Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    6:10:09 PM

  • major weather warning in 7 districts of punjab

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ...

  • heartbreaking incident in punjab lover kills girlfriend s daughter

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ...

  • iran strikes kuwait and bahrain

    ਇਰਾਨ ਨੇ ਕੁਵੈਤ-ਬਹਿਰੀਨ 'ਤੇ ਦਾਗ'ਤੀਆਂ...

  • a globally renowned company can bring a  1 billion ipo to india

    ਦੁਨੀਆ ਭਰ 'ਚ ਮਸ਼ਹੂਰ ਕੰਪਨੀ ਭਾਰਤ 'ਚ ਲਿਆ ਸਕਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦੇ ਜਜ਼ਬੇ ਨੂੰ ਪ੍ਰਭ ਗਿੱਲ ਨੇ ਕੀਤਾ ਸਲਾਮ, ਵਧਾਇਆ ਹੌਂਸਲਾ (ਵੀਡੀਓ)

PUNJAB News Punjabi(ਪੰਜਾਬ)

ਦਿੱਲੀ ਦੀਆਂ ਬਰੂਹਾਂ ’ਤੇ ਡਟੇ ਕਿਸਾਨਾਂ ਦੇ ਜਜ਼ਬੇ ਨੂੰ ਪ੍ਰਭ ਗਿੱਲ ਨੇ ਕੀਤਾ ਸਲਾਮ, ਵਧਾਇਆ ਹੌਂਸਲਾ (ਵੀਡੀਓ)

  • Edited By Sunita,
  • Updated: 24 Jan, 2021 09:41 AM
Chandigarh
farmers protest   punjabi singer prabh gill
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) — ਪਿਛਲੇ  ਲਗਭਗ 2 ਮਹੀਨੇ ਤੋਂ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਉਥੇ ਹੀ ਪੰਜਾਬੀ ਕਲਾਕਾਰ ਭਾਈਚਾਰਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਿ੍ਹਆ ਹੋਇਆ ਹੈ। ਪੰਜਾਬੀ ਕਲਾਕਾਰ ਵਰੋ-ਵਾਰੀ ਦਿੱਲੀ ਕਿਸਾਨ ਅੰਦੋਲਨ ’ਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾ ਰਹੇ ਹਨ, ਉਥੇ ਹੀ ਕੁਝ ਕਲਾਕਾਰ ਸੋਸ਼ਲ ਮੀਡੀਆ ਦੇ ਜ਼ਰੀਏ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸ ਤੋਂ ਇਲਾਵਾ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਹੌਂਸਲੇ ਬੁਲੰਦ ਕਰਨ ਦੇ ਨਾਲ-ਨਾਲ ਪੰਜਾਬ ’ਚ ਖੇਤੀ ਕਾਨੂੰਨਾਂ ਨੂੰ ਲੈ ਕੇ ਛਿੜੀ ਜੰਗ ਨੂੰ ਵਿਸਥਾਰ ਨਾਲ ਆਮ ਲੋਕਾਂ ’ਚ ਪਹੁੰਚਾ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਪ੍ਰਭ ਗਿੱਲ ਆਪਣੇ ਨਵੇਂ ਗੀਤ ‘ਭਲਾ ਸਰਬੱਤ ਦਾ’ ਨਾਲ ਦਰਸ਼ਕਾਂ ਦੇ ਸਨਮੁਖ ਹੋਏ ਹਨ। ਪ੍ਰਭ ਗਿੱਲ ਦੇ ਇਸ ਗੀਤ ਦੇ ਬੋਲ ਮਨੀ ਉਡਾਂਗ ਨੇ ਲਿਖੇ ਹਨ, ਜਿਸ ਦਾ ਮਿਊਜ਼ਿਕ ਗਰੂਵਸਟਰ ਨੇ ਵਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ ਪ੍ਰਭ ਗਿੱਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਪ੍ਰਭ ਗਿੱਲ ਨੇ ਆਪਣੇ ਇਸ ਗੀਤ ’ਚ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ, ਜੋ ਹਰ ਹਾਲ ’ਚ ‘ਸਰਬੱਤ ਦਾ ਭਲਾ’ ਮੰਗਦੇ ਹਨ। ਇਸ ਧਾਰਮਿਕ ਗੀਤ ’ਚ ਸਰਬੱਤ ਦਾ ਭਲਾ ਮੰਗਣ ਵਾਲੇ ਕਿਸਾਨਾਂ ਦੀ ਗੱਲ ਕੀਤੀ ਗਈ ਹੈ। ਭਾਵੇਂ ਇਨ੍ਹਾਂ ਕਿਸਾਨਾਂ ’ਤੇ ਡਾਂਗਾਂ ਵਰ੍ਹਾਈਆਂ ਗਈਆਂ ਪਰ ਉਨ੍ਹਾਂ ਨੇ ਡਾਂਗਾਂ ਵਰ੍ਹਾਉਣ ਵਾਲਿਆਂ ਨੂੰ ਕਿਸਾਨਾਂ ਵਲੋਂ ਲੰਗਰ ਛਕਾਇਆ ਗਿਆ। 

ਦੱਸ ਦਈਏ ਕਿ ਪ੍ਰਭ ਗਿੱਲ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਵੀ ਪਹੁੰਚੇ ਸਨ। ਉਹ ਕਿਸਾਨ ਵੀਰਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਪ੍ਰਭ ਗਿੱਲ ਨੇ ਸੋਸ਼ਲ ਮੀਡੀਆ ’ਤੇ ਟਵਿੱਟਰ ’ਤੇ ਅਕਸਰ ਹੀ ਕਿਸਾਨਾਂ ਦੇ ਹੌਂਸਲੇ ਬੁਲੰਦ ਕਰਦੇ ਰਹਿੰਦੇ ਹਨ। ਪ੍ਰਭ ਗਿੱਲ ਨੇ ਇਨ੍ਹਾਂ ਕਿਸਾਨ ਵੀਰਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।  ਪ੍ਰਭ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ ’ਚ ਪਾਏ ਹਨ। ਰੋਮਾਂਟਿਕ ਗੀਤਾਂ ਲਈ ਪ੍ਰਭ ਗਿੱਲ ਕਾਫ਼ੀ ਜ਼ਿਆਦਾ ਮਸ਼ਹੂਰ ਹਨ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।

  • Prabh Gill
  • Bhala Sarbat Da
  • Farmers
  • Farmers Protest
  • Farm Laws
  • Punjab
  • Punjabi Singer

ਭਾਜਪਾ, ਕਾਂਗਰਸ ਤੇ ਬਾਦਲਾਂ ਨੇ ਕਿਸਾਨ ਸੰਘਰਸ਼ ਦੀ ਬਲੀ ਦੇਣ ਦੀ ਤਿਆਰੀ ਖਿੱਚੀ : ਭੋਮਾ

NEXT STORY

Stories You May Like

  • bharat bhagya vidhata   screening
    'ਭਾਰਤ ਭਾਗਿਆ ਵਿਧਾਤਾ' ਦੀ ਸਕ੍ਰੀਨਿੰਗ: ਕੰਗਨਾ ਤੇ CM ਮੋਹਨ ਚਰਨ ਮਾਝੀ ਨੇ ਦੇਸ਼ ਦੇ ਗੁੰਮਨਾਮ ਨਾਇਕਾਂ ਨੂੰ ਕੀਤਾ ਸਲਾਮ
  • selling by foreign investors  domestic investors made record investments
    ਵਿਦੇਸ਼ੀ ਨਿਵੇਸ਼ਕਾਂ ਦੀ ਲਗਾਤਾਰ ਬਿਕਵਾਲੀ ਦੇ ਵਿਚਕਾਰ ਘਰੇਲੂ ਨਿਵੇਸ਼ਕਾਂ ਨੇ ਸੰਭਾਲਿਆ ਬਾਜ਼ਾਰ, ਕੀਤਾ ਰਿਕਾਰਡ ਨਿਵੇਸ਼
  • big shock to the general public
    ਆਮ ਜਨਤਾ ਨੂੰ ਵੱਡਾ ਝਟਕਾ: ਦਿੱਲੀ-NCR ਤੋਂ ਬਾਅਦ ਹੁਣ ਜੈਪੁਰ 'ਚ ਵੀ ਵਧੀਆਂ CNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ
  • high court quashes stay on eviction notice to delhi race club
    ਦਿੱਲੀ ਰੇਸ ਕਲੱਬ ਨੂੰ ਬੇਦਖਲੀ ਨੋਟਿਸ 'ਤੇ ਰੋਕ ਦਾ ਹੁਕਮ ਹਾਈ ਕੋਰਟ ਨੇ ਕੀਤਾ ਰੱਦ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • cockroach janata party x account refuses to restore
    ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ ਤੋਂ ਕੀਤਾ ਇਨਕਾਰ
  • anil kumble was delighted with shubman gill  s century
    ਸ਼ੁਭਮਨ ਗਿੱਲ ਦੇ ਸੈਂਕੜੇ 'ਤੇ ਅਨਿਲ ਕੁੰਬਲੇ ਫਿਦਾ, ਬੋਲੇ-'ਉਹ ਸੱਚਮੁੱਚ ਕਪਤਾਨੀ ਪਾਰੀ ਸੀ'
  • warning of big protest in amritsar from june 10
    ਨਕਲੀ ਦੁੱਧ ਤੇ ਪਨੀਰ ਖ਼ਿਲਾਫ਼ ਕਿਸਾਨਾਂ ਨੇ ਦੁੱਧ ਡੋਲ੍ਹ ਕੇ ਕੀਤਾ ਪ੍ਰਦਰਸ਼ਨ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • moga police  case registered  moga police action
      ਮੋਗਾ ਪੁਲਸ ਨੇ 23 ਮਈ ਤੋਂ 5 ਜੂਨ ਤੱਕ 64 ਮੁਕੱਦਮੇ ਦਰਜ ਕਰਕੇ 78 ਮੁਲਜ਼ਮ ਕੀਤੇ...
    • clashes between two parties at bhargo camp police station
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
    • akali dal  budget meeting  municipal council
      ਜਿਹੜੇ ਕੌਂਸਲਰ ਕਰਦੇ ਸੀ ਵਿਰੋਧ ਅੱਜ ਉਹ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਦਿਖਾਈ...
    • kewal singh dhillon  jp nadda  meeting
      ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਡਾ ਨਾਲ ਕੀਤੀ ਮੁਲਾਕਾਤ,...
    • snatching in ludhiana
      ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
    • additional coaches will be installed in trains
      ਰੇਲ ਯਾਤਰੀਆਂ ਦੀ ਸਹੂਲਤ ਲਈ ਟਰੇਨਾਂ 'ਚ ਲਗਾਏ ਜਾਣਗੇ ਵਾਧੂ ਕੋਚ
    • punjab police news
      ਪੰਜਾਬ: ਮੁਲਾਜ਼ਮ ਨਾਲ ਲੁੱਟ! ਖੋਹ ਕੇ ਲੈ ਗਿਆ ਹਥਿਆਰ, ਪੁਲਸ ਨੇ ਕੀਤਾ ਐਨਕਾਊਂਟਰ
    • congress     plan   ready for 2027
      2027 ਲਈ ਕਾਂਗਰਸ ਦਾ ‘ਮਾਸਟਰ ਪਲਾਨ’ ਤਿਆਰ? ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਹੈ...
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • us donkey route
      44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ ਜਵਾਨ ਪੁੱਤ ! 4 ਮਹੀਨਿਆਂ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +