Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:58:57 PM

  • a bid of rs 75 crore was made to have   lunch   with warren buffett and curry

    Warren Buffett ਤੇ Curry ਨਾਲ 'ਲੰਚ' ਕਰਨ ਲਈ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

  • 8 dead  20 injured after cargo train rams bus in bangkok

    ਬੈਂਕਾਕ 'ਚ ਵੱਡਾ ਹਾਦਸਾ! ਮਾਲ ਗੱਡੀ ਨੇ ਬੱਸ ਨੂੰ...

  • petrol diesel prices won  t increase

    ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ, ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਦੁਹਰਾਈ ਵਚਨਬੱਧਤਾ

PUNJAB News Punjabi(ਪੰਜਾਬ)

CM ਮਾਨ ਨਾਲ ਕਿਸਾਨਾਂ ਦੀ ਹੋਈ ਮੀਟਿੰਗ, ਵੱਖ-ਵੱਖ ਮੁੱਦਿਆਂ ਦੇ ਹੱਲ ਲਈ ਦੁਹਰਾਈ ਵਚਨਬੱਧਤਾ

  • Updated: 07 Oct, 2022 05:13 AM
Chandigarh
farmers meeting with cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਵੱਲੋਂ ਮਿਹਨਤ ਨਾਲ ਪਾਲ਼ੀ ਜਿਣਸ ਦਾ ਇਕ-ਇਕ ਦਾਣਾ ਖ਼ਰੀਦਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਇੱਥੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਖ਼ਰੀਦਣ ਲਈ ਪੁਖ਼ਤਾ ਪ੍ਰਬੰਧ ਕਰ ਲਏ ਹਨ। ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਪ੍ਰਣਾਲੀ ਵਿਕਸਤ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਭਲਕੇ ਕੱਢੇ ਜਾਣਗੇ ਰੋਸ ਮਾਰਚ, ਜਾਰੀ ਕੀਤਾ ਰੂਟ ਪਲਾਨ

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਟਰੈਕਟਰਾਂ ਨੂੰ ਅਨਾਜ ਦੀ ਲੋਡਿੰਗ/ਢੋਆ-ਢੁਆਈ ਲਈ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਖਰੀਦ ਸੀਜ਼ਨ ਲਈ ਇਸ ਐਕਟ ਵਿੱਚ ਢੁੱਕਵੀਂ ਸੋਧ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਵਿੱਤੀ ਸਹਾਇਤਾ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 17000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਕੀਤੀ ਜਾ ਚੁੱਕੀ ਹੈ, ਬਾਕੀ ਰਹਿੰਦੇ ਕਿਸਾਨਾਂ ਦੀ ਅਦਾਇਗੀ ਵੀ ਇਕ ਹਫ਼ਤੇ ਵਿੱਚ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਮੁੰਬਈ 'ਚ ਨੀਤਾ ਅੰਬਾਨੀ ਦੇ ਨਾਂ 'ਤੇ ਖੁੱਲ੍ਹੇਗਾ ਭਾਰਤ ਦਾ ਪਹਿਲਾ ਬਹੁ-ਕਲਾ ਸੱਭਿਆਚਾਰਕ ਕੇਂਦਰ

PunjabKesari

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਲੰਪੀ ਸਕਿਨ ਬਿਮਾਰੀ ਦਾ ਸ਼ਿਕਾਰ ਹੋਏ ਪਸ਼ੂ ਧਨ ਦੀ ਵਿਸਤ੍ਰਿਤ ਸੂਚੀ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਨੂੰ ਭੇਜੀ ਜਾਵੇਗੀ। ਸੂਬਾ ਸਰਕਾਰ ਇਸ ਬਿਮਾਰੀ ਕਾਰਨ ਪਸ਼ੂ ਧਨ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਮਾਨ ਨੇ ਕਿਹਾ ਕਿ ਇਸ ਬਿਮਾਰੀ ਨੂੰ ਮਹਾਮਾਰੀ ਐਲਾਨਣ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਯਤਨ ਕੀਤੇ ਜਾ ਰਹੇ ਹਨ।

ਇਕ ਹੋਰ ਮੁੱਦੇ 'ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕਈ ਕੇਸ ਪਹਿਲਾਂ ਹੀ ਰੱਦ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਕੇਸ ਵੀ ਜਲਦ ਹੀ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕੁੱਲ 624 ਕਿਸਾਨਾਂ 'ਚੋਂ 326 ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਚੁੱਕੀਆਂ ਹਨ ਅਤੇ ਬਾਕੀਆਂ ਨੂੰ ਵੀ ਜਲਦ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਬਿਆਨ, ਕਿਹਾ- ਕਿਸੇ ਵੀ ਪਾਰਟੀ ਦੇ ਨੇਤਾ ਨੇ ਲੋਕਾਂ ਦੀ ਨਹੀਂ ਫੜੀ ਬਾਂਹ ਤਾਂ ਹੀ ਬਿਠਾ ਦਿੱਤੇ ਘਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਨਾਂ 'ਤੇ ਯਾਦਗਾਰ ਉਸਾਰਨ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਦਾ ਮੁਆਵਜ਼ਾ ਵੀ ਕਿਸਾਨਾਂ ਨੂੰ ਦਿੱਤਾ ਜਾ ਚੁੱਕਾ ਹੈ। ਭਵਿੱਖ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਲਈ ਅਗਾਊਂ ਪੁਖਤਾ ਪ੍ਰਬੰਧ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਐੱਫ.ਆਈ.ਆਰਜ਼ ਦਾ ਮੁੱਦਾ ਰੇਲਵੇ ਮੰਤਰਾਲੇ ਕੋਲ ਵੀ ਉਠਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

PunjabKesari

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਚੋਣ ਜਿੱਤਣ ਤੋਂ ਬਾਅਦ ਹਮਾਇਤੀਆਂ ਨੇ ਖੜਕਾਈ ਗਲਾਸੀ, ਪਾਏ ਭੰਗੜੇ

ਮੀਟਿੰਗ ਦੌਰਾਨ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 15 ਅਕਤੂਬਰ ਤੋਂ ਪਸ਼ੂ ਮੇਲੇ ਮੁੜ ਸ਼ੁਰੂ ਹੋਣਗੇ। ਵਿਚਾਰ-ਵਟਾਂਦਰੇ 'ਚ ਹਿੱਸਾ ਲੈਂਦਿਆਂ ਕਿਸਾਨਾਂ ਨੇ ਗੰਨੇ ਦੇ ਭਾਅ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪ੍ਰਾਈਵੇਟ ਮਿੱਲਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਦਖ਼ਲ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਖੰਡ ਮਿੱਲਾਂ ਵਿੱਚ ਪਿੜਾਈ ਸੀਜ਼ਨ 5 ਨਵੰਬਰ ਤੋਂ ਸ਼ੁਰੂ ਹੋਵੇਗਾ, ਜਿਸ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ 11 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਕਿ ਸੂਬਾ ਸਰਕਾਰ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਕਿਸਾਨਾਂ ਨੂੰ ਇਸ ਕਾਰਜ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਸੂਬੇ ਦੇ ਵਾਤਾਵਰਣ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • CM Bhagwant Maan
  • Farmers
  • Meeting
  • Issues
  • Solutions
  • Commitment
  • ਮੁੱਖ ਮੰਤਰੀ ਭਗਵੰਤ ਮਾਨ
  • ਕਿਸਾਨ
  • ਮੀਟਿੰਗ
  • ਮੁੱਦੇ
  • ਹੱਲ
  • ਵਚਨਬੱਧਤਾ

DSP ਸਮੇਤ 4 ਪੁਲਸ ਅਧਿਕਾਰੀਆਂ ’ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

NEXT STORY

Stories You May Like

  • cm omar meets home minister
    CM ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • leaders of various parties join bjp
    ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
  • six person arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 6 ਗ੍ਰਿਫ਼ਤਾਰ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • 121 criminals involved in various cases in patna
    ਪਟਨਾ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ'ਚ 121 ਅਪਰਾਧੀ ਗ੍ਰਿਫਤਾਰ
  • different names for   mother   around the world
    ਕਿਤੇ ਮੰਮੀ, ਕਿਤੇ ਮਾਮਾ ਤੇ ਕਿਤੇ ਮੌਮ:  ਜਾਣੋ ਦੁਨੀਆ ਭਰ 'ਚ 'ਮਾਂ' ਦੇ ਵੱਖ-ਵੱਖ ਨਾਂ
  • anil sarin on cm mann
    CM ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਪਹਿਲਾਂ ਭਾਜਪਾ ਆਗੂ ਅਨਿਲ ਸਰੀਨ ਦਾ ਵੱਡਾ ਬਿਆਨ
  • gold became cheaper  silver  s luster increased
    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ ਵਧੀ; ਜਾਣੋ ਵੱਖ-ਵੱਖ ਸ਼ਹਿਰ 'ਚ ਰੇਟ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab employees new instructions for employees
      ਪੰਜਾਬ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੀ ਆਈਆਂ ਨਵੀਂਆਂ ਹਦਾਇਤਾਂ
    • election observers appointed in the district for fair and peaceful elections
      ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ 'ਚ ਚੋਣ ਆਬਜ਼ਰਵਰ ਨਿਯੁਕਤ
    • fire in jagraon
      ਲੁਧਿਆਣਾ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ: 2 ਕਿੱਲੋਮੀਟਰ ਦੂਰ ਤੱਕ ਦਿਖਿਆ ਧੂੰਆਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • sanitation workers  sewer workers
      ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • car driver dies in road accident
      ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • fir case
      ਕੰਪਨੀ ਦੀਆਂ ਬਕਾਇਆ ਕਿਸ਼ਤਾਂ ਮੰਗਣ 'ਤੇ ਕੀਤੀ ਕੁੱਟਮਾਰ, ਵਿਅਕਤੀ ਖ਼ਿਲਾਫ਼ ਮਾਮਲਾ...
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +