Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    4:39:03 PM

  • mansa municipal council elections suddenly postponed

    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

  • ketan agarwal  murder  siya goyal  lawyer  brother sahil  notice

    ਕੇਤਨ ਕਤਲਕਾਂਡ 'ਚ ਨਵਾਂ ਮੋੜ, ਸੀਆ ਦੇ ਵਕੀਲ ਨੇ...

  • georgia meloni statement

    "ਮੈਂ ਅਮਰੀਕਾ ਵਿਰੋਧੀ ਨਹੀਂ, ਪਰ ਝੁਕਾਂਗੀ ਵੀ ਨਹੀਂ"...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ’ਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ

PUNJAB News Punjabi(ਪੰਜਾਬ)

ਕਿਸਾਨਾਂ ਦੇ ਖਦਸ਼ੇ ਪਹਿਲਾਂ ਹੀ ਪੰਜਾਬ ’ਚ ਸੱਚ ਹੋਣੇ ਸ਼ੁਰੂ ਹੋਏ : ਹਰਸਿਮਰਤ

  • Edited By Gurminder Singh,
  • Updated: 27 Dec, 2020 10:01 PM
Chandigarh
farmers harsimrat kaur badal narendra modi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਖਦਸ਼ੇ ਪੰਜਾਬ ਵਿਚ ਪਹਿਲਾਂ ਹੀ ਸੱਚ ਸਾਬਤ ਹੋਣੇ ਸ਼ੁਰੂ ਹੋ ਗਏ ਹਨ ਕਿਉਂਕਿ ਕਾਟਨ ਕਾਰਪੋਰੇਸ਼ਨ ਆਫ ਇੰਡੀਆ (ਸੀ. ਸੀ. ਆਈ) ਨੇ ਕਪਾਹ ਦੀ ਰੋਜ਼ਾਨਾ ਖ਼ਰੀਦ ਦੀ ਹੱਦ ਤੈਅ ਕਰ ਦਿੱਤੀ ਹੈ ਅਤੇ ਇਸ ਨਾਲ ਖਰੀਦ ਵਿਚ ਚਾਰ ਗੁਣਾ ਕਮੀ ਆ ਗਈ ਹੈ। ਪ੍ਰਧਾਨ ਮੰਤਰੀ ਸੀ. ਸੀ. ਆਈ. ਦੀ ਕਾਰਵਾਈ ਦਾ ਨੋਟਿਸ ਲੈਣ ਲਈ ਆਖਦਿਆਂ ਹਰਸਿਮਰਤ ਨੇ ਕਿਹਾ ਕਿ ਤੁਸੀਂ ਵਾਰ-ਵਾਰ ਇਹ ਬਿਆਨ ਦੇ ਰਹੇ ਹੋ ਕਿ ਘੱਟ ਸਮਰਥਨ ਮੁੱਲ ਜਾਰੀ ਰਹੇਗਾ ਪਰ ਐੱਮ. ਐੱਸ. ਪੀ ’ਤੇ ਯਕੀਨੀ ਖਰੀਦ ਬਾਰੇ ਤੁਹਾਡੇ ਵੱਲੋਂ ਕੁਝ ਵੀ ਸਪੱਸ਼ਟ ਦੱਸਣ ਵਿਚ ਅਸਮਰੱਥ ਰਹਿਣ ਨਾਲ ਪਹਿਲਾਂ ਹੀ ਸਰਕਾਰੀ ਵਿਭਾਗਾਂ ’ਤੇ ਉਲਟ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੀ. ਸੀ. ਆਈ. ਪਿਛਲੇ ਸਾਲ ਦੇ ਸ਼ਡਿਊਅਲ ਮੁਤਾਬਕ ਖਰੀਦ ਕਰਨ ਲਈ ਤਿਆਰ ਨਹੀਂ ਹੈ ਅਤੇ ਪੰਜਾਬ ਦੇ 7 ਜ਼ਿਲਿ੍ਹਆਂ ਦੀਆਂ ਮੰਡੀਆਂ ਵਿਚ ਰੋਜ਼ਾਨਾ 50 ਹਜ਼ਾਰ ਕੁਇੰਟਲ ਕਪਾਹ ਮੰਡੀਆਂ ਵਿਚ ਆਉਣ ’ਤੇ ਵੀ ਸਿਰਫ 12500 ਕੁਇੰਟਲ ਦੀ ਖਰੀਦ ਕਰਨ ਦੀ ਗੱਲ ਕਹਿ ਕੇ ਕਪਾਹ ਉਤਪਾਦਕ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ-ਕਰਮ ’ਤੇ ਛੱਡ ਰਹੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦਾ ਮੋਦੀ ਸਰਕਾਰ ਨੂੰ ਵੱਡਾ ਝਟਕਾ, ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਨਾ ਦੇਣ ਦਾ ਐਲਾਨ

ਪ੍ਰਧਾਨ ਮੰਤਰੀ ਨੂੰ ਕੰਮ ਸਹੀ ਲੀਹ ’ਤੇ ਪਾਉਣ ਲਈ ਆਖਦਿਆਂ ਬੀਬਾ ਬਾਦਲ ਨੇ ਕਿਹਾ ਕਿ ਤੁਹਾਡੇ ਵੱਲੋਂ ਇਹ ਸਪੱਸ਼ਟ ਹਦਾਇਤ ਜਾਰੀ ਕੀਤੇ ਜਾਣ ਦੀ ਜ਼ਰੂਰਤ ਹੈ ਜਿਸ ਵਿਚ ਤੁਸੀਂ ਐੱਮ. ਐੱਸ. ਪੀ. ਦੀ ਸੂਚੀ ਵਿਚ ਸ਼ਾਮਲ ਸਾਰੀਆਂ ਖੇਤੀ ਜਿਣਸਾਂ ਦੀ ਐੱਮ. ਐੱਸ. ਪੀ. ਅਨੁਸਾਰ ਯਕੀਨੀ ਸਰਕਾਰੀ ਖਰੀਦ ਦੀ ਗਰੰਟੀ ਦਿਓ। ਇਹ ਸਮੇਂ ਦੀ ਜ਼ਰੂਰਤ ਹੈ। ਸੀ. ਸੀ. ਆਈ. ਵਰਗੇ ਸਰਕਾਰੀ ਵਿਭਾਗ ਜਿਨ੍ਹਾਂ ਸਿਰ ਐੱਮ. ਐੱਸ. ਪੀ ’ਤੇ ਕਪਾਹ ਦੀ ਖਰੀਦ ਦੀ ਜ਼ਿੰਮੇਵਾਰੀ ਹੈ, ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸੀ. ਸੀ. ਆਈ. ਅਜਿਹਾ ਨਹੀਂ ਕਰਦੀ ਤਾਂ ਫਿਰ ਕਿਸਾਨ ਪ੍ਰਾਈਵੇਟ ਵਪਾਰੀਆਂ ਤੋਂ ਕੀ ਆਸ ਰੱਖਣਗੇ ? ਬੀਬਾ ਬਾਦਲ ਨੇ ਆਖਿਆ ਕਿ ਇਕ ਸਮਾਨ ਕਾਨੂੰਨ ਲਿਆਂਦਾ ਜਾਵੇ ਜਿਸ ਵਿਚ ਪ੍ਰਾਈਵੇਟ ਵਪਾਰੀਆਂ ਲਈ ਐੱਮ. ਐੱਸ. ਪੀ. ਅਨੁਸਾਰ ਹੀ ਖੇਤੀ ਜਿਣਸਾਂ ਦੀ ਖਰੀਦ ਲਾਜ਼ਮੀ ਹੋਵੇ ਤੇ ਉਹ ਐੱਮ. ਐੱਸ. ਪੀ ਤੋਂ ਘੱਟ ਰੇਟ ’ਤੇ ਖਰੀਦ ਨਾ ਕਰ ਸਕਣ।

ਇਹ ਵੀ ਪੜ੍ਹੋ : ਦੁਖ਼ਦ ਖ਼ਬਰ, ਕਿਸਾਨ ਨੇ ਪਹਿਲਾਂ ਗੁਰੂ ਘਰ ਮੱਥਾ ਟੇਕਿਆ, ਫਿਰ ਲੈ ਲਿਆ ਫਾਹਾ

ਮਾਲਵਾ ਖੇਤਰ ਵਿਚ ਸੀ ਸੀ ਆਈ ਵੱਲੋਂ ਕਪਾਹ ਦੀ ਖਰੀਦ ਬਾਰੇ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਕਪਾਹ ਦੀ ਆਮਦ ਸਿਖ਼ਰਾਂ ’ਤੇ ਹੈ ਪਰ ਸੀ ਸੀ ਆਈ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਆਪਣੇ 22 ਖਰੀਦ ਕੇਂਦਰਾਂ ’ਤੇ ਰੋਜ਼ਾਨਾ ਸਿਰਫ 12500 ਕੁਇੰਟਲ ਦੀ ਖਰੀਦ ਹੀ ਕਰੇਗੀ। ਉਹਨਾਂ ਕਿਹਾ ਕਿ ਇਸ ਨਾਲ ਮੰਡੀਆਂ ਵਿਚ ਭੀੜ ਵੱਧ ਜਾਵੇਗੀ ਅਤੇ ਕਿਸਾਨ ਇਕ ਦੂਜੇ ਤੋਂ ਪਹਿਲਾਂ ਜਿਣਸ ਵੇਚਣ ਦੀ ਦੌੜ ਵਿਚ ਲੱਗ ਜਾਣਗੇ ਜਿਸ ਦਾ ਨਤੀਜਾ ਭਿ੍ਰਸ਼ਟ ਤਰੀਕਿਆਂ ਨੂੰ ਜਨਮ ਦੇਵੇਗਾ ਤੇ ਕਿਸਾਨ ਪ੍ਰਾਈਵੇਟ ਵਪਾਰੀਆਂ ਨੂੰ ਕਪਾਹ ਮੰਦੇ ਵਿਚ ਵੇਚਣ ਲਈ ਮਜਬੂਰ ਹੋ ਜਾਣਗੇ।  ਉਹਨਾਂ ਕਿਹਾ ਕਿ ਸੀ ਸੀ ਆਈ ਵੱਲੋਂ ਤੈਅ ਕੀਤੇ ਮੌਜੂਦਾ ਪ੍ਰੋਗਰਾਮ ਮੁਤਾਬਕ ਖਰੀਦ ਦਾ ਸੀਜ਼ਨ ਅਗਲੇ ਸਾਲ ਸਤੰਬਰ ਤੱਕ ਚੱਲੇਗਾ। ਛੋਟੇ ਕਿਸਾਨ ਨਾ ਤਾਂ ਆਪਣੀ ਜਿਣਸ ਸਟੋਰ ਕਰ ਸਕਦੇ ਹਨ ਤੇ ਨਾ ਹੀ ਲੰਬਾ ਸਮਾਂ ਇਸਦੀ ਵਿਕਰੀ ਦੀ ਉਡੀਕ ਕਰ ਸਕਦੇ ਹਨ। ਉਨ੍ਹਾਂ ਨੁੰ ਮੰਦੇ ਭਾਅ ਜਿਣਸ ਵੇਚਣ ਲਈ ਮਜਬੂਰ ਹੋਣਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਭਾਜਪਾ ਨੂੰ ਇਕ ਹੋਰ ਝਟਕਾ, ਹੁਣ ਇਸ ਲੀਡਰ ਨੇ ਪਾਰਟੀ ਛੱਡਣ ਦਾ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਬਠਿੰਡਾ, ਅਬੋਹਰ, ਮਾਨਸਾ ਤੇ ਮੌੜ ਦੀਆਂ ਪ੍ਰਮੁੱਖ ਮੰਡੀਆਂ ਵਿਚ ਤਾਂ ਹਾਲਾਤ ਪਹਿਲਾਂ ਹੀ ਖ਼ਤਰਨਾਕ ਬਣੇ ਹੋਏ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਅਤੇ ਸੀ. ਸੀ. ਆਈ. ਤੋਂ ਇਸਦੇ ਮਨਮਰਜ਼ੀ ਵਾਲੇ ਹੁਕਮ ਤੁਰੰਤ ਵਾਪਸ ਕਰਵਾਉਣ ਅਤੇ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਸਾਰੀ ਕਪਾਹ ਦੀ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਸੰਘਰਸ਼ ਸ਼ੁਰੂ ਕਰੇਗਾ ਤਾਂ ਜੋ ਸੂਬੇ ਦੇ ਕਪਾਹ ਉਤਪਾਦਕਾਂ ਨੂੰ ਨਿਆਂ ਮਿਲਣਾ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਦਾ ਨਵਾਂ ਫਰਮਾਨ

ਨੋਟ - ਕੀ ਹਰਿਸਮਰਤ ਕੌਰ ਬਾਦਲ ਦੇ ਬਿਆਨ ਨਾਲ ਤੁਸੀਂ ਸਹਿਮਤ ਹੋ?

  • Farmers
  • Harsimrat Kaur Badal
  • Narendra Modi
  • ਕਿਸਾਨ
  • ਹਰਸਿਮਰਤ ਕੌਰ ਬਾਦਲ
  • ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਦੀ ‘ਮਨ ਕੀ ਬਾਤ’ ਦਾ ਚੁਫੇਰਿਓਂ ਵਿਰੋਧ, ਭਗਵੰਤ ਮਾਨ ਨੇ ਵੀ ਖੜਕਾਈਆਂ ਥਾਲੀਆਂ

NEXT STORY

Stories You May Like

  • education department punjab schools orders for schools
    ਸਿੱਖਿਆ ਵਿਭਾਗ ਦਾ ਵੱਡਾ ਕਦਮ, ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • punjab power cut
    ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਹੀ ਲੱਗ ਜਾਏਗਾ ਲੰਬਾ Power Cut
  • ketan agarwal  murder  mastermind  chetan chaudhary  siya goyal
    ਚੇਤਨ ਹੀ ਨਿਕਲਿਆ ਕੇਤਨ ਦੇ ਕਤਲ ਦਾ ਮਾਸਟਰਮਾਈਂਡ ! ਜਾਂਚ 'ਚ ਹੋਏ ਸਨਸਨੀਖੇਜ਼ ਖੁਲਾਸੇ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • farmers warn of major agitation over urea shortage in punjab
    ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • when will it rain in punjab monsoon punjab
    ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
  • all the features of the dhaakad phone have been leaked
    ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ ਸਾਹਮਣੇ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • devotees from pakistan return to india through attari border
      ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • lderly woman accuses sons of assault
      ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
    • health department checking
      ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
    • gunfire erupted at the house of the current sarpanch in gurdaspur
      ਗੁਰਦਾਸਪੁਰ 'ਚ ਮੌਜੂਦਾ ਸਰਪੰਚ ਦੇ ਘਰ ਚੱਲੀਆਂ ਗੋਲੀਆਂ, ਵਾਰਦਾਤ ਨੂੰ ਅੰਜਾਮ ਦੇ...
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • fake vigilance inspector arrested
      ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +