Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    9:08:50 AM

  • fbi goldy brar  ten most wanted fugitives list

    FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ...

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ, ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਲਾਇਆ ਜਾਮ

PUNJAB News Punjabi(ਪੰਜਾਬ)

ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ, ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਲਾਇਆ ਜਾਮ

  • Edited By Sandeep Kumar,
  • Updated: 01 Jul, 2026 05:55 AM
Kapurthala-Phagwara
farmers  angered by power cuts in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਪੰਜਾਬ ਵਿਚ ਝੋਨੇ ਦੀ ਲਵਾਈ ਦਾ ਸੀਜ਼ਨ ਪੂਰੇ ਜੋਰਾਂ-ਸ਼ੋਰਾਂ ’ਤੇ ਹੈ ਪਰ ਖੇਤਾਂ ਨੂੰ ਸਿੰਜਣ ਲਈ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ‘ਅੰਨਦਾਤਾ’ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਹੈ। ਫਗਵਾੜਾ ਅਤੇ ਇਸ ਦੇ ਨਾਲ ਲੱਗਦੇ ਪਿੰਡਾਂ ਦੇ ਕਿਸਾਨਾਂ ਨੇ ਬਿਜਲੀ ਦੀ ਅਣ-ਐਲਾਨੀ ਅਤੇ ਭਾਰੀ ਕਟੌਤੀ ਦੇ ਵਿਰੋਧ ਵਿਚ ਮੰਗਲਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਸਥਿਤ ਰਿਹਾਨਾ ਜੱਟਾਂ ਬਿਜਲੀ ਘਰ (ਪਾਵਰ ਹਾਊਸ) ਦੇ ਸਾਹਮਣੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਰੋਸ ਨਾਲ ਭਰੇ ਦਰਜਨਾਂ ਕਿਸਾਨਾਂ ਨੇ ਮੁੱਖ ਸੜਕ ’ਤੇ ਧਰਨਾ ਦੇ ਕੇ ਚੱਕਾ ਜਾਮ ਕਰ ਦਿੱਤਾ ਅਤੇ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਅਚਾਨਕ ਹੋਏ ਚੱਕਾ ਜਾਮ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਮੀਲਾਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਮ ਜਨਤਾ ਅਤੇ ਰਾਹਗੀਰਾਂ ਨੂੰ ਅੱਤ ਦੀ ਗਰਮੀ ਦੇ ਵਿਚਕਾਰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਧਰਨੇ ’ਤੇ ਬੈਠੇ ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਨੇ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਰੋਜ਼ਾਨਾ ਲਗਾਤਾਰ ਅੱਠ ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਕਿਸਾਨਾਂ ਮੁਤਾਬਕ ਖੇਤਾਂ ਵਿਚ ਇਸ ਸਮੇਂ ਮਾਤਰ 3 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ ਅਤੇ ਉਹ ਵੀ ਲਗਾਤਾਰ ਟ੍ਰਿਪਿੰਗ ਦੇ ਨਾਲ ਦਿੱਤੀ ਜਾ ਰਹੀ ਹੈ। ਬਿਜਲੀ ਵਿਭਾਗ ਵੱਲੋਂ ਜੋ ਸਮਾਂ-ਸਾਰਣੀ (ਟਾਈਮ ਸ਼ਡਿਊਲ) ਨਿਰਧਾਰਤ ਕੀਤੀ ਗਈ ਹੈ, ਉਸ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ। ਕਿਸਾਨਾਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਬਿਜਲੀ ਨਾ ਆਉਣ ਕਾਰਨ ਖੇਤਾਂ ਵਿਚ ਲਗਾਈ ਗਈ ਝੋਨੇ ਦੀ ਪਨੀਰੀ ਸੁੱਕਣ ਦੀ ਕਗਾਰ ’ਤੇ ਪਹੁੰਚ ਚੁੱਕੀ ਹੈ। ਪਾਣੀ ਦੀ ਘਾਟ ਕਾਰਨ ਫ਼ਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਪ੍ਰੇਸ਼ਾਨ ਹੋ ਕੇ ਅਖ਼ੀਰ ਉਨ੍ਹਾਂ ਨੂੰ ਮਜਬੂਰਨ ਸੜਕ ’ਤੇ ਉਤਰਨਾ ਪਿਆ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪਿਛਲੇ ਦਸ ਦਿਨਾਂ ਤੋਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ ਪਰ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਵਿਭਾਗ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ ਸੀ।

PunjabKesari

ਗਰਮੀ ਕਾਰਨ ਔਰਤਾਂ ਅਤੇ ਛੋਟੇ ਬੱਚਿਆਂ ਦਾ ਹੋਇਆ ਬੁਰਾ ਹਾਲ

ਦੂਜੇ ਪਾਸੇ, ਇਸ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕਾਰਨ ਮੁੱਖ ਮਾਰਗ ’ਤੇ ਆਵਾਜਾਈ ਵਿਵਸਥਾ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਈ। ਭਿਆਨਕ ਗਰਮੀ ਦੇ ਮੌਸਮ ਵਿਚ ਬੱਸਾਂ ਅਤੇ ਨਿੱਜੀ ਵਾਹਨਾਂ ਵਿਚ ਸਵਾਰ ਮੁਸਾਫ਼ਰਾਂ, ਖ਼ਾਸ ਕਰਕੇ ਔਰਤਾਂ ਅਤੇ ਛੋਟੇ ਬੱਚਿਆਂ ਦਾ ਬੁਰਾ ਹਾਲ ਹੋ ਗਿਆ। ਲੁਧਿਆਣਾ ਅਤੇ ਹੋਰਨਾਂ ਸ਼ਹਿਰਾਂ ਵੱਲ ਜਾਣ ਵਾਲੇ ਮੁਸਾਫ਼ਰਾਂ ਨੇ ਆਪਣੀ ਪ੍ਰੇਸ਼ਾਨੀ ਸਾਂਝੀ ਕਰਦਿਆਂ ਕਿਹਾ ਕਿ ਉਹ ਘੰਟਿਆਂ ਬੱਧੀ ਜਾਮ ਵਿਚ ਫਸੇ ਹੋਏ ਹਨ। ਬੱਸ ਵਿਚ ਸਵਾਰ ਸਵਾਰੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨ ਅਤੇ ਇਸ ਮਸਲੇ ਦਾ ਹੱਲ ਕੱਢਣ ਤਾਂ ਜੋ ਤਪਦੀ ਧੁੱਪ ਵਿਚ ਤੜਫ ਰਹੇ ਆਮ ਲੋਕਾਂ ਨੂੰ ਇਸ ਮੁਸ਼ਕਲ ਤੋਂ ਨਿਜਾਤ ਮਿਲ ਸਕੇ। ਮੁਸਾਫ਼ਰਾਂ ਦਾ ਕਹਿਣਾ ਸੀ ਕਿ ਬਿਜਲੀ ਸੰਕਟ ਦੇ ਕਾਰਨ ਅੱਜ ਕਿਸਾਨ ਅਤੇ ਆਮ ਜਨਤਾ ਦੋਵੇਂ ਹੀ ਬਰਾਬਰ ਰੂਪ ਵਿਚ ਪਿਸ ਰਹੇ ਹਨ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਕੋਈ ਅਣ-ਐਲਾਨੀ ਕਟੌਤੀ ਨਹੀਂ ਕੀਤੀ ਜਾ ਰਹੀ : ਐੱਸ. ਡੀ. ਓ.

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਿਜਲੀ ਵਿਭਾਗ ਦੇ ਸਬੰਧਤ ਐੱਸ. ਡੀ. ਓ. ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਵਿਭਾਗ ਦਾ ਪੱਖ ਰੱਖਿਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸਥਾਨਕ ਪਾਵਰ ਹਾਊਸ ਵੱਲੋਂ ਕੋਈ ਅਣ-ਐਲਾਨੀ ਕਟੌਤੀ ਨਹੀਂ ਕੀਤੀ ਜਾ ਰਹੀ। ਬਿਜਲੀ ਕਟੌਤੀ ਦਾ ਸਿੱਧਾ ਕੰਟਰੋਲ ਪਟਿਆਲਾ ਸਥਿਤ ਮੁੱਖ ਪਾਵਰ ਕੰਟਰੋਲਰ ਦੇ ਹੱਥ ’ਚ ਹੁੰਦਾ ਹੈ ਅਤੇ ਉੱਥੋਂ ਮਿਲਣ ਵਾਲੇ ਸੁਨੇਹਿਆਂ ਅਤੇ ਨਿਰਦੇਸ਼ਾਂ ਦੇ ਆਧਾਰ ’ਤੇ ਹੀ ਸਬ-ਸਟੇਸ਼ਨ ਤੋਂ ਕੱਟ ਲਗਾਏ ਜਾਂਦੇ ਹਨ। ਐੱਸ. ਡੀ. ਓ. ਨੇ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਅਤੇ ਪਾਵਰ ਪਲਾਂਟਾਂ ਵਿਚ ਆਈ ਖ਼ਰਾਬੀ ਦੀ ਵਜ੍ਹਾ ਕਰਕੇ ਸੂਬੇ ’ਚ ਗ੍ਰਿਡ ਪੱਧਰ ’ਤੇ ਬਿਜਲੀ ਦੀ ਕੁਝ ਕਿੱਲਤ ਚੱਲ ਰਹੀ ਹੈ। ਉਨ੍ਹਾਂ ਉਮੀਦ ਜਤਾਈ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਦੇ ਭੀਤਰ ਇਸ ਤਕਨੀਕੀ ਸਮੱਸਿਆ ਨੂੰ ਪੂਰੀ ਤਰ੍ਹਾਂ ਠੀਕ ਕਰ ਲਿਆ ਜਾਵੇਗਾ ਅਤੇ ਬਿਜਲੀ ਦੀ ਸਪਲਾਈ ਆਮ ਵਾਂਗ ਹੋ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • Power cut
  • Angry farmers
  • Power house surrounded
  • Long traffic jam
  • ਫਗਵਾੜਾ
  • ਬਿਜਲੀ ਕਟੌਤੀ
  • ਭੜਕੇ ਕਿਸਾਨ
  • ਪਾਵਰ ਹਾਊਸ ਘੇਰਿਆ
  • ਲੰਬਾ ਟ੍ਰੈਫਿਕ ਜਾਮ

ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ

NEXT STORY

Stories You May Like

  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • farmers blocked the railway track in ferozepur
    ਫਿਰੋਜ਼ਪੁਰ 'ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
  • miri piri khalsa march
    ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • important news for electricity consumers
    ਬਿਜਲੀ ਖਪਤਕਾਰਾਂ ਲਈ ਜ਼ਰੂਰੀ ਖ਼ਬਰ: ਲੁਧਿਆਣਾ ਦੇ ਇਨ੍ਹਾਂ ਇਲਾਕਿਆਂ 'ਚ 10 ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਪਾਵਰ ਕੱਟ
  • theft committed by breaking the shutters of 10 shops in wadala bangar
    ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ ਲਾਇਆ ਜਾਮ
  • accident in sangrur
    ਕੱਟ ਤੋਂ ਸਲਿੱਪ ਰੋਡ ’ਤੇ ਚੜ੍ਹਦਿਆਂ ਨਮਕ ਦੀ ਭਰੀ ਟਰਾਲੀ ਪਲਟੀ, ਬਿਜਲੀ ਦੀਆਂ ਤਾਰਾਂ ਵੀ ਟੁੱਟੀਆਂ
  • food safety wing takes major action during the festive season
    ਤਿਉਹਾਰਾਂ ਦੇ ਸੀਜ਼ਨ 'ਚ ਫੂਡ ਸੇਫਟੀ ਵਿੰਗ ਦਾ ਵੱਡਾ ਐਕਸ਼ਨ, ਫਗਵਾੜਾ 'ਚ ਸਵੀਟ ਸ਼ਾਪਸ ਤੇ ਬੇਕਰੀਆਂ 'ਤੇ ਚੈਕਿੰਗ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug supplier arrested
      ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
    • fire in malerkotla
      ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ! ਫਾਇਰ ਬ੍ਰਿਗੇਡ ਦੀ ਮੁਸਤੈਦੀ ਨਾਲ...
    • malerkotla news
      ਕਿਰਪਾਨ ਨਾਲ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +