੱਲੋਂ ਇਸ ਮਾਮਲੇ ਦੀ ਸੂਚਨਾ ਰੇਲਵੇ ਚੌਂਕੀ ਚਾਵਾ ਦੇ ਇੰਚਾਰਜ ਕੁਲਵੰਤ ਸਿੰਘ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਚੌਂਕੀ ਇੰਚਾਰਜ ਕੁਲਵੰਤ ਸਿੰਘ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਸਰਹਿੰਦ ਤੋਂ ਐੱਸ. ਐੱਚ. ਓ. ਜੀ. ਆਰ. ਪੀ. ਵੀ ਮੌਕੇ ’ਤੇ ਪੁੱਜੇ। ਮੌਕੇ 'ਤੇ ਕੀਤੀ ਜਾਂਚ ਵਿਚ ਇਹ ਖ਼ੁਦਕੁਸ਼ੀ ਦਾ ਮਾਮਲਾ ਪਾਇਆ ਗਿਆ।

ਇਹ ਵੀ ਪੜ੍ਹੋ : ਖੰਨਾ 'ਚ ਵਿਦੇਸ਼ੀ ਵਿਦਿਆਰਥਣ ਨਾਲ ਹੋਇਆ ਸੀ ਜਬਰ-ਜ਼ਿਨਾਹ, ਮਾਮਲੇ 'ਚ ਆਇਆ ਨਵਾਂ ਮੋੜ

PunjabKesari

ਇਸ ਤੋਂ ਬਾਅਦ ਮ੍ਰਿਤਕ ਦੀ ਪਛਾਣ ਸੱਤਜੀਤ ਸਿੰਘ (36) ਵਜੋਂ ਹੋਈ ਤਾਂ ਪਤਾ ਲੱਗਾ ਕਿ ਸੱਤਜੀਤ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਦੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਗਈ ਸੀ। ਸੱਤਜੀਤ ਸਿੰਘ 7 ਏਕੜ ਵਿੱਚ ਖੇਤੀ ਕਰਦਾ ਸੀ ਪਰ ਉਸ ਦੇ ਸਿਰ 'ਤੇ ਕਰਜ਼ਾ ਲਗਾਤਾਰ ਵੱਧ ਰਿਹਾ ਸੀ। ਸੱਤਜੀਤ ਨੇ ਪਿਤਾ ਦੀ ਮੌਤ ਤੋਂ ਬਾਅਦ ਭੈਣਾਂ ਦਾ ਵਿਆਹ ਕੀਤਾ ਸੀ। ਹੁਣ ਉਸ ਦਾ 9 ਸਾਲ ਦਾ ਪੁੱਤਰ ਵੀ ਹੈ, ਜਿਸਦੀ ਪੜ੍ਹਾਈ ਦੇ ਨਾਲ-ਨਾਲ ਪਰਿਵਾਰ ਦਾ ਖ਼ਰਚਾ ਸੱਤਜੀਤ ਹੀ ਚਲਾ ਰਿਹਾ ਸੀ। ਇਕੱਲੀ ਖੇਤੀ ਨਾਲ ਉਸਦੀ ਕਮਾਈ ਨਹੀਂ ਹੋ ਰਹੀ ਸੀ। ਇਸ ਕਾਰਨ ਪਰਿਵਾਰ ਦੇ ਸਿਰ ਬੈਂਕਾਂ ਦਾ ਕਰੀਬ 12 ਲੱਖ ਦਾ ਕਰਜ਼ਾ ਹੋ ਗਿਆ। ਬਾਕੀ ਆੜ੍ਹਤੀ ਅਤੇ ਹੋਰ ਕਿਸਮ ਦੇ ਕਰਜ਼ੇ ਵੀ ਸਨ। ਇਸ ਕਾਰਨ ਸੱਤਜੀਤ ਸਿੰਘ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਸੱਤਜੀਤ ਸਿੰਘ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਰੇਲਵੇ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਹਾਈ ਟੈੱਕ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਫਿਰ ਸੁਰਖ਼ੀਆਂ 'ਚ, ਬਰਾਮਦ ਹੋਏ 14 ਮੋਬਾਇਲ

ਸੱਤਜੀਤ ਸਿੰਘ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਿਤਾ ਦੀ ਮੌਤ ਤੋਂ ਬਾਅਦ ਸੱਤਜੀਤ ਦਿਨ-ਰਾਤ ਮਿਹਨਤ ਕਰਕੇ ਆਪਣਾ ਪਰਿਵਾਰ ਚਲਾ ਰਿਹਾ ਸੀ। ਉਸ ਨੇ ਆਪਣੀਆਂ ਭੈਣਾਂ ਦੇ ਵਿਆਹ 'ਤੇ ਵੀ ਖ਼ਰਚ ਕੀਤਾ, ਜਿਸ ਕਾਰਨ ਉਸਨੂੰ ਕਰਜ਼ਾ ਲੈਣਾ ਪਿਆ। ਹੁਣ ਸੱਤਜੀਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਚਿਰਾਗ ਬੁੱਝ ਗਿਆ ਹੈ। ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਸੱਤਜੀਤ ਆਪਣੇ ਪਿੱਛੇ ਬਜ਼ੁਰਗ ਮਾਂ, ਪਤਨੀ ਅਤੇ 9 ਸਾਲ ਦਾ ਮਾਸੂਮ ਪੁੱਤਰ ਛੱਡ ਗਿਆ। ਸੱਤਜੀਤ ਸਿੰਘ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਉਤਾਰਨ ਦੀ ਪੂਰੀ ਕੋਸ਼ਿਸ਼ ਕਰ ਰਿਹਾ ਸੀ। ਸੱਤਜੀਤ ਸਿੰਘ 7 ਏਕੜ ਵਿੱਚ ਖੇਤੀ ਕਰਦਾ ਸੀ। ਕਰਜ਼ਾ ਉਤਾਰਨ ਲਈ ਉਸਨੇ 2 ਏਕੜ ਜ਼ਮੀਨ ਵੀ ਵੇਚ ਦਿੱਤੀ ਸੀ ਪਰ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਉਸ 'ਤੇ ਕਰਜ਼ਾ ਵੱਧਦਾ ਜਾ ਰਿਹਾ ਸੀ। ਇਸ ਪਰੇਸ਼ਾਨੀ ਨੇ ਉਸਦੀ ਜਾਨ ਲੈ ਲਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Khanna
  • Farmer
  • Suicide
  • Family
  • Loan
  • ਖੰਨਾ
  • ਕਿਸਾਨ
  • ਖ਼ੁਦਕੁਸ਼ੀ
  • ਪਰਿਵਾਰ
  • ਕਰਜ਼ਾ

ਤਰਨਤਾਰਨ ’ਚ ਫਿਰ ਵਾਪਰਿਆ ਵੱਡਾ ਹਾਦਸਾ, ਸਕੂਲ ਬੱਸ ਤੇ ਟਿੱਪਰ ਦੀ ਟੱਕਰ ’ਚ ਵਿਦਿਆਰਥੀ ਦੀ ਮੌਤ

NEXT STORY

Stories You May Like

  • imran khan sister  s final warning to the army
    'ਇਮਰਾਨ ਦੀ ਅੱਖ ਗਈ ਤਾਂ ਕਿਸੇ ਹੋਰ ਦੀ ਅੱਖ ਵੀ ਸੁਰੱਖਿਅਤ ਨਹੀਂ ਰਹੇਗੀ', ਭੈਣ ਦੀ ਫੌਜ ਨੂੰ ਆਖਰੀ ਚਿਤਾਵਨੀ
  • silver price rises by rs 35 815  gold also takes a big jump
    35,815 ਰੁਪਏ ਮਹਿੰਗੀ ਹੋਈ ਚਾਂਦੀ, ਸੋਨੇ ਨੇ ਵੀ ਮਾਰੀ ਲੰਮੀ ਛਾਲ, ਜਾਣੋ ਵਾਧੇ ਦੇ ਕਾਰਨ
  • house catches fire  woman jumps from roof then dies in jalandhar
    ਜਲੰਧਰ ਵਿਖੇ ਘਰ 'ਚ ਅੱਗ ਲੱਗਣ ਮਗਰੋਂ ਖ਼ੁਦ ਨੂੰ ਬਚਾਉਣ ਲਈ ਮਹਿਲਾ ਨੇ ਛੱਤ ਤੋਂ ਮਾਰੀ ਛਾਲ, ਹੋਈ ਦਰਦਨਾਕ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by train
    ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • bank manager was cheated of lakhs of rupees by sending fake documents
    ਬੈਂਕ ਮੈਨੇਜਰ ਨੂੰ ਫ਼ਰਜ਼ੀ ਦਸਤਾਵੇਜ਼ ਭੇਜ ਕੇ ਮਾਰੀ ਲੱਖਾਂ ਰੁਪਏ ਦੀ ਠੱਗੀ, ਸ਼ਾਤਰ ਠੱਗ ਨੂੰ ਯੂ.ਪੀ. ਤੋਂ ਕੀਤਾ ਕਾਬੂ
  • mrinal thakur described love as a beautiful feeling
    ਮ੍ਰਿਣਾਲ ਠਾਕੁਰ ਨੇ ਪਿਆਰ ਨੂੰ ਦੱਸਿਆ 'ਖੂਬਸੂਰਤ ਅਹਿਸਾਸ', ਕਿਹਾ - ਇਸ ਧਰਤੀ 'ਤੇ ਹਰ ਕਿਸੇ ਨੂੰ...
  • huge fraud committed in the name of sending people abroad
    ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ ਵੱਡੀ ਠੱਗੀ, ਲੱਖਾਂ ਰੁਪਏ ਹੋ ਗਏ ਮਿੱਟੀ
  • partap singh bajwa statement
    ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ...
  • punjab dgp s big statement on lucky oberoi murder case in jalandhar
    ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ ਤਾਰ
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • another big incident in jalandhar looted cash worth lakhs in pash area
    ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
  • bjp national spokesperson jaiveer shergill
    'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ:...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
Trending
Ek Nazar
karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new twist in lucky oberoi case in jalandhar
      Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ ਦੀ...
    • rahul gandhi navjot singh sidhu s statement
      ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ ਮੋਹਰ...
    • punjab government is suppress punjab kesari group fatehjang singh bajwa
      'ਪੰਜਾਬ ਕੇਸਰੀ' ਝੁਕਣ ਵਾਲਾ ਨਹੀਂ ਹੈ, ਦਿੱਲੀ ਦੇ ਠੱਗਾਂ ਨੇ 6 ਮਹੀਨਿਆਂ ਤੱਕ...
    • another big incident in jalandhar looted cash worth lakhs in pash area
      ਪੰਜਾਬ 'ਚ ਕਾਨੂੰਨ ਵਿਵਸਥਾ ਵਿਗੜੀ! ਲੱਕੀ ਓਬਰਾਏ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ...
    • bjp national spokesperson jaiveer shergill
      'ਆਪ' ਦੀ ਸਰਕਾਰ ਦੌਰਾਨ ਪੰਜਾਬ 'ਚ ਕਾਨੂੰਨ ਰਾਜ ਨਹੀਂ ਗੈਂਗਸਟਰ ਰਾਜ ਚੱਲ ਰਿਹਾ:...
    • new murder lucky oberoi shot dead in jalandhar cctv footage
      ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
    • sukhpal singh khaira statement
      ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
    • haryana chief minister naib saini  corruption in punjab
      ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ ਭਾਜਪਾ ਲਿਆਵੇਗੀ ਵੱਡੇ ਬਦਲਾਅ :...
    • cold winds have started in punjab big weather forecast till february 10
      ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
    • congress expels dr navjot kaur sidhu from the party
      ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +