Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    3:44:28 AM

  • deadly havoc in delhi  s mangolpuri

    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ...

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ ’ਚ SGPC ਦੀ ਭੂਮਿਕਾ ਬਾਰੇ ਹਰਜੀਤ ਗਰੇਵਾਲ ਨੇ ਬੀਬੀ ਜਾਗੀਰ ਕੌਰ ਨੂੰ ਲਿਖਿਆ ਪੱਤਰ

PUNJAB News Punjabi(ਪੰਜਾਬ)

ਕਿਸਾਨ ਅੰਦੋਲਨ ’ਚ SGPC ਦੀ ਭੂਮਿਕਾ ਬਾਰੇ ਹਰਜੀਤ ਗਰੇਵਾਲ ਨੇ ਬੀਬੀ ਜਾਗੀਰ ਕੌਰ ਨੂੰ ਲਿਖਿਆ ਪੱਤਰ

  • Edited By Rajwinder Kaur,
  • Updated: 10 Mar, 2021 11:18 AM
Chandigarh
farmers movement sgpc harjit grewal bibi jagir kaur letter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਕਿਸਾਨ ਅੰਦੋਲਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਭਾਜਪਾ ਦੇ ਸਾਬਕਾ ਕੌਮੀ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ’ਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ।

PunjabKesari

ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਹਾਲ ਹੀ ਵਿਚ ਦਿੱਲੀ ਨਾਲ ਲਗਦੀਆਂ ਹੱਦਾਂ ਉਪਰ ਅੰਦੋਲਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਜ਼ੀ ਸ਼ੈਡ ਬਣਾ ਕੇ ਦੇਵੇਗੀ, ਜਿਸ ਸਦਕਾ ਪੱਖੇ ਮੁਹੱਈਆ ਕੀਤੇ ਜਾਣਗੇ। ਗਰੇਵਾਲ ਨੇ ਕਿਹਾ ਕਿ ਬਤੌਰ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਹ ਵੀ ਬਿਆਨ ਦਿੱਤਾ ਸੀ ਕਿ ਕਿਸਾਨਾਂ ਲਈ ਚੱਲ ਰਹੇ ਲੰਗਰ ਅਤੇ ਆਰਜ਼ੀ ਪਖਾਨੇ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਤੁਹਾਡੇ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਅੰਦੋਲਨ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਗਰੇਵਾਲ ਨੇ ਇਨ੍ਹਾਂ ਫ਼ੈਸਲਿਆਂ ਸਬੰਧੀ ਆਪਣੀ ਰਾਏ ਰੱਖਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਸਲ ਭੂਮਿਕਾ, ਗੁਰਦੁਆਰਿਆਂ ਦਾ ਪ੍ਰਬੰਧ ਵੇਖਣਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰੋਲ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਿਸਾਨ ਅੰਦੋਲਨ ਵਿਚ ਸਿੱਧੇ ਤੌਰ ’ਤੇ ਦਖਲ ਦੇਣਾ, ਜਿੱਥੇ ਵੱਖ-ਵੱਖ ਮਜ੍ਹਬਾਂ ਦੇ ਲੋਕ ਹਨ, ਮੈਂ ਸਮਝਦਾ ਹਾਂ ਕਿ ਸਿੱਖ ਗੁਰਦੁਆਰਾ ਐਕਟ 1925 ਅਤੇ ਪੰਜਾਬ ਐਕਟ 8 (1925) ਤਹਿਤ ਦਿੱਤੀ ਗਈ ਵਿਆਖਿਆ ਦੇ ਉਲਟ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤਰਾਂ ਕਰ ਕੇ ਆਪਣੇ ਅਧਿਕਾਰ ਖੇਤਰ ਦੀਆਂ ਹੱਦਾਂ ਹੀ ਪਾਰ ਨਹੀਂ ਕਰ ਰਹੀ ਸਗੋਂ ਕਿਸਾਨ ਅੰਦੋਲਨ ਨੂੰ ਇਕ ਫਿਰਕੂ ਰੰਗਤ ਦੇ ਰਹੀ ਹੈ, ਜੋ ਬੇਲੋੜੀ ਅਤੇ ਮੰਦਭਾਗੀ ਗੱਲ ਹੈ।ਉਨ੍ਹਾਂ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਤੁਹਾਨੂੰ ਇਸ ਤਰਾਂ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣਾ ਚਾਹੀਦਾ ਹੈ।

ਨੋਟ:ਹਰਜੀਤ ਗਰੇਵਾਲ ਵੱਲੋਂ ਬੀਬੀ ਜਾਗੀਰ ਕੌਰ ਨੂੰ ਲਿਖੇ ਪੱਤਰ ਸਬੰਧੀ ਕੀ ਹੈ ਤੁਹਾਡੀ ਰਾਏ? 

  • farmers movement
  • SGPC
  • Unnecessary Role
  • Harjit Grewal
  • Bibi Jagir Kaur
  • Letter
  • ਕਿਸਾਨ ਅੰਦੋਲਨ
  • SGPC
  • ਬੇਲੋੜੀ ਭੂਮਿਕਾ
  • ਹਰਜੀਤ ਗਰੇਵਾਲ
  • ਬੀਬੀ ਜਾਗੀਰ ਕੌਰ
  • ਪੱਤਰ

ਅੰਮ੍ਰਿਤਸਰ ’ਚ ਕੋਰੋਨਾ ਦਾ ਕਹਿਰ ਜਾਰੀ, 5 ਜਨਾਨੀਆਂ ਦੀ ਮੌਤ, 3 ਵਿਦਿਆਰਥੀਆਂ ਸਣੇ 77 ਲੋਕ ਪਾਜ਼ੇਟਿਵ

NEXT STORY

Stories You May Like

  • major stir in punjab politics bibi jagir kaur may return to the akali dal
    ਅਕਾਲੀ ਦਲ 'ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਧਾਮੀ
  • akali leader  sikandar singh maluka
    ਔਰਤਾਂ ਖਿਲਾਫ ਟਿੱਪਣੀ ਕਰਨ ’ਤੇ ਅਕਾਲੀ ਆਗੂ ਮਲੂਕਾ ਤਲਬ, ਮਹਿਲਾ ਕਮਿਸ਼ਨ ਨੇ DGP ਨੂੰ ਲਿਖਿਆ ਪੱਤਰ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ ਨਾਲ ਜਾਂਚ ਦੀ ਕੀਤੀ ਮੰਗ
  • pakistan is not your father  s estate    maulana lashes out at the army
    ‘ਪਾਕਿਸਤਾਨ ਤੁਹਾਡੇ ਪਿਓ ਦੀ ਜਾਗੀਰ ਨਹੀਂ’ : ਫੌਜ ’ਤੇ ਭੜਕੇ ਮੌਲਾਨਾ
  • invitation from sgpc religious organizations the birth anniversary guru ramdas
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ...
  • ed took amarjit singh grewal into custody
    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ! ਦਿੱਲੀ ਏਅਰਪੋਰਟ ਤੋਂ ਕੀਤਾ ਡਿਟੇਨ
  • subedar jagjit singh passes away
    ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਸਦਮਾ, ਪਿਤਾ ਸੂਬੇਦਾਰ ਜਗਜੀਤ ਸਿੰਘ ਦਾ ਦਿਹਾਂਤ
  • pakistan  s dual role
    ਈਰਾਨ-ਅਮਰੀਕਾ 'ਚ ਵਿਚੋਲਗੀ ਤੇ ਸਾਊਦੀ ਅਰਬ ਦੀ ਰੱਖਿਆ; ਦੋਹਰੀ ਭੂਮਿਕਾ 'ਚ ਪਾਕਿਸਤਾਨ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shiromani committee member  death
      ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾ ਦਾ ਦੇਹਾਂਤ
    • a new twist in the case of a daughter murdered by her father
      ਪੰਜਾਬ: ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ 'ਚ ਨਵਾਂ ਮੋੜ! ਇਸ ਵਜ੍ਹਾ ਕਰਕੇ...
    • major incident in faridkot
      ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
    • long power cut in punjab on saturday these areas will be affected
      ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ: ਦਿੱਲੀ ਤੋਂ ਪਰਤ ਰਹੇ NRI ਗੰਭੀਰ ਰੂਪ 'ਚ ਜ਼ਖ਼ਮੀ
    • parvinder jhota morcha
      ਪਰਵਿੰਦਰ ਝੋਟਾ ਇਨਸਾਫ਼ ਮੋਰਚਾ ਦੀ ਹਮਾਇਤ ਲਈ ਪਹੁੰਚੀਆਂ 50 ਜਥੇਬੰਦੀਆਂ, ਕੀਤਾ...
    • stamp duty case
      ਸਟੈਂਪ ਡਿਊਟੀ ਚੋਰੀ ਮਾਮਲਾ: 870 ਲੋਕਾਂ ਦੀ ਸੂਚੀ ਤਿਆਰ, ਜਲਦ ਜਾਰੀ ਹੋਣਗੇ ਨੋਟਿਸ
    • dispute over a field boundary claims a life in gurdaspur
      ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਰ'ਤਾ ਕਤਲ
    • assembly elections sukhbir badal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ...
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +