Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:39:27 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਰਤ ਮਾਲਾ ਪ੍ਰਾਜੈਕਟ ਤੋਂ ਪ੍ਰਭਾਵਿਤ ਕਿਸਾਨ ਵੀ ਕੱਲ੍ਹ CM ਦੀ ਰਿਹਾਇਸ਼ ਤੱਕ ਕਰਨ ਰੋਸ ਮਾਰਚ : ਅਕਾਲੀ ਦਲ

PUNJAB News Punjabi(ਪੰਜਾਬ)

ਭਾਰਤ ਮਾਲਾ ਪ੍ਰਾਜੈਕਟ ਤੋਂ ਪ੍ਰਭਾਵਿਤ ਕਿਸਾਨ ਵੀ ਕੱਲ੍ਹ CM ਦੀ ਰਿਹਾਇਸ਼ ਤੱਕ ਕਰਨ ਰੋਸ ਮਾਰਚ : ਅਕਾਲੀ ਦਲ

  • Updated: 28 Sep, 2021 09:45 PM
Chandigarh
farmers also join protest march from cm s residence tomorrow akali dal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਜਿਨ੍ਹਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ। ਮਾਰਚ ਬਾਰੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਵਰਕਰ ਕੱਲ੍ਹ ਸਵੇਰੇ ਮੁਹਾਲੀ ਵਿਚ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਣਗੇ ਅਤੇ ਉਥੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲਿ੍ਹਆਂ ਦੇ ਦੋ ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ ਜਿਨ੍ਹਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ ਵੱਖ ਪ੍ਰਾਜੈਕਟਾਂ ਲਈ ਉਨ੍ਹਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਕਾਂਗਰਸ ਸਰਕਾਰ ’ਚ ਫੈਲੀ ਅਰਾਜਕਤਾ ਦੀ ਭਾਰੀ ਕੀਮਤ ਚੁਕਾ ਰਿਹੈ ਪੰਜਾਬ : ਚੁੱਘ
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਪ੍ਰਦੇਸ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਹੈ ਜੋ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲਹਿਰ ਦੀ ਅਗਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਹੈ ਜਿਨ੍ਹਾਂ ਦੀ ਜ਼ਮੀਨ ਬਹੁਤ ਹੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਹੈ।  ਉਨ੍ਹਾਂ ਕਿਹਾ ਕਿ ਸਾਡੀ ਇਹ ਪੱਕੀ ਰਾਇ ਹੈ ਕਿ ਇਸ ਮਾਮਲੇ ਵਾਸਤੇ ਕੋਈ ਹੱਦ ਨਹੀਂ ਹੈ ਤੇ ਪਾਰਟੀ ਕਿਸਾਨਾਂ ਲਈ ਉਨ੍ਹਾਂ ਦੀਆਂ ਜ਼ਮੀਨਾਂ ਵਾਸਤੇ ਢੁਕਵੀਂ ਕੀਮਤ ਲੈਣ ਵਾਸਤੇ ਸੂਬੇ ਵਿਚ ਸੰਘਰਸ਼ ਵਿੱਢੇਗੀ ਤੇ ਉਸੇ ਤਰੀਕੇ ਜ਼ਮੀਨਾਂ ਦਾ ਭਾਅ ਲੈ ਕੇ ਦੇਵੇਗੀ ਜਿਸ ਤਰੀਕੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ ਕਾਂਗਰਸ ’ਚ ਘਮਾਸਾਨ ਦਰਮਿਆਨ CM ਚੰਨੀ ਨੇ ਕੱਲ ਸੱਦੀ ਕੈਬਨਿਟ ਮੀਟਿੰਗ
ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਸੰਘਰਸ਼ ਕਮੇਟੀ ਪਿਛਲੇ ਇਕ ਸਾਲ ਤੋਂ ਸਹੀ ਕੀਮਤ ਹਾਸਲ ਕਰਨ ਵਾਸਤੇ ਸੰਘਰਸ਼ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਨੇ ਜ਼ਮੀਨ ਦੀ ਕੀਮਤ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨ ਮਲਟੀਪਲਾਇਰ ਫੈਕਟਰ, 100 ਫੀਸਦੀ ਸੋਲੇਸ਼ੀਅਮ ਤੇ ਵਾਧੂ ਮੁਆਵਜ਼ੇ ਦੇ ਬਾਵਜੂਦ ਆਪਣੀਆਂ ਜ਼ਮੀਨਾਂ ਦੀ ਵਾਜਬ ਕੀਮਤ ਹਾਸਲ ਕਰਨ ਵਿਚ ਨਾਕਾਮ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਜ਼ਮੀਨ ਦੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਕੀਮਤ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ ਜਾਂ ਫਿਰ ਇਸ ਮਾਮਲੇ ’ਤੇ ਅਕਾਲੀ ਦਲ ਵੱਲੋਂ ਵਿਆਪਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

  • Affected farmers
  • Akali Dal
  • ਪ੍ਰਭਾਵਤ ਕਿਸਾਨ
  • ਅਕਾਲੀ ਦਲ

ਕਾਂਗਰਸ ਸਰਕਾਰ ’ਚ ਫੈਲੀ ਅਰਾਜਕਤਾ ਦੀ ਭਾਰੀ ਕੀਮਤ ਚੁਕਾ ਰਿਹੈ ਪੰਜਾਬ : ਚੁੱਘ

NEXT STORY

Stories You May Like

  • farmers  cm yogi  officials
    ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼
  • indian nationals ship affected by hantavirus
    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ ਭਾਰਤੀ ਨਾਗਰਿਕ ਸ਼ਾਮਲ
  • cm rekha gupta
    ਨਾਰੀ ਸ਼ਕਤੀ ਵੰਦਨ ਐਕਟ ਦਾ ਵਿਰੋਧ ਕਰਨ ਵਾਲਿਆਂ ਨੂੰ ਲੱਗਾ ਵੱਡਾ ਝਟਕਾ : CM ਰੇਖਾ ਗੁਪਤਾ
  • after tamil nadu  now an actor is in the cm  s chair in west bengal too
    ਤਾਮਿਲਨਾਡੂ ਮਗਰੋਂ ਹੁਣ ਪੱਛਮੀ ਬੰਗਾਲ 'ਚ ਵੀ CM ਦੀ ਕੁਰਸੀ 'ਤੇ ਅਦਾਕਾਰ ! ਇਹ ਹੈ ਸਭ ਤੋਂ ਵੱਡਾ ਚਿਹਰਾ
  • vijay thalapathy take oath cm
    ਤਾਮਿਲਨਾਡੂ 'ਚ ਅੱਜ ਤੋਂ 'ਵਿਜੇ ਸਰਕਾਰ', 10 ਵਜੇ ਚੁੱਕਣਗੇ CM ਅਹੁਦੇ ਦੀ ਸਹੁੰ
  • eknath shinde deputy cm
    ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ ਹੈਲੀਕਾਪਟਰ
  • shiromani akali dal takes to the streets against lack of basic amenities
    ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ
  • bku protest
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੀਤਾ ਰੋਸ ਪ੍ਰਦਰਸ਼ਨ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • shiromani akali dal candidates
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! 10 ਉਮੀਦਵਾਰਾਂ ਦੀ ਪਹਿਲੀ LIST...
    • sukhbir badal on neet exam
      NEET ਪੇਪਰ ਲੀਕ ਮਾਮਲਾ: ਸੁਖਬੀਰ ਸਿੰਘ ਬਾਦਲ ਨੇ ਕੀਤੀ CBI ਜਾਂਚ ਦੀ ਮੰਗ
    • 3 arrested after cbi raid
      ਵਿਜੀਲੈਂਸ ਹੈਡਕੁਆਟਰ 'ਤੇ ਸੀਬੀਆਈ ਦਾ ਛਾਪਾ, 3 ਵਿਅਕਤੀ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +