Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:47:22 PM

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

  • terrible accident  prominent businessman  death of businessman

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉੱਘੇ ਕਾਰੋਬਾਰੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਉਬਾਲ ਜਾਰੀ, ਮਨੋਰੰਜਨ ਕਾਲੀਆ ਦੀ ਕੋਠੀ ਦਾ ਕੀਤਾ ਘਿਰਾਓ

PUNJAB News Punjabi(ਪੰਜਾਬ)

ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਚ ਉਬਾਲ ਜਾਰੀ, ਮਨੋਰੰਜਨ ਕਾਲੀਆ ਦੀ ਕੋਠੀ ਦਾ ਕੀਤਾ ਘਿਰਾਓ

  • Edited By Shivani Attri,
  • Updated: 05 Jun, 2021 01:47 PM
Jalandhar
farmers protest bjp leader manoranjan kalia
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਸੋਨੂੰ)- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਆਗੂਆਂ ਦੇ ਘਰਾਂ ਨੂੰ ਘੇਰਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਲ ਦਿੱਤੀ ਗਈ ਸੀ। ਇਸੇ ਨੂੰ ਲੈ ਕੇ ਅੱਜ ਪੂਰੇ ਦੇਸ਼ ਭਰ ਵਿਚ ਭਾਜਪਾ ਨੇਤਾਵਾਂ ਦੇ ਘਰਾਂ ਨੂੰ ਕਿਸਾਨਾਂ ਵੱਲੋਂ ਘੇਰਿਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਕੇਂਦਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਅੱਜ ਪੂਰਾ ਇਕ ਸਾਲ ਹੋ ਚੁੱਕਾ ਹੈ। 5 ਜੂਨ ਨੂੰ ਹੀ ਤਿੰਨੇ ਖੇਤੀ ਕਾਨੂੰਨ ਦੇ ਬਿੱਲ ਲਿਆਂਦੇ ਗਏ ਸਨ। ਇਸੇ ਤਹਿਤ ਅੱਜ ਜਲੰਧਰ ਵਿਚ ਵੀ ਕਿਸਾਨਾਂ ਵੱਲੋਂ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਜਲੰਧਰ ਵਿਖੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਜਿਵੇਂ ਹੀ ਕਿਸਾਨ ਮਨੋਰੰਜਨ ਕਾਲੀਆ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਤਾਂ ਮੌਕੇ ਉਤੇ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਵੱਲੋਂ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਇਹ ਵਿਰੋਧ ਜਾਰੀ ਰੱਖਣਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 5 ਜੂਨ 2020 ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਮੋਰਚਾ ਖੋਲ੍ਹਿਆ ਹੋਇਆ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਦਿਨ-ਰਾਤ ਇਕ ਕਰ ਵਿਰੋਧ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : ਟਰੇਨ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜੂਨ ਦੇ ਆਖਰੀ ਰਫ਼ਤੇ ਰੱਦ ਰਹਿਣਗੀਆਂ 29 ਟਰੇਨਾਂ

PunjabKesari

ਇਹ ਹਨ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨ

1. ਜਰੂਰੀ ਵਸਤਾਂ (ਸੋਧ) ਆਰਡੀਨੈਂਸ-2020
ਕੇਂਦਰੀ ਮੰਤਰੀ ਮੰਡਲ ਨੇ ਜ਼ਰੂਰੀ ਵਸਤਾਂ ਐਕਟ ਵਿੱਚ ਇਤਿਹਾਸਿਕ ਸੋਧ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਖੇਤੀਬਾੜੀ ਖੇਤਰ ਵਿੱਚ ਪਰਿਵਰਤਨ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੀ ਦਿਸ਼ਾ ਵਿੱਚ ਇਕ ਦੂਰਦਰਸ਼ੀ ਕਦਮ ਹੈ। 
ਜ਼ਰੂਰੀ ਵਸਤਾਂ ਐਕਟ ਵਿੱਚ ਸੋਧ ਦੁਆਰਾ ਅਨਾਜ, ਦਾਲ਼ਾਂ, ਤੇਲ ਬੀਜ, ਖੁਰਾਕੀ ਤੇਲਾਂ, ਗੰਢੇ ਅਤੇ ਆਲੂ ਜਿਹੀਆਂ ਵਸਤਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਤੋਂ ਹਟਾ ਦਿੱਤਾ ਜਾਵੇਗਾ। ਇਸ ਵਿਵਸਥਾ ਨਾਲ ਨਿੱਜੀ ਨਿਵੇਸ਼ਕ ਅਤਿਅਧਿਕ ਰੈਗੂਲੇਟਰੀ ਦਖ਼ਲਅੰਦਾਜ਼ੀ ਦੇ ਡਰ ਤੋਂ ਮੁਕਤ ਹੋ ਜਾਣਗੇ। ਉਤਪਾਦਨ, ਭੰਡਾਰਨ, ਢੁਆਈ, ਵੰਡ ਅਤੇ ਸਪਲਾਈ ਕਰਨ ਦੀ ਆਜ਼ਾਦੀ ਨਾਲ ਵਿਆਪਕ ਪੱਧਰ ‘ਤੇ ਉਤਪਾਦਨ ਕਰਨਾ ਸੰਭਵ ਹੋ ਜਾਵੇਗਾ। ਇਸ ਦੇ ਨਾਲ ਖੇਤੀਬਾੜੀ ਖੇਤਰ ਵਿੱਚ ਨਿਜੀ/ਪ੍ਰਤੱਖ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। ਇਸ ਨਾਲ ਕੋਲਡ ਸਟੋਰੇਜ ਵਿੱਚ ਨਿਵੇਸ਼ ਵਧਾਉਣ ਅਤੇ ਫੂਡ ਸਪਲਾਈ ਚੇਨ ਦੇ ਆਧੁਨਿਕੀਕਰਨ ਵਿੱਚ ਮਦਦ ਮਿਲੇਗੀ। 

ਇਹ ਵੀ ਪੜ੍ਹੋ : ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ 'ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ

2. ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020
ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020 ਦੇ ਲਾਗੂ ਹੋ ਜਾਣ ਨਾਲ ਕਿਸਾਨਾਂ ਲਈ ਇਕ ਆਸਾਨ ਅਤੇ ਮੁਕਤ ਮਾਹੌਲ ਤਿਆਰ ਹੋ ਸਕੇਗਾ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਸੁਵਿਧਾ ਦੇ ਹਿਸਾਬ ਨਾਲ ਖੇਤੀਬਾੜੀ ਉਤਪਾਦ ਖਰੀਦਣ ਅਤੇ ਵੇਚਣ ਦੀ ਅਜ਼ਾਦੀ ਹੋਵੇਗੀ। ਆਰਡੀਨੈਂਸ ਨਾਲ ਸੂਬੇ ਦੇ ਅੰਦਰ ਅਤੇ ਬਾਹਰ ਦੋਹਾਂ ਥਾਵਾਂ ’ਤੇ ਅਜਿਹੇ ਖੇਤੀਬਾੜੀ ਉਤਪਾਦਾਂ ਦਾ ਵਪਾਰ ਸੌਖਾ ਹੋ ਜਾਵੇਗਾ, ਜੋ ਸੂਬਿਆਂ ਦੇ ਖੇਤੀਬਾੜੀ ਉਤਪਾਦ ਮਾਰਕਿਟਿੰਗ ਕਮੇਟੀ (ਏ.ਪੀ.ਐੱਮ.ਸੀ.) ਐਕਟ ਤਹਿਤ ਅਧਿਸੂਚਿਤ ਹਨ। ਇਸ ਨਾਲ ਬਾਜ਼ਾਰ ਦੀ ਲਾਗਤ ਘੱਟ ਹੋਵੇਗੀ ਅਤੇ ਕਿਸਾਨਾਂ ਨੂੰ ਆਪਣੀ ਉਪਜ ਦੀ ਚੰਗੀ ਕੀਮਤ ਮਿਲ ਸਕੇਗੀ। ਇਸ ਦੇ ਇਲਾਵਾ ਉਪਜ ਵਾਲੇ ਖੇਤਰਾਂ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦ ਦੀ ਚੰਗੀ ਕੀਮਤ ਮਿਲ ਸਕੇਗੀ ਅਤੇ ਨਾਲ ਹੀ ਦੂਜੇ ਪਾਸੇ ਘੱਟ ਉਪਜ ਵਾਲੇ ਖੇਤਰਾਂ ਵਿੱਚ ਖ਼ਪਤਕਾਰਾਂ ਨੂੰ ਜ਼ਿਆਦਾ ਕੀਮਤਾਂ ਨਹੀਂ ਚੁਕਾਉਣੀਆਂ ਪੈਣਗੀਆਂ।  

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਡੈਨਮਾਰਕ ਤੋਂ ਆਉਂਦਿਆਂ ਜਹਾਜ਼ ’ਚ ਕਾਲਾ ਸੰਘਿਆਂ ਦੇ ਨੌਜਵਾਨ ਦੀ ਮੌਤ

PunjabKesari

3. ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020
ਇਹ ਤੀਜਾ ਖੇਤੀ ਕਾਨੂੰਨ ਆਰਡੀਨੈਂਸ ਕਿਸਾਨਾਂ ਨੂੰ ਸ਼ੋਸ਼ਣ ਦੇ ਡਰ ਦੇ ਬਿਨਾ ਸਮਾਨਤਾ ਦੇ ਅਧਾਰ ਉੱਤੇ ਪ੍ਰੋਸੈੱਸਰਾਂ, ਐਗਰੀਗੇਟਰਾਂ, ਥੋਕ ਵਿਕਰੇਤਾਵਾਂ, ਵੱਡੇ ਖੁਦਰਾ ਕਾਰੋਬਾਰੀਆਂ, ਬਰਾਮਦਕਾਰਾਂ ਆਦਿ ਨਾਲ ਜੁੜਨ ਦੇ ਸਮਰੱਥ ਬਣਾਵੇਗਾ। ਇਸ ਨਾਲ ਬਜ਼ਾਰ ਦੀ ਅਨਿਸ਼ਚਿਤਤਾ ਦਾ ਜੋਖਿਮ ਪ੍ਰਾਯੋਜਕ ਉੱਤੇ ਹੋ ਜਾਵੇਗਾ ਅਤੇ ਨਾਲ ਹੀ ਕਿਸਾਨਾਂ ਦੀ ਆਧੁਨਿਕ ਤਕਨੀਕ ਅਤੇ ਬਿਹਤਰ ਇਨਪੁਟਸ ਤੱਕ ਪਹੁੰਚ ਵੀ ਸੁਨਿਸ਼ਚਿਤ ਹੋਵੇਗੀ। ਇਸ ਨਾਲ ਮਾਰਕਿਟਿੰਗ ਦੀ ਲਾਗਤ ਵਿੱਚ ਕਮੀ ਆਵੇਗੀ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ: ਗੂਗਲ ਤੋਂ ਬੈਂਕ ਦੇ ਕਸਟਮਰ ਕੇਅਰ ਦਾ ਨੰਬਰ ਲੈਣ ਵਾਲੇ ਹੋ ਜਾਣ ਸਾਵਧਾਨ, ਤੁਹਾਡੇ ਨਾਲ ਵੀ ਹੋ ਸਕਦੀ ਹੈ ਅਜਿਹੀ ਠੱਗੀ
ਇਹ ਆਰਡੀਨੈਂਸ ਕਿਸਾਨਾਂ ਦੀ ਉਪਜ ਦੀ ਆਲਮੀ ਬਜ਼ਾਰਾਂ ਵਿੱਚ ਸਪਲਾਈ ਲਈ ਜ਼ਰੂਰੀ ਸਪਲਾਈ ਤੰਦ ਤਿਆਰ ਕਰਨ ਨੂੰ ਨਿਜੀ ਖੇਤਰ ਤੋਂ ਨਿਵੇਸ਼ ਆਕਰਸ਼ਿਤ ਕਰਨ ਵਿੱਚ ਇਕ ਉਤਪ੍ਰੇਰਕ ਦੇ ਰੂਪ ਵਿੱਚ ਕੰਮ ਕਰੇਗਾ। ਕਿਸਾਨਾਂ ਦੀ ਉੱਚੇ ਮੁੱਲ ਵਾਲੀ ਖੇਤੀਬਾੜੀ ਲਈ ਤਕਨਾਲਜੀ ਅਤੇ ਸਲਾਹ-ਮਸ਼ਵਰੇ ਤੱਕ ਪਹੁੰਚ ਯਕੀਨੀ ਹੋਵੇਗੀ, ਨਾਲ ਹੀ ਉਨ੍ਹਾਂ ਨੂੰ ਅਜਿਹੀਆਂ ਫ਼ਸਲਾਂ ਲਈ ਤਿਆਰ ਬਜ਼ਾਰ ਵੀ ਮਿਲੇਗਾ। ਕਿਸਾਨ ਪ੍ਰਤੱਖ ਰੂਪ ਨਾਲ ਮਾਰਕਿਟਿੰਗ ਨਾਲ ਜੁੜ ਸਕਣਗੇ, ਜਿਸ ਨਾਲ ਵਿਚੋਲਿਆਂ ਦੀ ਭੂਮਿਕਾ ਖਤਮ ਹੋਵੇਗੀ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਬਿਹਤਰ ਮੁੱਲ ਮਿਲੇਗਾ। ਕਿਸਾਨਾਂ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਗਈ ਹੈ ਅਤੇ ਸਮਾਧਾਨ ਦੀ ਸਪਸ਼ਟ ਸਮਾਂ ਸੀਮਾ ਦੇ ਨਾਲ ਪ੍ਰਭਾਵੀ ਵਿਵਾਦ ਸਮਾਧਾਨ ਤੰਤਰ ਵੀ ਉਪਲੱਬਧ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: GNA ਯੂਨੀਵਰਸਿਟੀ ਕਰੇਗੀ ਤੁਹਾਡੇ ਸੁਫ਼ਨੇ ਪੂਰੇ, ਕੁਕਿੰਗ ਦੇ ਕੋਰਸਾਂ ਦੇ ਸ਼ੌਕੀਨ ਜ਼ਰੂਰ ਪੜ੍ਹਨ ਇਹ ਖ਼ਬਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • farmers protest
  • bjp leader
  • manoranjan kalia
  • ਖੇਤੀ ਕਾਨੂੰਨ
  • ਮਨੋਰੰਜਨ ਕਾਲੀਆ
  • ਨਾਅਰੇਬਾਜ਼ੀ 
  • ਘਿਰਾਓ

ਦੋ ਟਰੱਕਾਂ ’ਚ ਭਰੇ 27 ਗਊਵੰਸ਼ ਨੂੰ ਬਚਾਇਆ, 3 ਸਮੱਗਲਰ ਕਾਬੂ

NEXT STORY

Stories You May Like

  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • bullet train project clashes between farmers and police telangana
    ਬੁਲੇਟ ਟ੍ਰੇਨ ਪ੍ਰਾਜੈਕਟ : ਤੇਲੰਗਾਨਾ ’ਚ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਕਿਸਾਨਾਂ ਤੇ ਪੁਲਸ ’ਚ ਝੜਪ
  • school closed monday
    ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ ਜਾਰੀ
  • panchayat lands panchayat department
    ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਜਾਰੀ ਹੋਏ ਨਿਰਦੇਸ਼
  • neet paper  narendra modi  politics  farmers
    NEET ਪੇਪਰ ਮਾਮਲੇ 'ਤੇ PM ਮੋਦੀ ਦਾ ਬਿਆਨ ਆਇਆ ਸਾਹਮਣੇ, ਕਿਸਾਨਾਂ ਨੂੰ ਲੈ ਕੇ ਵੀ ਆਖ਼ੀ ਇਹ ਗੱਲ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • firing case
      ਨੌਜਵਾਨਾਂ ਨੇ ਫਾਰਚੂਨਰ 'ਚ ਸਵਾਰ ਲੋਕਾਂ 'ਤੇ ਚਲਾਈਆਂ ਗੋਲੀਆਂ, ਇਲਾਕੇ 'ਚ ਫੈਲੀ...
    • major incident in alike village of ferozepur
      ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ,...
    • buying and selling girls under the pretext of doing films
      ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ...
    • ravneet bittu s big statement
      ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ ਕਾਂਗਰਸ ਨੇ ਕੀਤਾ ਹਾਈਜੈੱਕ
    • driver trapped in cabin after canters collide on national highway jalandhar
      ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
    • leader balwinder murder case revealed former sho nagara mobile reveals secrets
      'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ...
    • manish tewari statement
      ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ...
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +