Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    5:27:14 PM

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

  • holiday in punjab on tuesday too

    ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

  • power outage  pspcl

    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ...

  • punjab major police crackdown on gun houses

    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਡੱਲੇਵਾਲ ਨੇ ਧਾਰਮਿਕ ਜਥੇਬੰਦੀਆਂ ਤੋਂ ਮੰਗਿਆ ਸਹਿਯੋਗ

PUNJAB News Punjabi(ਪੰਜਾਬ)

ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਹੋਵੇਗੀ ਮੀਟਿੰਗ, ਡੱਲੇਵਾਲ ਨੇ ਧਾਰਮਿਕ ਜਥੇਬੰਦੀਆਂ ਤੋਂ ਮੰਗਿਆ ਸਹਿਯੋਗ

  • Edited By Harpreet Singh,
  • Updated: 13 Jan, 2025 12:46 AM
Patiala
farmers protest
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਸਨੌਰ (ਮਨਦੀਪ ਜੋਸਨ)- ਐੱਮ.ਐੱਸ.ਪੀ. ਸਮੇਤ ਹੋਰ 13 ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 48ਵੇਂ ਦਿਨ ’ਚ ਪਹੁੰਚ ਗਿਆ ਹੈ। ਉਹ ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਵਿਚਾਲੇ ਜੂਝ ਰਹੇ ਹਨ।

ਦੂਸਰੇ ਪਾਸੇ ਅੱਜ ਖਨੌਰੀ ਬਾਰਡਰ ’ਤੇ ਠੰਢ ਕਾਰਨ ਇਕ ਹੋਰ ਕਿਸਾਨ ਦੀ ਹਾਲਤ ਗੰਭੀਰ ਹੋ ਗਈ, ਜਿਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਪਰ ਉੱਥੇ ਉਸ ਦੀ ਮੌਤ ਹੋ ਗਈ ਹੈ। ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਹਾਲਤ ਨੂੰ ਦੇਖ ਕੇ ਅੱਜ ਸਰਕਾਰ ਨੇ ਮੁੜ ਖਨੌਰੀ ਬਾਰਡਰ ’ਤੇ ਪਹੁੰਚ ਕੇ ਡੱਲੇਵਾਲ ਦੀ ਸਿਹਤ ਦੀ ਜਾਂਚ ਕੀਤੀ ਪਰ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਟ੍ਰੀਟਮੈਂਟ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਹਾਲਾਤ ਲਗਾਤਾਰ ਚਿੰਤਾਜਨਕ ਬਣਦੇ ਜਾ ਰਹੇ ਹਨ। ਡੱਲੇਵਾਲ ਦੇ ਸਰੀਰ ’ਚ ਪਾਣੀ ਲਗਾਤਾਰ ਘੱਟ ਰਿਹਾ ਹੈ। ਉਨ੍ਹਾਂ ਨੂੰ ਹੋਰ ਕਈ ਭਿਆਨਕ ਬੀਮਾਰੀਆਂ ਨੇ ਘੇਰ ਲਿਆ ਹੈ, ਜਿਸ ਕਾਰਨ ਪੂਰੀ ਟੀਮ ’ਚ ਬੇਹੱਦ ਚਿੰਤਾ ਬਣੀ ਹੋਈ ਹੈ।

PunjabKesari

ਉੱਧਰੋਂ ਖਨੌਰੀ ਬਾਰਡਰ ’ਤੇ ਇਕ ਕਿਸਾਨ ਜੱਗਾ ਸਿੰਘ ਪੁੱਤਰ ਦਰਬਾਰਾ ਸਿੰਘ ਪਿੰਡ ਗੋਦਾਰਾ ਜ਼ਿਲਾ ਫਰੀਦਕੋਟ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਖਨੌਰੀ ਬਾਰਡਰ ’ਤੇ ਡਟਿਆ ਹੋਇਆ ਹੈ, ਦੀ ਅਚਨਚੇਤ ਠੰਢ ਕਾਰਨ ਸਿਹਤ ਖ਼ਰਾਬ ਹੋ ਗਈ, ਜਿਸ ਨੂੰ ਮੁੱਢਲਾ ਮੈਡੀਕਲ ਟ੍ਰੀਟਮੈਂਟ ਦੇਣ ਤੋਂ ਬਾਅਦ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ।

ਕਿਸਾਨੀ ਸੰਘਰਸ਼ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਖਨੌਰੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ, ਕਿਸਾਨ ਮਜ਼ਦੂਰ ਮੋਰਚਾ ਦੇ ਨੇਤਾਵਾਂ ਦੀ ਮੀਟਿੰਗ ਹੋਈ, ਜਿਸ ’ਚ ਕਈ ਅਹਿਮ ਫੈਸਲੇ ਲਏ ਗਏ। ਮੋਰਚੇ ਦੇ ਨੇਤਾਵਾਂ ਨੇ ਸੰਯੁਕਤ ਕਿਸਾਨ ਮੋਰਚਾ ਦੇ ਨੇਤਾਵਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਮੋਰਚੇ ਦੀ ਅਪੀਲ ਤੋਂ ਬਾਅਦ ਆਪਸੀ ਤਾਲਮੇਲ ਕਮੇਟੀ ਦੀ ਮੀਟਿੰਗ 13 ਜਨਵਰੀ ਨੂੰ ਪਾਤੜਾਂ ਵਿਖੇ ਰੱਖ ਲਈ ਹੈ ਤਾਂ ਜੋ ਕਿਸਾਨਾਂ ਦੀ ਪੂਰੀ ਏਕਤਾ ਹੋ ਕੇ ਸੰਘਰਸ਼ ਨੂੰ ਅਗੇ ਵਧਾਇਆ ਜਾ ਸਕੇ ਅਤੇ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ ਜਾ ਸਕਣ।

ਇਹ ਵੀ ਪੜ੍ਹੋ- ਲੋਹੜੀ ਮੌਕੇ ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਨੂੰ ਇਕ ਹੋਰ ਵੱਡਾ ਤੋਹਫ਼ਾ

PunjabKesari

ਡੱਲੇਵਾਲ ਨੇ ਧਾਰਮਿਕ ਸੰਤਾਂ-ਮਹਾਪੁਰਸ਼ਾਂ ਨੂੰ ਲਿਖਿਆ ਪੱਤਰ
ਇਸ ਮੌਕੇ 48 ਦਿਨ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਦੇਸ਼ ਦੇ ਸੰਤਾਂ-ਮਹਾਪੁਰਸ਼ਾਂ ਅਤੇ ਧਾਰਮਿਕ ਗੁਰੂਆਂ ਨੂੰ ਬੇਨਤੀ ਪੱਤਰ ਲਿਖਦਿਆਂ ਉਨ੍ਹਾਂ ਤੋਂ ਮੰਗ ਕੀਤੀ ਕਿ ਉਹ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਅੱਗੇ ਆਉਣ। ਉਨ੍ਹਾਂ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਲਿਖਿਆ ਕਿ ਮੋਦੀ ਸਰਕਾਰ ਜਾਣਬੁੱਝ ਕੇ ਦੇਸ਼ ਦੀ ਕਿਸਾਨੀ, ਜੋ ਕਿ ਦੇਸ਼ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਨੂੰ ਖ਼ਤਮ ਕਰਨਾ ਚਾਹੁੰਦੀ ਹੈ। 

ਉਨ੍ਹਾਂ ਬੜੀ ਡਿਟੇਲ ’ਚ ਬੇਨਤੀ ਪੱਤਰ ਲਿਖਦਿਆਂ ਆਖਿਆ ਕਿ ਉਹ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ, ਰਾਸ਼ਟਰਪਤੀ ਸਭ ਨੂੰ ਪੱਤਰ ਲਿਖ ਚੁੱਕੇ ਹਨ, ਜਿਹੜੇ ਕਿ ਸਾਰੇ ਹੀ ਚੁੱਪ ਹਨ। ਉਨ੍ਹਾਂ ਆਖਿਆ ਕਿ ਜੇਕਰ ਸਮੁੱਚੇ ਦੇਸ਼ ਦੇ ਸੰਤ-ਮਹਾਤਮਾ ਇਸ ਸੰਘਰਸ਼ ਨੂੰ ਸਹਿਯੋਗ ਦੇਣ ਤਾਂ ਹੀ ਮੋਦੀ ਸਰਕਾਰ ਨੂੰ ਝੁਕਾਇਆ ਜਾ ਸਕੇਗਾ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Kisan Andolan
  • Farmers Protest
  • Shambu Border
  • Farmers
  • Meeting
  • Jagjit Singh Dallewal

ਲੋਹੜੀ ਮੌਕੇ ਪੰਜਾਬ ਸਰਕਾਰ ਦਾ ਸੂਬਾ ਵਾਸੀਆਂ ਨੂੰ ਇਕ ਹੋਰ ਵੱਡਾ ਤੋਹਫ਼ਾ

NEXT STORY

Stories You May Like

  • india  morocco  defense cooperation  meeting
    ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • rbi  s new rules increase tension of google pay  paytm and phonepe
    RBI ਦੇ ਨਵੇਂ ਨਿਯਮਾਂ ਨੇ ਵਧਾਈ ਪੇਮੈਂਟ ਕੰਪਨੀਆਂ ਟੈਂਸ਼ਨ, Google Pay, Paytm ਤੇ PhonePe ਨੇ ਮੰਗਿਆ ਸਮਾਂ
  • religious freedom
    ਪਾਕਿਸਤਾਨ 'ਚ ਖ਼ਤਰੇ 'ਚ ਧਾਰਮਿਕ ਆਜ਼ਾਦੀ, UN ਨੇ ਪ੍ਰਗਟਾਈ ਚਿੰਤਾ
  • families of missing pilgrims in tibet demand answers from china
    ਤਿੱਬਤ ਵਿੱਚ ਲਾਪਤਾ ਸ਼ਰਧਾਲੂਆਂ ਦੇ ਪਰਿਵਾਰਾਂ ਨੇ ਚੀਨ ਤੋਂ ਮੰਗਿਆ ਜਵਾਬ
  • punjab cabinet meeting
    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
  • hanuman ansh
    200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ ਵਿਦੇਸ਼ਾਂ 'ਚ ਰਿਲੀਜ਼
  • supreme court seeks centre  s response on social media usage by minors
    ਸੁਪਰੀਮ ਕੋਰਟ ਨੇ ਨਾਬਾਲਗਾਂ ਦੇ ਸੋਸ਼ਲ ਮੀਡੀਆ ਵਰਤੋਂ ’ਤੇ ਕੇਂਦਰ ਤੋਂ ਜਵਾਬ ਮੰਗਿਆ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali bjp alliance
      ਵੱਡੀ ਖ਼ਬਰ: ਅਕਾਲੀ-ਭਾਜਪਾ ਗੱਠਜੋੜ ਦੇ ਹੱਕ 'ਚ ਕੇਂਦਰੀ ਮੰਤਰੀ ਅਠਾਵਲੇ ਦਾ ਵੱਡਾ...
    • new appointments in punjab congress
      ਪੰਜਾਬ ਕਾਂਗਰਸ 'ਚ ਨਵੀਆਂ ਨਿਯੁਕਤੀਆਂ, ਕਿਸ ਆਗੂ ਨੂੰ ਕਿਹੜੇ ਜ਼ਿਲ੍ਹੇ ਦੀ ਕਮਾਨ...
    • risk of swine flu rises in punjab
      ਪੰਜਾਬ 'ਚ ਸਵਾਈਨ ਫਲੂ ਦਾ ਖ਼ਤਰਾ ਵਧਿਆ! ਲੁਧਿਆਣਾ 'ਚ ਸਭ ਤੋਂ ਵੱਧ ਮਰੀਜ਼, ਪੜ੍ਹੋ...
    • passion for running remains alive even at 72 mohan singh wins two medals
      ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ ਜਜ਼ਬਾ ਕਾਇਮ, ਮੋਹਨ ਸਿੰਘ ਨੇ...
    • fir case
      ਰੂਸ ਭੇਜਣ ਦੇ ਨਾਂ ’ਤੇ 7.50 ਲੱਖ ਰੁਪਏ ਦੀ ਠੱਗੀ
    • nagar kirtan organized from gurdwara sri ramsar sahib
      ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ...
    • encounter between police and wanted accused in tarn taran
      ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • ferozepur district court complex
      ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ...
    • a steamship named   fazilka   used to operate
      ਇੱਕ ਸਮਾਂ ਸੀ, ਜਦੋਂ ਫ਼ਾਜ਼ਿਲਕਾ ਦੇ ਨਾਂ 'ਤੇ ਚੱਲਦਾ ਸੀ 'ਸਟੀਮ ਸ਼ਿਪ ਸਮੁੰਦਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +