Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    5:24:29 PM

  • encounter between punjab police and murder suspect

    ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ...

  • union minister hardeep singh puri arrived in amritsar and met with traders

    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ...

  • breach in canal near amritsar s chatiwind village

    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ

PUNJAB News Punjabi(ਪੰਜਾਬ)

ਪੰਜਾਬ ਦੇ ਦੋ ਕਿਸਾਨਾਂ ਦੀਆਂ ਧੀਆਂ ਨੇ ਰਚਿਆ ਇਤਿਹਾਸ, ਹਵਾਈ ਸੈਨਾ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ

  • Edited By Gurminder Singh,
  • Updated: 17 Jun, 2023 06:35 PM
Chandigarh
farmers history daughters air force
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ. ਐੱਫ. ਪੀ. ਆਈ.) ਫਾਰ ਗਰਲਜ਼, ਐੱਸ. ਏ. ਐੱਸ. ਨਗਰ (ਮੋਹਾਲੀ) ਦੀਆਂ ਦੋ ਸਾਬਕਾ ਵਿਦਿਆਰਥਣਾਂ ਇਵਰਾਜ ਕੌਰ ਅਤੇ ਪ੍ਰਭਸਿਮਰਨ ਕੌਰ ਨੂੰ ਏਅਰ ਫੋਰਸ ਅਕੈਡਮੀ, ਡੰਡੀਗਲ, ਹੈਦਰਾਬਾਦ ਤੋਂ ਟ੍ਰੇਨਿੰਗ ਬਾਅਦ ਅੱਜ ਭਾਰਤੀ ਹਵਾਈ ਸੈਨਾ ਵਿਚ ਫਲਾਇੰਗ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ, ਜੋ ਇਸ ਸੰਸਥਾ ਲਈ ਵੱਡੇ ਮਾਣ ਵਾਲੀ ਗੱਲ ਹੈ। ਫਲਾਇੰਗ ਅਫ਼ਸਰ ਇਵਰਾਜ ਕੌਰ, ਜੋ ਫਲਾਇੰਗ ਬ੍ਰਾਂਚ ਵਿਚ ਬਤੌਰ ਹੈਲੀਕਾਪਟਰ ਪਾਇਲਟ ਜੁਆਇਨ ਕਰੇਗੀ, ਜ਼ਿਲ੍ਹਾ ਰੂਪਨਗਰ ਦੇ ਕਿਸਾਨ ਜਸਪ੍ਰੀਤ ਸਿੰਘ ਦੀ ਧੀ ਹੈ ਜਦੋਂਕਿ ਫਲਾਇੰਗ ਅਫ਼ਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨ ਹਨ। ਪ੍ਰਭਸਿਮਰਨ ਦੀ ਨਿਯੁਕਤੀ ਹਵਾਈ ਸੈਨਾ ਦੀ ਐਜੂਕੇਸ਼ਨ ਬ੍ਰਾਂਚ ਵਿਚ ਹੋਵੇਗੀ। 

ਇਹ ਵੀ ਪੜ੍ਹੋ : 8.49 ਕਰੋੜ ਰੁਪਏ ਦੀ ਲੁੱਟ ਦੀ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦੇਣ ਵਾਲੀ ‘ਡਾਕੂ ਹਸੀਨਾ’ ਗ੍ਰਿਫ਼ਤਾਰ

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵੇਂ ਨਵ-ਨਿਯੁਕਤ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ ਇਨ੍ਹਾਂ ਧੀਆਂ ਦੇ ਪਿਤਾ ਕਿਸਾਨ ਹਨ ਅਤੇ ਉਨ੍ਹਾਂ ਦੀ ਸਫ਼ਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੇ ਬੱਚਿਆਂ ਨੂੰ ਵੀ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਬਣਨ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਇਹ ਵੀ ਪੜ੍ਹੋ : ਸਾਲ ਪਹਿਲਾਂ ਹੋਈ ਕੁੜਮਾਈ ਤੋਂ ਮੰਗੇਤਰ ਨੇ ਪੈਰ ਖਿੱਚੇ ਪਛਾਂਹ, ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਜ਼ਿਕਰਯੋਗ ਹੈ ਕਿ ਮਾਈ ਭਾਗੋ ਏ. ਐੱਫ. ਪੀ. ਆਈ., ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਕਾਰਜਸ਼ੀਲ ਹੈ, ਜਿਸ ਕੋਲ ਅਤਿ-ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇਕ ਰਿਹਾਇਸ਼ੀ ਕੈਂਪਸ ਹੈ ਅਤੇ ਇਹ ਦੇਸ਼ ਵਿਚ ਆਪਣੀ ਕਿਸਮ ਦਾ ਇੱਕੋ ਇੱਕ ਕੈਂਪਸ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੀਆਂ ਲੜਕੀਆਂ ਦੇ ਦੇਸ਼ ਦੀ ਸੇਵਾ ਲਈ ਰੱਖਿਆ ਸੇਵਾਵਾਂ ਵਿਚ ਜਾਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਮਾਈ ਭਾਗੋ ਏ. ਐੱਫ. ਪੀ. ਆਈ. ਵਿਚ ਐੱਨ. ਡੀ. ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਹੈ, ਜਿੱਥੇ ਇਸ ਸਾਲ ਜੁਲਾਈ ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ : ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ

ਮਾਈ ਭਾਗੋ ਏ. ਐੱਫ. ਪੀ. ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐੱਸ. ਐੱਮ. (ਸੇਵਾਮੁਕਤ) ਨੇ ਇੰਸਟੀਚਿਊਟ ਦੀਆਂ ਇਨ੍ਹਾਂ ਦੋਵੇਂ ਵਿਦਿਆਰਥਣਾਂ ਦੇ ਫਲਾਇੰਗ ਅਫ਼ਸਰ ਵਜੋਂ ਚੁਣੇ ਜਾਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਸੈਨਾਵਾਂ ਲਈ ਪ੍ਰੀ-ਕਮਿਸ਼ਨ ਸਿਖਲਾਈ ਅਕਾਦਮੀਆਂ ਵਿਚ ਭੇਜਣ ਦੇ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕਮਿਸ਼ਨਡ ਅਫ਼ਸਰਾਂ ਨੂੰ ਭਾਰਤੀ ਹਵਾਈ ਸੈਨਾ ਵਿਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਛਬੀਲ ’ਚ ਹੋਈ ਬਹਿਸ ਤੋਂ ਬਾਅਦ ਬੇਰਹਿਮੀ ਨਾਲ ਨਿਹੰਗ ਸਿੰਘ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Farmers
  • History
  • Daughters
  • Air Force
  • ਕਿਸਾਨ
  • ਇਤਿਹਾਸ
  • ਧੀਆਂ
  • ਹਵਾਈ ਸੈਨਾ

ਮੂਸੇਵਾਲਾ ਕਤਲ ਕਾਂਡ : ਅਦਾਲਤ 'ਚ ਕਿਸੇ ਵੀ ਮੁਲਜ਼ਮ ਨੂੰ ਨਹੀਂ ਕੀਤਾ ਗਿਆ ਪੇਸ਼, ਪ੍ਰਸ਼ਾਸਨ ਨੂੰ ਪਈ ਝਾੜ

NEXT STORY

Stories You May Like

  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ ਇਤਿਹਾਸ
  • pilgrims create history during the gangotri dham yatra
    ਗੰਗੋਤਰੀ ਧਾਮ ਯਾਤਰਾ ’ਚ ਸ਼ਰਧਾਲੂਆਂ ਨੇ ਰਚਿਆ ਇਤਿਹਾਸ, ਪਹਿਲੀ ਵਾਰ ਪਹੁੰਚੇ 7.84 ਲੱਖ ਤੋਂ ਵੱਧ ਸ਼ਰਧਾਲੂ
  • daughter in law  family
    ਪੰਜਾਬ : ਸਹੁਰੇ ਨੇ ਕਤਲ ਕਰਕੇ ਤਰਪਾਲ ਵਿਚ ਲਪੇਟ ਕੇ ਰੱਖੀ ਨੂੰਹ, ਦੋ ਧੀਆਂ ਦੀ ਮਾਂ ਸੀ ਮ੍ਰਿਤਕਾ
  • the indian junior women  s hockey team made history by defeating china
    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਚੀਨ ਨੂੰ ਹਰਾ ਕੇ ਤੀਜੀ ਵਾਰ ਜਿੱਤਿਆ ਏਸ਼ੀਆ ਕੱਪ
  • two accused arrested for snatching a woman  s gold earrings
    ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • bumrah creates history
    ਬੁਮਰਾਹ ਨੇ ਮੇਡਨ ਓਵਰ ਸੁੱਟ ਕੇ ਰਚਿਆ ਇਤਿਹਾਸ, ਤੋੜਿਆ ਜ਼ਿੰਬਾਬਵੇ ਦੇ ਦਿੱਗਜ ਗੇਂਦਬਾਜ਼ ਦਾ ਰਿਕਾਰਡ
  • harmanpreet kaur creates history
    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ ਖ਼ਿਲਾਫ਼ ਮੈਦਾਨ 'ਚ ਉਤਰਦਿਆਂ ਹੀ ਬਣਾ 'ਤਾ ਵਿਸ਼ਵ ਰਿਕਾਰਡ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vendor selling   heart attack paratha   files complaint against 31 people
      'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
    • shots fired in broad daylight in batala
      ਬਟਾਲਾ 'ਚ ਦਿਨ-ਦਿਹਾੜੇ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖਮੀ
    • father of four daughters dies under suspicious circumstances
      ਚਾਰ ਧੀਆਂ ਦੇ ਪਿਤਾ ਦੀ ਸ਼ੱਕੀ ਹਾਲਾਤ ’ਚ ਮੌਤ
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • jalandhar dc issues strict orders regarding the shri siddh baba sodhal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
    • accident case
      ਇੱਕ ਮੋਟਰਸਾਈਕਲ ਸਵਾਰ ਦੀ ਮੌਤ, ਚਾਰ ਜ਼ਖਮੀ
    • clash between nihang singhs in amritsar
      ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ...
    • bjp drug free punjab yatra
      ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM ਰੇਖਾ ਗੁਪਤਾ ਦਾ ਬਿਆਨ, ਨਸ਼ੇ ਦੀ...
    • kewal singh dhillon statement
      ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਨੇ ਸ਼ੁਰੂ ਕੀਤਾ ਜਨ ਅੰਦੋਲਨ : ਕੇਵਲ ਸਿੰਘ...
    • revelation by client sent to dubai network of pakistani agents at the airport
      ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +