Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 25, 2026

    11:19:01 AM

  • pargat singh statement on parwinder singh jhota case

    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ...

  • border village in punjab has become a hub for smugglers

    ਪੰਜਾਬ ਦਾ ਇਹ ਸਰਹੱਦੀ ਪਿੰਡ ਬਣਿਆ ਸਮੱਗਲਰਾਂ ਦਾ...

  • young man big act

    23 ਸਾਲ ਦੇ ਮੁੰਡੇ ਦਾ ਕਾਰਾ ! ਜੇਲ੍ਹ 'ਚੋਂ ਬਾਹਰ ਆ...

  • singer shilpa rao s microphone was switched off during a live show in mumbai

    ਚਲਦੇ ਸ਼ੋਅ ਦੌਰਾਨ ਬੰਦ ਕਰ ਦਿੱਤਾ ਗਿਆ ਗਾਇਕ ਸ਼ਿਲਪਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕਿਸਾਨਾਂ 'ਤੇ ਕੁਦਰਤ ਦੀ ਮਾਰ! ਆਲੂ ਦੀ 90% ਫ਼ਸਲ ਖ਼ਰਾਬ, ਲੱਖਾਂ ਰੁਪਏ ਦਾ ਨੁਕਸਾਨ

PUNJAB News Punjabi(ਪੰਜਾਬ)

ਕਿਸਾਨਾਂ 'ਤੇ ਕੁਦਰਤ ਦੀ ਮਾਰ! ਆਲੂ ਦੀ 90% ਫ਼ਸਲ ਖ਼ਰਾਬ, ਲੱਖਾਂ ਰੁਪਏ ਦਾ ਨੁਕਸਾਨ

  • Edited By Anmol Tagra,
  • Updated: 09 Feb, 2026 05:55 PM
Ludhiana-Khanna
farmers crop effected
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ): ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਕਿਸਾਨਾਂ ਉੱਤੇ ਕੁਦਰਤ ਦੀ ਮਾਰ ਪੈਣ ਕਾਰਨ ਆਲੂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਜਨਵਰੀ ਮਹੀਨੇ ਦੌਰਾਨ ਪਏ ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾਂ ਮੁਤਾਬਕ ਕਰੀਬ 90 ਫੀਸਦੀ ਆਲੂ ਦੀ ਫਸਲ ਖਰਾਬ ਨਿਕਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਵੱਡਾ ਆਰਥਿਕ ਨੁਕਸਾਨ ਹੈ।

ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਲਗਭਗ 1500 ਏਕੜ ਰਕਬੇ ਵਿਚ ਆਲੂ ਦੀ ਖੇਤੀ ਕੀਤੀ ਜਾਂਦੀ ਹੈ। ਇਥੋਂ ਦੇ ਜ਼ਿਆਦਾਤਰ ਕਿਸਾਨ ਆਲੂ ਦੀ ਫਸਲ ਨੂੰ ਆਪਣੀ ਮੁੱਖ ਆਮਦਨ ਦਾ ਸਰੋਤ ਮੰਨਦੇ ਹਨ। ਪਰ ਇਸ ਸਾਲ ਮੀਂਹ ਨੇ ਫਸਲ ਦੀ ਗੁਣਵੱਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਜ਼ਮੀਨ ਵਿੱਚ ਪਾਣੀ ਭਰ ਗਿਆ, ਜਿਸ ਨਾਲ ਆਲੂ ਸੜ ਗਏ ਅਤੇ ਖੇਤਾਂ ਵਿੱਚ ਹੀ ਖਰਾਬ ਹੋਣ ਲੱਗ ਪਏ।

PunjabKesari

ਕਰਮਜੀਤ ਸਿੰਘ, ਸ਼ਾਨਵੀਰ ਸਿੰਘ, ਹਰਜਿੰਦਰ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਉਹ 60 ਤੋਂ 65 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰ ਰਹੇ ਹਨ। ਇਸ ਤੋਂ ਇਲਾਵਾ ਬੀਜ, ਖਾਦ, ਦਵਾਈ, ਸਿੰਚਾਈ ਅਤੇ ਮਜ਼ਦੂਰੀ ਆਦਿ ’ਤੇ ਲਗਭਗ 40 ਤੋਂ 45 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਖਰਚ ਆਇਆ ਹੈ। ਇਸ ਤਰ੍ਹਾਂ ਇੱਕ ਏਕੜ ’ਤੇ ਕਿਸਾਨ ਦਾ ਕੁੱਲ ਖਰਚਾ ਸਵਾ ਤੋਂ ਡੇਢ ਲੱਖ ਰੁਪਏ ਦੇ ਨੇੜੇ ਪਹੁੰਚ ਜਾਂਦਾ ਹੈ। ਪਰ ਹੁਣ ਜਦੋਂ ਫਸਲ ਹੀ ਖਰਾਬ ਹੋ ਗਈ ਹੈ ਤਾਂ ਕਿਸਾਨ ਪੂਰੀ ਤਰ੍ਹਾਂ ਘਾਟੇ ਵਿੱਚ ਚਲੇ ਗਏ ਹਨ।

PunjabKesari

ਕਿਸਾਨਾਂ ਦਾ ਕਹਿਣਾ ਹੈ ਕਿ ਜਿਹੜੀ ਥੋੜ੍ਹੀ ਬਹੁਤ ਫਸਲ ਬਚੀ ਹੈ, ਉਹ ਵੀ ਮਾਰਕੀਟ ਵਿੱਚ ਢੰਗ ਦਾ ਭਾਅ ਨਹੀਂ ਦੇ ਰਹੀ, ਕਿਉਂਕਿ ਗੁਣਵੱਤਾ ਖਰਾਬ ਹੋਣ ਕਾਰਨ ਵਪਾਰੀ ਘੱਟ ਰੇਟ ਲਗਾ ਰਹੇ ਹਨ। ਇਸ ਕਾਰਨ ਕਿਸਾਨਾਂ ਲਈ ਆਪਣੇ ਖਰਚੇ ਵੀ ਕੱਢਣ ਮੁਸ਼ਕਲ ਹੋ ਗਏ ਹਨ। ਕਈ ਕਿਸਾਨ ਕਰਜ਼ੇ ਵਿੱਚ ਡੁੱਬਣ ਦੇ ਕਗਾਰ ’ਤੇ ਪਹੁੰਚ ਗਏ ਹਨ ਅਤੇ ਆਉਣ ਵਾਲੇ ਸੀਜ਼ਨ ਲਈ ਬਿਜਾਈ ਕਿਵੇਂ ਕਰਨੀ ਹੈ, ਇਹ ਵੱਡੀ ਚਿੰਤਾ ਬਣੀ ਹੋਈ ਹੈ।

PunjabKesari

ਪਿੰਡ ਦੇ ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਵਿੱਚ ਪਹੁੰਚ ਕੇ ਨੁਕਸਾਨ ਦਾ ਜਾਇਜ਼ਾ ਲਿਆ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ ਸਮੇਂ ਸਿਰ ਮਦਦ ਨਾ ਮਿਲੀ ਤਾਂ ਬਹੁਤ ਸਾਰੇ ਕਿਸਾਨ ਆਰਥਿਕ ਤੌਰ ’ਤੇ ਟੁੱਟ ਸਕਦੇ ਹਨ। ਕਿਸਾਨਾਂ ਨੇ ਫਸਲ ਬੀਮਾ ਯੋਜਨਾ ਤਹਿਤ ਵੀ ਮੁਆਵਜ਼ਾ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਵੱਲੋਂ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ। ਕੁੱਲ ਮਿਲਾ ਕੇ ਪਿੰਡ ਘੁੰਗਰਾਲੀ ਰਾਜਪੂਤਾਂ ਦੇ ਕਿਸਾਨ ਇਸ ਸਮੇਂ ਗਹਿਰੀ ਮੰਦਹਾਲੀ ਵਿੱਚ ਹਨ ਅਤੇ ਸਰਕਾਰੀ ਮਦਦ ਵੱਲ ਆਸ ਭਰੀ ਨਜ਼ਰ ਨਾਲ ਤੱਕ ਰਹੇ ਹਨ।

  • Punjab
  • Khanna
  • Farmers
  • Crop

ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ ਨਾਲ ਮਚਿਆ ਹੜਕੰਪ

NEXT STORY

Stories You May Like

  • heavy rain and hailstorms damaged farmers   crops
    ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਖ਼ਰਾਬ
  • fruit and vegetable shop burnt to ashes due to fire
    ਫਲ ਤੇ ਸਬਜ਼ੀਆਂ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • heavy rain increases difficulties for farmers  paddy crop affected
    ਭਾਰੀ ਬਾਰਿਸ਼ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ, ਝੋਨੇ ਦੀ ਫ਼ਸਲ ਪ੍ਰਭਾਵਿਤ
  • unseasonal rain damaged the farmers   ripened paddy crop
    ਬੇਮੌਸਮੀ ਮੀਂਹ ਤੇ ਹਨ੍ਹੇਰੀ ਨੇ ਖਰਾਬ ਕੀਤੀ ਕਿਸਾਨਾਂ ਦੀ ਪੱਕੀ ਝੋਨੇ ਦੀ ਫ਼ਸਲ
  • unseasonal rain in punjab farmers destroyed paddy crop
    ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ ਤਬਾਹ
  • drought in maharashtra
    ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ ਘਾਟ ਕਾਰਨ ਵੇਲਾਂ ਸੁੱਕਣ ਦਾ ਖ਼ਤਰਾ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • farmers   paddy lying in the grain markets washed away due to heavy rain
    ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ
  • pargat singh statement on parwinder singh jhota case
    'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ...
  • financial assistance of rs 65 20 crore released to 12 784 beneficiaries
    ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • uproar during a religious procession in jalandhar
    ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
  • delay in paddy procurement and lifting causes hardship for farmers
    ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ’ਚ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ :...
  • punjab traffic rules challans
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ, ਮੌਕੇ 'ਤੇ ਨਹੀਂ ਹੋਵੇਗਾ ਚਲਾਨ, ਅਦਾਲਤ 'ਚ...
  • medical camp held at the regional passport office  jalandhar
    ਖੇਤਰੀ ਪਾਸਪੋਰਟ ਦਫ਼ਤਰ ਜਲੰਧਰ 'ਚ ਲੱਗਾ ਮੈਡੀਕਲ ਕੈਂਪ, 60 ਲੋਕਾਂ ਨੇ ਕਰਵਾਈ...
  • jalandhar cp satinder singh major action at drugs hotspots
    ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...
Trending
Ek Nazar
trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

buying a phone worth rs 53 000 got harley davidson bikes as a gift

53,000 ਰੁਪਏ ਦਾ ਫ਼ੋਨ ਖਰੀਦਦੇ ਹੀ ਚਮਕੀ ਕਿਸਮਤ, ਤੋਹਫੇ 'ਚ ਮਿਲੀ Harley...

bb 20 rohit shetty grills scoutop love gill over blanket massage

BB 20: ਕੰਬਲ ਦੇ ਅੰਦਰ ਮਸਾਜ ਦੇਖ ਭੜਕੇ ਰੋਹਿਤ ਸ਼ੈੱਟੀ ! ScoutOP ਤੇ ਲਵ ਗਿੱਲ...

kriti sanon speaks out against trolling and comments on women s attire

ਔਰਤਾਂ ਦੀ ਆਵਾਜ਼ ਬਣੀ ਕ੍ਰਿਤੀ ਸੈਨਨ; ਕੱਪੜੇ, ਭਾਰ ਤੇ ਲੁੱਕ 'ਤੇ ਟ੍ਰੋਲ ਕਰਨ...

lpg supply has been stopped

LPG ਦੀ ਸਪਲਾਈ ਹੋਈ ਬੰਦ, 7000 'ਚ ਮਿਲ ਰਿਹੈ ਇਕ ਸਿਲੰਡਰ, ਪਾਕਿ 'ਚ ਮਚੀ ਹਾਹਾਕਾਰ

distressed by dowry related harassment

ਦਾਜ ਦੀ ਪ੍ਰੇਸ਼ਾਨੀ ਤੋਂ ਦੁਖੀ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ

indian army  nagastra 2  defence technology

ਦੁਸ਼ਮਣ ਟੈਂਕਾਂ ਦੀ ਨਹੀਂ ਹੋਵੇਗੀ ਖ਼ੈਰ ! ਭਾਰਤੀ ਫ਼ੌਜ ਨੂੰ ਮਿਲਿਆ 'ਨਾਗਾਸਤਰ-2'

veteran actor passes away

6 ਦਹਾਕਿਆਂ ਤੱਕ ਫ਼ਿਲਮੀ ਦੁਨੀਆ 'ਚ ਰਾਜ ਕਰਨ ਵਾਲੇ ਦਿੱਗਜ ਅਦਾਕਾਰ ਦਾ ਦਿਹਾਂਤ;...

emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • partner of sawan jewellers arrested in connection
      IDFC ਬੈਂਕ ਦੇ 645 ਕਰੋੜੀ ਘਪਲੇ 'ਚ ਵੱਡੀ ਕਾਰਵਾਈ, ਸਾਵਨ ਜਿਊਲਰਜ਼ ਦਾ ਪਾਰਟਨਰ...
    • financial assistance of rs 65 20 crore released to 12 784 beneficiaries
      ਅਸ਼ੀਰਵਾਦ ਸਕੀਮ ਤਹਿਤ 12,784 ਲਾਭਪਾਤਰੀਆਂ ਨੂੰ 65.20 ਕਰੋੜ ਦੀ ਵਿੱਤੀ ਸਹਾਇਤਾ...
    • what happened to the guarantee to eradicate the drug menace within 3 months
      3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਕਿੱਥੇ ਗਈ? ਵਿਧਾਨ ਸਭਾ ’ਚ ਜਵਾਬ ਦੇਵੇ...
    • the fear of the law has vanished from the minds of criminals in punjab
      ਪੰਜਾਬ ’ਚ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ : ਰਜਨੀਸ਼ ਧੀਮਾਨ
    • no specialist doctors have been recruited in punjab since 2022
      ਪੰਜਾਬ 'ਚ 2022 ਤੋਂ ਮਾਹਿਰ ਡਾਕਟਰਾਂ ਦੀ ਭਰਤੀ ਨਹੀਂ ਹੋਈ, ਤਾਂ ਸਿਹਤ ਕ੍ਰਾਂਤੀ...
    • need to ensure safety of those who raise their voices against drugs punjab
      ਪੰਜਾਬ 'ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ...
    • parvinder jhota  12th day  postmortem
      ਪਰਵਿੰਦਰ ਝੋਟਾ ਕਤਲਕਾਂਡ : 12ਵੇਂ ਦਿਨ ਵੀ ਪੋਸਟਮਾਰਟਮ ਬਾਰੇ ਨਹੀਂ ਹੋ ਸਕਿਆ ਕੋਈ...
    • congress is rubbing salt into the wounds of the sikhs
      1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਰਹੀ ਹੈ :...
    • major boost for bjp in ludhiana
      ਲੁਧਿਆਣਾ 'ਚ ਭਾਜਪਾ ਨੂੰ ਵੱਡਾ ਹੁਲਾਰਾ, ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ...
    • uproar during a religious procession in jalandhar
      ਜਲੰਧਰ 'ਚ ਸ਼ੋਭਾ ਯਾਤਰਾ ਦੌਰਾਨ ਹੰਗਾਮਾ, ਪਿਸਤੌਲ ਲਹਿਰਾਉਣ ਤੋਂ ਬਾਅਦ ਘਰ 'ਚ ਵੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +