ਫਿਰੋਜ਼ਪੁਰ (ਕੁਮਾਰ) : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਜੱਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਦੇ ਰੇਲਵੇ ਟਰੈਕ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕਰ ਦਿੱਤਾ ਅਤੇ ਉੱਥੇ ਉਨ੍ਹਾਂ ਦਾ ਧਰਨਾ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਧਰਨੇ ਕਾਰਨ ਫਿਰੋਜ਼ਪੁਰ ਤੋਂ ਜਲੰਧਰ ਅਤੇ ਹੋਰ ਸ਼ਹਿਹਾਂ ਵਲੋਂ ਜਾਣ ਵਾਲੀਆਂ ਰੇਲਗੱਡੀਆਂ ਪ੍ਰਭਾਵਿਤ ਹੋ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ LPG ਗੈਸ ਸਿਲੰਡਰ ਵਰਤਣ ਵਾਲਿਆਂ ਲਈ ਵੱਡੀ ਖ਼ਬਰ, ਨਾ ਕੀਤਾ ਇਹ ਕੰਮ ਤਾਂ...
ਰੇਲਵੇ ਟਰੈਕ ਅਤੇ ਰੇਲਵੇ ਸਟੇਸ਼ਨਾਂ 'ਤੇ ਬੈਠੇ ਕਿਸਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਇਹ ਮੰਗ ਕਰ ਰਹੇ ਹਨ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਲਾਗੂ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਅੱਤਵਾਦੀ ਪਾਸ਼ੀਆ ਦੇ ਰਾਡਾਰ ’ਤੇ, ਹੁਣ ਪੁਲਸ ਨਾਕਿਆਂ ’ਤੇ ਵੀ ਧਮਾਕੇ ਦੀ ਦਿੱਤੀ ਚਿਤਾਵਨੀ
NEXT STORY