Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:13:28 PM

  • bhutan pm praise narendra modi

    'PM ਮੋਦੀ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ' !  ਭੂਟਾਨ...

  • exclusive interview with harbhajan mann  s son  avkash mann

    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ...

  • action by bsf in amritsar heroin and opium recovered

    ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਕਰੋੜਾਂ ਦੀ...

  • high court issues notice to ed

    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਮੁਕਤਸਰ ’ਚ ਵੀ ਕਿਸਾਨਾਂ ਨੇ ਭਾਜਪਾ ਦੇ ਪ੍ਰੋਗਰਾਮ ’ਤੇ ਬੋਲਿਆ ਧਾਵਾ, ਪਿਛਲੇ ਗੇਟ ਰਾਹੀਂ ਨਿਕਲੇ ਆਗੂ

PUNJAB News Punjabi(ਪੰਜਾਬ)

ਮੁਕਤਸਰ ’ਚ ਵੀ ਕਿਸਾਨਾਂ ਨੇ ਭਾਜਪਾ ਦੇ ਪ੍ਰੋਗਰਾਮ ’ਤੇ ਬੋਲਿਆ ਧਾਵਾ, ਪਿਛਲੇ ਗੇਟ ਰਾਹੀਂ ਨਿਕਲੇ ਆਗੂ

  • Edited By Gurminder Singh,
  • Updated: 25 Dec, 2020 02:31 PM
Sri Muktsar Sahib
farmers  bjp  atal bihari vajpayee
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਸ੍ਰੀ ਮੁਕਤਸਰ ਸਾਹਿਬ ਵਿਖੇ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾ ਰਹੇ ਭਾਜਪਾ ਆਗੂਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਟੀ ਹੋਟਲ ਦੇ ਬਾਹਰ ਕੁਝ ਕਿਸਾਨ ਆਗੂਆਂ ਨੂੰ ਘੇਰਾ ਪਾ ਲਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਕੀਤੀ ਗਈ ਸੀ ।

ਇਹ ਵੀ ਪੜ੍ਹੋ : ਬਠਿੰਡਾ ’ਚ ਵਾਜਪਾਈ ਦਾ ਜਨਮ ਦਿਨ ਮਨਾ ਰਹੀ ਭਾਜਪਾ ਦੀ ਕਿਸਾਨਾਂ ਨਾਲ ਖੜਕੀ, ਹੋਈ ਤੋੜ-ਭੰਨ

ਵਰਨਣਯੋਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾਉਣ ਦਾ ਪ੍ਰੋਗਰਾਮ ਰੱਖਿਆ ਗਿਆ ਸੀ ਜਿਸ ਦੀ ਖ਼ਬਰ ਜਦੋਂ ਕਿਸਾਨਾਂ ਨੂੰ ਲੱਗੀ ਤਾਂ ਕਿਸਾਨ ਸਿਟੀ ਹੋਟਲ ਦੇ ਸਾਹਮਣੇ ਪਹੁੰਚ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ।ਕਿਸਾਨਾਂ ਵਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਦੌਰਾਨ ਹੀ ਭਾਜਪਾ ਦੇ ਕਈ ਆਗੂ ਸਿਟੀ ਹੋਟਲ ਦੇ ਪਿਛਲੇ ਗੇਟ ਤੋਂ ਚਲਦੇ ਬਣੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ

ਇਥੇ ਇਹ ਖ਼ਾਸ ਤੌਰ ਉਤੇ ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਘੇਰੀਆਂ ਹੋਈਆਂ ਹਨ, ਉਥੇ ਹੀ ਕਿਸਾਨਾਂ ਨੇ ਦੇਸ਼ ਭਰ ਵਿਚ ਭਾਜਪਾ ਲੀਡਰਾਂ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਕਿਸਾਨਾਂ ਨੇ ਪਹਿਲਾਂ ਹੀ ਆਖਿਆ ਹੈ ਕਿ ਜਦੋਂ ਤਕ ਉਨਾਂ ਦਾ ਸੰਘਰਸ਼ ਜਾਰੀ ਰਹੇਗਾ, ਅਤੇ ਜਦੋਂ ਤਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਉਦੋਂ ਤਕ ਉਹ ਭਾਜਪਾ ਨੇਤਾਵਾਂ ਦਾ ਘਿਰਾਓ ਕਰਦੇ ਰਹਿਣਗੇ।

ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਬਟਾਲਾ ’ਚ ਟਕਰਾਏ 3 ਦਰਜਨ ਵਾਹਨ, ਤਸਵੀਰਾਂ ’ਚ ਦੇਖੋ ਭਿਆਨਕ ਮੰਜ਼ਰ

ਨੋਟ - ਕਿਸਾਨ ਅੰਦੋਲਨ ਨੂੰ ਇਕ ਮਹੀਨਾ ਪੂਰਾ, ਭਾਜਪਾ ਦੇ ਰਵੱਈਏ ਉਤੇ ਕੀ ਹੈ ਤੁਹਾਡੀ ਰਾਏ?

  • Farmers
  • BJP
  • Atal Bihari Vajpayee
  • ਕਿਸਾਨ
  • ਭਾਜਪਾ
  • ਅਟਲ ਬਿਹਾਰੀ ਵਾਜਪਾਈ

ਸੰਤੋਖ ਚੌਧਰੀ ਦੇ ਗੋਦ ਲਏ ਪਿੰਡ ਗੰਨਾ ਤੋਂ 4 ਲੱਖ ਮਿਲੀਲੀਟਰ ਫੜੀ ਗਈ ਸ਼ਰਾਬ

NEXT STORY

Stories You May Like

  • bjp leader dies in horrific accident in punjab
    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ (ਵੀਡੀਓ)
  • thieves strike kalanaur civil hospital
    ਕਲਾਨੌਰ ਦੇ ਸਿਵਲ ਹਸਪਤਾਲ 'ਚ ਚੋਰਾਂ ਨੇ ਬੋਲਿਆ ਧਾਵਾ, ਇਨਵਰਟਰ ਤੇ ਟੂਟੀਆਂ ਸਮੇਤ ਸਾਮਾਨ ਚੋਰੀ
  • sambit patra  punjab  corruption  bjp leader
    ਭਾਜਪਾ ਆਗੂ ਸੰਬਿਤਾ ਪਾਤਰਾ ਦਾ ਦੋਸ਼, ਪੰਜਾਬ 'ਚ ਭ੍ਰਿਸ਼ਟਾਚਾਰ ਜ਼ੋਰਾਂ 'ਤੇ, ਕਾਨੂੰਨ ਵਿਵਸਥਾ ਵੀ ਵਿਗੜੀ
  • bjp  s   drug free punjab   yatra reaches amritsar central
    ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ ਤੋਂ ਹਾਲ ਗੇਟ ਤੱਕ ਕੱਢਿਆ ਮਾਰਚ
  • bjp leader incident
    ਭਾਜਪਾ ਆਗੂ ਦਾ ਗੋਲੀ ਮਾਰ ਕੇ ਕਤਲ, ਪੱਛਮੀ ਬੰਗਾਲ 'ਚ ਵਾਪਰੀ ਵੱਡੀ ਘਟਨਾ
  • om prakash dhankhad news
    ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ ਪ੍ਰਕਾਸ਼ ਧਨਖੜ
  • rbi withdraws rs 75 026 crore from banks
    RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
Trending
Ek Nazar
high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • usa parampreet singh
      ਅਮਰੀਕਾ 'ਚ ਪਰਮਪ੍ਰੀਤ ਸਿੰਘ ਨੂੰ ਹੋਈ 10 ਸਾਲ ਦੀ ਕੈਦ ! ਕਰੋੜਾਂ ਦੀ ਜਾਇਦਾਦ ਵੀ...
    • horrible road accident happened in tanda  motorcyclist died
      ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਦੀ ਮੌਤ
    • big relief on electricity bills in punjab
      ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ, ਪਾਵਰਕਾਮ ਦੇ ਫ਼ੈਸਲੇ ਨੇ ਖ਼ਤਮ...
    • pargat singh will pay obeisance at sri darbar sahib tomorrow
      ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
    • punjab police action
      ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8 ਮੁਲਜ਼ਮ ਗ੍ਰਿਫ਼ਤਾਰ
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • good news for passport applicant
      ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
    • mohali schools receive threat again
      ਮੋਹਾਲੀ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਪੁਲਸ ਵਲੋਂ ਚੱਪੇ-ਚੱਪੇ ਦੀ ਕੀਤੀ ਗਈ...
    • declared a proclaimed offender for failing to appear in court
      ਅਦਾਲਤ ’ਚ ਹਾਜ਼ਰ ਨਾ ਹੋਣ ’ਤੇ ਪੀ. ਓ. ਐਲਾਨਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +