Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    2:44:04 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਟਿਕਰੀ ਸਰਹੱਦ 'ਤੇ ਲੱਗਣਗੇ ਕਿਸਾਨਾਂ ਦੇ ਪੱਕੇ ਡੇਰੇ, ਗਿੱਪੀ ਗਰੇਵਾਲ ਨੇ ਵੀਡੀਓ ਸਾਂਝੀ ਕਰ ਦਿੱਤਾ ਸਬੂਤ

PUNJAB News Punjabi(ਪੰਜਾਬ)

ਟਿਕਰੀ ਸਰਹੱਦ 'ਤੇ ਲੱਗਣਗੇ ਕਿਸਾਨਾਂ ਦੇ ਪੱਕੇ ਡੇਰੇ, ਗਿੱਪੀ ਗਰੇਵਾਲ ਨੇ ਵੀਡੀਓ ਸਾਂਝੀ ਕਰ ਦਿੱਤਾ ਸਬੂਤ

  • Edited By Sunita,
  • Updated: 10 Dec, 2020 10:53 AM
Jalandhar
farmers protest   tikri border gippy grewal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਖੇਤੀਬਾੜੀ ਕਾਨੂੰਨਾਂ 'ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਟਕਰਾਅ ਹੋਰ ਵੱਧ ਗਿਆ ਹੈ। ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਬੁੱਧਵਾਰ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ। ਕਿਸਾਨ ਆਗੂਆਂ ਨੇ ਇਸ ਦੇ ਨਾਲ ਹੀ ਐਲਾਨ ਵੀ ਕਰ ਦਿੱਤਾ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ। ਕਿਸਾਨਾਂ ਨੇ ਅੰਦੋਲਨ ਤੇਜ਼ ਕਰਨ ਦੀ ਰੁਪਰੇਖਾ ਵੀ ਤੈਅ ਕੀਤੀ ਹੈ। ਆਪਣੇ ਅੰਦੋਲਨ ਨੂੰ ਜਾਰੀ ਰੱਖਣ ਲਈ ਕਿਸਾਨ ਕੁਝ ਅਜਿਹੇ ਕਰ ਰਹੇ ਹਨ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ।

PunjabKesari

ਦਰਅਸਲ, ਹਾਲ ਹੀ 'ਚ ਗਿੱਪੀ ਗਰੇਵਾਲ ਤੇ ਜੈਜ਼ੀ ਬੀ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਕਿਸਾਨ ਟਿਕਰੀ ਬਾਰਡਰ ਦੀ ਸੜਕ ਦੇ ਕਿਨਾਰੇ ਮੂਲੀਆਂ, ਧਨੀਆਂ, ਪਾਲਕ ਅਤੇ ਮੈਥੀ ਵਰਗੀਆਂ ਚੀਜ਼ਾਂ ਉਗਾਉਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇਕ ਵਿਅਕਤੀ ਕਹਿੰਦਾ ਹੈ ਕਿ ਹੁਣ ਦਿੱਲੀ 'ਚ ਪੱਕੇ ਡੇਰੇ ਲਾਉਣ ਦੀ ਤਿਆਰੀ ਹੈ। ਇਸ ਤੋਂ ਇਲਾਵਾ ਵਿਅਕਤੀ ਕਹਿੰਦਾ ਹੈ ਕਿ ਬੱਸ ਅੱਜ ਗੋਭੀ, ਗੰਡਿਆਂ ਦੀ ਵੀ ਪਨੀਰੀ ਆ ਜਾਣੀ ਹੈ। ਹੁਣ ਤਾਂ ਜੱਟ ਟਿਕਰੀ ਬਾਰਡਰ 'ਤੇ ਪੱਕੇ ਡੇਰੇ ਲਾਉਣਗੇ।

 
 
 
 
 
View this post on Instagram
 
 
 
 
 
 
 
 
 
 
 

A post shared by Gippy Grewal (@gippygrewal)

ਦੱਸ ਦਈਏ ਕਿ ਗਿੱਪੀ ਗਰੇਵਾਲ ਵਲੋਂ ਸਾਂਝੀ ਕੀਤੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਕਈ ਹੋਰ ਕਲਾਕਾਰ ਵੀ ਸ਼ੇਅਰ ਕਰ ਰਹੇ ਹਨ।

End kum 💪🏽 https://t.co/k9YxJQ6jnd

— Jazzy B (@jazzyb) December 10, 2020

ਦੱਸਣਯੋਗ ਹੈ ਕਿ ਸਰਕਾਰ ਨੇ ਬੀਤੇ ਦਿਨ ਕਿਸਾਨਾਂ ਨੂੰ ਪ੍ਰਸਤਾਵ ਭੇਜਿਆ ਸੀ, ਜਿਸ 'ਚ ਐੱਮ. ਐੱਸ. ਪੀ. ਨੂੰ ਲੈ ਕੇ ਗਾਰੰਟੀ ਦੀ ਗੱਲ ਕੀਤੀ ਗਈ ਸੀ। ਉਮੀਦ ਸੀ ਕਿ ਗੱਲ ਬਣ ਜਾਵੇਗੀ ਪਰ ਕਿਸਾਨਾਂ ਨੇ ਪ੍ਰਸਤਾਵ ਨਾ ਮਨਜ਼ੂਰ ਕਰ ਦਿੱਤਾ। ਸਰਕਾਰ ਤੋਂ ਮਿਲੇ ਪ੍ਰਸਤਾਵ ਤੋਂ ਬਾਅਦ ਕਿਸਾਨ ਆਗੂਆਂ ਨੇ ਸਿੰਘੂ ਬਾਰਡਰ 'ਤੇ ਮੀਟਿੰਗ ਕੀਤੀ। ਬੈਠਕ ਤੋਂ ਬਾਅਦ ਕਿਸਾਨਾਂ ਨੇ ਰਸਮੀ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਗੱਲ ਕਹੀ, ਜਿਸ 'ਚ ਅੱਗੇ ਦੀ ਯੋਜਨਾ ਦੱਸੀ ਗਈ ਹੈ।

 

ਹੁਣ ਇਹ ਕਿਸਾਨਾਂ ਦੀ ਅੱਗੇ ਦੀ ਯੋਜਨਾ
1. ਰਿਲਾਇੰਸ ਦੇ ਉਤਪਾਦਾਂ ਦਾ ਬਾਈਕਾਟ ਕਰਨ ਦੀ ਯੋਜਨਾ।
2. 14 ਦਸੰਬਰ ਨੂੰ ਦੇਸ਼ਭਰ 'ਚ ਧਰਨਾ-ਪ੍ਰਦਰਸ਼ਨ ਹੋਵੇਗਾ।
3. ਦਿੱਲੀ ਦੀਆਂ ਸੜਕਾਂ ਨੂੰ ਕਰਨਗੇ ਜਾਮ।
4. ਦਿੱਲੀ-ਜੈਪੁਰ, ਦਿੱਲੀ-ਆਗਰਾ ਹਾਈਵੇਅ ਨੂੰ 12 ਦਸੰਬਰ ਨੂੰ ਰੋਕਿਆ ਜਾਵੇਗਾ।
5. ਪੂਰੇ ਦੇਸ਼ 'ਚ ਅੰਦੋਲਨ ਤੇਜ਼ ਹੋਵੇਗਾ।
6. ਸਰਕਾਰ ਦੇ ਮੰਤਰੀਆਂ ਦਾ ਘਿਰਾਉ ਹੋਵੇਗਾ।
7. 14 ਦਸੰਬਰ ਨੂੰ ਬੀਜੇਪੀ ਦੇ ਦਫ਼ਤਰ ਦਾ ਘਿਰਾਓ ਹੋਵੇਗਾ।
8. 14 ਦਸੰਬਰ ਨੂੰ ਹਰ ਜ਼ਿਲ੍ਹੇ ਦੇ ਮੁੱਖ ਦਫ਼ਤਰ ਦਾ ਘਿਰਾਓ ਹੋਵੇਗਾ।
9. 12 ਦਸੰਬਰ ਨੂੰ ਸਾਰੇ ਟੋਲ ਪਲਾਜ਼ਾ ਫ੍ਰੀ ਹੋਣਗੇ।
10. ਖੇਤੀਬਾੜੀ ਕਾਨੂੰਨਾਂ ਦੇ ਵਾਪਸ ਹੋਣ ਤੱਕ ਅੰਦੋਲਨ ਜਾਰੀ ਰਹੇਗਾ।
11. ਦਿੱਲੀ ਅਤੇ ਨਾਲ ਲੱਗਦੇ ਸੂਬਿਆਂ ਤੋਂ 'ਦਿੱਲੀ ਚਲੋ' ਦੀ ਹੁੰਕਾਰ ਭਰੀ ਜਾਵੇਗੀ।

ਕੀ ਸੀ ਸਰਕਾਰ ਦੇ ਪ੍ਰਸਤਾਵ 'ਚ
ਪੰਜ ਦੌਰ ਦੀ ਗੱਲਬਾਤ ਤੋਂ ਬਾਅਦ ਸਰਕਾਰ ਵਲੋਂ ਕਿਸਾਨਾਂ ਨੂੰ ਲਿਖਤੀ 'ਚ ਪ੍ਰਸਤਾਵ ਭੇਜਿਆ ਗਿਆ ਸੀ। ਇਸ ਲਿਖਤੀ ਪ੍ਰਸਤਾਵ 'ਚ ਐੱਮ.ਐੱਸ.ਪੀ. ਦੀ ਗਾਰੰਟੀ ਸਮੇਤ ਮੰਡੀ ਨੂੰ ਲੈ ਕੇ ਵਾਅਦੇ ਕੀਤੇ ਗਏ। ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਤਾਂ ਸਰਕਾਰ ਰਾਜੀ ਨਹੀਂ ਹੈ ਪਰ ਸੋਧ ਪ੍ਰਸਤਾਵਾਂ 'ਚ ਏ. ਪੀ. ਐੱਮ. ਸੀ. ਨੂੰ ਮਜ਼ਬੂਤ ਕਰਨ ਦੀ ਗੱਲ ਹੈ। ਵਿਵਾਦ ਦੀ ਸੂਰਤ 'ਚ ਸਥਾਨਕ ਅਦਾਲਤ ਜਾਣ ਦਾ ਅਧਿਕਾਰ ਦਿੱਤਾ ਗਿਆ ਹੈ। ਪਰਾਲੀ ਸਾੜਨ 'ਤੇ ਸਖ਼ਤ ਕਾਨੂੰਨ 'ਚ ਢਿੱਲ ਦੀ ਵੀ ਗੱਲ ਆਖੀ ਗਈ।

 

ਨੋਟ - ਟਿਕਰੀ ਸਰਹੱਦ 'ਤੇ ਕਿਸਾਨਾਂ ਵਲੋਂ ਪੱਕੇ ਡੇਰੇ ਲਾਉਣ 'ਤੇ ਤੁਸੀਂ ਆਪਣੀ ਕੀ ਰਾਏ ਦੇਣਾ ਚਾਹੁੰਦੇ ਹੋ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।

  • Tikri Border
  • Gippy Grewal
  • Farmers
  • Video
  • Farmers Protest
  • Farmers
  • Punjab

ਕਿਸਾਨ ਅੰਦੋਲਨ: ਘਰ ਤੋਂ ਮੀਲਾਂ ਦੂਰ ਬੈਠੇ ਬਜ਼ੁਰਗ, ਕਿਹਾ-ਸੰਘਰਸ਼ ਜਾਰੀ ਰੱਖਣ ਦਾ ਪੱਕਾ ਇਰਾਦਾ

NEXT STORY

Stories You May Like

  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • pakistani forces action
    ਸਰਹੱਦ 'ਤੇ ਵਧਿਆ ਤਣਾਅ, ਪਾਕਿਸਤਾਨੀ ਫੌਜਾਂ ਨੇ ਕਈ ਅਫਗਾਨ ਤਾਲਿਬਾਨ ਲੜਾਕਿਆਂ ਨੂੰ ਕਰ'ਤਾ ਢੇਰ
  • sukhminderpal singh grewal  lok janshakti party
    ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਲੋਕ ਜਨਸ਼ਕਤੀ ਪਾਰਟੀ ਵਿਚ ਸ਼ਾਮਲ
  • asi harjit singh pakistani handler video
    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ; ਪਾਕਿ ਹੈਂਡਲਰ ਦੇ ਇਸ਼ਾਰੇ ’ਤੇ ਵਾਰਦਾਤ ਨੂੰ ਦਿੱਤਾ ਸੀ ਅੰਜਾਮ
  • actor raza murad shared a video with navjot singh sidhu
    ਅਦਾਕਾਰ ਰਜ਼ਾ ਮੁਰਾਦ ਨੇ ਨਵਜੋਤ ਸਿੰਘ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ
  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • farmers halted work on the jammu katra expressway
    ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
  • nato increases military buildup on russian border
    ਰੂਸੀ ਸਰਹੱਦ ’ਤੇ ਨਾਟੋ ਨੇ ਫੌਜੀ ਜਮਾਵੜਾ ਵਧਾਇਆ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • three accused arrested in lpu protest case
      LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • shiromani akali dal amritsar leader sandeep singh khalsa passes away
      ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +