Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    5:18:30 PM

  • the stock market suddenly crashed there was a huge decline

    ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ...

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • bike riders fired shots at an nri s home in jalandhar

    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ...

  • cm mann busy in propaganda instead of resolving the issue of punjabis

    CM ਮਾਨ ਪੰਜਾਬੀਆਂ ਦੀ ਸੁਰੱਖਿਆ ਦੇ ਮੁੱਦੇ ਨੂੰ ਹੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਣਕ ਵੇਚਣ 'ਚ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ ਸਰਕਾਰ: ਕਿਸਾਨ ਜੱਥੇਬੰਦੀਆਂ

PUNJAB News Punjabi(ਪੰਜਾਬ)

ਕਣਕ ਵੇਚਣ 'ਚ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰੇ ਸਰਕਾਰ: ਕਿਸਾਨ ਜੱਥੇਬੰਦੀਆਂ

  • Edited By Anuradha,
  • Updated: 17 Apr, 2020 05:36 PM
Chandigarh
farmers  wheat  crops
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਸੀ ਕਿ ਦੋ ਚਾਰ ਹਫ਼ਤੇ ਕਣਕ ਘਰਾਂ 'ਚ ਸਾਂਭਣ ਵਾਲੇ ਕਿਸਾਨਾਂ ਨੂੰ ਮੰਗ ਮੁਤਾਬਕ ਬਾਰਦਾਨਾ ਖਰੀਦ ਏਜੰਸੀਆਂ ਵਲੋਂ ਸੰਬਧਿਤ ਆੜ੍ਹਤੀਆਂ ਰਾਹੀਂ ਦਿੱਤਾ ਜਾਵੇ। ਆੜ੍ਹਤੀਏ ਆਪਣੀ ਲੇਬਰ ਰਾਹੀਂ ਮਿੱਥੇ ਵਜ਼ਨ ਰਾਹੀਂ ਬੋਰੀਆਂ 'ਚ ਭਰਵਾਉਣ, ਇੰਸਪੈਕਟਰ ਅਤੇ ਮੰਡੀ ਬੋਰਡ ਕਰਮਚਾਰੀ ਆਪਣੇ ਰਜਿਸ਼ਟਰ 'ਚ ਦਰਜ ਕਰਕੇ ਆੜ੍ਹਤੀਏ ਦੇ ਦਸਤਖ਼ਤ ਵਾਲੀ ਪਰਚੀ ਕਿਸਾਨ ਨੂੰ ਦਿੱਤੀ ਜਾਵੇ। ਕਾਨੂੰਨ ਮੁਤਾਬਕ 48 ਘੰਟੇ 'ਚ ਕਿਸਾਨ ਨੂੰ ਅਦਾਇਗੀ ਕੀਤੀ ਜਾਵੇ। ਮੀਂਹ ਆਦਿ ਦੇ ਖਤਰੇ ਸਮੇਂ ਤਰਪਾਲਾਂ ਦਾ ਪ੍ਰਬੰਧ ਪਹਿਲਾ ਵਾਂਗ ਆੜ੍ਹਤੀਏ ਕਰਨ।

ਕਿਸਾਨ ਹਰ ਟਰਾਲੀ ਲਈ ਵਾਰ-ਵਾਰ ਕੰਬਾਇਨ ਦਾ ਪ੍ਰਬੰਧ ਕਿਵੇਂ ਕਰੇ
ਬਿਆਨ ਜਾਰੀ ਕਰਦੇ ਹੋਏ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਕੰਵਲਪ੍ਰੀਤ ਸਿੰਘ ਪੰਨੂੰ ਨੇ ਦੱਸਿਆ ਕਿ ਜੱਥੇਬੰਦੀਆਂ ਦੀ ਮੰਗ ਮੰਨਣ ਨਾਲ ਮਸਲੇ ਦਾ ਸਹੀ ਹੱਲ ਹੋ ਸਕਦਾ ਸੀ ਪਰ ਸਰਕਾਰ ਨੇ ਭਾਵੇਂ 50 ਕੁਇੰਟਲ ਵਾਲੀ ਸ਼ਰਤ ਤਾਂ ਖਤਮ ਕੀਤੀ ਹੈ ਪਰ ਉਸ ਨਾਲ ਮਸਲੇ ਦਾ ਸਹੀ ਹੱਲ ਨਹੀਂ ਹੁੰਦਾ। ਇਕ ਕੂਪਨ ਤੇ ਇਕ ਟਰਾਲੀ ਕਣਕ ਦੀ ਹੀ ਖੁੱਲ੍ਹ ਦਿੱਤੀ ਗਈ ਹੈ। ਕਿਸਾਨ ਹਰ ਟਰਾਲੀ ਲਈ ਵਾਰ-ਵਾਰ ਕੰਬਾਇਨ ਦਾ ਪ੍ਰਬੰਧ ਕਿਵੇਂ ਕਰੇਗਾ? ਇਹ ਸੰਭਵ ਨਹੀਂ ਹੈ। ਕਿਸਾਨ ਨੂੰ ਜਦੋਂ ਵੀ ਕੰਬਾਇਨ ਮਿਲਦੀ ਹੈ ਤਾਂ ਉਹ ਸਾਰੀ ਕਣਕ ਵੱਢ ਕੇ ਮੰਡੀ ਵਿੱਚ ਲੈ ਆਉਂਦਾ ਹੈ। ਕਿਸਾਨ ਆਪਣੇ ਘਰ 'ਚ ਬਾਰਦਾਨੇ ਤੋਂ ਬਗੈਰ ਕਣਕ ਨੂੰ ਨਹੀਂ ਸੰਭਾਲ ਸਕਦਾ। ਪੰਜਾਬ ਸਰਕਾਰ ਆਪਣੀ ਨੀਤੀ 'ਚ ਤਬਦੀਲੀ ਲਿਆ ਕੇ ਇਕ ਕੂਪਨ ਤੇ ਕਿਸਾਨ ਨੂੰ ਆਪਣੀ ਸਾਰੀ ਕਣਕ ਵੇਚਣ ਦੀ ਖੁੱਲ੍ਹ ਦੇਵੇ। ਬਹੁਤੀ ਕਣਕ ਵਾਲੇ ਕਿਸਾਨਾਂ ਦੀ ਗਿਣਤੀ ਮੰਡੀ 'ਚ ਘੱਟ ਕੀਤੀ ਜਾ ਸਕਦੀ ਹੈ ਪਰ ਕਣਕ ਦੀ ਮਾਤਰਾ ਘੱਟ ਨਹੀਂ ਕੀਤੀ ਜਾ ਸਕਦੀ।

ਪੰਜਾਬ ਸਰਕਾਰ ਦੇ ਖਰੀਦ ਦੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵਿਆ ਦੀ ਪੋਲ ਖੁੱਲ੍ਹ ਗਈ ਹੈ। ਪੇਂਡੂ ਮੰਡੀਆਂ 'ਚ ਅਜੇ ਸਾਫ਼ ਸਫ਼ਾਈ ਵੀ ਨਹੀਂ ਹੋਈ। ਬਾਰਦਾਨਾ ਵੀ ਨਹੀਂ ਆ ਰਿਹਾ। ਬਹੁਤੀਆਂ ਮੰਡੀਆਂ 'ਚ ਕੂਪਨ ਵੀ ਨਹੀਂ ਮਿਲ ਰਹੇ। ਦੂਜੇ ਪਾਸੇ ਜਿਹੜੇ ਕਿਸਾਨ ਰੀਪਰ ਲਾ ਕੇ ਤੂੜੀ ਬਣਾ ਰਹੇ ਹਨ, ਕਈ ਜ਼ਿਲ੍ਹਿਆਂ 'ਚ ਪੁਲਸ ਵਲੋਂ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਅੱਜ ਦੀ ਤਾਜ਼ਾ ਮਿਸਾਲ ਮੋਗੇ ਜ਼ਿਲ੍ਹੇ ਦੀ ਹੈ, ਇਹ ਕਾਰਵਾਈਆਂ ਨਿੰਦਣਯੋਗ ਹਨ। ਜੇਕਰ ਤੂੜੀ ਨਾ ਬਣੀ ਤਾਂ ਨਾੜ ਨੂੰ ਅੱਗ ਲੱਗਣ ਵਰਗੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਜਿਸ ਨਾਲ ਵੱਡੇ ਪੱਧਰ 'ਤੇ ਨੁਕਸਾਨ ਹੋ ਸਕਦਾ ਹੈ।

  • farmers
  • wheat
  • captain amarinde singh
  • ਕਿਸਾਨ
  • ਪੰਜਾਬ

ਕੋਰੋਨਾ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਕਦਮ, ਲਾਂਚ ਕੀਤਾ ਵਿਸ਼ੇਸ਼ 'ਚੈਟਬੋਟ'

NEXT STORY

Stories You May Like

  • farmers  central government approves export of wheat and sugar
    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ : ਕੇਂਦਰ ਸਰਕਾਰ ਨੇ ਕਣਕ ਅਤੇ ਖੰਡ ਦੇ ਨਿਰਯਾਤ ਨੂੰ ਦਿੱਤੀ ਮਨਜ਼ੂਰੀ
  • state leadership partap singh bajwa
    ਸੂਬਾ ਲੀਡਰਸ਼ਿਪ ਨਾਟਕਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬੀਆਂ ਦੇ ਅਸਲ ਮੁੱਦਿਆਂ ਦਾ ਹੱਲ ਕਰੇ: ਬਾਜਵਾ
  • rajya sabha  congress member
    ਰਾਜ ਸਭਾ: ਕਾਂਗਰਸ ਮੈਂਬਰ ਨੇ ਸਰਕਾਰ 'ਤੇ ਲਗਾਇਆ ਕਿਸਾਨ ਵਿਰੋਧੀ ਹੋਣ ਦਾ ਦੋਸ਼
  • government should consider pending demands of pensioners  pragat
    ਪੈਨਸ਼ਨਰਜ਼ਾਂ ਦੀਆਂ ਲਟਕਦੀਆਂ ਮੰਗਾਂ ਤੇ ਸਰਕਾਰ ਵਿਚਾਰ ਕਰੇ : ਪ੍ਰਗਟ
  • haryana will give water to rajasthan
    ਰਾਜਸਥਾਨ ਨੂੰ ਪਾਣੀ ਦੇਵੇਗਾ ਹਰਿਆਣਾ ! ਸਾਲਾਂ ਤੋਂ ਲਟਕਦਾ ਆ ਰਿਹਾ ਮੁੱਦਾ ਆਖ਼ਿਰਕਾਰ ਹੋਇਆ ਹੱਲ
  • arvind khanna questions chardi kala fund
    ‘ਚੜ੍ਹਦੀ ਕਲਾ ਫੰਡ’ ਤੋਂ ਵਸੂਲੇ ਪੈਸਿਆਂ ਦਾ ਵੇਰਵਾ ਜਨਤਕ ਕਰੇ ਪੰਜਾਬ ਸਰਕਾਰ : ਅਰਵਿੰਦ ਖੰਨਾ
  • sukhjinder singh randhawa statement
    ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ : ਸੁਖਜਿੰਦਰ ਰੰਧਾਵਾ
  • rejection of professor bhullar  s release petition gargajj
    ਪ੍ਰੋ. ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨਾ ਮੰਦਭਾਗਾ, ਸਰਕਾਰ ਸਿੱਖ ਭਾਵਨਾਵਾਂ ਦੀ ਕਦਰ ਕਰੇ: ਜਥੇ. ਗੜਗੱਜ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ...
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ...
  • big revelation about chief minister s health insurance scheme exclusive report
    ਮਰੀਜ਼ਾਂ ਤੋਂ ਸੁਣੋ 10 ਲੱਖ ਵਾਲੇ ਕਾਰਡ ਦਾ ਅਸਲ ਸੱਚ! ਹਸਪਤਾਲ ਤੋਂ  Exclusive...
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
Trending
Ek Nazar
actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • outrage in punjab  s nangal over illegal felling of century old banyan tree
      ਨੰਗਲ 'ਚ ਸਦੀ ਪੁਰਾਣੇ ਬੋਹੜ ਦੇ ਦਰੱਖ਼ਤ ਦੀ ਕੀਤੀ ਗਈ ਗੈਰ-ਕਾਨੂੰਨੀ ਕਟਾਈ, ਲੋਕਾਂ...
    • bsf and police seize 736 grams of heroin in joint operation
      BSF ਤੇ ਪੁਲਸ ਨੇ ਸਾਂਝੇ ਆਪਰੇਸ਼ਨ ’ਚ 736 ਗ੍ਰਾਮ ਹੈਰੋਇਨ ਕੀਤੀ ਬਰਾਮਦ
    • government schools of punjab
      ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਸਿਰ ’ਤੇ, ਅਧਿਆਪਕ...
    • navjot sidhu s poetic attack on opponents
      ਨਵਜੋਤ ਸਿੱਧੂ ਦਾ ਸ਼ਾਇਰਾਨਾ ਅੰਦਾਜ਼ 'ਚ ਤੰਜ, "ਜਿਨ੍ਹਾਂ ਦੀਆਂ ਲੰਗੋਟੀਆਂ ਫਟੀਆਂ,...
    • fraud case
      ਸਾਈਬਰ ਠੱਗਾਂ ਨੇ ਵੱਖ-ਵੱਖ ਮਾਮਲਿਆਂ 'ਚ 21.5 ਲੱਖ ਰੁਪਏ ਠੱਗੇ, ਮਾਮਲਾ ਦਰਜ
    • canada work visa fraud
      ਕੈਨੇਡਾ ਭੇਜਣ ਦੇ ਨਾਂ 'ਤੇ 10 ਲੱਖ ਦੀ ਠੱਗੀ: Work Visa ਦਿਵਾਉਣ ਦਾ ਕਹਿ ਕੇ...
    • parking has become more expensive in punjab due to treatment
      ਪੰਜਾਬ 'ਚ ਇਲਾਜ ਤੋਂ ਮਹਿੰਗੀ ਹੋਈ ਪਾਰਕਿੰਗ, ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ...
    • investment fraud in ludhiana
      ਕੰਪੋਸਟਿੰਗ ਪ੍ਰਾਜੈਕਟ ਵਿਚ Investment ਦੇ ਨਾਂ 'ਤੇ 7.70 ਲੱਖ ਰੁਪਏ ਦੀ ਠੱਗੀ
    • tsunami of police encounters in punjab
      ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
    • loan recovery ludhiana
      ਡੇਢ ਲੱਖ ਦੀ ਕਿਸ਼ਤ ਟੁੱਟੀ ਤਾਂ ਮੁੰਡੇ ਨੂੰ ਚੁੱਕ ਕੇ ਲੈ ਗਏ ਫਾਈਨਾਂਸ ਕੰਪਨੀ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +