Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:45:35 PM

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

  • captain amrinder singh interview

    ਚਾਰਾਂ ਸਾਲਾਂ 'ਚ ਮੈਂ ਭਾਜਪਾ 'ਚ ਕੁਝ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਟੋਕਨ ਪਾਸ ਨਾ ਮਿਲਣ 'ਤੇ ਮੰਡੀਆਂ 'ਚ ਪਹਿਲੇ ਦਿਨ ਸ਼ੁਰੂ ਨਹੀ ਹੋ ਸਕੀ ਕਣਕ ਦੀ ਖਰੀਦ

PUNJAB News Punjabi(ਪੰਜਾਬ)

ਟੋਕਨ ਪਾਸ ਨਾ ਮਿਲਣ 'ਤੇ ਮੰਡੀਆਂ 'ਚ ਪਹਿਲੇ ਦਿਨ ਸ਼ੁਰੂ ਨਹੀ ਹੋ ਸਕੀ ਕਣਕ ਦੀ ਖਰੀਦ

  • Edited By Rajwinder Kaur,
  • Updated: 15 Apr, 2020 05:46 PM
Ludhiana
farmers  token passes
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਸੰਜੇ ਗਰਗ) - ਪੰਜਾਬ ਦੀਆਂ ਮੰਡੀਆਂ 'ਚ ਅੱਜ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਸਰਕਾਰੀ ਖਰੀਦ ਦੇ ਦਾਅਵਿਆਂ ਦੀ ਫੂਕ ਪਹਿਲੇ ਦਿਨ ਹੀ ਨਿਕਲ ਗਈ। ਮੰਡੀ 'ਚ ਫ਼ਸਲ ਲੈ ਕੇ ਆਉਣ ਨੂੰ ਤਿਆਰ ਬੈਠੇ ਕਿਸਾਨਾਂ ਨੂੰ ਮੰਡੀ ਬੋਰਡ ਨੇ ਆਪਣੀ ਫ਼ਸਲ ਮੰਡੀ ਲੈ ਕੇ ਆਉਣ ਲਈ ਟੋਕਨ ਪਾਸ ਨਹੀਂ ਜਾਰੀ ਕੀਤੇ। ਇਸ ਇਲਾਕੇ ਦੇ ਕਈ ਕਿਸਾਨ ਦੇਰ ਰਾਤ ਤੱਕ ਟੋਕਨ ਪਾਸ ਜਾਰੀ ਹੋਣ ਦੀ ਉਡੀਕ ਕਰਦੇ ਰਹੇ ਪਰ ਬੁੱਧਵਾਰ ਸਵੇਰ ਤੱਕ ਕਿਸੇ ਇਕ ਕਿਸਾਨ ਨੂੰ ਵੀ ਟੋਕਨ ਪਾਸ ਨਹੀਂ ਮਿਲਿਆ। ਪਾਸ ਜਾਰੀ ਨਾ ਹੋਣ 'ਤੇ ਅਨਾਜ ਮੰਡੀ ਸਮਰਾਲਾ ਅਤੇ ਫੋਕਲ ਪੁਆਇੰਟ ਮਹਿਦੂਦਾ ਸਮੇਤ ਬਣਾਏ 4 ਹੋਰ ਖਰੀਦ ਕੇਂਦਰਾਂ ਵਿਚੋਂ ਕਿਸੇ 'ਤੇ ਫ਼ਸਲ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ। ਹਾਲਾਂਕਿ ਮਾਰਕੀਟ ਕਮੇਟੀ ਦੇ ਸਕੱਤਰ ਰਾਜਵੀਰ ਸਿੰਘ ਨੇ ਇਹ ਦਾਅਵਾ ਕੀਤਾ ਕਿ ਉਨ੍ਹਾਂ ਪੰਜਾਬ ਸਰਕਾਰ ਦੇ ਐਲਾਨ ਮੁਤਾਬਕ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਸਰਕਾਰੀ ਖਰੀਦ ਲਈ ਬਕਾਇਦਾ ਤੌਰ 'ਤੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਖਰੀਦ ਕਰਨ ਵਾਲੀਆਂ ਏਜੰਸੀਆਂ ਪਨਸਪ, ਐੱਫ.ਸੀ.ਆਈ ਅਤੇ ਪਨਗ੍ਰੇਨ ਦੇ ਅਧਿਕਾਰੀ ਮੰਡੀ ਵਿਚ ਕਣਕ ਦੀ ਖਰੀਦ ਲਈ ਪੁੱਜ ਗਏ ਪਰ ਸਿਸਟਮ 'ਚ ਕਿਸੇ ਤਕਨੀਕੀ ਖ਼ਰਾਬੀ ਕਾਰਨ ਕਿਸਾਨਾਂ ਨੂੰ ਫ਼ਸਲ ਲਿਆਉਣ ਲਈ ਟੋਕਨ ਪਾਸ ਜਾਰੀ ਨਹੀਂ ਹੋ ਸਕੇ। 

ਹੁਣ ਕੱਲ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
15 ਅ੍ਰਪੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਪ੍ਰਬੰਧ ਫੇਲ ਹੋਣ ਮਗਰੋਂ ਹੁਣ ਕੱਲ ਤੋਂ ਸਰਕਾਰੀ ਖਰੀਦ ਆਰੰਭ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮਾਰਕੀਟ ਕਮੇਟੀ ਸਮਰਾਲਾ ਦੇ ਸੈਕਟਰੀ ਨੇ ਦੱਸਿਆ ਕਿ ਹੁਣ ਤੱਕ ਦੀ ਰਿਪੋਰਟ ਮੁਤਾਬਕ 16 ਅ੍ਰਪੈਲ ਨੂੰ ਮੰਡੀ 'ਚ ਫ਼ਸਲ ਲਿਆਉਣ ਲਈ 5 ਕਿਸਾਨਾਂ ਨੂੰ ਟੋਕਨ ਪਾਸ ਜਾਰੀ ਹੋ ਚੁੱਕੇ ਹਨ ਅਤੇ ਸ਼ਾਮ ਤੱਕ ਹੋਰ ਕਿਸਾਨਾਂ ਨੂੰ ਟੋਕਨ ਇਸ਼ੂ ਹੋ ਜਾਣ ਦੀ ਉਮੀਦ ਹੈ। 17 ਅ੍ਰਪੈਲ ਲਈ ਸਮਰਾਲਾ ਮੰਡੀ, ਫੋਕਨ ਪੁਆਇੰਟ ਮਹਿਦੂਦਾ ਤੇ ਇਸ ਅਧੀਨ ਪੈਂਦੇ 4 ਖਰੀਦ ਕੇਂਦਰਾਂ 'ਤੇ ਫ਼ਸਲ ਲਿਆਉਣ ਲਈ 155 ਕਿਸਾਨਾਂ ਨੂੰ ਟੋਕਨ ਪਾਸ ਜਾਰੀ ਕੀਤੇ ਜਾ ਚੁੱਕੇ ਹਨ। 

ਲੇਬਰ ਦੀ ਘਾਟ ਨੇ ਨਵੀਂ ਦਿੱਕਤ ਖੜ੍ਹੀ ਕੀਤੀ
ਸਮਰਾਲਾ ਮੰਡੀ ਦੇ ਆੜ੍ਹਤੀਆਂ ਨੇ ਦੱਸਿਆ ਕਿ ਕੋਰੋਨਾ ਦੀ ਮਾਰ ਦੇ ਚਲਦੇ ਫ਼ਸਲ ਦੀ ਖਰੀਦ ਅਤੇ ਉਸ ਨੂੰ ਸਮੇਟਣ ਲਈ ਇਸ ਵਾਰ ਲੇਬਰ ਦੀ ਵੱਡੀ ਘਾਟ ਖੜ੍ਹੀ ਹੋਣ ਕਾਰਨ ਆੜ੍ਹਤੀਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਆੜ੍ਹਤੀ ਕੋਲ ਲੇਬਰ ਦੀ ਘਾਟ ਹੈ ਅਤੇ ਫ਼ਸਲ ਦੀ ਖਰੀਦ ਲਈ ਜਿੰਨੀ ਲੇਬਰ ਦੀ ਲੋੜ ਹੁੰਦੀ ਹੈ, ਉਸ ਤੋਂ ਅੱਧੀ ਲੇਬਰ ਵੀ ਮੰਡੀ ਵਿਚ ਇਸ ਵਾਰ ਨਹੀਂ ਰਹੀ। ਆੜ੍ਹਤੀ ਪਰਮਿੰਦਰ ਸਿੰਘ ਪਾਲਮਾਜਰਾ ਨੇ ਦੱਸਿਆ ਕਿ ਇਸ ਵਾਰ ਮੰਡੀਆਂ 'ਚ ਲੇਬਰ ਦੀ ਦਿੱਕਤ ਨੇ ਆੜ੍ਹਤੀਆਂ ਲਈ ਮੁਸੀਬਤ ਪੈਦਾ ਕਰ ਰੱਖੀ ਹੈ। ਉਨ੍ਹਾਂ ਦੱਸਿਆ ਕਿ ਪਿੱਛਲੀ ਵਾਰ ਉਨ੍ਹਾਂ ਦੀ ਆੜ੍ਹਤ 'ਤੇ 50 ਮਜ਼ਦੂਰ ਫ਼ਸਲ ਨੂੰ ਸਮੇਟਣ ਦਾ ਕੰਮ ਕਰਦੇ ਸਨ, ਪਰ ਇਸ ਵਾਰ ਬੜੀ ਮੁਸ਼ਕਲ ਨਾਲ 14 ਵਿਅਕਤੀਆਂ ਦੀ ਲੇਬਰ ਦਾ ਪ੍ਰਬੰਧ ਹੋ ਸਕਿਆ ਹੈ। 

ਜ਼ਿਲੇ 'ਚ 8.50 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ
ਡੀ.ਸੀ ਪ੍ਰਦੀਪ ਅਗਰਵਾਲ ਨੇ ਵਿਭਾਗੀ ਅਧਿਕਾਰੀਆਂ ਵਲੋਂ ਮਿਲੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲਾ ਲੁਧਿਆਣਾ ਦੀਆਂ ਮੰਡੀਆਂ ਵਿਚ 8.51 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਜਿਸ ਲਈ ਜ਼ਿਲਾ ਲੁਧਿਆਣਾ ਵਿਚ 103 ਮੰਡੀਆਂ ਮੌਜੂਦ ਹਨ। ਇਸ ਤੋਂ ਇਲਾਵਾ 128 ਸ਼ੈਲਰਾਂ ਨੂੰ ਵੀ ਮੰਡੀ ਵਜੋਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦਾ ਇਕੱਠ ਨਾ ਹੋ ਸਕੇ, ਇਸ ਲਈ ਕਿਸਾਨਾਂ ਨੂੰ ਇਸ ਵਾਰ ਟੋਕਨ ਪਾਸ ਜਾਰੀ ਕੀਤੇ ਜਾ ਰਹੇ ਹਨ, ਉਸ ਮੁਤਾਬਿਕ ਹੀ ਉਹ ਆਪਣੀ ਫ਼ਸਲ ਮੰਡੀਆਂ ਵਿਚ ਲਿਆ ਸਕਣਗੇ। ਕਿਸਾਨਾਂ ਦੀ ਸ਼ਡਿਊਲ ਮੁਤਾਬਕ ਆਮਦ ਸਬੰਧਤ ਆੜਤੀ ਯਕੀਨੀ ਬਣਾਉਣਗੇ।

  • Farmers
  • token passes
  • wheat procurement
  • ਕਿਸਾਨ
  • ਟੋਕਨ ਪਾਸ
  • ਕਣਕ ਦੀ ਖਰੀਦ

ਜਲੰਧਰ ਤੋਂ ਪਠਾਨਕੋਟ ਵਿਚਾਲੇ ਚੱਲੀ ਸਪੈਸ਼ਲ ਟਰੇਨ, ਡਾਕਟਰਾਂ ਦੀ ਟੀਮ ਦਾ ਲੱਗਾ ਵੱਖਰਾ ਕੋਚ

NEXT STORY

Stories You May Like

  • delay in people getting justice
    ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ ਕਰਨ ਦੀ ਜ਼ਰੂਰਤ!
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ ਦਿੱਤੇ ਇਹ ਨਿਰਦੇਸ਼
  • asian games india s daughters shine clinch silver medal
    Asian Games 'ਚ ਪਹਿਲੇ ਹੀ ਦਿਨ ਛਾ ਗਈਆਂ ਭਾਰਤ ਦੀਆਂ ਧੀਆਂ ! ਸਿਲਵਰ ਮੈਡਲ 'ਤੇ ਵਿੰਨ੍ਹਿਆ ਨਿਸ਼ਾਨਾ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • shocking incident in ludhiana
    ਮਿਹਨਤ ਦੇ ਪੈਸੇ ਨਾ ਮਿਲਣ 'ਤੇ ਦਿਹਾੜੀਦਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • only dry paddy should be brought to the mandis for sale  dc rahul
    ਸੁੱਕਾ ਝੋਨਾ ਹੀ ਮੰਡੀਆਂ 'ਚ ਵੇਚਣ ਲਈ ਲਿਆਂਦਾ ਜਾਵੇ: ਡਿਪਟੀ ਕਮਿਸ਼ਨਰ ਰਾਹੁਲ
  • landing  no permission akhilesh yadav
    ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ
  • india nickel mines
    ਚੀਨ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ ! ਇੰਡੋਨੇਸ਼ੀਆ ਤੇ ਫਿਲੀਪੀਨਜ਼ 'ਚ ਨਿਕਲ ਖਾਨਾਂ ਖਰੀਦ ਰਹੀ ਭਾਰਤੀ ਕੰਪਨੀ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • important meeting between yogi adityanath and mahant yogi ram nath
      ਯੋਗੀ ਆਦਿੱਤਿਆਨਾਥ ਅਤੇ ਮਹੰਤ ਯੋਗੀ ਰਾਮ ਨਾਥ ਵਿਚਾਲੇ ਅਹਿਮ ਮੁਲਾਕਾਤ, ਪੰਜਾਬ ਦੇ...
    • warring demands halting the sir process
      'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ ਚੋਣਾਂ', ਵੜਿੰਗ ਨੇ SIR ਰੋਕਣ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +