Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    2:12:15 PM

  • cm bhagwant mann repeatedly admitted to hospital to save his chair sunil jakhar

    ਕੁਰਸੀ ਬਚਾਉਣ ਲਈ ਵਾਰ-ਵਾਰ ਹਸਪਤਾਲ 'ਚ ਦਾਖ਼ਲ ਹੋ...

  • petition against trump administration

    ਆਪਣੇ ਹੀ ਦੇਸ਼ 'ਚ ਘਿਰ ਗਏ ਡੋਨਾਲਡ ਟਰੰਪ ! 12 ਤੋਂ...

  • pre wedding shoot punjab police bikram majithia

    'ਆਪ' ਆਗੂ ਦੇ ਪ੍ਰੀ-ਵੈਡਿੰਗ ਸ਼ੂਟ 'ਚ ਲੱਗੇ ਪੁਲਸ...

  • sukhpal khaira accuses bdpo kulwinder randhawa of corruption

    ਖਹਿਰਾ ਨੇ BDPO ਕੁਲਵਿੰਦਰ ਰੰਧਾਵਾ 'ਤੇ ਲਗਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਆਮ ਲੋਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਕੈਪਟਨ : ਮਾਨ

PUNJAB News Punjabi(ਪੰਜਾਬ)

ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਆਮ ਲੋਕਾਂ 'ਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਕੈਪਟਨ : ਮਾਨ

  • Updated: 17 Jul, 2021 08:10 PM
Chandigarh
farmers and common people by showing fear of terrorism captain  mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰਮ ਦਲੀਏ ਅਤੇ ਖਾਲਿਸਤਾਨੀਆਂ ਦੇ ਨਾਂਅ 'ਤੇ ਕਿਸਾਨ ਅੰਦੋਲਨ ਖਤਮ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ ਨੂੰ ਮੰਦਭਾਗਾ ਕਰਾਰ ਦਿੰਦਿਆਂ 'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ- ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਕੈਪਟਨ ਨੂੰ ਹੋਵੇਗਾ ਮਨਜ਼ੂਰ
ਸ਼ਨੀਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਰਮ ਦਲੀਏ ਜਾਂ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ ਦੇ ਕਿਸਾਨ ਆਪਣੀ ਹੀ ਸਰਕਾਰ ਤੋਂ ਆਪਣੀਆਂ ਫਸਲਾਂ ਦੇ ਸਹੀ ਭਾਅ ਲੈਣ ਲਈ ਸਾਂਤਮਈ ਅੰਦੋਲਨ ਕਰ ਰਹੇ ਹਨ, ਨਾ ਕਿ ਹਥਿਆਰਬੰਦ ਅੰਦੋਲਨ ਚਲਾ ਰਹੇ ਹਨ। ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਭਾਰਤ ਸਮੇਤ ਦੁਨੀਆਂ ਦੇ ਪ੍ਰਸਿੱਧ ਵਿਅਕਤੀਆਂ ਨੇ ਤਾਰੀਫ ਕੀਤੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਸਰਹੱਦ ਪਾਰ ਤੋਂ ਅੱਤਵਾਦ ਨਾਲ ਜੋੜਨ ਦੀ ਕੋਝੀ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇੱਕ ਵਾਰ ਵੀ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਨਹੀਂ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਗਲਤ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਇਹ ਰੱਦ ਕੀਤੇ ਜਾਣ। ਪਰ ਕਿਸਾਨੀ ਅੰਦੋਲਨ ਨੂੰ ਦਬਾਉਣ ਅਤੇ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਬਿਆਨਬਾਜੀ ਕਰ ਰਹੇ ਹਨ।

ਇਹ ਵੀ ਪੜ੍ਹੋ- ਨਹੀਂ ਦੂਰ ਹੋਈ ਕੈਪਟਨ ਦੀ ਨਾਰਾਜ਼ਗੀ, ਕਿਹਾ ਪਹਿਲਾਂ ਮੁਆਫ਼ੀ ਮੰਗੇ ਸਿੱਧੂ ਫਿਰ ਹੋਵੇਗੀ ਮੁਲਾਕਾਤ

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲੀਭੁਗਤ ਕਰਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਦੇਸ਼ ਦਾ ਬੱਚਾ-ਬੱਚਾ ਜਾਣਦਾ ਹੈ ਕਿ ਕਿਸਾਨੀ ਅੰਦੋਲਨ ਅਤੇ ਸਰਹੱਦ ਪਾਰ ਅੱਤਵਾਦ ਵਿਚਕਾਰ ਕੋਈ ਸੰਬੰਧ ਨਹੀਂ ਹੈ ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਿਰ ਦੋਸ਼ ਮੜ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਭਗਵੰਤ ਮਾਨ ਨੇ ਕਿਹਾ 'ਕੀ ਕੈਪਟਨ ਸਿੱਧ ਕਰ ਸਕਣਗੇ ਕਿ ਕਿਸਾਨਾਂ ਅਤੇ ਖਾਲਿਸਤਾਨ ਸਮਰਥੱਕਾਂ ਵਿੱਚ ਕੋਈ ਸੰਬੰਧ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। 

ਹ ਵੀ ਪੜ੍ਹੋ : ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਦੇ ਸੁਰ ਬਦਲੇ, ਦਿੱਤਾ ਵੱਡਾ ਬਿਆਨ

ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਬਚਾਉਣ ਲਈ ਜਿੰਨੇ ਚੱਕਰ ਦਿੱਲੀ ਦਰਬਾਰ ਵਿੱਚ ਲਾਏ ਹਨ। ਜੇ ਉਨ੍ਹਾਂ 'ਚੋਂ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾ ਕੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੁੰਦੀ ਤਾਂ ਹੁੱਣ ਤੱਕ ਕਿਸਾਨਾਂ ਦਾ ਅੰਦੋਲਨ ਹੱਲ ਹੋ ਜਾਣਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਜ਼ਰੂਰ ਕੀਤਾ। 'ਆਪ' ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਂਤਮਈ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਘਟੀਆ ਰਾਜਨੀਤੀ ਕਰ ਰਹੇ ਹਨ। ਮਾਨ ਨੇ ਕਿਹਾ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਸੜਕ ਤੋਂ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ ਬੁਲੰਦ ਕਰਦੀ ਰਹੀ ਹੈ। ਇਸੇ ਤਰ੍ਹਾਂ ਸੰਸਦ ਦੇ ਆਉਣ ਵਾਲੇ ਸੈਸਨ ਵਿੱਚ ਵੀ ਕਿਸਾਨਾਂ ਦੇ ਹੁੱਕਮਾਂ 'ਤੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਾਉਣ ਲਈ ਆਵਾਜ ਬੁਲੰਦ ਕੀਤੀ ਜਾਵੇਗੀ।

  • Farmers
  • terrorism
  • Captain
  • bhagwant mann
  • ਅੱਤਵਾਦ
  • ਕੈਪਟਨ
  • ਮਾਨ

ਨਹੀਂ ਦੂਰ ਹੋਈ ਕੈਪਟਨ ਦੀ ਨਾਰਾਜ਼ਗੀ, ਕਿਹਾ ਪਹਿਲਾਂ ਮੁਆਫ਼ੀ ਮੰਗੇ ਸਿੱਧੂ ਫਿਰ ਹੋਵੇਗੀ ਮੁਲਾਕਾਤ

NEXT STORY

Stories You May Like

  • 7 crore fraud case
    7 ਕਰੋੜ ਦੀ ਠੱਗੀ ਦਾ ਮਾਮਲਾ: ਕਾਰੋਬਾਰੀ ਨੂੰ ਡਿਜੀਟਲ ਅਰੈਸਟ ਦਾ ਡਰ ਦਿਖਾ ਕੇ ਲੁੱਟਣ ਵਾਲਾ ਮੁਲਜ਼ਮ ਯੂ.ਪੀ. ਤੋਂ ਕਾਬੂ
  • investors   fears about the future of it companies
    IT ਕੰਪਨੀਆਂ ਦੇ ਭਵਿੱਖ ਨੂੰ ਲੈ ਕੇ ਨਿਵੇਸ਼ਕਾਂ ਦਾ ਡਰ ਹਾਸੋਹੀਣਾ : ਪਿਊਸ਼ ਗੋਇਲ
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ ਇੰਤਜ਼ਾਰ: ਖਹਿਰਾ
  • captain amarinder singh  punjab congress
    ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ 'ਚ ਵਾਪਸੀ ਨੂੰ ਲੈ ਕੇ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • sukhpal singh khaira statement on moga rally
    ਨਸ਼ਾ ਵਿਰੋਧੀ ਸਹੁੰ ਚੁਕਾ ਲੋਕਾਂ ਨੂੰ ਮੂਰਖ ਬਣਾ ਰਹੇ ਭਗਵੰਤ ਮਾਨ : ਸੁਖਪਾਲ ਖਹਿਰਾ
  • farmers stage a massive protest outside cm mann s residence
    CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)
  • millions of dollars were defrauded by showing the dream of canada
    ਕੈਨੇਡਾ ਦਾ ਸੁਪਨਾ ਦਿਖਾ ਕੇ ਕੀਤੀ ਲੱਖਾਂ ਦੀ ਠੱਗੀ ! ਖਰੜ ਦੇ ਫਲੈਟ ਤੋਂ ਫੜੀ ਗਈ ਔਰਤ
  • electricity workers  bhagwant mann  s effigy
    ਬਿਜਲੀ ਕਰਮਚਾਰੀਆਂ ਨੇ ਗੇਟ ਰੈਲੀ ਕਰ ਫੂਕਿਆ ਭਗਵੰਤ ਮਾਨ ਦਾ ਪੁਤਲਾ
  • major incident outside private hospital in jalandhar boy shot
    ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
  • serious allegations of encroachment on central government land
    ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
  • pargat singh statement
    ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
  • vip parking arrangement of deputy commissioner  s office in disarray
    ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ...
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
Trending
Ek Nazar
lover bride wedding incident

ਬਿਹਾਰ: ਚਲਦੇ ਵਿਆਹ 'ਚ ਆ ਗਿਆ ਆਸ਼ਕ, ਲਾੜੇ ਸਾਹਮਣੇ ਮਾਰੀ ਲਾੜੀ ਨੂੰ ਗੋਲੀ (ਵੀਡੀਓ)

ac prices hike summer season

ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ

big on dipika kakar  s health

ਦੀਪਿਕਾ ਕੱਕੜ ਦੀ Health ਨੂੰ ਲੈ ਕੇ ਵੱਡੀ ਅਪਡੇਟ; ਪੇਟ 'ਚੋਂ ਕੱਢੀ ਗਈ 13mm ਦੀ...

this famous actress died in the first year of her marriage

B;day Spl: ਵਿਆਹ ਦੇ ਪਹਿਲੇ ਸਾਲ ਹੀ ਹੋ ਗਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਮੌਤ !...

twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • major incident outside private hospital in jalandhar boy shot
      ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ
    • tragic accident on jalandhar pathankot railway track
      ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਵੱਡਾ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ...
    • man dies in hoshiarpur jail
      ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ...
    • miracle for ropar teacher
      ਰੋਪੜ ਦੀ ਅਧਿਆਪਕਾ ਲਈ 'ਚਮਤਕਾਰ'! ਸਾਲਾਂ ਦੀ ਖਾਮੋਸ਼ੀ ਮਗਰੋਂ ਸੁਣੀਆਂ ਆਵਾਜ਼ਾਂ
    • big news from usa
      ਅਮਰੀਕਾ 'ਚ ਪ੍ਰਵਾਸੀਆਂ ਦੇ ਸਿਰ 'ਤੇ ਇਕ ਵਾਰ ਫ਼ਿਰ ਲਟਕੀ ਤਲਵਾਰ ! ਟਰੰਪ ਲਿਆਉਣ...
    • air ambulance crash amritsar pilot dies family in shock
      ਏਅਰ ਐਂਬੂਲੈਂਸ ਕ੍ਰੈਸ਼ 'ਚ ਅੰਮ੍ਰਿਤਸਰ ਦੇ ਪਾਇਲਟ ਦੀ ਦਰਦਨਾਕ ਮੌਤ ! ਇਲਾਕੇ 'ਚ...
    • serious allegations of encroachment on central government land
      ਕੇਂਦਰ ਸਰਕਾਰ ਦੀ ਜ਼ਮੀਨ ’ਤੇ ਕਬਜ਼ੇ ਦੇ ਗੰਭੀਰ ਦੋਸ਼: ਭਾਰਗੋ ਨਗਰ ’ਚ ਗੈਰ-ਕਾਨੂੰਨੀ...
    • new dgp punjab  upsc notice to punjab government
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ ਤੈਅ, UPSC ਨੇ ਪੰਜਾਬ ਸਰਕਾਰ...
    • pargat singh statement
      ਚੰਗੀ ਸੋਚ ਤੇ ਸਿਹਤ ਸਿਰਫ਼ ਖੇਡ ਦੇ ਮੈਦਾਨ ਤੇ ਖੇਡਾਂ ਰਾਹੀਂ ਹੀ ਪ੍ਰਾਪਤ ਕੀਤੀ ਜਾ...
    • hearing in kangana ranaut  s case postponed due to lawyers   strike
      ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +