Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    3:36:06 PM

  • halwara airport air india passengers

    ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ...

  • raja warring  s first statement on the meeting at charanjit channi  s house

    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ...

  • employees no work from home offices time change

    Work From Home ਖ਼ਤਮ ! ਦਫ਼ਤਰਾਂ ਦਾ ਟਾਈਮ ਵੀ ਹੋ...

  • pensioners relief 7 years pending payment

    ਪੈਨਸ਼ਨਰਾਂ ਨੂੰ ਵੱਡੀ ਰਾਹਤ : 7 ਸਾਲਾਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦਿੱਲੀ ਦੀ ਸਰਹੱਦ 'ਤੇ ਕੇਂਦਰ ਖ਼ਿਲਾਫ਼ ਡਟੇ 'ਉਗਰਾਹਾਂ' ਦਾ ਸਿਆਸੀ ਲੀਡਰਾਂ 'ਤੇ ਵੱਡਾ ਬਿਆਨ

PUNJAB News Punjabi(ਪੰਜਾਬ)

ਦਿੱਲੀ ਦੀ ਸਰਹੱਦ 'ਤੇ ਕੇਂਦਰ ਖ਼ਿਲਾਫ਼ ਡਟੇ 'ਉਗਰਾਹਾਂ' ਦਾ ਸਿਆਸੀ ਲੀਡਰਾਂ 'ਤੇ ਵੱਡਾ ਬਿਆਨ

  • Edited By Gurminder Singh,
  • Updated: 06 Dec, 2020 06:31 PM
Chandigarh
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ (ਰਮਨਦੀਪ ਸੋਢੀ) : ਕਿਸਾਨ ਜਥੇਬੰਦੀ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਿਆਸੀ ਲੀਡਰਾਂ ਨੂੰ ਅਪੀਲ ਕਰਦੇ ਹੋਏ ਕਿਸਾਨਾਂ ਦੇ ਅੰਦੋਲਨ ਤੋਂ ਦੂਰ ਰਹਿਣ ਲਈ ਆਖਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਇਹ ਕਿਸਾਨਾਂ ਦੇ ਅੰਦੋਲਨ ਹੈ ਅਤੇ ਇਸ ਤੋਂ ਸਿਆਸਤ ਦੂਰ ਹੀ ਰਹੇਗੀ। ਉਨ੍ਹਾਂ ਕਿਹਾ ਕਿ ਸਿਆਸੀ ਲੀਡਰ ਸਿਰਫ਼ ਰਾਜ ਕਰਨਾ ਜਾਣਦੇ ਹਨ ਅਤੇ ਰਾਜ ਕਰਨ ਵਾਲਿਆਂ ਨੂੰ ਝੂਠ ਬੋਲਣਾ ਆਉਂਦਾ ਹੈ। ਸਿਆਸੀ ਲੀਡਰ ਲੋਕਾਂ ਦੇ ਚੁਣੇ ਹੋਏ ਹਨ ਅਤੇ ਜੇਕਰ ਉਨ੍ਹਾਂ ਨੂੰ ਲੋਕਾਂ ਦਾ ਬਹੁਤਾ ਹੇਜ ਹੈ ਤਾਂ ਉਹ ਚਾਰ-ਪੰਜ ਖਾਲ੍ਹੀ ਪਈਆਂ ਸੜਕਾਂ 'ਤੇ ਆਪਣੀ ਸਟੇਜ ਲਗਾ ਸਕਦੇ ਹਨ ਪਰ ਕਿਸਾਨਾਂ ਦੇ ਅੰਦੋਲਨ 'ਚ ਆ ਕੇ ਖਿਲਾਰਾ ਨਹੀਂ ਪਾਉਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਦਿੱਲੀ ਅੰਦੋਲਨ 'ਚ ਹਿੱਸਾ ਲੈਣ ਜਾ ਰਹੇ ਮੰਡੇਰ ਦੇ ਕਿਸਾਨ ਦੀ ਹਾਦਸੇ 'ਚ ਮੌਤ

ਉਗਰਾਹਾਂ ਨੇ ਕਿਹਾ ਕਿ ਜੇਕਰ ਕੱਲ੍ਹ ਨੂੰ ਪ੍ਰਕਾਸ਼ ਸਿੰਘ ਬਾਦਲ ਕਹੇ ਕਿ ਮੈਂ ਜੱਟ ਹਾਂ ਜਾਂ ਮੈਂ ਕਿਸਾਨ ਹਾਂ ਪਰ ਉਹ ਹੁਣ ਕਿਸਾਨ ਨਹੀਂ ਸਗੋਂ ਇਕ ਸਿਆਸੀ ਨੇਤਾ ਹੈ। ਸਿਆਸੀ ਆਗੂ ਚਾਹੁਣ ਤਾਂ ਵੱਖਰੀਆਂ ਸਟੇਜਾਂ ਲਗਾ ਕੇ ਆਪਣਾ ਸੰਬੋਧਨ ਕਰ ਸਕਦੇ ਹਨ। ਫਿਰ ਉਹ ਭਾਵੇਂ ਸਾਡੇ ਖ਼ਿਲਾਫ਼ ਬੋਲਣ ਜਾਂ ਸਰਕਾਰ ਦੇ ਸਾਨੂੰ ਕੋਈ ਇਤਰਾਜ਼ ਨਹੀਂ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ  ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਐਲਾਨ

ਕਿਸਾਨਾਂ ਦਾ ਧਰਨਾ 11ਵੇਂ ਦਿਨ ਜਾਰੀ
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। 26 ਨਵੰਬਰ ਤੋਂ ਸ਼ੁਰੂ ਹੋਇਆ ਕਿਸਾਨਾਂ ਦਾ ਪ੍ਰਦਰਸ਼ਨ ਅੱਜ 11ਵੇਂ ਦਿਨ 'ਚ ਪਹੁੰਚ ਗਿਆ ਹੈ। ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਸਰਕਾਰ 'ਤੇ ਦਬਾਅ ਬਣਾਉਣ ਲਈ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਤੋਂ ਠੀਕ ਬਾਅਦ ਯਾਨੀ ਕਿ 9 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ ਲਈ ਕਿਸਾਨ ਅਤੇ ਕੇਂਦਰ ਵਿਚਾਲੇ ਬੈਠਕ ਹੋਵੇਗੀ। ਦੱਸ ਦੇਈਏ ਕਿ ਕੱਲ੍ਹ 5ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਕਿਸਾਨ ਅਤੇ ਕੇਂਦਰ ਵਿਚਾਲੇ ਕੋਈ ਗੱਲ ਨਹੀਂ ਬਣ ਸਕੀ। ਕਿਸਾਨ ਜਥੇਬੰਦੀਆਂ ਦੇ ਆਗੂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ 'ਤੇ ਅੜੇ ਰਹੇ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਮੋਦੀ ਸਰਕਾਰ ਨਿੱਤ ਖੇਡ ਰਹੀ ਹੈ ਨਵਾਂ ਪੈਂਤੜਾ, ਕਿਸਾਨ ਵੀ ਖਾਲੀ ਹੱਥ ਪਰਤਣ ਦੇ ਮੂਡ 'ਚ ਨਹੀਂ

ਨੋਟ : ਕਿਸਾਨਾਂ ਵਲੋਂ ਸਿਆਸੀ ਨੇਤਾਵਾਂ ਨੂੰ ਅੰਦੋਲਨ ਵਿਚ ਆਉਣ ਤੋਂ ਰੋਕਣ 'ਤੇ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਆਪਣੇ ਵਿਚਾਰ।

  • Farmers Organizations
  • Ugrahan
  • Political Leaders
  • ਕਿਸਾਨ ਜਥੇਬੰਦੀ
  • ਉਗਰਾਹਾਂ
  • ਸਿਆਸੀ ਲੀਡਰ

ਮੁਅੱਤਲ ਪੁਲਸ ਮੁਲਾਜ਼ਮ ਨੇ ਖੇਡੀ ਖੂਨੀ ਖੇਡ, ਮੌਤ ਦੇ ਘਾਟ ਉਤਾਰੇ ਪਤਨੀ ਤੇ ਪੁੱਤਰ

NEXT STORY

Stories You May Like

  • bhartiya kisan union intensify preparations for 4th july chandigarh morcha
    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਡਕੌਂਦਾ ਵੱਲੋਂ 4 ਜੁਲਾਈ ਦੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਤੇਜ਼
  • kewal dhillon on punjab congress
    ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ
  • cp satinder singh  s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ ਦਾ ਵੱਡਾ ਬਿਆਨ
  • cjp  protester  jantar mantar  delhi
    CJP ਦੇ ਪ੍ਰਦਰਸ਼ਨਕਾਰੀ ਲਗਾਤਾਰ ਤੀਜੇ ਦਿਨ ਜੰਤਰ-ਮੰਤਰ 'ਤੇ ਡਟੇ
  • punjab  congress  leader  delhi  meeting
    ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
  • trump statement on hormuz
    ਅਮਰੀਕਾ ਹੋਰਮੁਜ਼ 'ਤੇ ਲਗਾਏਗਾ ਟੈਰਿਫ ! ਟਰੰਪ ਦਾ ਵੱਡਾ ਬਿਆਨ
  • major accident on delhi mumbai expressway
    ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਵੱਡਾ ਹਾਦਸਾ: ਟਰੱਕ ਨਾਲ ਟਕਰਾ ਕੇ ਅੱਗ ਦਾ ਗੋਲਾ ਬਣੀ ਬੱਸ, 6 ਲੋਕਾਂ ਦੀ ਮੌਤ
  • suryavanshi spoke on selection in team india
    ਸੁਫਨਾ ਪੂਰਾ ਹੋਇਆ, ਸ਼ਬਦਾਂ 'ਚ ਬਿਆਨ ਨ੍ਹੀਂ ਕਰ ਸਕਦਾ : ਟੀਮ ਇੰਡੀਆ 'ਚ ਚੋਣ 'ਤੇ ਬੋਲੇ ਸੂਰਿਆਵੰਸ਼ੀ
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
  • vegetables floating in pratap bagh vegetable market
    ਜਲ-ਥਲ ਹੋਣ ਕਾਰਨ ਫੜ੍ਹੀਆਂ ਲਾਉਣ ਵਾਲਿਆਂ ਦਾ ਨੁਕਸਾਨ, ਪ੍ਰਤਾਪ ਬਾਗ ਸਬਜ਼ੀ ਮੰਡੀ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
Trending
Ek Nazar
another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • guruharsahai municipal council elections being held in after 34 years
      ਗੁਰੂਹਰਸਹਾਏ ’ਚ 34 ਸਾਲ ਬਾਅਦ ਨਗਰ ਕੌਂਸਲ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ...
    • police caught 2 youths in a drunken state
      ਪੁਲਸ ਨੇ 2 ਨੌਜਵਾਨਾਂ ਨੂੰ ਨਸ਼ੇ ਦੇ ਹਾਲਤ 'ਚ ਫੜ੍ਹਿਆ, ਨਸ਼ਾ ਛੁਡਾਊ ਕੇਂਦਰ...
    • train jam  train  railway station
      ਪੰਜਾਬ 'ਚ ਰੇਲਾਂ ਦਾ ਚੱਕਾ ਜਾਮ, ਪੱਟੜੀਆਂ 'ਤੇ ਬੈਠ ਗਏ ਕਿਸਾਨ
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • big relief for lakhs of pgi patients
      PGI ਦੇ ਲੱਖਾਂ ਮਰੀਜ਼ਾਂ ਲਈ ਵੱਡੀ ਰਾਹਤ, ਹੁਣ ਰਿਪੋਰਟ ਲਈ ਹਰ ਵਾਰ ਹਸਪਤਾਲ ਜਾਣ ਦੀ...
    • equations changed in jalandhar politics congress split
      ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ...
    • nia arrest spain
      ਵੱਡੀ ਖ਼ਬਰ ; ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦਾ ਮਾਸਟਰਮਾਈਂਡ ਗੋਲਡੀ ਸਪੇਨ 'ਚ...
    • man commits suicide by jumping under train
      ਵਿਅਕਤੀ ਨੇ ਰੇਲਗੱਡੀ ਹੇਠਾਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    •  town accident
      ਮਾਡਲ ਟਾਊਨ 'ਚ ਰੂਹ ਕੰਬਾਊ ਹਾਦਸਾ! ਪ੍ਰਾਪਰਟੀ ਡੀਲਰ ਦੀ ਪਤਨੀ ਨੂੰ ਕਾਰ ਨੇ 10...
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +