Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:01:11 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਕਿਸਾਨ ਨਹੀਂ ਚੁੱਕ ਸਕੇ ਇਹ ਵੱਡਾ ਫ਼ਾਇਦਾ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

PUNJAB News Punjabi(ਪੰਜਾਬ)

ਪੰਜਾਬ ਦੇ ਕਿਸਾਨ ਨਹੀਂ ਚੁੱਕ ਸਕੇ ਇਹ ਵੱਡਾ ਫ਼ਾਇਦਾ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

  • Edited By Babita,
  • Updated: 19 Oct, 2023 10:15 AM
Chandigarh
farmers of punjab could not take this big advantage
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੂਰੇ ਦੇਸ਼ 'ਚ ਸਾਲ 2020-21 'ਚ ਪੀ. ਐੱਮ-ਕਿਸਾਨ ਯੋਜਨਾ ਅਧੀਨ 19.09 ਲੱਖ ਲਾਭਪਾਤਰੀਆਂ ਨੂੰ 3 ਬਰਾਬਰ ਕਿਸ਼ਤਾਂ 'ਚ 6-6 ਹਜ਼ਾਰ ਰੁਪਏ ਦੀ ਸਲਾਨਾ ਵਿੱਤੀ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਦੇ ਆਧਾਰ ਕਾਰਡਾਂ ਤੇ ਹੋਰ ਦਸਤਾਵੇਜ਼ਾਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਪਿੱਛੋਂ 31 ਜੁਲਾਈ, 2023 ਤੱਕ ਇਹ ਗਿਣਤੀ ਘੱਟ ਕੇ ਸਿਰਫ 8.56 ਲੱਖ ਰਹਿ ਗਈ। ਇਹ ਲਾਭਪਾਤਰੀਆਂ ਦਾ 50 ਫ਼ੀਸਦੀ ਤੋਂ ਵੀ ਘੱਟ ਹੈ। ਇਹ ਦਰਸਾਉਂਦਾ ਹੈ ਕਿ ਹਰ ਦੂਜਾ ਕਿਸਾਨ ਜੋ ਲਾਭ ਲੈ ਰਿਹਾ ਸੀ, ਉਹ ਜਾਅਲੀ ਸੀ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਦਾ ਸ਼ਾਇਦ ਪੰਜਾਬ ਹੀ ਅਜਿਹਾ ਸੂਬਾ ਹੈ, ਜਿੱਥੇ ਅਜਿਹੇ ਲਾਭਪਾਤਰੀਆਂ ਦੀ ਗਿਣਤੀ 'ਚ ਭਾਰੀ ਕਮੀ ਹੋਈ ਹੈ ਅਤੇ ਵੱਡੀ ਗਿਣਤੀ 'ਚ ਕਿਸਾਨ ਇਸ ਯੋਜਨਾ ਦਾ ਫ਼ਾਇਦਾ ਨਹੀਂ ਚੁੱਕ ਸਕੇ।

ਇਹ ਵੀ ਪੜ੍ਹੋ : ਸਿੱਖਿਆ ਕ੍ਰਾਂਤੀ ਦੀ ਦਿਸ਼ਾ 'ਚ ਨਵਾਂ ਕਦਮ ਚੁੱਕਣ ਦੀ ਤਿਆਰੀ 'ਚ ਸਰਕਾਰ, ਸਿੱਖਿਆ ਮੰਤਰੀ ਨੇ ਵਿਧਾਇਕਾਂ ਨੂੰ ਲਿਖੇ ਪੱਤਰ

ਪੰਜਾਬ ’ਚ ਹਰ ਦੂਜਾ ਕਿਸਾਨ ਪੀ. ਐੱਮ-ਕਿਸਾਨ ਯੋਜਨਾ ਲਈ ਇਕ ਤਰ੍ਹਾਂ ਨਾਲ ਅਯੋਗ ਹੈ। ਯੋਜਨਾ ਅਧੀਨ 6000 ਰੁਪਏ ਦੀ ਰਕਮ 2-2 ਹਜ਼ਾਰ ਰੁਪਏ ਦੀਆਂ 3 ਬਰਾਬਰ ਕਿਸ਼ਤਾਂ 'ਚ ਕਿਸਾਨਾਂ ਦੇ ਆਧਾਰ ਨਾਲ ਜੁੜੇ ਬੈਂਕ ਖ਼ਾਤਿਆਂ 'ਚ ਸਿੱਧੇ ਤੌਰ 'ਤੇ ਸਲਾਨਾ ਟਰਾਂਸਫਰ ਕੀਤੀ ਜਾਂਦੀ ਹੈ। ਦੱਸਿਆ ਗਿਆ ਹੈ ਕਿ ਜ਼ਮੀਨ ਦੀ ਸੀਲਿੰਗ, ਬੈਂਕ ਖ਼ਾਤਿਆਂ ਨਾਲ ਆਧਾਰ ਲਿੰਕ ਕਰਨ ਅਤੇ ਹੋਰ ਪੈਮਾਨਿਆਂ ਦੀ ਜਾਂਚ ਤੋਂ ਬਾਅਦ ਇਹ ਗਿਣਤੀ ਹੇਠਾਂ ਆਈ ਹੈ। ਅਦਾਇਗੀ ਉਨ੍ਹਾਂ ਕਿਸਾਨਾਂ ਨੂੰ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਲਾਜ਼ਮੀ ਰਸਮਾਂ ਪੂਰੀਆਂ ਕਰ ਲਈਆਂ ਹਨ। 31 ਜੁਲਾਈ, 2023 ਤੱਕ ਇਹ ਗਿਣਤੀ ਪੂਰੇ ਭਾਰਤ 'ਚ 10.27 ਕਰੋੜ ਤੋਂ ਘੱਟ ਕੇ 8.56 ਕਰੋੜ ਰਹਿ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਹਲਕਾ ਇੰਚਾਰਜਾਂ ਨੂੰ ਲੈ ਕੇ 'ਆਪ' ਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਜਦੋਂ ਸੂਚੀ ’ਚ ਕਟੌਤੀ ਕੀਤੀ ਗਈ ਤਾਂ ਪੰਜਾਬ ਨੇ ਨਵਾਂ ਰਿਕਾਰਡ ਬਣਾਇਆ। ਇਸੇ ਤਰ੍ਹਾਂ ਦਾ ਅਭਿਆਸ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ 'ਚ ਵੀ ਕੀਤਾ ਗਿਆ। ਹਰਿਆਣਾ 'ਚ 2020-21 'ਚ ਲਾਭਪਾਤਰੀਆਂ ਦੀ ਗਿਣਤੀ 18.77 ਲੱਖ ਸੀ, ਜੋ ਘੱਟ ਕੇ 15.36 ਲੱਖ ਰਹਿ ਗਈ। ਹਿਮਾਚਲ ਪ੍ਰਦੇਸ਼ 'ਚ ਵੀ ਲਾਭਪਾਤਰੀਆਂ ਦੀ ਗਿਣਤੀ 9.18 ਲੱਖ ਕਿਸਾਨਾਂ ਤੋਂ ਘਟ ਕੇ 7.38 ਲੱਖ ਰਹਿ ਗਈ ਹੈ। ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਲਾਭਪਾਤਰੀਆਂ ਦੀ ਪੂਰੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ ਹੀ ਸਬੰਧਿਤ ਸੂਬਾਈ ਸਰਕਾਰਾਂ ਵਲੋਂ ਅੰਤਿਮ ਅੰਕੜੇ ਕਲੀਅਰ ਕੀਤੇ ਜਾਂਦੇ ਹਨ। ਸੂਤਰਾਂ ਨੇ ਇਹ ਵੀ ਕਿਹਾ ਕਿ ਡੂੰਘਾਈ ਨਾਲ ਜਾਂਚ ਤੋਂ ਬਾਅਦ ਗਿਣਤੀ ਘਟਣੀ ਸ਼ੁਰੂ ਹੋਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Punjab
  • Farmers
  • Yojna
  • Advantage
  • Facts
  • ਪੰਜਾਬ
  • ਕਿਸਾਨ
  • ਯੋਜਨਾ
  • ਫ਼ਾਇਦਾ
  • ਅੰਕੜੇ

Navratri 2023 : ਨਰਾਤਿਆਂ ਦੇ ਪੰਜਵੇਂ ਦਿਨ ਕਰੋ 'ਮਾਂ ਸਕੰਦਮਾਤਾ' ਦੀ ਇਹ ਆਰਤੀ

NEXT STORY

Stories You May Like

  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • tragic accident brother
    ਸਕੇ ਭਰਾਵਾਂ ਨਾਲ ਦਰਦਨਾਕ ਹਾਦਸਾ! ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਇਕ ਦੀ ਮੌਤ
  • now the miscreants have reached the schools
    ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV 'ਚ ਕੈਦ ਤਸਵੀਰਾਂ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • students  take note  an sms will reach your home as soon as you do this
    ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +