Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:03:31 AM

  • ram temple donation theft case accused money manipulation

    40 ਦਿਨਾਂ 'ਚ 70 ਵਾਰੀ ਹੋਈ ਰਾਮ ਮੰਦਰ ਚੜ੍ਹਾਵੇ...

  • petroleum levy hikes

    ਪੈਟਰੋਲੀਅਮ ਟੈਕਸ 'ਚ ਹੋ ਗਿਆ ਵਾਧਾ ! ਕੀ ਵੱਧ...

  • venezuela mother son

    18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ...

  • big weather warning for these districts of punjab

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਕਿਸਾਨ ਜਥੇਬੰਦੀਆਂ ਨੇ ਟਰੈਕਟਰਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

DOABA News Punjabi(ਦੋਆਬਾ)

ਕਿਸਾਨ ਜਥੇਬੰਦੀਆਂ ਨੇ ਟਰੈਕਟਰਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

  • Edited By Harinder Kaur,
  • Updated: 20 Jul, 2020 05:21 PM
Hoshiarpur
farmers organizations protest against modi government
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ( ਵਰਿੰਦਰ ਪੰਡਿਤ,ਕੁਲਦੀਸ਼,ਮੋਮੀ ,ਸ਼ਰਮਾ ) - ਕਿਸਾਨ ਜਥੇਬੰਦੀ  ਦੋਆਬਾ ਕਿਸਾਨ  ਕਮੇਟੀ ਵੱਲੋ  ਪਗੜੀ ਸੰਭਾਲ ਜੱਟਾ ਲਹਿਰ ਦੇ ਸਹਿਯੋਗ ਨਾਲ ਅੱਜ ਹਾਈਵੇ 'ਤੇ ਟਰੈਕਟਰਾਂ 'ਤੇ ਕਾਲੀਆਂ ਝੰਡੀਆਂ ਲਗਾਕੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ |ਇਸ ਦੌਰਾਨ ਕੋਵਿਡ-19 ਦੇ ਮੱਦੇ ਨਜ਼ਰ ਸਮਾਜਕ ਦੂਰੀ ਅਤੇ ਹੋਰ ਨਿਰਦੇਸ਼ਾਂ ਦਾ ਖਿਆਲ ਰੱਖਦੇ ਹੋਏ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ ਅਤੇ ਟਰੈਕਟਰਾਂ ਨੂੰ ਸੜਕ ਕਿਨਾਰੇ ਖੜੇ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ  |

ਪ੍ਰਧਾਨ ਜੰਗਵੀਰ ਸਿੰਘ ਚੋਹਾਨ ਦੀ ਅਗਵਾਈ ਵਿਚ ਹੋਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋ ਲਿਆਂਦੇ ਗਏ ਤਿੰਨ ਖੇਤੀ ਸੋਧ ਬਿੱਲ ਅਤੇ ਪੈਟਰੋਲ ਡੀਜਲ ਦੀਆਂ ਕੀਮਤਾਂ ਵਿਚ ਕੀਤੇ ਬੇਤਹਾਸ਼ਾ ਵਾਧੇ ਨੂੰ ਵਾਪਸ ਲੈਣ ਦੀ ਅਵਾਜ ਬੁਲੰਦ ਕੀਤੀ | ਇਸ ਮੌਕੇ ਆਗੂ ਜੰਗਵੀਰ ਸਿੰਘ ਚੋਹਾਨ ਨੇ ਕਿਹਾ ਕਿ ਇਨ੍ਹਾਂ ਕਿਸਾਨ ਮਾਰੂ ਸੋਧ ਬਿੱਲਾ ਰਾਹੀਂ  ਕਣਕ ਤੇ ਝੋਨੇ ਦੀ ਸਰਕਾਰੀ ਖਰੀਦ ਨੂੰ ਖਤਮ ਕਰਕੇ ਇਸ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਦੇ ਫਰਮਾਨ ਦਾ ਉਹ ਵਿਰੋਧ ਕਰ ਰਹੇ ਹਨ |  ਉਨ੍ਹਾਂ  ਕਿਹਾ ਸਰਕਾਰ ਵੱਲੋਂ ਲਏ ਜਾ ਰਹੇ ਲਗਾਤਾਰ ਕਿਸਾਨ ਵਿਰੋਧੀ ਫ਼ੈਸਲਿਆਂ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ | ਪ੍ਰਧਾਨ ਚੌਹਾਨ ਨੇ ਕਿਹਾ ਕਿ ਜੇਕਰ ਸਰਕਾਰ ਨੇ ਫ਼ਸਲਾਂ ਦੀ ਸਿੱਧੀ ਖਰੀਦ ਕਰ ਦਿੱਤੀ ਤਾਂ ਕਣਕ ਝੋਨੇ ਦਾ ਹਾਲ ਵੀ ਮੱਕੀ ਵਾਲਾ ਹੋ ਜਾਣਾ ਹੈ | ਉਨ੍ਹਾਂ ਕਿਹਾ ਸਮੂਹ ਕਿਸਾਨ ਇਹ ਕਿਸਾਨ ਵਿਰੋਧੀ ਫੈਸਲਿਆਂ ਦਾ ਲਗਾਤਾਰ ਵਿਰੋਧ ਕਰਨਗੇ |

PunjabKesari

ਇਸ ਦੌਰਾਨ  ਟਰੈਕਟਰਾਂ 'ਤੇ ਕਾਲੀਆਂ ਝੰਡੀਆਂ ਲਗਾ ਕੇ ਜਥੇਬੰਦੀ ਦੇ ਕਾਰਕੁੰਨਾਂ ਅਤੇ ਕਿਸਾਨਾਂ ਨੇ 3 ਘੰਟੇ 10   ਮਿੰਟ  ਜੀ.ਟੀ. ਰੋਡ ਟਾਂਡਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ। ਇਸ ਮੌਕੇ ਜੰਗਵੀਰ ਸਿੰਘ ਚੋਹਾਨ, ਜੁਝਾਰ ਸਿੰਘ ਕੇਸੋਪੁਰ, ਅਮਰਜੀਤ ਸਿੰਘ ਸੰਧੂ, ਜਰਨੈਲ ਸਿੰਘ ਕੁਰਾਲਾ, ਰਜਿੰਦਰ ਸਿੰਘ ਵੜੈਚ, ਬਲਵੀਰ ਸਿੰਘ ਸੋਹੀਆਂ, ਪ੍ਰਿਤਪਾਲ ਸਿੰਘ ਸੈਨਪੁਰ, ਸਤਪਾਲ ਸਿੰਘ ਮਿਰਜ਼ਾਪੁਰ, ਹਰਮਿੰਦਰ ਸਿੰਘ ਖੁੱਡਾ, ਅਮਰਜੀਤ ਸਿੰਘ ਮੂਨਕਾਂ, ਅਮਰਜੀਤ ਸਿੰਘ ਖੁੱਡਾ,ਕਰਮਜੀਤ ਸਿੰਘ ਜਾਜਾ, ਗੁਰਮੇਲ ਸਿੰਘ ਬੁੱਢੀ ਪਿੰਡ, ਮੋਦੀ ਕੁਰਾਲਾ, ਗੁਰਬਖ਼ਸ਼ ਸਿੰਘ ਕੁਰਾਲਾ, ਮੰਤਰੀ ਜਾਜਾ, ਕਸ਼ਮੀਰ ਸਿੰਘ, ਹੀਰਾ, ਪਰਮਿੰਦਰ ਸਿੰਘ, ਸਤਪਾਲ ਸਿੰਘ, ਜੱਸ ਟਾਂਡਾ, ਭੁਪਿੰਦਰ ਸਿੰਘ ਆਦਿ ਮੌਜੂਦ ਸਨ | 

  • Farmers organizations protest against Modi government
  • ਕਿਸਾਨ ਜਥੇਬੰਦੀਆਂ
  • ਮੋਦੀ ਸਰਕਾਰ
  • ਖਿਲਾਫ
  • ਪ੍ਰਦਰਸ਼ਨ

ਆਕਸਫੋਰਡ ਯੂਨੀਵਰਸਿਟੀ 'ਚ ਪੜ੍ਹੇਗੀ ਭਾਰਤ ਦੀ ਪਹਿਲੀ ਦਿਵਿਆਂਗ ਪੰਜਾਬਣ, ਕੈਪਟਨ ਨੇ ਦਿੱਤੀ ਸ਼ਾਬਾਸ਼ੀ

NEXT STORY

Stories You May Like

  • horrific accident tractors racing ran over an e rickshaw
    ਹਾਈਵੇਅ 'ਤੇ ਰੇਸ ਲਗਾ ਰਹੇ ਟਰੈਕਟਰਾਂ ਨੇ ਈ-ਰਿਕਸ਼ਾ ਨੂੰ ਕੁਚਲਿਆ, 6 ਔਰਤਾਂ ਦੀ ਮੌਤ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • cockroach janata party  protest
    ਅਸਤੀਫ਼ੇ ਦੀ ਮੰਗ ਨੂੰ ਲੈ ਕੇ ਹੈਦਰਾਬਾਦ ਪੁੱਜੇ ਕਾਕਰੋਚ ਜਨਤਾ ਪਾਰਟੀ ਦੇ ਮੁਖੀ, ਕੀਤਾ ਵਿਰੋਧ ਪ੍ਰਦਰਸ਼ਨ
  • pok india support
    ਪੀ.ਓ.ਕੇ. ’ਚ ਪ੍ਰਦਰਸ਼ਨ ! ਵਿਖਾਵਾਕਾਰੀਆਂ ਨੇ ਭਾਰਤ ਦਾ ਕੀਤਾ ਸਮਰਥਨ
  • government  s big action on anthropic  s mythos ai
    Anthropic ਦੇ Mythos AI 'ਤੇ ਸਰਕਾਰ ਦਾ ਵੱਡਾ ਐਕਸ਼ਨ ! ਲਗਾ'ਤਾਂ ਬੈਨ ਪਰ...
  • trump  s big praise for pm modi at g7 meet
    'ਠੰਡੇ ਸੁਭਾਅ, ਸ਼ਾਂਤ ਤੇ...', G7 'ਚ ਟਰੰਪ ਨੇ PM ਮੋਦੀ ਦੀ ਰੱਜ ਕੇ ਕੀਤੀ ਤਾਰੀਫ
  • farmers should get kyc done for pm kisan yojana  agriculture officer
    ਕਿਸਾਨ ਪੀ. ਐੱਮ. ਕਿਸਾਨ ਯੋਜਨਾ ਲਈ KYC ਕਰਵਾਉਣ : ਖੇਤੀਬਾੜੀ ਅਫ਼ਸਰ
  • indian young man in romania
    ਰੋਮਾਨੀਆ 'ਚ ਭਾਰਤੀ ਨੌਜਵਾਨ ਨੇ ਕੀਤਾ ਦਲੇਰੀ ਵਾਲਾ ਕੰਮ ! Impress ਹੋ ਕੇ ਸਰਕਾਰ ਨੇ ਦਿੱਤੀ PR
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
Trending
Ek Nazar
gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • man dies after getting electrocuted while lighting a lantern in jalandhar
      ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
    • terrible fire breaks out in tent house in kapurthala
      ਕਪੂਰਥਲਾ ਵਿਖੇ ਟੈਂਟ ਹਾਊਸ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • car hits motorcycle in mahilpur  one person killed
      ਮਾਹਿਲਪੁਰ 'ਚ ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ...
    • three drug addicts arrested
      ਪੁਲਸ ਨੇ ਵੱਖ-ਵੱਖ ਮਾਮਲਿਆਂ 'ਚ 3 ਨਸ਼ਾ ਕਰਦੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • daljit cheema on jagbani
      ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
    • major firing outside chawla mobile point in jalandhar
      ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
    • bloody clash between wrestlers in chhinj mela shahkot
      ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
    • major action taken against 84 teachers of jalandhar salary stopped
      ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
    • talwara police arrest one person
      ਤਲਵਾੜਾ ਪੁਲਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ, NDPS ਐਕਟ ਤਹਿਤ ਮਾਮਲਾ ਦਰਜ
    • rs 26 45 lakh fraud in kapurthala on the pretext of sending to canada
      ਕਪੂਰਥਲਾ 'ਚ ਕੈਨੇਡਾ ਭੇਜਣ ਦੇ ਨਾਂ ’ਤੇ 26.45 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +