Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    6:53:21 PM

  • big revelation in patiala doctor murder case

    ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ!...

  • accused arrested for sending live footage to pakistan

    ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ...

  • punjab schools timing

    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ...

  • modi s 5 nation tour sealed important deals for india

    ਰੱਖਿਆ ਤੋਂ ਲੈ ਕੇ ਸੈਮੀਕੰਡਕਟਰ ਤੱਕ, ਮੋਦੀ ਦੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਖਸ਼ਿੰਦਰ ਸ਼ਿੰਦਾ ਨੇ ‘ਟਰੈਕਟਰ ਪਰੇਡ’ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

PUNJAB News Punjabi(ਪੰਜਾਬ)

ਸੁਖਸ਼ਿੰਦਰ ਸ਼ਿੰਦਾ ਨੇ ‘ਟਰੈਕਟਰ ਪਰੇਡ’ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਨੂੰ ਕੀਤੀ ਖ਼ਾਸ ਅਪੀਲ

  • Edited By Sunita,
  • Updated: 26 Jan, 2021 08:41 AM
Chandigarh
farmers protest   sukshinder shinda and prabh gill
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਤੇ ਕਿਸਾਨ ਜੱਥੇਬੰਦੀਆਂ ਦੀ ਗੱਲਬਾਤ ਬੇਸਿੱਟਾ ਰਹਿਣ ਮਗਰੋਂ ਅੱਜ ਯਾਨੀ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਖ਼ਾਸ ਮੌਕੇ ’ਤੇ ‘ਟਰੈਕਟਰ ਪਰੇਡ’ ਕੱਢੀ ਜਾ ਰਹੀ ਹੈ। ਇਸ ਪਰੇਡ ’ਚ ਵੱਖ-ਵੱਖ ਸੂਬਿਆਂ ਦੇ ਨੌਜਵਾਨ ਕਿਸਾਨ ਭਾਰੀ ਗਿਣਤੀ ’ਚ ਟਰੈਕਟਰ-ਟਰਾਲੀਆਂ ਲੈ ਕੇ ਪਹੁੰਚ ਰਹੇ ਹਨ। ਇਸ ਪਰੇਡ ’ਚ ਆਮ ਲੋਕਾਂ ਦੇ ਨਾਲ-ਨਾਲ ਪੰਜਾਬੀ ਕਲਾਕਾਰ ਵੀ ਕਿਸਾਨਾਂ ਨਾਲ ਡਟੇ ਰਹਿਣਗੇ। ਉਥੇ ਹੀ ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਸੋਸ਼ਲ ਮੀਡੀਆ ’ਤੇ ਪਰੇਡ ਦਾ ਹਿੱਸਾ ਬਣਨ ਵਾਲੇ ਨੌਜਵਾਨਾਂ ਨੂੰ ਇਕ ਬੇਨਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਹੈ ‘ਸਾਰੇ ਨੌਜਵਾਨ ਵੀਰਾਂ ਨੂੰ ਬੇਨਤੀ ਹੈ ਕਿ ਹੋਸ਼ ਤੋਂ ਕੰਮ ਲੈਣਾ ਹੈ ਨਾ ਕਿ ਜ਼ੋਸ ਤੋਂ। ਸ਼ਰਾਰਤੀ ਲੋਕਾਂ ਦਾ ਖ਼ਿਆਲ ਰੱਖੋ, ਲੜਨਾ ਬਿਲਕੁਲ ਨਹੀਂ। ਹੱਥ ਜੋੜ ਕੇ ਮੇਰੀ ਬੇਨਤੀ ਹੈ ਇਹ...ਵਾਹਿਗੁਰੂ ਮਿਹਰ ਕਰੇ ਸਭ ’ਤੇ #ਰੱਬਰਾਖਾ।’

ਸਾਰੇ ਨੋਜਵਾਨ ਵੀਰਾਂ ਨੂੰ ਬੇਨਤੀ ਹੈ ਹੋਸ਼ ਤੋ ਕੰਮ ਲੈਣਾ ਹੈ ਨਾ ਕੇ ਜੋਸ ਤੋ ਸ਼ਰਾਰਤੀ ਲੋਕਾ ਦਾ ਖਿਆਲ ਰੱਖੋ ਲੜਨਾ ਬਿਲਕੁਲ ਨਹੀ ਹੱਥ ਜੋੜ ਕੇ ਬੇਨਤੀ ਹੈ ਮੇਰੀ .. ਵਾਹਿਗੁਰੂ ਮੇਹਰ ਕਰੇ ਸਭ ਤੇ #ਰੱਬਰਾਖਾ 🙏#DigitalKisan #DigitalKisanMorcha #SupportPeacefulTractorParade #KisanaNeDelhiJaamKarti pic.twitter.com/fer9ia6p7b

— Sukshinder Shinda (@SukshnderShinda) January 25, 2021

ਇਸ ਤੋਂ ਇਲਾਵਾ ਸੁਖਸ਼ਿੰਦਰ ਸ਼ਿੰਦਾ ਨੇ ਇਕ ਵੀਡੀਓ ਵੀ ਪੋਸਟ ਕੀਤੀ ਹੈ, ਜੋ ਟਰੈਕਟਰ ਮਾਰਚ ਦੀ ਹੈ। ਇਸ ਵੀਡੀਓ ’ਚ ਟਰੈਕਟਰਾਂ ਦੀ ਲੰਬੀ ਲੇਨ ਲੱਗੀ ਨਜ਼ਰ ਆ ਰਹੀ ਹੈ। ਇਸ ਦੌਰਾਨ ਸੁਖਸ਼ਿੰਦਰ ਸ਼ਿੰਦਾ ਆਪਣੇ ਜ਼ੋਸ਼ੀਲੇ ਬੋਲਾਂ ਨਾਲ ਕਿਸਾਨਾਂ ਦਾ ਹੌਂਸਲਾ ਬੁਲੰਦ ਕਰ ਰਹੇ ਹਨ।  ਇਸ ਤੋਂ ਇਲਾਵਾ ਗਾਇਕ ਪ੍ਰਭ ਗਿੱਲ ਨੇ ਵੀ 26 ਜਨਵਰੀ ਨੂੰ ਲੈ ਕੇ ਇਕ ਖ਼ਾਸ ਪੋਸਟ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ’ਚ ਲਿਖਿਆ ਹੈ ‘26 ਜਨਵਰੀ ਨੂੰ ਸਵੇਰੇ 11 ਵਜੇ ਤੋਂ 3 ਵਜੇ ਤੱਕ ਜਿਥੇ ਵੀ ਜਿਵੇਂ ਵੀ ਹੋ ਸਕਦਾ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਰੂਰ ਸਮਾਂ ਦਿਓ।

ਕੱਲ 26 ਜਨਵਰੀ ਨੂੰ ਸਵੇਰ 11 ਵਜੇ ਤੋਂ 3 ਵਜੇ ਤੱਕ ਜਿੱਥੇ ਵੀ ਜਿਵੇਂ ਵੀ ਹੋ ਸਕਦਾ ਕਿਸਾਨੀ ਸੰਘਰਸ਼ ਨੂੰ ਹੋਰ ਮਜਬੂਤ ਕਰਨ ਲਈ ਜਰੂਰ ਸਮਾਂ ਦਿਓ 🙏🏼 #FarmersProtest

— Prabh Gill (@PrabhGillMusic) January 25, 2021

ਪੁਲਸ ਨੇ ਤੈਅ ਕੀਤਾ ਰੂਟ
ਬੀਤੇ ਦਿਨ ਕਿਸਾਨਾਂ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਸੀ ਕਿ ਟਰੈਕਟਰਾਂ ਦੀ ਗਿਣਤੀ ਤੈਅ ਨਹੀਂ ਹੈ, ਜੋ ਵੀ ਇੱਥੇ ਆਇਆ ਹੈ ਉਹ ਜਾਵੇਗਾ, ਇਕ ਟਰੈਕਟਰ 'ਤੇ 3-4 ਲੋਕ ਹੀ ਬੈਠਣਗੇ। ਟਰੈਕਟਰਾਂ 'ਤੇ ਕਿਸਾਨ ਅੰਦੋਲਨ ਦੇ ਝੰਡੇ ਅਤੇ ਤਿਰੰਗਾ ਝੰਡਾ ਹੋਵੇਗਾ। ਇਸ ਟਰੈਕਟਰ ਪਰੇਡ ਵਿਚ ਮੁੱਖ ਤੌਰ ‘ਤੇ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ। ਦਿੱਲੀ ਪੁਲਸ ਨੇ ਜੋ ਰੂਟ ਪਲਾਨ ਤਿਆਰ ਕੀਤਾ ਹੈ, ਉਸ ਅਨੁਸਾਰ, ਪਰੇਡ ਵਾਲੇ ਟਰੈਕਟਰ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ 'ਤੇ ਆਪਣੇ-ਆਪਣੇ ਸਥਾਨਾਂ ਤੋਂ ਚੱਲਦੇ ਹੋਏ ਪੁਲਸ ਦੇ ਮਿੱਥੇ ਗਏ ਰੂਟ ਤੋਂ ਘੁੰਮਦੇ ਹੋਏ ਵਾਪਸ ਆਪਣੀ-ਆਪਣੀ ਜਗ੍ਹਾ ਆਉਣਗੇ।

#DigitalKisan #DigitalKisanMorcha #SupportPeacefulTractorParade #KisanaNeDelhiJaamKarti #farmersrepublicdayparade #BharatKaregaDelhiKooch #BharatKaregaDelhiKooch #tractorParade #TractorMarch #Tractor2Twitter pic.twitter.com/lKg5eEGWdI

— Sukshinder Shinda (@SukshnderShinda) January 25, 2021

26 ਜਨਵਰੀ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਹੋਇਆ ਐਲਾਨ
ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ 28 ਨਵੰਬਰ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ।  ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਰਕਾਰ ਨੇ ਡੇਢ-ਦੋ ਸਾਲ ਤੱਕ ਕਾਨੂੰਨ ਲਾਗੂ ਕਰਨ 'ਤੇ ਰੋਕ ਲਗਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਨੂੰ ਨਾਕਾਰ ਦਿੱਤਾ। ਹੁਣ ਤੱਕ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ।


ਨੋਟ-  ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸਣਾ।

  • Sukshinder Shinda
  • Tractor March
  • Prabh Gill
  • Farmers
  • Farmers Protest
  • Punjab
  • Punjabi Singer

ਪੁਲਸ ਲਾਈਨ ਗਰਾਊਂਡ ’ਚ ਹੋਈ ਫੁੱਲ ਡਰੈਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਈ ਮਾਰਚ ਪਾਸਟ ਤੋਂ ਸਲਾਮੀ

NEXT STORY

Stories You May Like

  • innocent youths were beaten up by a mob
    ਲੁਟੇਰੇ ਸਮਝ ਬੇਕਸੂਰ ਨੌਜਵਾਨਾਂ ਦੀ ਭੀੜ ਨੇ ਕੀਤੀ ਕੁੱਟਮਾਰ, ਸੱਚ ਸਾਹਮਣੇ ਆਉਣ 'ਤੇ ਹੋਇਆ ਵੱਡਾ ਐਕਸ਼ਨ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ 'ਚ ਕਰਵਾ 'ਤਾ ਵਿਆਹ
  • accident case
    ਟਰੈਕਟਰ ਤੇ ਕਾਰ ਦੀ ਟੱਕਰ 'ਚ ਟਰੈਕਟਰ ਦੇ ਹੋਏ ਟੁਕੜੇ, ਸਵਾਰ ਵਾਲ-ਵਾਲ ਬਚੇ
  • marco rubio in china
    'ਖ਼ਤਮ ਕਰਵਾਓ ਸਾਡੀ ਜੰਗ..!' ਇਰਾਨ ਨਾਲ ਤਣਾਅ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਨੇ ਚੀਨ ਨੂੰ ਕੀਤੀ ਅਪੀਲ
  • suspend the ipl
    'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ ਨੇ PM ਮੋਦੀ ਨੂੰ ਕੀਤੀ ਅਪੀਲ
  • one arrested with tractor trolley full of sand
    ਰੇਤਾ ਦੀ ਭਰੀ ਟਰੈਕਟਰ-ਟਰਾਲੀ ਸਮੇਤ ਇਕ ਗ੍ਰਿਫ਼ਤਾਰ
  • congress leader ashwin joshi passes away
    'ਪਾਣੀ ਵਾਲੇ ਬਾਬਾ' ਕਹੇ ਜਾਣ ਵਾਲੇ ਅਸ਼ਵਿਨ ਜੋਸ਼ੀ ਨੇ ਦੁਨੀਆ ਨੂੰ ਕਿਹਾ ਅਲਵਿਦਾ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
Trending
Ek Nazar
demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
    • weather update  imd  heat alert  warning  states
      24 ਤੋਂ 27 ਮਈ ਤੱਕ ਅਲਰਟ ਜਾਰੀ! ਇਨ੍ਹਾਂ ਸੂਬਿਆਂ ਲਈ IMD ਨੇ ਦੇ'ਤੀ ਵਾਰਨਿੰਗ
    • father and son  sirhind feeder canal
      ਪਹਿਲਾਂ ਪੁੱਤ ਤੇ ਫਿਰ ਮਿਲੀ ਪਿਓ ਦੀ ਲਾਸ਼, ਦੋਵਾਂ ਦਾ ਇਕੱਠਿਆਂ ਹੋਇਆ ਸਸਕਾਰ
    • effect of heat is now visible on animals too
      ਜਾਨਵਰਾਂ 'ਤੇ ਵੀ ਕਹਿਰ ਵਰ੍ਹਾਉਣ ਲੱਗੀ ਗਰਮੀ! ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ...
    • police force  flag march  faridkot police
      ਚੋਣਾਂ ਨੂੰ ਦੇਖਦੇ ਹੋਏ ਸ਼ਹਿਰ ਵਿਚ ਭਾਰੀ ਪੁਲਸ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ
    • major accident in punjab private school bus
      ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ...
    • girl riding activa  terrible accident  cctv video
      ਐਕਟਿਵਾ 'ਤੇ ਜਾਂਦੀ ਕੁੜੀ ਨੇ ਪੈਦਲ ਜਾਂਦੇ ਬੰਦੇ ਦੇ ਮਾਰੀ ਟੱਕਰ, ਵੀਡੀਓ 'ਚ ਕੈਦ...
    • punjabi singer inder kaur
      ਪੰਜਾਬੀ SINGER ਦੀ ਪੋਸਟਮਾਰਟਮ ਰਿਪੋਰਟ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
    • tb disease has increased in punjab
      ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
    • amritsar bsf seizes huge consignment of heroin in 7 days
      ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +