Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:11:32 PM

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਅਡਾਨੀ ਅਤੇ ਅੰਬਾਨੀ ਦਾ ਏਕਾਧਿਕਾਰ ਸਰਮਾਏਦਾਰੀ ਬਣਿਆ ਕਿਸਾਨੀ ਘੋਲ ਦਾ ਮੁੱਖ ਮੁੱਦਾ

MERI AWAZ SUNO News Punjabi(ਨਜ਼ਰੀਆ)

ਅਡਾਨੀ ਅਤੇ ਅੰਬਾਨੀ ਦਾ ਏਕਾਧਿਕਾਰ ਸਰਮਾਏਦਾਰੀ ਬਣਿਆ ਕਿਸਾਨੀ ਘੋਲ ਦਾ ਮੁੱਖ ਮੁੱਦਾ

  • Updated: 15 Dec, 2020 11:19 AM
Jalandhar
farmers protest adani ambani monopoly capitalism struggle
  • Share
    • Facebook
    • Tumblr
    • Linkedin
    • Twitter
  • Comment

ਸੰਜੀਵ ਪਾਂਡੇ

ਇਕ ਪਾਸੇ ਸਰਕਾਰ ਲਗਾਤਾਰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾ ਰਹੀ ਹੈ, ਦੂਜੇ ਪਾਸੇ ਸਰਕਾਰ ਨੇ ਦੇਸ਼ ਭਰ ਵਿਚ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿਚ ਇਕ ਮੁਹਿੰਮ ਚਲਾਈ ਹੈ। ਸਰਕਾਰ ਦੇ ਮੰਤਰੀਆਂ ਦੇ ਬਿਆਨ ਗੱਲਬਾਤ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਹਨ। ਇਥੋਂ ਤਕ ਕਿ ਕਿਸਾਨ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਇਕੱਠ ਵਧ ਰਿਹਾ ਹੈ। ਪੰਜਾਬ ਤੋਂ ਰੋਜ਼ਾਨਾ ਕਿਸਾਨਾਂ ਦੇ ਜਥੇ ਜਾ ਰਹੇ ਹਨ। ਹਾਲਾਂਕਿ, ਸਰਕਾਰ ਲਈ ਰਾਹਤ ਵਾਲੀ ਗੱਲ ਇਹ ਹੈ ਕਿ ਕੁਝ ਕਿਸਾਨ ਸੰਗਠਨਾਂ ਨੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ ਹੈ। ਕਦੇ ਹਰਿਆਣਾ ਦੀਆਂ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਮਿਲਾਇਆ ਜਾ ਰਿਹਾ ਹੈ ਤੇ ਕਦੀ  ਉਤਰਾਖੰਡ ਦੀਆਂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੂੰ ਖੇਤੀਬਾੜੀ ਮੰਤਰੀ ਨਾਲ ਮਿਲਵਾਇਆ ਜਾ ਰਿਹਾ ਹੈ। ਇਹ ਸੰਸਥਾਵਾਂ ਕੇਂਦਰ ਸਰਕਾਰ ਦੀ ਵਡਿਆਈ ਕਰ ਰਹੀਆਂ ਹਨ। ਸਰਕਾਰ ਦੀ ਨੀਅਤ ਸਾਫ਼ ਹੈ। ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ ਤਾਂ ਦੂਜੇ ਪਾਸੇ  ਕਿਸਾਨ ਸੰਗਠਨ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਇਸ ਕਾਰਨ ਹਰਿਆਣਾ ਦੀ ਭਾਜਪਾ ਸਰਕਾਰ ਮੁਸੀਬਤ ਵਿੱਚ ਹੈ।  ਸਰਹੱਦੀ ਰਾਜ ਪੰਜਾਬ ਵਿੱਚ ਭਾਜਪਾ ਆਗੂਆਂ ਨੂੰ ਹੁਣ ਉਨ੍ਹਾਂ ਦਾ ਭਵਿੱਖ ਹਨੇਰਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: ਦਾਦੇ ਤੋਂ ਪੋਤੇ ਨੂੰ ਲੱਗੀ ਕਿਸਾਨੀ ਘੋਲ ਦੀ ਲੋਅ,ਮੁਜ਼ਾਹਰੇ ਚ ਨਿੱਤਰੀਆਂ ਤਿੰਨ ਪੀੜ੍ਹੀਆਂ,ਵੇਖੋ ਤਸਵੀਰਾਂ

ਅਡਾਨੀ ਅਤੇ ਅੰਬਾਨੀ ਹੋਰ ਕਾਰਪੋਰੇਟ ਘਰਾਣਿਆਂ ਨੂੰ ਬਣਾਉਣਗੇ ਨਿਸ਼ਾਨਾ

ਕਿਸਾਨ ਅੰਦੋਲਨ ਕਿੰਨਾ ਸਫ਼ਲ ਰਹੇਗਾ,ਇਹ ਤਾਂ ਸਮਾਂ ਹੀ ਦੱਸੇਗਾ ਪਰ ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਸਭ ਤੋਂ ਵੱਡੀ ਸਫ਼ਲਤਾ ਇਹ ਹੈ ਕਿ ਦੇਸ਼ ਵਿਚ ਏਕਾਅਧਿਕਾਰ ਪੂੰਜੀਵਾਦ ਬਾਰੇ ਬਹਿਸ ਸ਼ੁਰੂ ਹੋ ਗਈ ਹੈ। ਦੇਸ਼ ਦੇ ਕਈ ਵੱਡੇ ਕਾਰਪੋਰੇਟ ਘਰਾਣੇ ਏਕਾਧਿਕਾਰ ਸਰਮਾਏਦਾਰੀ ਦਾ ਸ਼ਿਕਾਰ ਹੋ ਸਕਦੇ ਹਨ। ਇਸ ਸੰਭਾਵਨਾ 'ਤੇ ਵਿਚਾਰ ਵਟਾਂਦਰੇ ਸ਼ੁਰੂ ਹੋ ਗਏ ਹਨ। ਬਹੁਤ ਸਾਰੇ ਕਾਰਪੋਰੇਟ ਘਰਾਣੇ ਕਿਸਾਨ ਅੰਦੋਲਨ ਤੋਂ ਖੁਸ਼ ਹਨ ਕਿਉਂਕਿ ਕਿਸਾਨਾਂ ਨੇ ਅਡਾਨੀ ਅਤੇ ਅੰਬਾਨੀ ਦੇ ਏਕਾਅਧਿਕਾਰ ਕਬਜ਼ੇ ਨੂੰ ਨਿਸ਼ਾਨਾ ਬਣਾਇਆ ਹੈ। ਇਸ ਸਮੇਂ ਅਡਾਨੀ ਅਤੇ ਅੰਬਾਨੀ ਦੇ ਕਾਰੋਬਾਰ ਚਰਚਾ ਦਾ ਵਿਸ਼ਾ ਹਨ। ਅਡਾਨੀ ਅਤੇ ਅੰਬਾਨੀ ਦੂਜੇ ਕਾਰਪੋਰੇਟ ਘਰਾਣਿਆਂ ਲਈ ਵੱਡਾ ਖ਼ਤਰਾ ਬਣ ਗਏ ਹਨ। ਬਹੁਤ ਸਾਰੇ ਕਾਰਪੋਰੇਟ ਘਰਾਣਿਆਂ ਨੂੰ ਡਰ ਹੈ ਕਿ ਅੱਜ ਨਹੀਂ ਤਾਂ ਕੱਲ੍ਹ ਉਨ੍ਹਾਂ ਦੀ ਵਾਰੀ ਆ ਜਾਵੇਗੀ। ਜਦੋਂ ਸਰਕਾਰੀ ਜਾਇਦਾਦ ਅਤੇ ਜਨਤਕ ਖੇਤਰ ਦੀਆਂ ਸੰਪਤੀਆਂ ਪੂਰੀ ਤਰ੍ਹਾਂ ਵੇਚ ਦਿੱਤੀਆਂ ਜਾਣਗੀਆਂ ਤਾਂ ਅਗਲਾ ਨੰਬਰ ਕਾਰਪੋਰੇਟ ਘਰਾਣਿਆਂ ਦਾ ਆਵੇਗਾ। ਅਡਾਨੀ ਅਤੇ ਅੰਬਾਨੀ ਕਈ ਹੋਰ ਕਾਰਪੋਰੇਟ ਘਰਾਣਿਆਂ ਨੂੰ ਨਿਸ਼ਾਨਾ ਬਣਾਉਣਗੇ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਪੰਜਾਬ ਨੂੰ ਸਮਝਣ 'ਚ ਨਾਕਾਮ ਰਹੀ ਮੋਦੀ ਸਰਕਾਰ,ਆਖ਼ਿਰ ਕਿੱਥੇ ਹੋਈ ਗ਼ਲਤੀ

ਜੀਓ ਦਾ ਦਬਦਬਾ ਅਤੇ ਅਡਾਨੀ ਅਤੇ ਅੰਬਾਨੀ ਦਾ ਕਾਰੋਬਾਰ

ਟੈਲੀਕਾਮ ਸੈਕਟਰ ਵਿਚ ਮੁਕੇਸ਼ ਅੰਬਾਨੀ ਦੀ ਜੀਓ ਅਤੇ ਸੁਨੀਲ ਭਾਰਤੀ ਮਿੱਤਲ ਦੀ ਏਅਰਟੈਲ ਵਿਚਾਲੇ ਟਕਰਾਅ ਜਗ ਜਾਹਰ ਹੈ। ਏਅਰਟੈਲ ਚੰਗੀ ਤਰ੍ਹਾਂ ਸਮਝ ਗਿਆ ਹੈ ਕਿ ਜੀਓ ਨੇ ਸਿਰਫ਼ ਭਾਰਤ ਸੰਚਾਰ ਨਿਗਮ ਲਿਮਟਿਡ ਨੂੰ ਖ਼ਤਮ ਨਹੀਂ ਕੀਤਾ ਸਗੋਂ ਏਅਰਟੈੱਲ ਦੇ ਕਾਰੋਬਾਰ ਨੂੰ ਵੀ ਵੱਡਾ ਨੁਕਸਾਨ ਪਹੁੰਚਾਇਆ ਹੈ। ਪ੍ਰਚੂਨ ਕਾਰੋਬਾਰ ਵਿਚ,ਦੇਸ਼ ਦੀ ਇਕ ਵੱਡੀ ਕੰਪਨੀ ਫਿਊਚਰ ਗਰੁੱਪ ਦੀ ਪ੍ਰਾਪਤੀ ਨੂੰ ਲੈ ਕੇ ਐਮਾਜ਼ੋਨ ਅਤੇ ਮੁਕੇਸ਼ ਅੰਬਾਨੀ ਦੀ ਰਿਲਾਇੰਸ ਕੰਪਨੀ ਇਕ-ਦੂਜੇ ਦੇ ਆਹਮਣੇ ਸਾਹਮਣੇ ਆ ਗਈਆਂ ਹਨ। ਇੰਨਾ ਹੀ ਨਹੀਂ, ਸਟੀਲ ਸੈਕਟਰ ਵਿੱਚ ਆਪਣੀ ਪਛਾਣ ਰੱਖਣ ਵਾਲੀ ਟਾਟਾ ਏਕਾਧਿਕਾਰ ਪੂੰਜੀਵਾਦ ਦੇ ਖ਼ਤਰੇ ਨੂੰ ਵੀ ਸਮਝ ਰਹੀ ਹੈ।ਬਹੁਤ ਸਾਰੇ ਕਾਰਪੋਰੇਟ ਘਰਾਣਿਆਂ ਨੂੰ ਆਪਣੇ ਕਾਰੋਬਾਰਾਂ ਲਈ ਖ਼ਤਰੇ ਤੋਂ ਸੁਚੇਤ ਕੀਤਾ ਗਿਆ ਹੈ। ਉਨ੍ਹਾਂ ਨੂੰ ਡਰ ਹੈ ਕਿ ਅਡਾਨੀ ਅਤੇ ਅੰਬਾਨੀ ਨਾਲ ਸਬੰਧਤ ਕਾਰਪੋਰੇਟ ਭਵਿੱਖ ਵਿੱਚ ਹੋਰ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਨੂੰ ਨਿਸ਼ਾਨਾ ਬਣਾਏਗਾ।ਦਰਅਸਲ ਜਿਸ ਤਰ੍ਹਾਂ ਕਿਸਾਨ ਅੰਦੋਲਨ ਨੇ ਅਡਾਨੀ ਅਤੇ ਅੰਬਾਨੀ ਦੇ ਕਾਰੋਬਾਰ ਅਤੇ ਉਤਪਾਦਾਂ ਦਾ ਬਾਇਕਾਟ ਕਰਨ ਦੀ ਅਪੀਲ ਕੀਤੀ ਹੈ, ਉਸ ਨਾਲ ਅਡਾਨੀ ਅਤੇ ਅੰਬਾਨੀ ਵੀ ਪਰੇਸ਼ਾਨ ਹੋਏ ਹਨ। ਪਿਛਲੇ ਚਾਲੀ ਸਾਲਾਂ ਵਿੱਚ, ਅਡਾਨੀ ਅਤੇ ਅੰਬਾਨੀ ਨੇ ਦੇਸ਼ ਵਿੱਚ ਵੱਡੇ ਪੱਧਰ ਤੇ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕੀਤਾ ਪਰ ਉਹ ਅਜਿਹੇ ਨਿਸ਼ਾਨੇ ਤੇ ਕਦੇ ਨਹੀਂ ਆਏ। ਅਡਾਨੀ ਅਤੇ ਅੰਬਾਨੀ ਦਾ ਕਾਰੋਬਾਰ ਹਰ ਸਰਕਾਰ ਦੇ ਕਾਰਜਕਾਲ ਦੌਰਾਨ ਵਧਿਆ।ਜੇ ਦੋਵਾਂ ਰਾਸ਼ਟਰੀ ਪਾਰਟੀਆਂ ਦੀ ਚੋਣ ਅੰਬਾਨੀ ਅਤੇ ਅਡਾਨੀ ਹੀ ਰਹਿੰਦੀ ਹੈ ਤਾਂ ਖੇਤਰੀ ਪਾਰਟੀਆਂ ਦੀ ਚੋਣ ਵੀ ਅਡਾਨੀ ਅਤੇ ਅੰਬਾਨੀ ਹੀ ਰਹੇ ਹਨ।

ਇਹ ਵੀ ਪੜ੍ਹੋ:  ਇਕ ਪਾਸੇ ਦਿੱਲੀ ਦੀ ਜੂਹ 'ਚ ਬੈਠੇ ਕਿਸਾਨ,ਦੂਜੇ ਪਾਸੇ 'ਹੈਸ਼ਟੈਗਾਂ' ਨੇ ਉਡਾਈ ਸਰਕਾਰਾਂ ਦੀ ਨੀਂਦ

ਕਿਸਾਨ ਜੱਥੇਬੰਦੀਆਂ ਵਿਚ ਪਾੜਾ ਪਾਉਣ ਦੀ ਕੋਸ਼ਿਸ਼

ਕੇਂਦਰ ਸਰਕਾਰ ਕਿਸਾਨ ਅੰਦੋਲਨਕਾਰੀਆਂ ਦੀਆਂ ਮੰਗਾਂ ਪ੍ਰਤੀ ਬਹੁਤੀ ਗੰਭੀਰ ਨਹੀਂ ਹੈ।ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ, ਦੂਜੇ ਪਾਸੇ ਉਹ ਕਿਸਾਨ ਜੱਥੇਬੰਦੀਆਂ ਵਿਚ ਪਾੜਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਸਰਕਾਰ ਵੱਖ-ਵੱਖ ਢੰਗਾਂ ਨਾਲ ਵੱਖ-ਵੱਖ ਕਿਸਾਨ ਸੰਗਠਨਾਂ ਦੇ ਆਗੂਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੇ ਕਿਸਾਨ ਜੱਥੇਬੰਦੀਆਂ ਵਿਚ ਪਾੜਾ ਪਾਉਣ ਲਈ ਇਕ ਦੂਜੇ ਵਿਰੁੱਧ ਭੜਕਾਉਣ ਦੀ ਕੋਸ਼ਿਸ਼ ਵੀ ਕੀਤੀ ਹੈ।ਇੰਨਾ ਹੀ ਨਹੀਂ, ਕਿਸਾਨ ਜੱਥੇਬੰਦੀਆਂ ਵਿਚ ਪਾੜਾ ਪਾਉਣ ਲਈ ਕਿਸਾਨ ਜਥੇਬੰਦੀਆਂ ਨਾਲ ਵੱਖਰੀਆਂ ਮੀਟਿੰਗਾਂ ਵੀ ਕੀਤੀਆਂ ਗਈਆਂ।ਸਰਕਾਰ ਦੀ ਇਹ ਕੋਸ਼ਿਸ਼ ਸਰਕਾਰ ਦੀ ਨੀਅਤ ਅਤੇ ਇਰਾਦੇ ‘ਤੇ ਸਵਾਲ ਖੜੇ ਕਰਦੀ ਹੈ।ਅੰਦੋਲਨ ਨੂੰ ਬਦਨਾਮ ਕਰਨ ਲਈ ਕਿਸਾਨ ਅੰਦੋਲਨਕਾਰੀਆਂ ਨੂੰ ਕਦੇ ਖ਼ਾਲਿਸਤਾਨੀ ਕਿਹਾ ਜਾਂਦਾ ਸੀ, ਕਦੇ ਮਾਓਵਾਦੀ।ਯਕੀਨਨ ਕਿਸਾਨੀ ਅੰਦੋਲਨ ਵਿਚ ਸ਼ਾਮਲ ਕਿਸਾਨ ਜੱਥੇਬੰਦੀਆਂ ਦੀ ਵਿਚਾਰਧਾਰਾ ਵੱਖਰੀ-ਵੱਖਰੀ ਹੈ ਪਰ ਇਸ ਵੇਲੇ ਉਹ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ।ਸਰਕਾਰ ਨੇ ਪਹਿਲਾਂ ਅੰਦੋਲਨ ਨੂੰ ਖ਼ਾਲਿਸਤਾਨੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਜੱਥੇਬੰਦੀਆਂ ਨੇ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰ ਦਿੱਤਾ।ਸਰਕਾਰ ਨੇ ਹੁਣ ਅੰਦੋਲਨ ਨੂੰ ਮਾਓਵਾਦੀ ਕਹਿਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜੱਥੇਬੰਦੀਆਂ ਵੀ ਸਰਕਾਰ ਦੇ ਇਨ੍ਹਾਂ ਯਤਨਾਂ ਨੂੰ ਅਸਫ਼ਲ ਕਰ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਲੋਕ ਗੀਤਾਂ ਵਿੱਚ ਇੱਕ ਵਾਰ ਫਿਰ ਕੇਂਦਰ ਬਿੰਦੂ ਬਣਿਆ 'ਕਿਸਾਨ'

ਗਾਂਧੀਵਾਦੀ ਅੰਦੋੋਲਨ ਅਤੇ ਸ਼ਹਿਰੀ ਮੱਧ ਵਰਗ ਦੀ ਸਮਝ

ਦਿੱਲੀ ਸਰਹੱਦ ‘ਤੇ ਕਿਸਾਨ ਅੰਦੋਲਨ ਅਜੇ ਤੱਕ ਪੂਰੀ ਤਰ੍ਹਾਂ  ਸਫ਼ਲ ਇਸ ਕਰਕੇ  ਹੈ ਕਿਉਂਕਿ ਅੰਦੋਲਨ ਪੂਰੀ ਤਰ੍ਹਾਂ ਗਾਂਧੀਵਾਦੀ ਹੈ।ਅਹਿੰਸਕ ਹੈ। ਕਿਸਾਨੀ ਲਹਿਰ ਨੇ ਅੰਦੋਲਨ ਵਾਲੀ ਜਗ੍ਹਾ ਦੇ ਆਸ ਪਾਸ ਦੇ ਵਸਨੀਕਾਂ ਨੂੰ ਨਾਰਾਜ਼ਗੀ ਨਹੀਂ ਦਿੱਤੀ।ਸਥਾਨਕ ਲੋਕਾਂ ਨੂੰ ਉਨ੍ਹਾਂ ਨਾਲ ਜੋੜ ਲਿਆ ਹੈ।ਅੰਦੋਲਨ ਦੇ ਨਜ਼ਦੀਕ ਰਹਿਣ ਵਾਲੇ ਵਸਨੀਕਾਂ ਨੇ ਦੱਸਿਆ ਹੈ ਕਿ ਕਿਸਾਨ ਸਿਰਫ਼ ਆਪਣੇ ਹਿੱਤਾਂ ਲਈ ਅੰਦੋਲਨ ਨਹੀਂ ਕਰ ਰਿਹਾ, ਸਗੋਂ ਉਹ ਪੂਰੇ ਦੇਸ਼ ਦੀ ਆਬਾਦੀ ਦੇ ਹਿੱਤਾਂ ਦੀ ਰੱਖਿਆ ਲਈ ਅੰਦੋਲਨ ਕਰ ਰਿਹਾ ਹੈ। ਉਨ੍ਹਾਂ ਨੇ ਦੇਸ਼ ਭਰ ਵਿੱਚ ਸੰਦੇਸ਼ ਦਿੱਤਾ ਹੈ ਕਿ ਕਿਸਾਨੀ ਲਹਿਰ ਆਉਣ ਵਾਲੀਆਂ ਪੀੜ੍ਹੀਆਂ ਦੀ ਰੱਖਿਆ ਲਈ ਹੈ।ਸ਼ਹਿਰੀ ਆਬਾਦੀ ਨੂੰ ਕਿਸਾਨਾਂ ਨੇ ਇਹ ਮਹਿਸੂਸ ਕਰਵਾਇਆ ਹੈ ਕਿ ਹੁਣ ਤੱਕ ਮੱਧ ਵਰਗ ਠੀਕ ਭਾਅ 'ਤੇ ਖਾਣ ਪੀਣ ਦੀਆਂ ਵਸਤਾਂ ਇਸ ਕਰਕੇ ਪ੍ਰਾਪਤ ਕਰ ਰਿਹਾ ਹੈ ਕਿਉਂਕਿ ਖੇਤੀ 'ਤੇ ਕਿਸਾਨੀ ਦਾ ਕੰਟਰੋਲ ਹੈ। ਜੇ ਖੇਤੀਬਾੜੀ ਕਾਰਪੋਰੇਟ ਦੇ ਨਿਯੰਤਰਣ ਵਿਚ ਆਉਂਦੀ ਹੈ, ਤਾਂ ਸ਼ਹਿਰੀ ਮੱਧਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਸ਼ਹਿਰੀ ਮੱਧ ਵਰਗ ਨੂੰ 50 ਰੁਪਏ ਕਿਲੋ ਵਾਲੇ ਚੌਲ਼ 200 ਰੁਪਏ ਵਿੱਚ ਮਿਲਣਗੇ। 30 ਰੁਪਏ ਕਿਲੋ ਵਾਲਾ ਆਟਾ 150 ਰੁਪਏ ਕਿਲੋ ਮਿਲੇਗਾ।ਹੋਰ ਭੋਜਨ ਜਿਵੇਂ ਆਲੂ ਅਤੇ ਗੰਢੇ ਤਾਂ ਪਹਿਲਾਂ ਤੋਂ ਹੀ ਭੰਡਾਰਨ ਕਰਕੇ ਮਹਿੰਗੇ ਹੋ ਗਏ ਹਨ। ਸ਼ਹਿਰੀ ਮੱਧ ਵਰਗ, ਜੋ ਆਪਣੇ ਬੱਚਿਆਂ ਦੀ ਪੜ੍ਹਾਈ ਦੀਆਂ ਫ਼ੀਸਾਂ ਅਤੇ ਵਾਹਨ ਦੇ ਡੀਜ਼ਲ ਅਤੇ ਪੈਟਰੋਲ ਦੀ ਕੀਮਤ ਲਈ ਸੰਘਰਸ਼ ਕਰ ਰਿਹਾ ਹੈ, ਉਨ੍ਹਾਂ ਨੂੰ ਕਿਸਾਨਾਂ ਦੀਆਂ ਦਲੀਲਾਂ ਵਜ਼ਨਦਾਰ ਪ੍ਰਤੀਤ ਹੁੰਦੀਆਂ ਹਨ।

ਨੋਟ: ਅਡਾਨੀ-ਅੰਬਾਨੀ ਦੇ ਏਕਾਧਿਕਾਰ ਸਰਮਾਏਦਾਰੀ ਨੇ ਸਮਾਜ ਦੇ ਕਿਹੜੇ ਵਰਗਾਂ ਨੂੰ ਪ੍ਰਭਾਵਿਤ ਕੀਤਾ ਹੈ?ਕੁਮੈਂਟ ਕਰਕੇ ਦਿਓ ਆਪਣੀ ਰਾਏ 

  • farmers protest
  • Adani
  • Ambani
  • monopoly
  • capitalism
  • ਅਡਾਨੀ
  • ਅੰਬਾਨੀ
  • ਸਰਮਾਏਦਾਰੀ
  • ਸੰਜੀਵ ਪਾਂਡੇ

ਪੰਜਾਬ ਦੇ ਲੋਕ ਗੀਤਾਂ ਵਿੱਚ ਇੱਕ ਵਾਰ ਫਿਰ ਕੇਂਦਰ ਬਿੰਦੂ ਬਣਿਆ 'ਕਿਸਾਨ'

NEXT STORY

Stories You May Like

  • patriotism  starlink and monopoly
    ਦੇਸ਼ਭਗਤੀ, ਸਟਾਰਲਿੰਕ ਅਤੇ ਏਕਾਧਿਕਾਰ…!
  • india becomes the focal point of nielsen global ai mission
    ਨੀਲਸਨ ਦੇ ਗਲੋਬਲ AI ਮਿਸ਼ਨ ਦਾ ਮੁੱਖ ਕੇਂਦਰ ਬਣਿਆ ਭਾਰਤ
  • adani and chandrasekaran meet marco rubio
    ਗੌਤਮ ਅਡਾਨੀ ਅਤੇ ਐੱਨ. ਚੰਦਰਸ਼ੇਖਰਨ ਨੂੰ ਮਿਲੇ ਮਾਰਕੋ ਰੂਬੀਓ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • dhirubhai ambani made common indians a participant in the stock market
    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ ਬਾਜ਼ਾਰ ਦਾ ਹਿੱਸੇਦਾਰ, ਬਦਲੀ ਨਿਵੇਸ਼ ਦੀ ਤਸਵੀਰ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • full effect of   punjab bandh   in derabassi
    'ਪੰਜਾਬ ਬੰਦ' ਦਾ ਡੇਰਾਬੱਸੀ 'ਚ ਮੁਕੰਮਲ ਅਸਰ, ਮੁੱਖ ਬਜ਼ਾਰ ਅਤੇ ਸਕੂਲ-ਕਾਲਜ ਰਹੇ ਬੰਦ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mlas on donkey cart
      ਅਨੋਖਾ ਪ੍ਰਦਰਸ਼ਨ ; ਮਹਿੰਗਾ ਹੋਇਆ ਪੈਟਰੋਲ ਤਾਂ 'ਗਧਾ ਗੱਡੀ' ਤੇ ਵਿਧਾਨ ਸਭਾ...
    • japan cenetarians
      ਜਾਪਾਨ 'ਚ ਬਜ਼ੁਰਗਾਂ ਨੇ ਤੋੜ'ਤੇ ਸਾਰੇ ਰਿਕਾਰਡ ! ਪਹਿਲੀ ਵਾਰ 1 ਲੱਖ ਤੋਂ ਪਾਰ...
    • genz under pressure
      Love Life ਤੇ ਪੜ੍ਹਾਈ ਦਾ ਬੋਝ ਨਹੀਂ ਝੱਲ ਪਾ ਰਹੇ Gen-Z ! Pressure 'ਚ ਗੁਆ...
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +