Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:52:42 PM

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ

PUNJAB News Punjabi(ਪੰਜਾਬ)

ਟਾਂਡਾ: ਚੌਲਾਂਗ ਟੋਲ ਪਲਾਜ਼ਾ 'ਤੇ ਫੁੱਟਿਆ ਕਿਸਾਨਾਂ ਦਾ ਗੁੱਸਾ, ਸਰਕਾਰ ਖ਼ਿਲਾਫ਼ ਕੱਢੀ ਭੜਾਸ

  • Edited By Shivani Attri,
  • Updated: 05 Nov, 2020 12:51 PM
Hoshiarpur
farmers protest against central government
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)— ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ 250 ਕਿਸਾਨ ਜਥੇਬੰਦੀਆਂ ਦੇ ਦੇਸ਼ ਵਿਆਪੀ ਚੱਕਾ ਜਾਮ ਅੰਦੋਲਨ ਤਹਿਤ ਅੱਜ 12 ਵਜੇ ਦੋਆਬਾ ਕਿਸਾਨ ਕਮੇਟੀ ਨਾਲ ਜੁੜੇ ਸੈਂਕੜੇ ਕਿਸਾਨਾਂ ਨੇ ਹਾਈਵੇਅ 'ਤੇ ਚੌਲਾਂਗ ਟੋਲ ਪਲਾਜ਼ਾ 'ਤੇ ਜਾਮ ਲਗਾਇਆ।

ਇਹ ਵੀ ਪੜ੍ਹੋ: ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਹਰ ਵਰਗ ਦੁਖੀ: ਬੀਬੀ ਜਗੀਰ ਕੌਰ

PunjabKesari

ਇਸ ਮੌਕੇ ਪਹਿਲਾਂ ਤੋਂ ਚੱਲ ਰਹੇ ਧਰਨੇ ਦੇ  ਅੱਜ 32ਵੇਂ ਦਿਨ ਵੀ ਮੌਜੂਦ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਸਤਪਾਲ ਸਿੰਘ ਮਿਰਜ਼ਾਪੁਰ, ਅਮਰਜੀਤ ਸਿੰਘ ਸੰਧੂ, ਬਲਬੀਰ ਸਿੰਘ ਸੋਹੀਆਂ ਆਦਿ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਲੜਾਈ ਤਹਿਤ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਹਾਈਵੇਅ ਜਾਮ ਕਰਕੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਅਗਵਾ ਕੀਤੇ ਬੱਚੇ ਦੀ ਮਿਲੀ ਲਾਸ਼ ਦੇ ਮਾਮਲੇ 'ਚ ਹੋਏ ਵੱਡੇ ਖ਼ੁਲਾਸੇ, ਕਰੋੜਾਂ ਦੀ ਪ੍ਰਾਪਰਟੀ ਕਰਕੇ ਕੀਤਾ ਕਤਲ

PunjabKesari

ਕਿਸਾਨ ਆਗੂਆਂ ਨੇ ਕਿਹਾ ਕਿ ਤਾਨਾਸ਼ਾਹੀ ਤਰੀਕੇ ਨਾਲ ਚੱਲ ਰਹੀ ਮੋਦੀ ਸਰਕਾਰ ਲਗਾਤਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਨ੍ਹਾਂ ਦਾ ਵਿਰੋਧ ਕਰਨ ਲਈ ਪੰਜਾਬ ਦੀ ਧਰਤੀ ਸ਼ੁਰੂ ਹੋਇਆ ਇਨਕਲਾਬ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਪਹੁੰਚ ਚੁੱਕਾ ਹੈ ਅਤੇ ਕਿਸਾਨਾਂ ਦੇ ਵਿਰੋਧ ਦੀ ਤਾਕਤ 26 ਅਤੇ 27 ਨਵੰਬਰ ਨੂੰ ਦੇਸ਼ ਵਿਆਪੀ ਦਿੱਲੀ ਕੂਚ ਅੰਦੋਲਨ ਦੌਰਾਨ ਪਤਾ ਲੱਗ ਜਾਵੇਗੀ।

ਇਹ ਵੀ ਪੜ੍ਹੋ: ਟਾਂਡਾ: ਦੁਕਾਨ 'ਚ ਦਾਖ਼ਲ ਹੋ ਲੁਟੇਰਿਆਂ ਨੇ ਕੀਤੀ ਫਾਇਰਿੰਗ, ਦਿੱਤਾ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ

PunjabKesari

ਅੱਜ ਦੇ ਰੋਸ ਵਿਖਾਵੇ ਦੌਰਾਨ ਹਰਜਿੰਦਰ ਸਿੰਘ ਮੌਜੀ, ਹਰਦੀਪ ਖੁੱਡਾ, ਮੋਦੀ ਕੁਰਾਲਾ, ਜਰਨੈਲ ਸਿੰਘ ਕੁਰਾਲਾ, ਕੁਲਵੀਰ ਸਿੰਘ ਜੌੜਾ, ਰਣਜੀਤ ਸਿੰਘ ਬਾਜਵਾ, ਗੁਰਮੁਖ ਸਿੰਘ, ਮਨਜੀਤ ਸਿੰਘ, ਅਜੀਤ ਸਿੰਘ, ਰਜਿੰਦਰ ਸਿੰਘ ਵੜੈਚ, ਗੋਲਡੀ ਬੱਧਣ, ਪਰਮਜੀਤ ਸਿੰਘ ਬਗੋਲ, ਕਰਨੈਲ ਸਿੰਘ ਬੈਂਚਾਂ, ਸੁਖਵੀਰ ਸਿੰਘ ਨਰਵਾਲ, ਮੋਹਨ ਸਿੰਘ ਬੈਂਚਾਂ, ਗੋਪੀ ਜੌੜਾ, ਬਲਵਿੰਦਰ ਕੋਟਲੀ, ਸਵਰਨ ਸਿੰਘ, ਸ਼ੀਤਲ ਸਿੰਘ, ਅਮਰਜੀਤ, ਪ੍ਰਿਥੀਪਾਲ ਸਿੰਘ ਗੁਰਾਇਆ, ਅਵਤਾਰ ਸਿੰਘ, ਰਤਨ ਸਿੰਘ, ਪਾਖਰ ਸਿੰਘ ਅਤੇ ਹਰਭਜਨ ਸਿੰਘ  ਦਵਿੰਦਰ ਸਿੰਘ ਮੂਨਕ,  ਨੀਲਾ ਕੁਰਾਲਾ, ਹੈਪੀ ਸੰਧੂ, ਹਰਦੀਪ ਖੁੱਡਾ, ਡਾ, ਭੀਮਾ ਦੇਹਰੀਵਾਲ, ਕੁਲਵੰਤ ਸਿੰਘ ਕੁਰਾਲਾ, ਬਲਬੀਰ ਸਿੰਘ ਢੱਟ, ਹਰਮਿੰਦਰ ਸਿੰਘ ਖੁੱਡਾ, ਸੁਖਵੀਰ ਸਿੰਘ ਨਰਵਾਲ, ਸੁਖਦੇਵ ਸਿੰਘ ਆਦਿ ਮੌਜੂਦ ਸਨ।

  • farmers
  • protest
  • central government
  • tanda
  • ਚੌਲਾਂਗ ਟੋਲ ਪਲਾਜ਼ਾ
  • ਕਿਸਾਨ
  • ਧਰਨਾ

ਬੱਸ ਚਾਲਕਾਂ ਦੇ ਟਕਰਾਅ 'ਚ ਸਵਾਰੀਆਂ ਜ਼ਖ਼ਮੀ, ਨਾਜ਼ਾਇਜ ਚੱਲ ਰਹੀਆਂ ਬੱਸਾਂ ਨੇ ਖੋਲ੍ਹੀ ਮਹਿਕਮੇ ਦੀ ਪੋਲ

NEXT STORY

Stories You May Like

  • pakistan school incident
    ਪੇਸ਼ਾਵਰ ਸਕੂਲ ਹਾਦਸੇ ਪਿੱਛੋਂ ਪੀੜਤ ਪਰਿਵਾਰਾਂ ਦਾ ਫੁੱਟਿਆ ਗੁੱਸਾ ! ਪ੍ਰਸ਼ਾਸਨ ਤੋਂ ਕੀਤੀ ਇਨਸਾਫ਼ ਦੀ ਮੰਗ
  • parwinder singh  punjab bandh  toll plaza
    ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • live telecast of death penalty to take place in the us
    ਅਮਰੀਕਾ 'ਚ ਸਜ਼ਾ-ਏ-ਮੌਤ ਦਾ ਹੋਵੇਗਾ ਲਾਈਵ ਟੈਲੀਕਾਸਟ, ਫ਼ੈਸਲੇ 'ਤੇ ਭੜਕਿਆ ਜ਼ਬਰਦਸਤ ਗੁੱਸਾ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • heavy rain and hailstorms damaged farmers   crops
    ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਖ਼ਰਾਬ
  • farmers  425 per quintal  sugarcane procurement price
    ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ ਸਰਕਾਰ ਦਾ ਵੱਡਾ ਫੈਸਲਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +