Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    7:31:44 AM

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • another bloody game in america

    ਅਮਰੀਕਾ 'ਚ ਫਿਰ ਖ਼ੂਨੀ ਖੇਡ: ਮਸਜਿਦ ਦੇ ਬਾਹਰ...

  • break on war for now

    ਮਹਾਯੁੱਧ ਦਾ ਫਿਲਹਾਲ ਖ਼ਤਰਾ ਟਲਿਆ: ਅਰਬ ਦੇਸ਼ਾਂ ਦੀ...

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਕਿਸਾਨਾਂ ਦੀ ਸਹੂਲਤ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ’

PUNJAB News Punjabi(ਪੰਜਾਬ)

‘ਕਿਸਾਨਾਂ ਦੀ ਸਹੂਲਤ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ’

  • Updated: 16 May, 2021 03:08 PM
Chandigarh
farmers  punjab  chandigarh  digital
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਸੂਬੇ ਵਿੱਚ ਹੁਣ ਕਿਸਾਨਾਂ ਕੋਲ ਆਪਣੇ ਜੇ-ਫਾਰਮ ਦੀਆਂ ਡਿਜੀਟਲ ਕਾਪੀਆਂ ਦਾ ਪ੍ਰਿਟ ਲੈਣ ਜਾਂ ਡਾਊਨਲੋਡ ਕਰਨ ਦੀ ਖੁੱਲ੍ਹ ਹੋਵੇਗੀ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਕਣਕ ਦੇ ਖ਼ਰੀਦ ਸੀਜ਼ਨ-2021 ਸੀਜ਼ਨ ਤੋਂ ਜੇ-ਫਾਰਮ ਦਾ ਇਲੈਕਟ੍ਰਾਨਿਕ ਫਾਰਮੈਟ ਉਪਲਬਧ ਕਰਵਾ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਆਪਣੀ ਖੇਤੀ ਉਪਜ ਦੀ ਪ੍ਰਮਾਣਿਕ ਡਿਜੀਟਲ ਵਿਕਰੀ ਰਸੀਦ ਤੱਕ ਅਸਲ ਸਮੇਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਰਾਹ ਪੱਧਰਾ ਕਰਦਿਆਂ ਉਨ੍ਹਾਂ ਨੂੰ ਡਿਜੀਟੀਲ ਸਮਰੱਥ ਬਣਾਵੇਗਾ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਉਪਰਾਲੇ ਨਾਲ ਮੌਜੂਦਾ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ ਤਕਰੀਬਨ 10 ਲੱਖ ਜੇ-ਫਾਰਮ ਧਾਰਕ ਕਿਸਾਨਾਂ ਨੇ ਮੰਡੀ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਈ ਹੈ।

ਇਹ ਵੀ ਪੜ੍ਹੋ:  ਕੋਰੋਨਾ ਕਰਕੇ ਹੋ ਰਹੀਆਂ ਮੌਤਾਂ ’ਤੇ ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

ਲਾਲ ਸਿੰਘ ਨੇ ਅੱਗੇ ਦੱਸਿਆ ਕਿ ਇਸ ਮਹੱਤਵਪੂਰਨ ਕਦਮ ਦੇ ਲਾਗੂ ਹੋਣ ਨਾਲ ਜੇ ਕੋਈ ਕਿਸਾਨ ਰਜਿਸਟ੍ਰੇਸ਼ਨ ਫਾਰਮ ਘਰ ਭੁੱਲ ਜਾਂਦਾ ਹੈ ਜਾਂ ਦਸਤਾਵੇਜ਼ ਗੁੰਮ ਹੋ ਜਾਂਦਾ ਹੈ ਜਾਂ ਕਿਸਾਨ ਪ੍ਰਿੰਟਿਡ ਕਾਪੀ ਮਿਲਣ ਦੀ ਉਡੀਕ ਕਰ ਰਿਹਾ ਹੈ, ਤਾਂ ਉਨ੍ਹਾਂ ਨੂੰ ਸਿਰਫ਼ ਡਿਜੀਲਾਕਰ ਐਪ ਡਾਊਨਲੋਡ ਕਰਨ ਅਤੇ ਆਪਣਾ ਵਰਚੁਅਲ ਜੇ-ਫਾਰਮ ਸੇਵ ਕਰਨ ਦੀ ਜ਼ਰੂਰਤ ਹੈ। ਲਾਲ ਸਿੰਘ ਨੇ ਕਿਹਾ ਇਹ ਫਾਰਮ ਬਿਲਕੁਲ ਯੋਗ ਮੰਨਿਆ ਜਾਵੇਗਾ ਅਤੇ ਚੈਕਿੰਗ ਵੇਲੇ ਦਿਖਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਰਜ਼ੀਕਰਤਾ ਦਾ ਜੇ-ਫਾਰਮ ਆੜ੍ਹਤੀਆ ਦੁਆਰਾ ਮਨਜ਼ੂਰ ਹੋ ਜਾਂਦਾ ਹੈ ਤਾਂ ਉਸ ਨੂੰ ਫੋਨ ’ਤੇ ਪ੍ਰਵਾਨਗੀ ਬਾਰੇ ਸੰਦੇਸ਼ ਮਿਲਦਾ ਹੈ ਜੋ ਐਪ ਵਿੱਚ ਡਾਊਨਲੋਡ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: ਦੁਖ਼ਦਾਇਕ ਖ਼ਬਰ: ਕਿਸਾਨੀ ਸੰਘਰਸ਼ ’ਚ ਸ਼ਾਮਲ ਇਕ ਹੋਰ ਕਿਸਾਨ ਦੀ ਮੌਤ

ਚੇਅਰਮੈਨ ਨੇ ਅੱਗੇ ਦੱਸਿਆ ਕਿ ਡਿਜੀਲਾਕਰ ਵਿੱਚ ਡਿਜੀਟਲ ਜੇ-ਫਾਰਮ ਦੀ ਵਰਤੋਂ ਵਿੱਤੀ ਸੰਸਥਾਵਾਂ ਤੋਂ ਵਿੱਤ ਲੈਣ; ਆਨਲਾਈਨ ਵੈਰੀਫਾਈ ਕੀਤਾ ਜਾ ਸਕਦਾ ਹੈ, ਆਈ.ਟੀ. ਛੋਟਾਂ, ਸਬਸਿਡੀ ਕਲੇਮ, ਕਿਸਾਨ ਬੀਮਾ ਆਦਿ ਸਹੂਲਤਾਂ ਲਈ ਕੀਤੀ ਜਾ ਸਕਦੀ ਹੈ।
ਇਸ ਡਿਜੀਟਲ ਪਹਿਲਕਦਮੀ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਕਿਸਾਨੀ ਸਹੂਲਤਾਂ ਦਾ ਲਾਭ ਲੈਣ ਦੇ ਸਮੇਂ ਜੇਕਰ ਕੋਈ ਮੌਕੇ ‘ਤੇ ਜਾਂਚ ਦੌਰਾਨ ਇਸ ਦਸਤਾਵੇਜ਼ ਦੀ ਮੰਗ ਕਰਦਾ ਹੈ ਤਾਂ ਡਿਜੀਲਾਕਰ ਜ਼ਰੀਏ ਉਕਤ ਜੇ-ਫਾਰਮ ਦਿਖਾਇਆ ਜਾ ਸਕਦਾ ਹੈ। ਸਕੱਤਰ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਪਲਾਸਟਿਕ ਕਾਰਡ ਜਾਂ ਫਿਜ਼ੀਕਲ ਤੌਰ `ਤੇ ਕਾਪੀਆਂ ਰੱਖਣ ਦੀ ਲੋੜ ਨਹੀਂ ਪਵੇਗੀ।    

ਇਹ ਵੀ ਪੜ੍ਹੋ:  ਨਵਜੋਤ ਸਿੱਧੂ ਨੂੰ ਘੇਰਨ ਦੀ ਤਿਆਰੀ! ਵਿਜੀਲੈਂਸ ਦੀ ਰਾਡਾਰ 'ਤੇ ਦੋ ਕਰੀਬੀ

 ਰਵੀ ਭਗਤ ਨੇ ਅੱਗੇ ਦੱਸਿਆ ਕਿ ਮੰਡੀ ਬੋਰਡ ਵੱਲੋਂ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਜਾਂਚ ਅਮਲੇ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਦੇ ਸਮੂਹ ਸਕੱਤਰਾਂ ਨੂੰ ਪਹਿਲਾਂ ਹੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ। ਸਕੱਤਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਮੌਕੇ `ਤੇ ਤਸਦੀਕ ਸਮੇਂ ਸਮਾਰਟਫੋਨਾਂ ’ਤੇ ਉਪਲੱਬਧ “ਵਰਚੁਅਲ” ਜੇ-ਫਾਰਮ ਨੂੰ ਜਾਇਜ਼ ਮੰਨਿਆ ਜਾਵੇ।ਹੋਰ ਨਿਰਦੇਸ਼ ਦਿੰਦਿਆਂ ਰਵੀ ਭਗਤ ਨੇ ਕਿਹਾ ਕਿ ‘ਵਰਚੁਅਲ’ ਜੇ-ਫਾਰਮ ਦੀ ਮਨਜ਼ੂਰੀ  ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਮਾਰਕੀਟ ਕਮੇਟੀ ਦਫਤਰਾਂ ਦੇ ਨੋਟਿਸ ਬੋਰਡਾਂ ‘ਤੇ ਇਹ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਡਿਜੀਟਲ ਪੰਜਾਬ ਮੁਹਿੰਮ ਦੇ ਟੀਚਿਆਂ ਨੂੰ ਪੂਰਾ ਕਰਨ ਦੇ ਨਾਲ-ਨਾਲ ਇਹ ਪ੍ਰਣਾਲੀ ਭ੍ਰਿਸ਼ਟਾਚਾਰ ਨੂੰ ਵੀ ਖ਼ਤਮ ਕਰੇਗੀ, ਜਿਸ ਨਾਲ ਜੇ-ਫਾਰਮਾਂ ਦੀ ਹਾਰਡ ਕਾਪੀ ਉਪਲਬਧ ਨਾ ਹੋਣ ਦੀ ਸੂਰਤ ਵਿਚ ਲੋਕਾਂ ਨੂੰ ਭਾਰੀ ਨਹੀਂ ਦੇਣੇ ਪੈਣਗੇ।

ਇਹ ਵੀ ਪੜ੍ਹੋ:  ਫ਼ਿਰੋਜ਼ਪੁਰ 'ਚ ਨਵੀਂ ਵਿਆਹੀ ਲਾੜੀ ਦਾ ਕਾਰਾ, ਸੱਤ ਫੇਰੇ ਲੈਣ ਮਗਰੋਂ ਨਕਦੀ ਤੇ ਗਹਿਣੇ ਲੈ ਕੇ ਫ਼ਰਾਰ

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਡਿਜੀਟਲ ਇੰਡੀਆ ਕਾਰਪੋਰੇਸ਼ਨ (ਡੀਆਈਸੀ) ਅਧੀਨ ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਦੀ ਇੱਕ ਪ੍ਰਮੁੱਖ ਪਹਿਲ ਡਿਜੀ-ਲਾਕਰ ਦੀ ਤਰ੍ਹਾਂ ਸਰਕਾਰ ਦੀਆਂ ਵੱਖ ਵੱਖ ਪਹਿਲਕਦਮੀਆਂ ਦਾ ਸਮਰਥਨ ਅਤੇ ਇਸਨੂੰ ਉਤਸ਼ਾਹਿਤ ਕੀਤਾ ਹੈ।ਗੌਰਤਲਬ ਹੈ ਕਿ ਡਿਜੀਲਾਕਰ ਭਾਰਤ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਡਿਜੀਟਲ ਇੰਡੀਆ ਦੇ ਤਹਿਤ ਇੱਕ ਮਹੱਤਵਪੂਰਣ ਪਹਿਲਕਦਮੀ ਹੈ ਜਿਸਦਾ ਉਦੇਸ਼ ਭਾਰਤ ਨੂੰ ਇੱਕ ਡਿਜੀਟਲੀ ਸਮਰੱਥ ਮੁਲਕ ਅਤੇ ਅਤੇ ਪੜ੍ਹੀ ਲਿਖੀ ਅਰਥ ਵਿਵਸਥਾ ਵਿੱਚ ਬਦਲਣਾ ਹੈ। ਡਿਜੀਲਾਕਰ ਨਾਗਰਿਕਾਂ ਨੂੰ ਜਨਤਕ ਕਲਾਊਡ `ਤੇ ਸਾਂਝੀ ਕਰਨ ਯੋਗ ਪ੍ਰਾਈਵੇਟ ਸਪੇਸ ਪ੍ਰਦਾਨ ਕਰਨ ਅਤੇ ਇਸ ਕਲਾਉਡ` ਤੇ ਸਾਰੇਦਸਤਾਵੇਜ਼/ਸਰਟੀਫਿਕੇਟ ਉਪਲਬਧ ਕਰਾਉਣ ਸਬੰਧੀ ਡਿਜੀਟਲ ਇੰਡੀਆ ਦੇ ਦ੍ਰਿਸ਼ਟੀਕੋਣ ਵਾਲੇ ਖੇਤਰਾਂ ਵਿੱਚ ਸ਼ਾਮਲ ਹੁੰਦਾ ਹੈ।

ਇਹ ਵੀ ਪੜ੍ਹੋ:  ਕੋਰੋਨਾ ਕਾਰਨ ਉੱਜੜਨ ਲੱਗੇ ਪਰਿਵਾਰਾਂ ਦੇ ਪਰਿਵਾਰ, ਤਪਾ ਮੰਡੀ 'ਚ ਮਾਂ-ਪੁੱਤ ਮਗਰੋਂ ਹੁਣ ਪਿਓ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Farmers
  • Punjab
  • Chandigarh
  • Digital
  • ਕਿਸਾਨਾਂ
  • ਪੰਜਾਬ
  • ਚੰਡੀਗੜ੍ਹ
  • ਡਿਜੀਟਲ

ਜਗਰਾਓਂ ’ਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਗੈਂਗਸਟਰ ਜੈਪਾਲ ਭੁੱਲਰ ’ਤੇ ਮਾਮਲਾ ਦਰਜ

NEXT STORY

Stories You May Like

  • punjab laborer  poor person  lottery
    ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
  • punjab vigilance bureau  s first statement on cbi action
    CBI ਦੀ ਕਾਰਵਾਈ ਮਾਮਲੇ 'ਚ ਪੰਜਾਬ ਵਿਜੀਲੈਂਸ ਬਿਊਰੋ ਦਾ ਪਹਿਲਾ ਬਿਆਨ-ਜਾਂਚ 'ਚ ਕਰਾਂਗੇ ਸਹਿਯੋਗ
  • bla punjab
    ਪੰਜਾਬ 'ਚ SIR ਲਈ ਸਰਗਰਮੀਆਂ ਸ਼ੁਰੂ! ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
  • punjabi boy carries flag in america
    ਪੰਜਾਬੀ ਗੱਭਰੂ ਨੇ ਅਮਰੀਕਾ 'ਚ ਗੱਡੇ ਝੰਡੇ, NCAA ਬਾਸਕਟਬਾਲ ਖੇਡਣ ਵਾਲਾ ਪਹਿਲਾ ਸਿੱਖ ਖਿਡਾਰੀ ਬਣਿਆ ਈਸ਼ਰ ਸਿੰਘ
  • punjabis in big trouble these employees announce indefinite strike
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • minibus operators warn of roadblocks in punjab
    ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਪੰਜਾਬ ’ਚ ਚੱਕਾ ਜਾਮ ਕਰਨ ਦੀ ਚਿਤਾਵਨੀ, ਜਾਣੋ ਕੀ ਰਹੀ ਵਜ੍ਹਾ
  • suspension orders punjab village panchayat
    ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ ਕਾਰਵਾਈ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercom department punjab employees
      ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ, ਮੁਲਾਜ਼ਮਾਂ ਵਿਚ ਮਚੀ ਹਾਹਾਕਾਰ
    • electricity consumers beware big news regarding pspcl meters
      ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +