Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:22:40 AM

  • fire causes mayhem at wedding venue

    ਕਾਂਗੋ: ਵਿਆਹ ਵਾਲੇ ਘਰ ਅੱਗ ਨੇ ਮਚਾਇਆ ਤਾਂਡਵ ! 22...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ...

  • trump furious over us army intelligence leak

    US Army ਦੀ ਗੁਪਤ ਜਾਣਕਾਰੀ ਲੀਕ ਹੋਣ 'ਤੇ ਭੜਕੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਕੀ ਹੋਵੇਗਾ ਅੰਦੋਲਨ ਦਾ ਭਵਿੱਖ

MERI AWAZ SUNO News Punjabi(ਨਜ਼ਰੀਆ)

ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਕੀ ਹੋਵੇਗਾ ਅੰਦੋਲਨ ਦਾ ਭਵਿੱਖ

  • Updated: 26 May, 2021 08:11 PM
New Delhi
farmers protest complete 6 months future of the movement
  • Share
    • Facebook
    • Tumblr
    • Linkedin
    • Twitter
  • Comment

26 ਨਵੰਬਰ ਨੂੰ ਪੰਜਾਬ ਸਮੇਤ ਕਈ ਸੂਬਿਆਂ ਤੋਂ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਵੱਲ ਵਹੀਰਾਂ ਘੱਤੀਆਂ। ਹਰਿਆਣਾ ਸਰਕਾਰ ਦੀ ਸਖ਼ਤੀ ਅਤੇ ਨਿਰਦਈ ਪ੍ਰਸ਼ਾਸਨ ਦੀਆਂ ਰੋਕਾਂ ਨੂੰ ਸੀਨੇ 'ਤੇ ਸਹਿੰਦਿਆਂ ਆਪਣੀ ਹੋਂਦ ਦੀ ਲੜਾਈ ਲਈ ਕਿਸਾਨਾਂ ਨੇ ਸ਼ੰਭੂ, ਖਨੌਰੀ ਅਤੇ ਹੋਰ ਕਈ ਹੱਦਾਂ ਪਾਰ ਕਰਦਿਆਂ ਦਿੱਲੀ ਜਾ ਡੇਰੇ ਲਾਏ। ਸ਼ਾਇਦ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਇਹ ਅੰਦੋਲਨ ਇਤਿਹਾਸਕ ਹੋ ਨਿੱਬੜੇਗਾ। ਕੇਂਦਰ ਸਰਕਾਰ ਕਿਸਾਨਾਂ ਦਾ ਹੌਂਸਲਾ ਅਤੇ ਸਬਰ ਪਰਖ ਰਹੀ ਸੀ ਤਾਂ ਦੂਜੇ ਪਾਸੇ ਕਿਸਾਨ ਆਗੂਆਂ ਨੂੰ ਉਮੀਦ ਨਾਲੋਂ ਵੱਧ ਹੁੰਗਾਰਾ ਮਿਲਿਆ। ਦਿੱਲੀ ਦੀਆਂ ਹੱਦਾਂ 'ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਦੇ ਕਿਸਾਨ 6 ਮਹੀਨਿਆਂ ਤੋਂ ਡੇਰੇ ਲਾਈ ਬੈਠੇ ਹਨ। ਇਸ ਦਰਮਿਆਨ 400 ਤੋਂ ਵੱਧ ਕਿਸਾਨਾਂ ਦੀ ਜਾਨ ਵੀ ਗਈ। ਕੇਂਦਰ ਸਰਕਾਰ ਨਾਲ 11 ਮੀਟਿੰਗਾਂ ਦੇ ਬਾਵਜੂਦ ਕੋਈ ਹੱਲ ਨਾ ਨਿਕਲ ਸਕਿਆ। ਸਰਕਾਰ ਡੇਢ ਤੋਂ ਦੋ ਸਾਲ ਲਈ ਕਾਨੂੰਨ ਹੋਲਡ ਕਰਨ ਦੀ ਤਜਵੀਜ਼ ਦੇ ਚੁੱਕੀ ਹੈ ਪਰ ਕਿਸਾਨ ਕਾਨੂੰਨ ਨੂੰ ਲੋਕ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕਿ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ।ਇਸ ਸਮੇਂ ਦਰਮਿਆਨ ਅਨੇਕਾਂ ਉਤਰਾਅ ਚੜ੍ਹਾਅ ਆਏ ਪਰ ਇਸ ਵਕਤ ਸਾਰਿਆਂ ਦੇ ਜ਼ਹਿਨ 'ਚ ਇਕੋ ਸਵਾਲ ਹੈ ਕਿ ਕਿਸਾਨ ਅੰਦੋਲਨ ਦਾ ਭਵਿੱਖ ਕੀ ਹੋਵੇਗਾ?

ਨਵੇਂ ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਕਰ ਸਕਦਾ ਹੈ ਇਕ ਪਾਸਾ
ਪੀਆਰਐਸ ਲੈਜਿਸਲੇਟਿਵ ਰਿਸਰਚ ਦੇ ਸਹਿ-ਸੰਸਥਾਪਕ ਅਤੇ ਪ੍ਰਧਾਨ ਐਮ ਆਰ ਮਾਧਵਨ ਨੇ ਕਿਹਾ ਕਿ ਇਹ ਸੰਸਥਾ ਭਾਰਤ ਦੀ ਸੰਸਦ ਦੇ ਕੰਮ-ਕਾਜ ਦਾ ਤਫ਼ਸੀਲ ਵਿੱਚ ਲੇਖਾ-ਜੋਖਾ ਰੱਖਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ''ਸੁਪਰੀਮ ਕੋਰਟ ਕੋਲ ਇਸ ਗੱਲ ਉੱਤੇ ਫ਼ੈਸਲਾ ਸੁਣਾਉਣ ਦਾ ਅਧਿਕਾਰ ਹੈ ਕਿ ਨਵੇਂ ਖ਼ੇਤੀ ਕਾਨੂੰਨ ਸੰਵਿਧਾਨਿਕ ਹਨ ਜਾਂ ਨਹੀਂ। ਇਹ ਅਧਿਕਾਰ ਸੁਪਰੀਮ ਕੋਰਟ ਨੂੰ ਭਾਰਤ ਦੇ ਸੰਵਿਧਾਨ ਤੋਂ ਹੀ ਮਿਲੇ ਹਨ। ਕੋਰਟ ਦਾ ਫ਼ੈਸਲਾ ਆਉਣ ਤੱਕ ਨਵੇਂ ਖ਼ੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਵੀ ਅਧਿਕਾਰ ਉਨ੍ਹਾਂ ਕੋਲ ਹੈ ਪਰ ਇਹ ਕਾਨੂੰਨ ਸਹੀ ਹਨ ਜਾਂ ਨਹੀਂ - ਇਸ ਉੱਤੇ ਫ਼ੈਸਲਾ ਸੁਣਾਉਣ ਦਾ ਅਧਿਕਾਰ ਸੁਪਰੀਮ ਕੋਰਟ ਕੋਲ ਨਹੀਂ ਹੈ।''

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਮਾਮਲੇ ਦੀ ਅਗਲੀ ਸੁਣਵਾਈ 'ਚ ਕਾਨੂੰਨ ਸੰਵਿਧਾਨਿਕ ਹੈ ਜਾਂ ਨਹੀਂ ਇਸ 'ਤੇ ਫ਼ੈਸਲਾ ਸੁਣਾ ਦੇਵੇ। ਜੇ ਕਾਨੂੰਨ ਨੂੰ ਸੰਵਿਧਾਨਿਕ ਕਰਾਰ ਦਿੱਤਾ ਜਾਂਦਾ ਹੈ ਤਾਂ ਕੇਂਦਰ ਸਰਕਾਰ ਕੋਲ ਦੋ ਰਸਤੇ ਹੋਣਗੇ।ਪਹਿਲਾ ਇਹ ਕਿ ਸਰਕਾਰ ਇਸੇ ਰੂਪ ਵਿੱਚ ਨਵੇਂ ਕਾਨੂੰਨ ਨੂੰ ਲਾਗੂ ਕਰਨ ਲਈ ਅੱਗੇ ਵੱਧ ਸਕਦੀ ਹੈ। ਫ਼ਿਰ ਉਸ ਦੇ ਨਤੀਜੇ ਜਿਵੇਂ ਦੇ ਵੀ ਹੋਣ ਉਸ ਨਾਲ ਨਜਿੱਠਣ ਲਈ ਸਰਕਾਰ ਤਿਆਰ ਰਹੇ।ਦੂਜਾ ਇਹ ਹੋ ਸਕਦਾ ਹੈ ਕਿ ਕੋਰਟ ਇਸ ਨੂੰ ਸੰਵਿਧਾਨਿਕ ਕਰਾਰ ਦੇ ਦੇਵੇ, ਉਸ ਤੋਂ ਬਾਅਦ ਵੀ ਕੇਂਦਰ ਸਰਕਾਰ ਕਿਸਾਨਾਂ ਦੀ ਸਲਾਹ 'ਤੇ ਕਾਨੂੰਨ ਵਿੱਚ ਕੁਝ ਬਦਲਾਅ ਕਰ ਸਕਦੀ ਹੈ।

ਜੇ ਸੁਪਰੀਮ ਕੋਰਟ ਵੱਲੋਂ ਕਾਨੂੰਨ ਅਸੰਵਿਧਾਨਿਕ ਕਰਾਰ ਦਿੱਤਾ ਜਾਂਦਾ ਹੈ ਤਾਂ ਕੇਂਦਰ ਸਰਕਾਰ ਨਵੇਂ ਖ਼ੇਤੀ ਕਾਨੂੰਨਾਂ ਨੂੰ ਵਾਪਸ ਸੰਸਦ ਵਿੱਚ ਲਿਜਾ ਸਕਦੀ ਹੈ ਅਤੇ ਨਵੇਂ ਸਿਰੇ ਤੋਂ ਚਰਚਾ ਕਰਵਾ ਕੇ ਬਦਲੇ ਹੋਏ ਕਾਨੂੰਨ ਪਾਸ ਕਰਵਾ ਸਕਦੀ ਹੈ।

ਇਹ ਵੀ ਪੜ੍ਹੋ :ਬੰਗਾਲ ਚੋਣਾਂ 'ਚ ਮਿਲੀ ਹਾਰ ਮਗਰੋਂ ਭਾਜਪਾ ਦੀ ਤਿੱਕੜੀ ਬਦਲੇਗੀ ਆਪਣਾ 'ਪੱਥਰ 'ਤੇ ਲੀਕ' ਵਾਲਾ ਅਕਸ!

ਮਾਧਵਨ ਕਹਿੰਦੇ ਹਨ, ''ਫ਼ਿਲਹਾਲ ਜਦੋਂ ਕਾਨੂੰਨ ਉੱਤੇ ਸੁਪਰੀਮ ਕੋਰਟ ਵੱਲੋਂ ਰੋਕ ਹੈ, ਅਜਿਹੇ ਵਿੱਚ ਕੇਂਦਰ ਸਰਕਾਰ ਨੇ ਉਸ ਦੇ ਲਈ ਨਿਯਮ ਨਹੀਂ ਬਣਾਏ ਹਨ ਅਤੇ ਨਾ ਹੀ ਉਹ ਅਜਿਹਾ ਤੁਰੰਤ ਕਰਨ ਲਈ ਬੰਨ੍ਹੀ ਹੋਈ ਹੈ। ਦਰਅਸਲ, ਕਾਨੂੰਨ ਪਾਸ ਹੋਣ ਤੋਂ ਬਾਅਦ ਉਸ ਦੀ ਤਜਵੀਜ਼ ਬਣਾਉਣ ਲਈ ਕੋਈ ਸਮਾਂ ਨਿਰਧਾਰਿਤ ਨਹੀਂ ਹੈ। ਜਿਵੇਂ ਲੋਕਪਾਲ ਬਿੱਲ ਦੇ ਨਾਲ ਹੋਇਆ। ਭਾਰਤ 'ਚ ਲੋਕਪਾਲ ਕਾਨੂੰਨ ਸੰਸਦ ਨੇ ਪਾਸ ਕਰ ਦਿੱਤਾ ਹੈ, ਪਰ ਲੋਕਪਾਲ ਦੀ ਨਿਯੁਕਤੀ ਅੱਜ ਤੱਕ ਨਹੀਂ ਹੋਈ ਹੈ। ਬਿਲਕੁਲ ਉਸੇ ਤਰ੍ਹਾਂ ਹੀ ਨਵੇਂ ਖ਼ੇਤੀ ਕਾਨੂੰਨਾਂ ਉੱਤੇ ਵੀ ਸੰਭਵ ਹੈ।''ਐਮ ਆਰ ਮਾਧਵਨ ਨੇ ਇਹ ਸਾਰੀ ਜਾਣਕਾਰੀ ਬੀਬੀਸੀ  ਨਾਲ ਗੱਲਬਾਤ ਕਰਦਿਆਂ ਦਿੱਤੀ।

ਜੇਕਰ ਕੇਂਦਰ ਸਰਕਾਰ ਮੁੜ ਬੈਠਕ ਲਈ ਹਾਮੀ ਨਹੀਂ ਭਰਦੀ ਤਾਂ...
11 ਬੈਠਕਾਂ ਦੇ ਬੇਨਤੀਜਾ ਰਹਿਣ ਮਗਰੋਂ 26 ਜਨਵਰੀ ਦੀ ਘਟਨਾ ਨੇ ਮੁੜ ਕੇਂਦਰ ਤੇ ਕਿਸਾਨ ਜਥੇਬੰਦੀਆਂ ਦੀ ਵਾਰਤਾਲਪ 'ਤੇ ਰੋਕ ਲਗਾ ਦਿੱਤੀ।ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਮੁੜ ਗੱਲਬਾਤ ਲਈ ਕਿਹਾ ਹੈ। ਚਿੱਠੀ ਬਾਰੇ ਗੱਲਬਾਤ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਹ ਚਿੱਠੀ ਕਿਸਾਨਾਂ ਦੇ ਝੁਕਣ ਜਾਂ ਹਤਾਸ਼ ਹੋਣ ਦੇ ਸੰਕੇਤ ਵਜੋਂ ਨਹੀਂ ਸਗੋਂ  ਕਿਸਾਨਾਂ ਵੱਲੋਂ ਬੈਠਕ ਲਈ ਤਿਆਰ ਨਾ ਹੋਣ ਦੀਆਂ ਖ਼ਬਰਾਂ ਦਰਮਿਆਨ ਲਿਖੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਪ੍ਰਚਾਰਿਆ ਜਾ ਰਿਹਾ ਸੀ ਕਿ ਕਿਸਾਨ ਆਗੂ ਬੈਠਕ ਲਈ ਤਿਆਰ ਨਹੀਂ ਹਨ ਇਸ ਕਰਕੇ ਹੁਣ ਗੇਂਦ ਕੇਂਦਰ ਦੇ ਪਾਲੇ ਵਿੱਚ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸਾਨੂੰ ਪਹਿਲ ਨਾ ਕਰਨ ਦੇ ਇਲਜ਼ਾਮਾਂ ਵਾਲੇ ਕੇਂਦਰ ਦੀ ਜਵਾਬ ਤਲਬੀ 'ਤੇ ਕੀ ਰੁਖ਼ ਅਪਣਾਉਂਦੇ ਹਨ।

ਹੁਣ ਜੇਕਰ ਸਰਕਾਰ ਮੁੜ ਬੈਠਕ ਲਈ ਹਾਮੀ ਨਹੀਂ ਭਰਦੀ ਤਾਂ ਕਿਸਾਨ ਆਉਣ ਵਾਲੇ ਦਿਨਾਂ ਵਿੱਚ ਅਗਲੀ ਰਣਨੀਤੀ ਉਲੀਕਣਗੇ। ਇਸ ਰਣਨੀਤੀ ਵਿੱਚ ਉੱਤਰ ਪ੍ਰਦੇਸ਼ ਦੀਆਂ ਚੋਣਾਂ ਵਿੱਚ ਭਾਜਪਾ ਸਰਕਾਰ ਦੇ ਵਿਰੋਧ ਵਿੱਚ ਪ੍ਰਚਾਰ ਕਰਨਾ ਮੁੱਖ ਏਜੰਡਾ ਹੋ ਸਕਦੈ ਹੈ ਜਿਸ ਦੇ ਸੰਕੇਤ ਪਿਛਲੇ ਦਿਨੀਂ ਕਿਸਾਨ ਆਗੂਆਂ ਨੇ ਦਿੱਤੇ ਸਨ।

ਇਹ ਵੀ ਪੜ੍ਹੋ :RSS ਵੱਲੋਂ ਭਾਜਪਾ ਨੂੰ ਆਤਮ ਮੰਥਨ ਦੀ ਸਲਾਹ, ਕਿਹਾ-ਇਕ ਗ਼ਲਤ ਪ੍ਰਯੋਗ ਨੇ ਪੱਛਮੀ ਬੰਗਾਲ 'ਚ ਪਾਸਾ ਪਲਟਿਆ 

ਜੇਕਰ ਕਿਸਾਨ ਸਖ਼ਤ ਰੁਖ਼ ਅਖਤਿਆਰ ਕਰਨ ਤਾਂ ਕੀ ਹੋਵੇਗਾ ਸਰਕਾਰ ਦਾ ਰਵੱਈਆ
ਕੋਰੋਨਾ ਦੇ ਖ਼ੌਫ਼ ਅੰਦਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੇ ਸੁਝਾਅ ਦੇ ਚੁੱਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪਿਛਲੇ ਦਿਨੀਂ ਬਲਬੀਰ ਰਾਜੇਵਾਲ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਕੋਰੋਨਾ ਦੇ ਨਾਂ 'ਤੇ ਕਿਸਾਨਾਂ ਨੂੰ ਡਰਾਉਣਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ 10 ਆਕਸੀਜਨ ਸਿਲੰਡਰ ਅਤੇ ਬੈੱਡਾਂ ਦਾ ਪ੍ਰਬੰਧ ਹੈ। ਇਸਦੇ ਨਾਲ ਹੀ ਕਿਸਾਨਾਂ ਨੂੰ ਲਗਾਤਾਰ ਕਾੜ੍ਹਾ ਬਣਾ ਕੇ ਪਿਲਾਇਆ ਜਾ ਰਿਹਾ ਹੈ। ਹੁਣ ਜੇਕਰ ਕਿਸਾਨ ਅੰਦੋਲਨ ਸਖ਼ਤ ਰੁਖ਼ ਅਪਣਾਉਂਦਾ ਹੈ ਤਾਂ ਸਰਕਾਰ ਵੀ ਸਖ਼ਤੀ ਵਰਤ ਸਕਦੀ ਹੈ। ਇਸਦਾ ਅੰਦਾਜ਼ਾ ਅੰਦੋਲਨ 'ਤੇ ਹੋਏ ਕਈ ਹੱਲਿਆਂ ਤੋਂ ਲਗਾਇਆ ਜਾ ਸਕਦਾ ਹੈ। ਕਿਸਾਨਾਂ ਦੇ ਤੰਬੂ ਪਾੜ੍ਹਨੇ, ਕੋਰੋਨਾ ਫੈਲਾਉਣ ਦੇ ਨਾਂ ਤੇ ਵਿਰੋਧ ਕਰਨਾ,ਜਲ ਤੋਪਾਂ ਦੀ ਵਰਤੋਂ ਕਰਨਾ, 26 ਦੇ ਘਟਨਾਕ੍ਰਮ ਮਗਰੋਂ ਪਰਚੇ ਦਰਜ ਕਰਕੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨਾ, ਮੋਰਚੇ ਦੀ ਸਖ਼ਤ ਬੈਰੀਕੇਡਿੰਗ ਕਰਨਾ ਆਦਿ ਘਟਨਾਵਾਂ ਦਰਸਾਉਂਦੀਆਂ ਨੇ ਕੇ ਸਰਕਾਰ ਅੰਦੋਲਨ ਨੂੰ ਸਖ਼ਤੀ ਕਰਕੇ ਨਿਖੇੜਨ ਦਾ ਯਤਨ ਵੀ ਕਰ ਸਕਦੀ ਹੈ।

ਅੰਦੋਲਨ ਦਾ ਭਵਿੱਖ?
ਇਸ ਵਕਤ ਸਾਰਿਆਂ ਦੇ ਧੁਰ ਅੰਦਰ ਜੋ ਸਵਾਲ ਉੱਠ ਰਿਹਾ ਹੈ ਉਹ ਇਹ ਹੈ ਕਿ ਆਖ਼ਿਰ 6 ਮਹੀਨਿਆਂ ਤੋਂ ਚੱਲੇ ਆ ਰਹੇ ਅੰਦੋਲਨ ਦਾ ਭਵਿੱਖ ਕੀ ਹੋਵੇਗਾ? ਕੀ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਮੰਨੇਗੀ? ਜੇਕਰ ਨਹੀਂ ਮੰਨਦੀ ਤਾਂ ਕਿਸਾਨ ਕਿੰਨੀ ਦੇਰ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਰਹਿਣਗੇ?ਕੀ ਕਿਸਾਨ ਕਾਨੂੰਨ ਰੱਦ ਕਰਨ ਤੋਂ ਉਰਾਂ ਕਿਸੇ ਨੁਕਤੇ 'ਤੇ ਸਹਿਮਤ ਹੋਣਗੇ? ਜੇਕਰ ਕਿਸਾਨ ਆਗੂ ਰੱਦ ਤੋਂ ਉਰਾਂ ਕੋਈ ਸਹਿਮਤੀ ਜਤਾਉਂਦੇ ਨੇ ਤਾਂ ਘਰਾਂ 'ਚ ਬੈਠੇ ਅੰਦੋਲਨ ਦੀ ਹਿਮਾਇਤ ਕਰ ਰਹੇ ਲੋਕ ਇਸਨੂੰ ਸਵੀਕਾਰ ਕਰਨਗੇ?ਅਜਿਹੇ ਸਵਾਲਾਂ ਦੇ ਘੇਰਿਆਂ 'ਚ ਅਨੇਕਾਂ ਸੰਭਾਵਨਾਵਾਂ ਵੀ ਨੇ ਤੇ ਅੰਦੋਲਨ ਦਾ ਭਵਿੱਖ ਵੀ। ਇਹ ਸੰਘਰਸ਼ ਤੈਅ ਕਰੇਗਾ ਕਿ ਆਉਣ ਵਾਲੀਆਂ ਪੀੜ੍ਹੀਆਂ ਕੋਲ ਦੋ ਰਾਹ ਹੋਣਗੇ-ਇਕ ਸਰਕਾਰ ਦੇ ਹਰ ਫ਼ੈਸਲੇ ਨੂੰ ਖਿੜੇ ਮੱਥੇ ਪ੍ਰਵਾਨ ਕਰਨਾ ਤੇ ਦੂਜਾ ਕਿ ਆਪਣੀ ਹੋਂਦ ਲਈ ਸੰਘਰਸ਼ ਕਰਨਾ।  ਅਜਿਹੇ ਸੰਘਰਸ਼ਾਂ ਵਿੱਚ ਯਕੀਨਨ ਜਿੱਤ-ਹਾਰ ਨਾਲੋਂ ਵੱਡੇ ਨਤੀਜੇ ਸੰਘਰਸ਼ ਕਰਦੇ ਰਹਿਣ ਦੇ ਹੁੰਦੇ ਨੇ।
ਹਰਨੇਕ ਸਿੰਘ ਸੀਚੇਵਾਲ
94173-33397

ਨੋਟ:ਕਿਸਾਨ ਅੰਦੋਲਨ ਅਤੇ ਸਰਕਾਰ ਦੇ ਰਵੱਈਏ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • farmers protest
  • farmers
  • Bjp
  • Narendra Modi
  • ਕਿਸਾਨ ਅੰਦੋਲਨ
  • ਕਿਸਾਨ
  • ਬੀਜੇਪੀ
  • ਦਿੱਲੀ

ਕਹਾਣੀਨਾਮਾ 'ਚ ਪੜ੍ਹੋ ਜਜ਼ਬਾਤੀ ਕਹਾਣੀ 'ਚਮਤਕਾਰ'

NEXT STORY

Stories You May Like

  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • indias future in teachers hands
    ਅਧਿਆਪਕ ਦੇ ਹੱਥਾਂ ’ਚ ਭਾਰਤ ਦਾ ਭਵਿੱਖ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • future of the country  s children should not be tampered
    ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
  • maratha reservation protestors refuse water  treatment on 8th day of strike
    ਮਰਾਠਾ ਰਾਖਵੇਂਕਰਨ ਲਈ ਜਰਾਂਗੇ ਨੇ ਤੇਜ਼ ਕੀਤਾ ਅੰਦੋਲਨ , ਹੜਤਾਲ ਦੇ 8ਵੇਂ ਦਿਨ ਪਾਣੀ, ਇਲਾਜ ਲੈਣ ਤੋਂ ਇਨਕਾਰ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +