Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:09:06 PM

  • mata vaishno devi 50 lakh devotees darshan

    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1...

  • sultanpur lodhi bullion market will remain closed

    ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • red alert issued

    ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਸੁਣੋ ਕੈਪਟਨ ਦੇ ਐਲਾਨ ਦਾ ਸੱਚ (ਵੀਡੀਓ)

PUNJAB News Punjabi(ਪੰਜਾਬ)

ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਤੋਂ ਸੁਣੋ ਕੈਪਟਨ ਦੇ ਐਲਾਨ ਦਾ ਸੱਚ (ਵੀਡੀਓ)

  • Edited By Shivani Attri,
  • Updated: 24 Jan, 2021 07:27 PM
Moga
  • Share
    • Facebook
    • Tumblr
    • Linkedin
    • Twitter
  • Comment

ਮੋਗਾ/ਨਵੀਂ ਦਿੱਲੀ— ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਇਸੇ ਸਬੰਧ ’ਚ ਕਿਸਾਨਾਂ ਵੱਲੋਂ 26 ਜਨਵਰੀ ਨੂੰ ਦਿੱਲੀ ’ਚ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ। ਕਿਸਾਨ ਅੰਦੋਲਨ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਕਈ ਕਿਸਾਨਾਂ ਨੇ ਆਪਣੀ ਜਾਨ ਵੀ ਗਵਾਈ ਹੈ। ਪੰਜਾਬ ਦੇ ਲੋਕ ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਹੀਦਾਂ ਦਾ ਦਰਜਾ ਦੇ ਰਹੇ ਹਨ। ਕਿਸਾਨੀ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ ’ਚ ਸ਼ਰਮਨਾਕ ਘਟਨਾ: 24 ਸਾਲਾ ਨੌਜਵਾਨ ਵੱਲੋਂ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ

PunjabKesari

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਕਿਸਾਨੀ ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ 76 ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ 5 ਲੱਖ ਦੀ ਵਿੱਤੀ ਮਦਦ ਦੇਣ ਦੇ ਨਾਲ-ਨਾਲ ਪਰਿਵਾਰ ਦੇ ਇਕ-ਇਕ ਮੈਂਬਰ ਨੂੰ ਨੌਕਰੀ ਦੇਵੇਗੀ। 

ਇਹ ਵੀ ਪੜ੍ਹੋ:  ਜਲੰਧਰ ’ਚ ਦੋਆਬਾ ਚੌਂਕ ਨੇੜੇ ਫਿਲਮੀ ਸਟਾਈਲ ’ਚ ਪੁਲਸ ਨੇ ਫੜਿਆ ਸ਼ੱਕੀ, ਗੋਲੀ ਚੱਲਣ ਦੀ ਚਰਚਾ

PunjabKesari

ਮੁੱਖ ਮੰਤਰੀ ਦੇ ਇਸ ਐਲਾਨ ’ਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰਕਲਾਂ ਦਾ ਕਿਸਾਨ ਮੱਖਣ ਸਿੰਘ ਕਿਸਾਨੀ ਸੰਘਰਸ਼ ਦੌਰਾਨ 14 ਦਸੰਬਰ ਨੂੰ ਆਪਣੀ ਜਾਨ ਗਵਾ ਬੈਠੇ ਸਨ। ਮੱਖਣ ਸਿੰਘ ਦੇ ਪੁੱਤਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਕਰੀ ਦਾ ਐਲਾਨ ਤਾਂ ਹੋਇਆ ਪਰ ਬਾਕੀ ਸਰਕਾਰਾਂ ਨੌਕਰੀ ਦਿੰਦੀਆਂ ਹਨ ਜਾਂ ਨਹੀਂ, ਇਹ ਤਾਂ ਬਾਅਦ ’ਚ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੌਕਰੀ ਦਿੰਦੀ ਹੈ ਤਾਂ ਫਿਰ ਹੀ ਸਰਕਾਰ ਨੂੰ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਕਰੀ ਸਬੰਧੀ ਛੋਟੇ ਭਰਾ ਦੇ ਫਾਰਮ ਵੀ ਭਰੇ ਗਏ ਹਨ। 

ਪੰਜਾਬ ਸਰਕਾਰ ਵੱਲੋਂ ਨਹੀਂ ਪੁੱਜੀ ਅਜੇ ਤੱਕ ਕੋਈ ਵੀ ਮਾਲੀ ਮਦਦ 
ਕੈਪਟਨ ਵੱਲੋਂ 5 ਲੱਖ ਦੀ ਮਾਲੀ ਸਹਾਇਤਾ ਦੇਣ ਦੇ ਕੀਤੇ ਗਏ ਐਲਾਨ ਸਬੰਧੀ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕੋਲ ਅਜੇ ਤੱਕ ਕੁਝ ਨਹੀਂ ਪਹੁੰਚਿਆ ਹੈ ਜਦਕਿ ਪ੍ਰਵਾਸੀ ਵੀਰ ਉਨ੍ਹਾਂ ਦੀ ਬੇਹੱਦ ਸਹਾਇਤਾ ਕਰ ਰਹੇ ਹਨ। ਪਿੰਡ ਵਾਲਿਆਂ ਵੱਲੋਂ ਵੀ ਕਾਫ਼ੀ ਮਦਦ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ:  26 ਜਨਵਰੀ ਨੂੰ ਜਲੰਧਰ ਦੇ ਇਹ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਨੇ ਰੂਟ ਕੀਤੇ ਡਾਇਵਰਟ

PunjabKesari

ਨੌਕਰੀ ਦੇਣ ਦਾ ਵਾਅਦਾ ਤਾਂ ਹਾਲੇ ਵੀ ਸਿਰਫ਼ ‘ਵਾਅਦਾ’ ਲੱਗ ਰਿਹੈ
ਇਸੇ ਤਰ੍ਹਾਂ ਮੋਗਾ ਦੇ ਭਿੰਡਰ ਖੁਰਦ ਦੇ ਰਹਿਣ ਵਾਲੇ ਕਿਸਾਨ ਗੁਰਬਚਨ ਸਿੰਘ ਵੀ ਕਿਸਾਨੀ ਸੰਘਰਸ਼ ਦੌਰਾਨ ਆਪਣੀ ਜਾਨ ਗਵਾ ਬੈਠੇ ਸਨ। ਗੁਰਬਚਨ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੀ ਮਾਲੀ ਮਦਦ ਤਾਂ ਮਿਲ ਗਈ ਹੈ ਪਰ ਸਰਕਾਰ ਦਾ ਨੌਕਰੀ ਦੇਣ ਦਾ ਵਾਅਦਾ ਹਾਲੇ ਵੀ ਸਿਰਫ਼ ਵਾਅਦਾ ਹੀ ਲੱਗ ਰਿਹਾ ਹੈ।

PunjabKesari

ਉਨ੍ਹਾਂ ਕਿਹਾ ਕਿ ਸਰਕਾਰਾਂ ਵਾਅਦੇ ਤਾਂ ਬੇਹੱਦ ਕਰਦੀਆਂ ਹਨ ਪਰ ਨੌਕਰੀ ਮਿਲੇਗੀ ਤਾਂ ਫਿਰ ਹੀ ਸਰਕਾਰ ਨੂੰ ਮੰਨਾਂਗੇ।  ਇਥੇ ਦੱਸ ਦੇਈਏ ਕਿ ਕਿਸਾਨੀ ਸੰਘਰਸ਼ ’ਚ ਫੋਤ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਕਈ ਸੰਸਥਾਵਾਂ ਵੀ ਅੱਗੇ ਆਈਆਂ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਕੈਪਟਨ ਵੱਲੋਂ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਕੀਤਾ ਨੌਕਰੀ ਦੇਣ ਦਾ ਐਲਾਨ ਅਤੇ ਬਾਕੀ ਪਰਿਵਾਰਾਂ ਨੂੰ ਮਾਲੀ ਮਦਦ ਕਦੋ ਤੱਕ ਪਹੁੰਚਦੀ ਹੈ। 

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • farmers protest
  • central government
  • ਕੈਪਟਨ ਅਮਰਿੰਦਰ ਸਿੰਘ
  • ਖੇਤੀ ਕਾਨੂੰਨ
  • ਕਿਸਾਨ
  • ਮੌਤ

26 ਜਨਵਰੀ ਦੀ ਕਿਸਾਨ ਪਰੇਡ ਲਈ ਸਹੌਲੀ ਤੋਂ ਸੈਂਕੜੇ ਟਰੈਕਟਰ ਹੋਏ ਦਿੱਲੀ ਰਵਾਨਾ

NEXT STORY

Stories You May Like

  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • visakhapatnam steel plant victims families  25 lakhs  jobs
    ਵਿਸ਼ਾਖਾਪਟਨਮ ਸਟੀਲ ਪਲਾਂਟ ਹਾਦਸਾ: ਕੇਂਦਰ ਵਲੋਂ ਪੀੜਤਾਂ ਦੇ ਪਰਿਵਾਰਾਂ ਨੂੰ 25 ਲੱਖ ਤੇ ਨੌਕਰੀ ਦੇਣ ਦਾ ਐਲਾਨ
  • thieves steal copper and oil from transformers of two farmers
    ਚੋਰਾਂ ਨੇ ਦੋ ਕਿਸਾਨਾਂ ਦੇ ਟ੍ਰਾਂਸਫਾਰਮਰਾਂ ਤੋਂ ਤਾਂਬਾ ਤੇ ਤੇਲ ਕੀਤਾ ਚੋਰੀ
  • videos of drug addicts  three videos go viral
    ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
  • mumbai  juhu beach  garbage plastic
    ਮੁੰਬਈ ਦੇ ਜੁਹੂ ਬੀਚ 'ਤੇ ਲੱਗ ਗਏ ਕੂੜੇ ਦੇ ਢੇਰ ! ਵਾਇਰਲ ਵੀਡੀਓ ਬਣੀ ਚਿੰਤਾ ਦਾ ਵਿਸ਼ਾ
  • chief minister  vijay  farmers  special package
    CM ਵਿਜੇ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, 134.83 ਕਰੋੜ ਦੇ ਵਿਸ਼ੇਸ਼ ਪੈਕੇਜ ਦਾ ਕੀਤਾ ਐਲਾਨ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • beaten case
      ਰੇਹੜੀ ’ਤੇ ਸਬਜ਼ੀ ਵੇਚਣ ਵਾਲੇ ਨੇ ਕੀਤੀ ਵਿਅਕਤੀ ਦੀ ਕੁੱਟਮਾਰ
    • here is a big problem regarding the salaries of the employees
      ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • jalandhar news
      ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
    • murder of a young man  husband and wife  moga police
      ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • general merchants and booksellers union announces summer vacation
      ਜਨਰਲ ਮਰਚੈਂਟਸ ਤੇ ਬੁੱਕ ਸੇਲਰ ਯੂਨੀਅਨ ਵਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ
    • ransom of rs 15 lakh demanded from businessman through foreign phone number
      ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
    • accident with governor kataria s convoy
      ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ, ਇਨੋਵਾ-ਐਂਬੂਲੈਂਸ ਵਿਚਾਲੇ ਭਿਆਨਕ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +