Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    2:05:37 PM

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

  • flood threat looms over punjab farmers

    ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ...

  • father daughter  mother son  incident

    ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ...

  • khalra police station sho arrested

    ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਖੇਤੀ ਬਿੱਲ ਵਿਰੋਧ 'ਚ ਅੱਜ ਬਟਾਲਾ 'ਚ ਲੱਗੇਗਾ ਵੱਡਾ ਧਰਨਾ, ਨਾਮੀ ਕਲਾਕਾਰ ਕਰਨਗੇ ਆਵਾਜ਼ ਬੁਲੰਦ

PUNJAB News Punjabi(ਪੰਜਾਬ)

ਖੇਤੀ ਬਿੱਲ ਵਿਰੋਧ 'ਚ ਅੱਜ ਬਟਾਲਾ 'ਚ ਲੱਗੇਗਾ ਵੱਡਾ ਧਰਨਾ, ਨਾਮੀ ਕਲਾਕਾਰ ਕਰਨਗੇ ਆਵਾਜ਼ ਬੁਲੰਦ

  • Edited By Sunita,
  • Updated: 28 Sep, 2020 09:47 AM
Jalandhar
farmers protest by singers at batala
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਖੇਤੀ ਆਰਡੀਨੈਂਸ ਨੂੰ ਲੈ ਕੇ ਲਗਾਤਾਰ ਕਿਸਾਨਾਂ ਦਾ ਰੋਸ ਵੱਧਦਾ ਜਾ ਰਿਹਾ ਹੈ। ਅਜਿਹੇ 'ਚ ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਹੱਕ 'ਚ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ। 25 ਸਤੰਬਰ ਨੂੰ ਕਿਸਾਨਾਂ ਦੇ ਹੱਕ ਨਿੱਤਰੇ ਪੰਜਾਬੀ ਕਲਾਕਾਰਾਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨ ਸਿਰਫ਼ ਇਕੱਲੇ ਨਹੀਂ ਹਨ ਸਗੋਂ ਕਿਸਾਨਾਂ ਨਾਲ ਪੂਰਾ ਕਲਾਕਾਰ ਭਾਈਚਾਰਾ ਮੋਢਾ ਨਾਲ ਜੋੜ ਕੇ ਖੜ੍ਹਾ ਹੈ। ਮਾਨਸਾ, ਨਾਭਾ ਤੇ ਸ਼ੰਭੂ ਬਾਰਡਰ ਤੋਂ ਬਾਅਦ ਹੁਣ ਕਿਸਾਨ ਜੱਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਬਟਾਲਾ ਵਿਖੇ ਅੱਜ ਵੱਡੇ ਪੱਧਰ ਉੱਤੇ ਧਰਨਾ ਲਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅੱਜ ਸ਼ਹੀਦ ਭਗਤ ਸਿੰਘ ਦਾ ਜਨਮਦਿਨ। ਪੱਗੜੀ ਸੰਭਾਲ ਓ ਜੱਟਾ ਲਹਿਰ ਰਾਹੀਂ ਅੱਜ ਕਲਾਕਾਰ ਸਰਕਾਰ ਦੇ ਕੰਨਾਂ ਵਿਚ ਆਵਾਜ਼ ਪਹੁੰਚਾਉਣਗੇ।
ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਇਸ ਪੋਸਟ ਸਾਂਝੀ ਕਰਦਿਆਂ ਰਣਜੀਤ ਬਾਵਾ ਲਿਖਦੇ ਹਨ - ਗੱਲ ਇਹ ਹੈ ਕਿ ਹੁਣ ਨਾ ਇਕੱਠੇ ਹੋਏ ਤੇ ਕਦੇ ਹੋਣਾ, ਇਸ ਤੋਂ ਬਾਅਦ ਸਾਰੇ ਇੱਕ ਵੱਡਾ ਧਰਨਾ ਦਿੱਲੀ ਵੱਲ ਲਾਵਾਂਗੇ। ਕਲਾਕਾਰ ਭਰਾ ਸਾਰੇ ਕਿਸਾਨਾਂ ਦੇ ਪੁੱਤ ਬਣਕੇ ਇਸ ਸਮੇਂ ਕਿਸਾਨ ਨਾਲ ਪੂਰਾ ਪੰਜਾਬ ਖੜ੍ਹਾ ਹੈ। ਸਾਰੇ ਇਸ ਧਰਨੇ ਉੱਤੇ ਆ ਰਹੇ, ਮੈ ਬੇਨਤੀ ਕਰਦਾ ਸਾਰੇ ਬਿਨਾ ਕਿਸੇ ਮਤਲਬ ਤੋਂ ਅਤੇ ਨਫ਼ਰਤ ਛੱਡ ਕੇ ਇਸ ਵਿਚ ਸ਼ਾਮਿਲ ਹੋਵੋ। ਬਹੁਤ ਸਾਰੇ ਕਲਾਕਾਰ ਵੀਰ ਸ਼ਾਮਿਲ ਹੋ ਰਹੇ। ਸਾਰੇ ਗੁਰਦਾਸਪੁਰ ਅੰਮ੍ਰਿਤਸਰ ਵਾਲੇ ਸਾਰੇ ਵੀਰ ਜ਼ਰੂਰ ਪਹੁੰਚਣ। ਸਾਰਿਆਂ ਦੇ ਹੱਕਾਂ ਦਾ ਮਸਲਾ ਹੈ।

 
 
 
 
 
View this post on Instagram
 
 
 
 
 
 
 
 
 

ਕੱਲ ਨੂੰ 28 ਸਤੰਬਰ ਪਹੁੰਚੋਂ ਬਟਾਲਾ ਸਾਹਮਣੇ VMS college 11 bje ਮੇਨ ਹਾਈਵੇਅ ਅਮ੍ਰਿਤਸਰ ਪਠਾਨਕੋਟ ਰੋਡ ਤੇ 🙏🏻 ਆਉ ਪੰਜਾਬ ਦੀ ਕਿਸਾਨੀ ਨੂੰ ਬਚਾਈਏ ਤੇ ਸੈਂਟਰ ਸਰਕਾਰ ਦੇ ਕੰਨਾਂ ਚ ਅਵਾਜ ਪਾਈਏ 🙏🏻 ਪਹੁੰਚ ਰਹੇ ਕਿਸਾਨ ਕਲਾਕਾਰ ਪੁੱਤ @harbhajanmannofficial @avkash.mann @ammyvirk @tarsemjassar @ravindergrewalofficial @harjitharman @kanwar_grewal_official @harfcheema @rajvirjawandaofficial @yograjofficial @deepsidhu.official @lakhasidhanaoffical @officialjassbajwa @sippygillofficial @jordansandhu @buntybains @reshamsinghanmol @shivjot.official @sandeepbrarmusic @jobansandhu @honeysarkarofficial @galavwaraich @ravneetsinghofficial @jayyrandhawa @kabal_saroopwali

A post shared by Ranjit Bawa( ਰਣਜੀਤ ਬਾਵਾ ) (@ranjitbawa) on Sep 27, 2020 at 7:12am PDT

ਦੱਸ ਦਈਏ ਕਿ ਅੱਜ ਵੱਡੇ ਪੱਧਰ ਉੱਤੇ ਲੱਗਣ ਵਾਲੇ ਇਸ ਧਰਨੇ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਤੋਂ ਇਲਾਵਾ ਹਰਭਜਨ ਮਾਨ, ਹਰਜੀਤ ਹਰਮਨ, ਰਵਿੰਦਰ ਗਰੇਵਾਲ, ਤਰਸੇਮ ਜੱਸੜ, ਐਮੀ ਵਿਰਕ, ਜੱਸ ਬਾਜਵਾ, ਸਿੱਪੀ ਗਿੱਲ, ਹਰਫ਼ ਚੀਮਾ, ਅਵਕਾਸ਼ ਮਾਨ, ਗੁਰਵਿੰਦਰ ਬਰਾੜ, ਬੀ.ਜੇ. ਰੰਧਾਵਾ, ਜੋਰਡਨ ਸੰਧੂ, ਕਾਬਲ ਸਰੂਪਵਾਲੀ ਤੇ ਹੈਪੀ ਬੋਪਾਰਾਏ ਸਮੇਤ ਕਈ ਨਾਮੀ ਕਲਾਕਾਰ ਪਹੁੰਚ ਰਹੇ ਹਨ।

  • Ranjit Bawa
  • Harjit Harman
  • Harbhajan Mann
  • Punjabi Singer
  • Protest
  • Batala
  • Pollywood
  • Farmers Protest

'ਹਰੀਸ਼ ਰਾਵਤ' ਦੀ ਅੱਜ ਹੋਵੇਗੀ ਪੰਜਾਬ 'ਚ ਐਂਟਰੀ, ਖਟਕੜ ਕਲਾਂ ਦੇ ਸਮਾਰੋਹ 'ਚ ਲੈਣਗੇ ਹਿੱਸਾ

NEXT STORY

Stories You May Like

  • protest at kharar civil hospital against smo transfer
    SMO ਦੇ ਤਬਾਦਲੇ ਦੇ ਵਿਰੋਧ ’ਖਰੜ ਸਿਵਲ ਹਸਪਤਾਲ ’ਚ ਧਰਨਾ, ਚੱਕਾ ਜਾਮ ਦੀ ਦਿੱਤੀ ਚਿਤਾਵਨੀ
  • protests in south africa
    ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼ ਨਿਕਾਲਾ ਦੇਣ ਦੀ ਉੱਠੀ ਮੰਗ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • maharashtra government s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ ਕਹਾਉਣਗੀਆਂ 'ਕਿਸਾਨ', ਦੇਸ਼ 'ਚ ਇਤਿਹਾਸਕ ਬਿੱਲ ਪਾਸ
  • bus full of passengers overturns in fields in shamchurasi
    ਸ਼ਾਮ ਚੁਰਾਸੀ 'ਚ ਵਾਪਰਿਆ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਖੇਤਾਂ 'ਚ ਪਲਟੀ
  • west bengal  legislative assembly  special session  suvendu government  bill
    ਪੱਛਮੀ ਬੰਗਾਲ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ, 5 ਬਿੱਲ ਪੇਸ਼ ਕਰੇਗੀ ਸੁਵੇਂਦੂ ਸਰਕਾਰ
  • pregnant woman dies under suspicious circumstances in bhamboi village of batala
    ਬਟਾਲਾ ਦੇ ਪਿੰਡ ਭੰਬੋਈ ’ਚ 4 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ ਨੇ ਲਗਾਏ ਇਲਜ਼ਾਮ
  • young man s crore lottery
    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ, ਲੱਗੀ 1,00,00,000 ਰੁਪਏ ਦੀ ਲਾਟਰੀ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 11 named on charges of assault with weapons
      ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ 'ਚ 11 ਨਾਮਜ਼ਦ, ਮਾਮਲਾ ਦਰਜ
    • sadar police station  moga police station  hand grenade
      ਮੋਗਾ ’ਚ ਥਾਣਾ ਸਦਰ ’ਤੇ ਮੋਟਰਸਾਈਕਲ ਸਵਾਰਾਂ ਨੇ ਸੁੱਟਿਆ ਹੈਂਡ ਗ੍ਰਨੇਡ
    • birthday party punjab
      ਪੰਜਾਬ: BIRTHDAY PARTY ਮਗਰੋਂ ਮੁੰਡੇ ਦਾ 'ਕਤਲ'! ਰੋਂਦੇ-ਕੁਰਲਾਉਂਦੇ ਪਰਿਵਾਰ ਨੇ...
    • big encounter in jalandhar lucky patiala gang shooter and police gunfire
      ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
    • transfers of officers transfers in punjab
      ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
    • ready to quit politics and take up farming  what did raja warring say
      'ਸਿਆਸਤ ਛੱਡ ਖੇਤੀ ਕਰਨ ਲਈ ਤਿਆਰ!', ਆਹ ਕੀ ਕਹਿ ਗਏ ਰਾਜਾ ਵੜਿੰਗ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
    • two girls missing
      ਦੋਰਾਹਾ ਦੇ ਹੈਵਨਲੀ ਪੈਲਸ ਤੋਂ ਲਾਪਤਾ ਹੋਈਆਂ ਕੁੜੀਆਂ; ਪੁਲਸ ਵੱਲੋਂ ਮਾਮਲਾ ਦਰਜ
    • while preparing to return news of his son s death came from london
      ਵਾਪਸੀ ਦੀ ਤਿਆਰੀ ਵਿਚਾਲੇ ਲੰਡਨ ਤੋਂ ਆਈ ਮੌਤ ਦੀ ਖ਼ਬਰ, ਪੁੱਤ ਨੇ 2 ਦਿਨ ਪਹਿਲਾਂ...
    • death of a sanitation worker in a government hospital
      ਸਰਕਾਰੀ ਹਸਪਤਾਲ ’ਚ ਸਫ਼ਾਈ ਸੇਵਕ ਦੀ ਮੌਤ, ਪਰਿਵਾਰ ਨੇ ਲਗਾਏ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +