Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    8:22:44 PM

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੰਵਰ ਗਰੇਵਾਲ ਤੇ ਰਾਜਵੀਰ ਜਾਵੰਦਾ ਨੇ ਕਿਸਾਨਾਂ ਦੇ ਹੌਂਸਲੇ ਕੀਤੇ ਬੁਲੰਦ, ਕਮਲ ਖ਼ਾਨ ਨੇ ਵੀ ਦਿੱਤਾ ਪੂਰਾ ਸਾਥ

PUNJAB News Punjabi(ਪੰਜਾਬ)

ਕੰਵਰ ਗਰੇਵਾਲ ਤੇ ਰਾਜਵੀਰ ਜਾਵੰਦਾ ਨੇ ਕਿਸਾਨਾਂ ਦੇ ਹੌਂਸਲੇ ਕੀਤੇ ਬੁਲੰਦ, ਕਮਲ ਖ਼ਾਨ ਨੇ ਵੀ ਦਿੱਤਾ ਪੂਰਾ ਸਾਥ

  • Edited By Sunita,
  • Updated: 21 Jan, 2021 08:15 AM
Chandigarh
farmers protest   kanwar grewal rajvir jawanda and kamal khan
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਪਹਿਲੇ ਦਿਨ ਤੋਂ ਗਾਇਕ ਕੰਵਰ ਗਰੇਵਾਲ ਕਿਸਾਨਾਂ ਨਾਲ ਡਟੇ ਹੋਏ ਹਨ। ਹਾਲ ਹੀ 'ਚ ਕੰਵਰ ਗਰੇਵਾਲ ਦਾ ਨਵਾਂ ਗੀਤ ‘ਪਰਾਊਡ ਟੂ ਬੀ ਏ ਫਾਰਮਰ’ (Proud To Be A Farmer) ਰਿਲੀਜ਼ ਹੋਇਆ ਹੈ। ਇਸ ਗੀਤ ’ਚ ਕੰਵਰ ਗਰੇਵਾਲ ਦਾ ਸਾਥ ਪੰਜਾਬੀ ਗਾਇਕ ਰਾਜਵੀਰ ਜਵੰਦਾ ਤੇ ਕਮਲ ਖ਼ਾਨ ਦਿੱਤਾ ਹੈ। ਇਨ੍ਹਾਂ ਤਿੰਨਾਂ ਕਲਾਕਾਰਾਂ ਨੇ ਇਸ ਗੀਤ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਗਾਇਆ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਇਹ ਬੋਲ ਜੱਗੀ ਸੰਘੇੜਾ ਵਲੋਂ ਸ਼ਿੰਗਾਰੇ ਗਏ ਹਨ, ਜਿਸ ਦੀ ਸੰਗੀਤ ਕੇ. ਵੀ. ਢਿੱਲੋਂ ਵਲੋਂ ਤਿਆਰ ਤਿਆਰ ਕੀਤਾ ਗਿਆ ਹੈ। 
ਦੱਸ ਦਈਏ ਕਿ ਇਸ ਗੀਤ ’ਚ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਇਕੱਠ ਨੂੰ ਵਿਖਾਇਆ ਗਿਆ ਹੈ ਕਿ ਕਿਵੇਂ ਉਹ ਆਪਣੇ ਹੱਕਾਂ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਕੰਵਰ ਗਰੇਵਾਲ ਨੇ ਇਸ ਗੀਤ ਦੇ ਰਾਹੀਂ ਕਿਸਾਨ ਮਜ਼ਦੂਰ ਏਕਤਾ ਦੀ ਤਾਕਤ ਨੂੰ ਬਿਆਨ ਕੀਤਾ ਹੈ। ਪੂਰੇ ਗੀਤ ਨੂੰ ਦਿੱਲੀ ਕਿਸਾਨ ਅੰਦੋਲਨ 'ਚ ਹੀ ਸ਼ੂਟ ਕੀਤਾ ਗਿਆ ਹੈ, ਜਿਸ ਕਰਕੇ ਠੰਡ 'ਚ ਚੱਲ ਰਹੇ ਅੰਦੋਲਨ ਦੇ ਰੰਗ ਦੇਖਣ ਨੂੰ ਮਿਲ ਰਹੇ ਹਨ।

ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਹੈ ਤਕਰਾਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਬੀਜੇਪੀ ਨੇਤਾਵਾਂ ਵਲੋਂ ਕਿਸਾਨ ਅੰਦੋਲਨ ’ਤੇ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ’ਚ ਇਸ ਅੰਦੋਲਨ ਨੂੰ ਵਿਰੋਧੀ ਧਿਰਾਂ ਵਲੋਂ ਪ੍ਰਯੋਜਿਤ ਦੱਸਿਆ। ਜਦੋਂਕਿ ਕਈ ਵਾਰ ਖ਼ਾਲੀਸਤਾਨੀ ਸਮਰਥਕ ਸੰਗਠਨਾਂ ਨਾਲ ਹੋਣ ਦੀ ਗੱਲ ਆਖੀ।
ਸੁਪਰੀਮ ਕੋਰਟ ਨੇ ਵੀ ਖੇਤੀ ਕਾਨੂੰਨ ਨੂੰ ਲੈ ਕੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਇਕ ਹਲਫ਼ਨਾਮਾ ਦੇਣ ਨੂੰ ਕਿਹਾ ਹੈ, ਜਿਸ ’ਚ ਕਿਸਾਨ ਅੰਦੋਲਨ ’ਚ ਪਾਬੰਦੀਸ਼ੁਦਾ ਸੰਗਠਨਾਂ ’ਚ ਸ਼ਾਮਲ ਹੋਣ ਜਾਂ ਸਮਰਥਨ ਬਾਰੇ ਅਧਿਕਾਰਤ ਜਾਣਕਾਰੀ ਦੇਣ ਨੂੰ ਕਿਹਾ ਹੈ। 
ਕਿਸਾਨਾਂ ਦਾ ਅੰਦੋਲਨ ਪਿਛਲੇ 50 ਦਿਨਾਂ ਤੋਂ ਚੱਲ ਰਿਹਾ ਹੈ ਪਰ ਹੁਣ ਤੱਕ ਖੇਤੀ ਕਾਨੂੰਨ ’ਤੇ ਕੋਈ ਗੱਲ ਨਹੀਂ ਬਣ ਸਕੀ। ਬੁੱਧਵਾਰ ਨੂੰ ਕਿਸਾਨ ਸੰਗਠਨ ਲੋਹੜੀ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਨਗੇ ਅਤੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣਗੇ। 
ਸੁਪਰੀਮ ਕੋਰਟ ਨੇ ਖੇਤੀ ਕਾਨੂੰਨ ’ਤੇ ਜਾਰੀ ਵਿਵਾਦ ਨੂੰ ਖ਼ਤਮ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ’ਚ 4 ਮਾਹਰ ਸ਼ਾਮਲ ਹਨ। ਇਹ ਸਾਰੇ ਦੋ ਮਹੀਨਿਆਂ ’ਚ ਆਪਣੀ ਰਿਪੋਰਟ ਦੇਣਗੇ, ਜਿਸ ਤੋਂ ਬਾਅਦ ਅਦਾਲਤ ਅੱਗੇ ਆਪਣਾ ਫ਼ੈਸਲਾ ਸੁਣਾਏਗੀ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


 

  • Proud To Be A Farmer
  • Kanwar Grewal
  • Rajvir Jawanda
  • Kamal Khan
  • KV Singh
  • Farmers
  • Farmers Protest
  • Farm Laws
  • Punjab
  • Punjabi Singer

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਨੂੰ ਮਾਤ ਦੇਣ ਵਾਲਿਆਂ ਦੀ ਦਰ 95 ਫੀਸਦੀ 'ਤੇ ਪੁੱਜੀ

NEXT STORY

Stories You May Like

  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • harjit singh grewal appointed chairman national minorities commission
    ਹਰਜੀਤ ਸਿੰਘ ਗਰੇਵਾਲ ਭਾਰਤ ਦੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਭਾਜਪਾ ਆਗੂਆਂ ਨੇ ਕੀਤਾ ਸਵਾਗਤ
  • central government  bjp leader  harjit grewal
    ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • farmers staged a protest at chaulang toll plaza
    ਅਮਰੀਕਾ-ਭਾਰਤ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ 'ਤੇ ਦਿੱਤਾ ਧਰਨਾ
  • now you can chat even without internet
    ਹੁਣ ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ ਚੈਟਿੰਗ ! ਇਹ 4 ਐਪਸ ਹਰ ਵੇਲੇ ਦੇਣਗੀਆਂ 'ਸਾਥ'
  • kisan mahapanchayat  delhi police
    ਕਿਸਾਨ ਮਹਾਪੰਚਾਇਤ: ਦਿੱਲੀ ਪੁਲਸ ਨੇ ਸਿੰਘੂ ਸਰਹੱਦ 'ਤੇ ਚਾਰ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • big action by fazilka police
      ਫਾਜ਼ਿਲਕਾ ਪੁਲਸ ਦਾ ਵੱਡਾ ਐਕਸ਼ਨ : ਦੋ ਤਸਕਰਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +