Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    5:25:35 PM

  • curfew in neighbouring country

    ਵੱਡੀ ਖ਼ਬਰ ; ਲੱਗ ਗਿਆ ਕਰਫ਼ਿਊ ! ਗੁਆਂਢੀ ਮੁਲਕ 'ਚ...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

  • surprising news for golgappa lovers

    ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ,...

  • sukhbir badal s big attack on cm bhagwant mann

    'ਭੱਜਣ ਨਹੀਂ ਦਿੰਦੇ, ਤੈਨੂੰ ਚੱਕ ਲਿਆਵਾਂਗੇ...', CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਰੇਲਵੇ ਨੂੰ ਹੋਇਆ 2200 ਕਰੋੜ ਰੁਪਏ ਦਾ ਨੁਕਸਾਨ

PUNJAB News Punjabi(ਪੰਜਾਬ)

ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਰੇਲਵੇ ਨੂੰ ਹੋਇਆ 2200 ਕਰੋੜ ਰੁਪਏ ਦਾ ਨੁਕਸਾਨ

  • Updated: 20 Nov, 2020 10:26 PM
Chandigarh
farmers movement  railway damage
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਨਵੀਂ ਦਿੱਲੀ,(ਯੂ.ਐੱਨ.ਆਈ.)- ਪੰਜਾਬ 'ਚ ਕਿਸਾਨਾਂ ਦੇ ਅੰਦੋਲਨ ਕਾਰਨ ਰੇਲਵੇ ਨੂੰ 2200 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਰੇਲ ਮੰਤਰਾਲਾ ਦੇ ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਦੱਸਿਆ ਕਿ ਰੇਲਵੇ ਨੂੰ ਨੁਕਸਾਨ ਦਾ ਇਹ ਅੰਕੜਾ ਵੀਰਵਾਰ ਤੱਕ ਦੀ ਸਥਿਤੀ ਦੇ ਅਨੁਮਾਨ ਮੁਤਾਬਕ ਹੈ। ਇਸ ਅੰਕੜੇ 'ਚ ਰੇਲਵੇ ਦੀ ਜਾਇਦਾਦ ਨੂੰ ਹੋਏ ਨੁਕਸਾਨ ਦਾ ਅਨੁਮਾਨ ਸ਼ਾਮਲ ਨਹੀਂ ਹੈ। ਇਸ ਸਬੰਧੀ ਅੰਦੋਲਨ ਖਤਮ ਹੋਣ ਤੋਂ ਬਾਅਦ ਅਨੁਮਾਨ ਲਾਇਆ ਜਾਵੇਗਾ।
ਇਹ ਵੀ ਪੜ੍ਹੋ : ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ  

ਪੰਜਾਬ 'ਚ ਰੋਜ਼ਾਨਾ ਲਗਭਗ 30 ਰੈਕ ਮਾਲ ਆਉਂਦਾ ਹੈ। 40 ਰੈਕ ਦਾ ਮਾਲ ਬਾਹਰ ਜਾਂਦਾ ਹੈ। ਅੰਦੋਲਨ ਕਾਰਨ ਸੂਬੇ ਨੂੰ ਰੋਜ਼ਾਨਾ ਘੱਟੋ ਘੱਟ ਇੰਨਾ ਨੁਕਸਾਨ ਹੋਇਆ ਕਿ ਮਾਲਗੱਡੀਆਂ ਦੇ 263 ਰੈਕ ਫੱਸ ਗਏ। 33 ਰੈਕ ਪੰਜਾਬ ਦੇ ਅੰਦਰ ਅਤੇ 230 ਬਾਹਰ ਫੱਸ ਗਏ। ਇਨ੍ਹਾਂ 'ਚੋਂ 78 ਰੈਕ ਕੋਲਾ, 34 ਰੈਕ ਖਾਦ, 8 ਰੈਕ ਸੀਮੈਂਟ, 8 ਰੈਕ ਪੈਟ੍ਰੋਲੀਅਮ ਵਸਤਾਂ ਅਤੇ 102 ਰੈਕ ਸਟੀਲ ਅਤੇ ਹੋਰ ਸਮੱਗਰੀ ਦੇ ਹਨ।

ਇਹ ਵੀ ਪੜ੍ਹੋ : ਕੇਂਦਰ ਦੀ ਜਿੱਦ ਨਾਲ ਰੁਕੀ ਲੱਖਾਂ ਮੀਟ੍ਰਿਕ ਟਨ ਕਣਕ ਦੀ ਸ਼ਿਫਟਿੰਗ : ਮੰਤਰੀ ਆਸ਼ੂ

ਅੰਦੋਲਨ ਕਾਰਨ ਮਾਲ ਗੱਡੀਆਂ ਦੇ 3850 ਰੈਕਾਂ 'ਤੇ ਲਦਾਨ ਨਹੀਂ ਹੋ ਸਕਿਆ। 2352 ਮੁਸਾਫਰ ਗੱਡੀਆਂ ਨੂੰ ਰੱਦ ਕਰਨਾ ਪਿਆ ਜਾਂ ਉਨ੍ਹਾਂ ਦੇ ਰਾਹ ਤਬਦੀਲ ਕਰਨੇ ਪਏ। ਮਾਲ ਗੱਡੀਆਂ 'ਚ ਲਦਾਨ ਨਾ ਹੋ ਸਕਣ ਕਾਰਨ ਰੇਲਵੇ ਨੂੰ ਰੋਜ਼ਾਨਾ 14.85 ਕਰੋੜ ਰੁਪਏ ਦਾ ਨੁਕਸਾਨ ਹੋਇਆ। ਮੁਸਾਫਰ ਗੱਡੀਆਂ ਨਾ ਚੱਲਣ ਕਾਰਨ ਪ੍ਰਤੀ ਟ੍ਰੇਨ 67 ਕਰੋੜ ਰੁਪਏ ਦਾ ਨੁਕਸਾਨ ਹੋਇਆ।

  • ਕਿਸਾਨ ਅੰਦੋਲਨ
  • ਰੇਲਵੇ ਨੁਕਸਾਨ

ਕੇਂਦਰ ਦੀ ਜਿੱਦ ਨਾਲ ਰੁਕੀ ਲੱਖਾਂ ਮੀਟ੍ਰਿਕ ਟਨ ਕਣਕ ਦੀ ਸ਼ਿਫਟਿੰਗ : ਮੰਤਰੀ ਆਸ਼ੂ

NEXT STORY

Stories You May Like

  • fire breaks out in shop filled with hardware goods  loss worth crores of rupees
    ਹਾਰਡਵੇਅਰ ਦੇ ਸਾਮਾਨ ਨਾਲ ਭਰੀ ਦੁਕਾਨ ਨੂੰ ਲੱਗੀ ਅੱਗ, ਕਰੋੜਾਂ ਰੁਪਏ ਦਾ ਹੋਇਆ ਨੁਕਸਾਨ
  • india will face loss due to fta  revenue loss of rs 1 lakh crore  by 2027
    FTA ਕਾਰਨ ਭਾਰਤ ਨੂੰ ਲੱਗੇਗਾ ਵੱਡਾ ਝਟਕਾ; 2027 ਤੱਕ 1 ਲੱਖ ਕਰੋੜ ਰੁਪਏ ਦੇ ਮਾਲੀਏ ਦਾ ਹੋ ਸਕਦੈ ਨੁਕਸਾਨ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • martyrdom day celebrated in memory of shubhkaran and other farmers
    ਕਿਸਾਨ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਸ਼ੁਭਕਰਨ ਸਣੇ ਹੋਰ ਕਿਸਾਨਾਂ ਨੂੰ ਯਾਦ ਕਰ ਮਨਾਇਆ ਸ਼ਹੀਦੀ ਦਿਹਾੜਾ
  • fire in factory  fire in patiala
    ਅੱਗ ਲੱਗਣ ਕਾਰਨ ਹੋਇਆ ਵੱਡਾ ਨੁਕਸਾਨ
  • global stock market crash us market investors lose rs 90 lakh crore
    Global Stock Market Crash: ਅਮਰੀਕੀ ਬਾਜ਼ਾਰ 'ਚ ਹਾਹਾਕਾਰ, ਨਿਵੇਸ਼ਕਾਂ ਨੂੰ 90 ਲੱਖ ਕਰੋੜ ਦਾ ਨੁਕਸਾਨ
  • big blow to apple  loss of 18 276 billion in one day
    Apple ਨੂੰ ਵੱਡਾ ਝਟਕਾ, ਇੱਕ ਦਿਨ 'ਚ 18,276 ਅਰਬ ਦਾ ਹੋਇਆ ਨੁਕਸਾਨ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • california buys rs 1 25 crore rupees 105 year old tractor from jalandhar
    ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
  • police finally find 15 year old missing   laddu   boy
    ਆਖ਼ਿਰਕਾਰ ਪੁਲਸ ਨੇ ਲੱਭ ਲਿਆ 15 ਸਾਲਾ ਲਾਪਤਾ 'ਲੱਡੂ', ਪਰਿਵਾਰ ਨੇ ਕੀਤਾ...
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab politics aap
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 'ਆਪ' 'ਚ ਬਗਾਵਤ ਦਾ ਖ਼ਤਰਾ! ਕਈ ਵਿਧਾਇਕਾਂ...
    • amritsar municipal corporation employee commits suicide
      ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ...
    • bikram singh majithia targets government in attari rally
      ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ ਪੰਜਾਬ ਦੀ ਜ਼ਿੰਮੇਵਾਰੀ ਕਿਵੇਂ...
    • accident in america  young man
      ਲੁਕ-ਛਿਪ ਕੇ ਅਮਰੀਕਾ ਰਹੇ ਗੁਰਵਿੰਦਰ ਨੂੰ ਮਸਾਂ ਮਿਲਿਆ ਸੀ ਲਾਇਸੰਸ, ਹੁਣ ਵਾਪਰ ਗਿਆ...
    • youth arrested case
      ਨੌਜਵਾਨ ਨੂੰ ਲੁੱਟਣ ਦੇ ਦੋਸ਼ 'ਚ ਦੋ ਨੌਜਵਾਨ ਗ੍ਰਿਫ਼ਤਾਰ, ਮਾਮਲਾ ਦਰਜ
    • california buys rs 1 25 crore rupees 105 year old tractor from jalandhar
      ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ!...
    • cm nayab singh saini s warning to punjab government
      'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ ਰਿਹਾ', CM ਨਾਇਬ ਸੈਣੀ ਦੀ ਪੰਜਾਬ...
    • various restrictions in force in the district  district magistrate
      ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
    • salute to jazbeh 17 year old girl arrives to give paper straight from icu
      ਜਜ਼ਬੇ ਨੂੰ ਸਲਾਮ : ICU 'ਚੋਂ ਸਿੱਧਾ ਪੇਪਰ ਦੇਣ ਪੁੱਜੀ 17 ਸਾਲਾ ਕੁੜੀ, ਬੱਚੇ ਤੇ...
    • alarming condition of punjab s health centers
      ਪੰਜਾਬ ਦੇ ਸਿਹਤ ਕੇਂਦਰਾਂ ਦੀ ਚਿੰਤਾਜਨਕ ਹਾਲਤ, ਰਾਸ਼ਟਰੀ ਮਾਪਦੰਡਾਂ 'ਤੇ ਨਹੀਂ ਉਤਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +