Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    1:25:48 AM

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • 2 brothers bring glory to punjab by becoming officers in the us army

    2 ਸਕੇ ਭਰਾਵਾਂ ਨੇ ਅਮਰੀਕਾ ਦੀ ਫੌਜ ’ਚ ਅਫਸਰ ਬਣ ਕੇ...

  • woman crossing railway line dies after being hit by train

    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨ ਅੰਦੋਲਨ 'ਚ ਪਹੁੰਚੇ ਸ਼ੈਰੀ ਮਾਨ ਤੇ ਹਰਜੀਤ ਹਰਮਨ, ਕਿਹਾ 'ਪੰਜਾਬ ਗੁਰਾਂ ਦੀ ਕਿਰਪਾ ਨਾਲ ਵਸਦਾ ਏ'

PUNJAB News Punjabi(ਪੰਜਾਬ)

ਕਿਸਾਨ ਅੰਦੋਲਨ 'ਚ ਪਹੁੰਚੇ ਸ਼ੈਰੀ ਮਾਨ ਤੇ ਹਰਜੀਤ ਹਰਮਨ, ਕਿਹਾ 'ਪੰਜਾਬ ਗੁਰਾਂ ਦੀ ਕਿਰਪਾ ਨਾਲ ਵਸਦਾ ਏ'

  • Edited By Sunita,
  • Updated: 15 Jan, 2021 07:51 PM
Chandigarh
farmers protest sharry mann and harjit harman
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਪੰਜਾਬੀ ਗਾਇਕ ਸ਼ੈਰੀ ਮਾਨ ਨੇ ਵੀ ਕਿਸਾਨਾਂ ਦਾ ਹੌਂਸਲਾ ਵਧਾਇਆ। ਸ਼ੈਰੀ ਮਾਨ ਨੇ ਇਸ ਦੌਰਾਨ ਕਿਹਾ ਕਿ ਕਈ ਕਿਸਾਨਾਂ ਨੇ ਸਰਕਾਰਾਂ ਤੋਂ ਦੁਖੀ ਹੋ ਕੇ ਖ਼ੁਦਕੁਸ਼ੀਆਂ ਕੀਤੀਆਂ ਹਨ। ਇਸ ਦੌਰਾਨ ਸ਼ੈਰੀ ਮਾਨ ਨੇ ਆਪਣੇ ਆਉਣ ਵਾਲੇ ਨਵੇਂ ਗੀਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਗੀਤ ਕਿਸਾਨਾਂ ਦੇ ਦਰਦ ਨੂੰ ਬਿਆਨ ਕਰੇਗਾ। ਕਿਸਾਨਾਂ ਦੀ ਮੰਗਾਂ ਬਿਲਕੁਲ ਜਾਇਜ਼ ਹਨ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਕਿਸਾਨਾਂ ਨੇ ਸਰਕਾਰਾਂ ਕੋਲੋਂ ਸਿਰਫ਼ ਇਹੀ ਮੰਗਿਆ ਹੈ ਕਿ ਉਹ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣ ਤਾਂ ਕਿ ਕਿਸਾਨ ਆਪਣਾ ਘਰ ਸੁੱਖ ਨਾਲ ਚਲਾ ਸਕਣ। ਹੁਣ ਪੰਜਾਬੀ ਗਾਇਕ ਲਗਾਤਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਧਰਨੇ 'ਚ ਆਪਣਾ ਯੋਗਦਾਨ ਦਿੰਦੇ ਨਜ਼ਰ ਆ ਰਹੇ ਹਨ।

ਹਰਜੀਤ ਹਰਮਨ ਪਹੁੰਚੇ ਕਿਸਾਨੀ ਧਰਨੇ 'ਚ
ਪੰਜਾਬੀ ਗੀਤਕਾਰ ਹਰਜੀਤ ਹਰਮਨ ਨੇ ਵੀ ਕਿਸਾਨਾਂ ਦੇ ਸਮਰਥਨ 'ਚ ਦਿੱਲੀ ਪਹੁੰਚੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਰਥਨ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦਾ ਕੋਈ ਹੱਲ ਨਹੀਂ ਕੱਢ ਦਿੰਦੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਕੇਂਦਰ ਸਰਕਰ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕਦੋਂ ਤਕ ਕੇਂਦਰ ਸਰਕਾਰ ਇਹ ਖੇਤੀ ਕਾਨੂੰਨ ਵਾਪਸ ਲੈਂਦੀ ਹੈ।

ਕਿਸਾਨ ਅੰਦੋਲਨ ਨੂੰ ਲੈ ਕੇ ਜਾਰੀ ਹੈ ਤਕਰਾਰ
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਬੀਜੇਪੀ ਨੇਤਾਵਾਂ ਵਲੋਂ ਕਿਸਾਨ ਅੰਦੋਲਨ ’ਤੇ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ’ਚ ਇਸ ਅੰਦੋਲਨ ਨੂੰ ਵਿਰੋਧੀ ਧਿਰਾਂ ਵਲੋਂ ਪ੍ਰਯੋਜਿਤ ਦੱਸਿਆ। ਜਦੋਂਕਿ ਕਈ ਵਾਰ ਖ਼ਾਲੀਸਤਾਨੀ ਸਮਰਥਕ ਸੰਗਠਨਾਂ ਨਾਲ ਹੋਣ ਦੀ ਗੱਲ ਆਖੀ।
ਸੁਪਰੀਮ ਕੋਰਟ ਨੇ ਵੀ ਖੇਤੀ ਕਾਨੂੰਨ ਨੂੰ ਲੈ ਕੇ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸਰਕਾਰ ਨੂੰ ਇਕ ਹਲਫ਼ਨਾਮਾ ਦੇਣ ਨੂੰ ਕਿਹਾ ਹੈ, ਜਿਸ ’ਚ ਕਿਸਾਨ ਅੰਦੋਲਨ ’ਚ ਪਾਬੰਦੀਸ਼ੁਦਾ ਸੰਗਠਨਾਂ ’ਚ ਸ਼ਾਮਲ ਹੋਣ ਜਾਂ ਸਮਰਥਨ ਬਾਰੇ ਅਧਿਕਾਰਤ ਜਾਣਕਾਰੀ ਦੇਣ ਨੂੰ ਕਿਹਾ ਹੈ। 
ਕਿਸਾਨਾਂ ਦਾ ਅੰਦੋਲਨ ਪਿਛਲੇ 50 ਦਿਨਾਂ ਤੋਂ ਚੱਲ ਰਿਹਾ ਹੈ ਪਰ ਹੁਣ ਤੱਕ ਖੇਤੀ ਕਾਨੂੰਨ ’ਤੇ ਕੋਈ ਗੱਲ ਨਹੀਂ ਬਣ ਸਕੀ। ਬੁੱਧਵਾਰ ਨੂੰ ਕਿਸਾਨ ਸੰਗਠਨ ਲੋਹੜੀ ਮੌਕੇ ਖੇਤੀ ਕਾਨੂੰਨ ਦੀਆਂ ਕਾਪੀਆਂ ਨੂੰ ਸਾੜਨਗੇ ਅਤੇ ਨਾਲ ਹੀ 26 ਜਨਵਰੀ ਨੂੰ ਟਰੈਕਟਰ ਰੈਲੀ ਕੱਢਣਗੇ। 
ਸੁਪਰੀਮ ਕੋਰਟ ਨੇ ਖੇਤੀ ਕਾਨੂੰਨ ’ਤੇ ਜਾਰੀ ਵਿਵਾਦ ਨੂੰ ਖ਼ਤਮ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ’ਚ 4 ਮਾਹਰ ਸ਼ਾਮਲ ਹਨ। ਇਹ ਸਾਰੇ ਦੋ ਮਹੀਨਿਆਂ ’ਚ ਆਪਣੀ ਰਿਪੋਰਟ ਦੇਣਗੇ, ਜਿਸ ਤੋਂ ਬਾਅਦ ਅਦਾਲਤ ਅੱਗੇ ਆਪਣਾ ਫ਼ੈਸਲਾ ਸੁਣਾਏਗੀ।

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।


ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

  • Sharry Mann
  • Harjit Harman
  • Farmers
  • Farmers Protest
  • Farm Laws
  • Punjab
  • Punjabi Singer

ਕਿਸਾਨ ਅੰਦੋਲਨ : ਲੋੜ ਪਈ ਤਾਂ ਪੰਜਾਬ ਸਰਕਾਰ ਨਿਗਮ ਚੋਣਾਂ ਕਰਵਾਉਣ ਦੇ ਫੈਸਲੇ ਨੂੰ ਕਰੇਗੀ ਰਿਵਿਊ

NEXT STORY

Stories You May Like

  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • democratic farmers   assembly burns effigies of trump  modi and mann
    ਜਮਹੂਰੀ ਕਿਸਾਨ ਸਭਾ ਨੇ ਟਰੰਪ, ਮੋਦੀ ਤੇ ਮਾਨ ਦਾ ਫੂਕਿਆ ਪੁਤਲਾ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਕੀਤੀ ਨਿਖੇਧੀ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • punjab  major accident with farmer working across the wire
    ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ ਹਾਦਸਾ, ਹਫੜਾ-ਦਫੜੀ ਵਿਚਾਲੇ BSF ਨੇ...
  • punjab private school breaks rules
    ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ ਪਹੁੰਚੇ ਵਿਦਿਆਰਥੀ ਤੇ ਅਧਿਆਪਕ
  • girl raped in bathinda
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
  • lucky stars will shine for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ ਬਣਨਗੇ ਵਿਗੜੇ ਕੰਮ
  • 4 zodiac signs will be blessed with saturn
    4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ ਬਚਤ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • young man caught in honey trap
      ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +