Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:27:15 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ

PUNJAB News Punjabi(ਪੰਜਾਬ)

ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ

  • Edited By Babita,
  • Updated: 05 Aug, 2026 10:59 AM
Firozpur-Fazilka
farmers cheated of rs 35 lakh
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਪਵਨ ਸਿਕਰੀ) : ਗੁਰੂਹਰਸਹਾਏ ਅਧੀਨ ਆਉਂਦੀ ਬਸਤੀ ਡੇਹਰਿਆਂ ਵਾਲੀ ਵਿਖੇ ਇਕ ਕਿਸਾਨ ਨੂੰ ਖੇਤੀਬਾੜੀ ਸੰਦਾਂ ’ਤੇ ਸਬਸਿਡੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀਅਨ ਨੇ ਆਪਸੀ ਮਿਲੀ-ਭੁਗਤ ਕਰਕੇ ਕਿਸਾਨਾਂ ਨੂੰ ਆਪਣੇ ਜਾਲ 'ਚ ਫਸਾਇਆ ਅਤੇ ਲਗਭਗ 35 ਲੱਖ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋ ਗਏ। ਥਾਣਾ ਗੁਰੂਹਰਸਹਾਏ ਪੁਲਸ ਨੇ ਦੱਸਿਆ ਕਿ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਸੰਦੀਪ ਕੁਮਾਰ ਪੁੱਤਰ ਅਮਰਜੀਤ ਵਾਸੀ ਬਸਤੀ ਡੇਹਰਿਆਂ ਵਾਲੀ ਗੁਰੂਹਰਸਹਾਏ ਨੇ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਦੋਸ਼ੀਅਨ ਰਾਜਨ ਪੁੱਤਰ ਪੱਪੂ, ਪੱਪੂ ਪੁੱਤਰ ਬੂਟਾ ਰਾਮ ਵਾਸੀਅਨ ਬਸਤੀ ਡੇਹਰਿਆਂ ਵਾਲੀ ਗੁਰੂਹਰਸਹਾਏ, ਮੌੜ ਪੁੱਤਰ ਪੱਪੂ ਉਰਫ ਪਿੱਪਲ, ਰਿੰਕੂ ਪਤਨੀ ਮੌੜ ਵਾਸੀਅਨ ਬਸਤੀ ਡੇਹਰਿਆਂ ਵਾਲੀ ਗੁਰੂਹਰਸਹਾਏ ਹਾਲ ਵਾਸੀ ਰਾਮ ਦਰਬਾਰ ਕਾਲੋਨੀ ਨਜ਼ਦੀਕ ਗੁਰਦੁਆਰਾ ਫੇਜ਼-8 ਸੈਕਟਰ-62, ਚੰਡੀਗੜ੍ਹ, ਸੁਮਨ ਪਤਨੀ ਰਾਜਨ ਪੁੱਤਰ ਪੱਪੂ ਅਤੇ ਪ੍ਰਕਾਸ਼ ਕੌਰ ਉਰਫ ਪਾਸ਼ੋ ਵਾਸੀਅਨ ਵਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਨੇ ਉਸ ਨੂੰ ਅਤੇ ਹੋਰ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਗਰੁੱਪਾਂ ਰਾਹੀਂ ਦਿਵਾਉਣ ਦਾ ਝਾਂਸਾ ਦਿੱਤਾ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਅਤੇ ਹੋਰ ਕਿਸਾਨ ਨੇ ਇਸ ਝਾਂਸੇ 'ਚ ਆ ਕੇ ਦੋਸ਼ੀਅਨ ’ਤੇ ਭਰੋਸਾ ਕਰ ਲਿਆ। ਇਸ ਤੋਂ ਬਾਅਦ ਦੋਸ਼ੀਅਨ ਨੇ ਆਪਸੀ ਮਿਲੀ-ਭੁਗਤ ਕਰਦਿਆਂ ਵੱਖ-ਵੱਖ ਕਿਸਾਨਾਂ ਤੋਂ ਲਗਭਗ 35 ਲੱਖ ਰੁਪਏ ਹੜੱਪ ਲਏ ਅਤੇ ਕੋਈ ਸਬਸਿਡੀ ਜਾਂ ਸੰਦ ਨਹੀਂ ਦਿਵਾਏ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਸਬ-ਇੰਸਪੈਕਟਰ ਵੇਦ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

  • Agricultural equipment
  • subsidy
  • fraud
  • ਖੇਤੀਬਾੜੀ ਸੰਦ
  • ਸਬਸਿਡੀ
  • ਠੱਗੀ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

NEXT STORY

Stories You May Like

  • man cheated of rs 25 lakh on pretext of sending him abroad
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਮਾਰੀ ਠੱਗੀ, ਕੇਸ ਦਰਜ
  • fraud case
    ਜ਼ਮੀਨ ਦਾ ਇਕਰਾਰਨਾਮਾ ਕਰ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • china threatens to spy on british farmers
    ਚੀਨ ਵੱਲੋਂ ਬ੍ਰਿਟੇਨ ਦੇ ਕਿਸਾਨਾਂ 'ਤੇ ਜਾਸੂਸੀ ਦਾ ਖ਼ਤਰਾ! ਟਰੈਕਟਰਾਂ ਤੇ ਖੇਤੀਬਾੜੀ ਉਪਕਰਨਾਂ ਨੂੰ ਲੈ ਕੇ ਵੱਡੀ...
  • fir case
    ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
  • fraud case in faridkot
    ਕੁੜੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 17 ਲੱਖ ਰੁਪਏ ਦੀ ਠੱਗੀ
  • case registered against 3 people for cheating innocent farmers
    ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • accident in barnala
      ਕੰਮ 'ਤੇ ਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +